ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਢਾਡੀ ਸਿੰਘਾਂ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਭਰਿਆ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਨੀਲੇ ਦੇ ਸ਼ਾਹ ਅਸਵਾਰ, ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਛੋਟੇ-ਛੋਟੇ ਲਾਲਾਂ, ਲਖਤੇ ਜ਼ਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »ਪੰਜਾਬੀ
ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਦਾ 26ਵਾਂ ਸ਼ਹੀਦੀ ਦਿਹਾੜਾ 6 ਜਨਵਰੀ ਨੂੰ – ਸੰਤ ਚਰਨਜੀਤ ਸਿੰਘ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ) – ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਸਮੇਤ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ (ਧਰਮ ਪਤਨੀ ਸ਼ਹੀਦ ਭਾਈ ਸਤਵੰਤ ਸਿੰਘ) ਦਾ 26ਵਾਂ ਸ਼ਹੀਦੀ ਦਿਹਾੜਾ 6 ਜਨਵਰੀ 2015 ਦਿਨ ਮੰਗਲਵਾਰ ਨੂੰ ਸ਼ਹੀਦਾਂ ਦੀ ਪਵਿੱਤਰ ਯਾਦ ਵਿੱਚ ਬਣੇ ਗੁਰਦੁਆਰਾ ਪਿੰਡ ਅਗਵਾਨ ਨਜਦੀਕ ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾ ਰਿਹਾ ਹੈ। ਇਹ …
Read More »ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰਪੂਰਬ ਮਨਾਉਣ ਦੀ ਸਿੱਖਾਂ ਨੂੰ ਅਪੀਲ – ਬਾਲਿਆਵਾਲੀ
ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ ਰਿਲੀਜ ਕੀਤਾ ਜਾਵੇਗਾ ਨਾਨਕਸ਼ਾਹੀ ਕੈਲੰਡਰ ਬਠਿੰਡਾ, 26 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਿੱਖ ਕੌਮ ਨੂੰ ਸਾਰੇ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣੇ ਚਾਹੀਦੇ ਹਨ ਕਿਉਂਕਿ ਕੈਲੰਡਰ ਹੀ ਕੌਮਾਂ ਦੀ ਨੁਮਾਇੰਗੀ ਕਰਦੇ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਰਮਿੰਦਰ ਸਿੰਘ ਬਾਲਿਆਵਾਲੀ ਸੀਨੀਅਰ ਲੀਡਰ ਅਕਾਲੀ ਦਲ (ਅ) ਨੇ ਕਿਹਾ ਕਿ ਜਦ ਤੋਂ ਨਾਨਕਸ਼ਾਹੀ ਕੈਲੰਡਰ ਹੋਂਦ ਵਿੱਚ …
Read More »ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਵਿੱਚ ਗੁ: ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ ਸ੍ਰੀ ਫ਼ਤਹਿਗੜ੍ਹ ਸਾਹਿਬ, ੨੬ ਦਸੰਬਰ (ਪੰਜਾਬ ਪੋਸਟ ਬਿਊਰੋ) ੁਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬੁੲੁੇਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੁੇਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ …
Read More »’ਸਾਡਾ ਵਿਰਸਾ ਸਾਡਾ ਪਰਿਵਾਰ’ ਧਾਰਮਿਕ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਏਅਰ ਪੋਰਟ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿੱਤ ‘ਸ਼ਹੀਦੀ ਸਪਤਾਹ’ ਤਹਿਤ ਸਕੂਲ ਵਿੱਚ ਅੱਜ ‘ਸਾਡਾ ਵਿਰਸਾ ਸਾਡਾ ਪਰਿਵਾਰ’ ਪੋ੍ਰਗਰਾਮ ਦਾ ਅਯੋਜਨ ਕੀਤਾ ਗਿਆ।ਇਸ ਦਾ ਮੰਤਵ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਸਿਖੀ ਧਰਮ ਨਾਲ ਜੋੜਨਾ ਸੀ।ਇਸ ਮੌਕੇ ਤੇ ਸz. ਚਰਨਜੀਤ ਸਿੰਘ ਚੱਢਾ ਪ੍ਰਧਾਨ …
Read More »ਹੋਲੀ ਸਿਟੀ ਟਰੱਸਟ ਵਲੋਂ ਕੂੜੇ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਵਿਚ ਜਾਣ ਦਾ ਫੈਸਲਾ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਜਾਂਦੇ ਰਸਤਿਆਂ ਦੀ ਸਫਾਈ ਸਬੰਧੀ ਕਾਰਜ ਅਰੰਭਣ ਵਾਲੀ ਸਮਾਜ ਸੇਵੀ ਸੰਸਥਾ “ਹੋਲੀ ਸਿਟੀ ਟਰੱਸਟ” ਦੇ ਸਮੂਹ ਮੈਂਬਰਾਂ ਵਲੋਂ ਇਸ ਪਵਿਤਰ ਸ਼ਹਿਰ ਨੂੰ ਗੰਦਗੀ ਦਾ ਢੇਰ ਬਣਾਉਣ ਕਰਕੇ ਭਾਜਪਾ ਮੇਅਰ ਤੇ ਸਥਾਨਿਕ ਲੋਕਲ ਬਾਡੀ ਮੰਤਰੀ ਨੂੰ ਕਟਹਿਰੇ ਵਿਚ ਖੜਾ ਕਰਦਿਆਂ ਉਕਤ ਦੋਹਾਂ ਤੇ ਸ਼ਹਿਰ ਦੂਸ਼ਿਤ ਕਰਨ ਤੇ ਪੱਖਪਾਤ ਦਾ ਦੋਸ਼ …
Read More »ਈਡੀਅਟ ਕਲੱਬ ਨੇ ਕਰਵਾਇਆ ਫੈਸ਼ਨ ਆਈਕਾਨ-2014
ਈਡੀਅਟ ਕਲੱਬ ਦਾ ਮਕਸਦ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣਾ ਅਤੇ ਕੰਮ ਦੇ ਮੌਕੇ ਦੇਣਾ ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਈਡੀਅਟ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਅਤੇ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਵੱਲੋਂ ਅਲਫਾਵਨ ਮਾਲ ਅੰਮ੍ਰਿਤਸਰ ਵਿਚ ਵਿੰਟਰ ਕਾਰਨੀਵਾਲ ਦੀ ਸ਼ੁਰੂਆਤ ਦੇ ਮੌਕੇ ਤੇ ਫੈਸ਼ਨ ਆਈਕਾਨ-੨੦੧੪ ਦਾ ਆਯੋਜਨ ਕੀਤਾ ਗਿਆ।ਇਸ ਵਿਚ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਤੋਂ ਵੀ …
Read More »ਵੱਡੇ ਦਿਨ ਅਤੇ ਨਵੇਂ ਸਾਲ ਮੌਕੇ ਕੌਫੀ ਦਾ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 26 ਦਸੰਬਰ (ਸਾਜਨ) – ਦੂਰਗਿਆਣਾ ਮੰਦਰ ਦੇ ਬਾਹਰ ਸਥਿਤ ਸ਼੍ਰੀ ਬਾਲਾ ਜੀ ਕੰਪਲੈਕਸ ਵੈਲਫੇਅਰ ਸੋਸਾਇਟੀ (ਰਜਿ:) ਅਤੇ ਸਮੂਹ ਦੂਕਾਨਦਾਰਾਂ ਵਲੋਂ ਵੱਡੇ ਦਿਨ ਅਤੇ ਨਵੇਂ ਸਾਲ ਦੇ ਸ਼ੂਭ ਮੌਕੇ ਤੇ ਕੋਫੀ ਦਾ ਲੰਗਰ ਲਗਾਇਆ ਗਿਆ, ਜਿਥੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਛਕਿਆ।ਸੰਦੀਪ ਤ੍ਰਿਵੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਾਂ ਸਾਲ 2015 ਸਾਰੇ ਹੀ ਦੇਸ਼ ਵਾਸੀਆਂ ਲਈ ਖੁਸ਼ੀਆਂ …
Read More »ਚਾਰਟਰਡ ਅਕਾਉਟੈਂਟ ਬੈਂਕ ਮੈਨਜਰਾਂ ਦੀ ਕਾਰਗੁਜਾਰੀ, ਕਰਜ਼ਾ ਅਪਰੇਜਲ ਜਾਂ ਹੋਰ ਖਾਮੀਆਂ ਦਾ ਹੱਲ ਵੀ ਲੱਭਣ- ਹਰਚਰਨ ਸਿੰਘ
ਅੰਮ੍ਰਿਤਸਰ, 26 ਦਸੰਬਰ (ਪ੍ਰਵੀਨ ਸਹਿਗਲ) – ਬੈਂਕਾਂ ਦੇ ਕੰਨਕੁਰੈਂਟ ਆਡੀਟਰਾਂ ਦੇ ਸਰਟੀਫੀਕੇਟ ਕੋਰਸ ਦਾ ਹੋਟਲ ਰਮਾਡਾ ਵਿਖੇ ਆਯੋਜਨ ਕੀਤਾ ਗਿਆ, ਜਿਸ ਵਿਚ ਬੈਂਕਾਂ ਦੇ ਚਾਰਟਰਡ ਅਕਾਉਟੈਂਟਾਂ ਦੇ ਸ਼ਪੈਸ਼ਲ ਇਨਟਰੈਕਸ਼ਨ ਸ਼ੈਸਨ ਵਿਚ ਪੰਜਾਬ ਐੰਡ ਸਿੰਧ ਬੈੰਕ ਦੇ ਜੋਨਲ ਮਨੈਜਰ ਸ. ਹਰਚਰਨ ਸਿੰਘ ਨੂੰ ਸਪੈਸ਼ਲ ਤੌਰ ਤੇ ਹਿੱਸਾ ਲੈਣ ਲਈ ਸੱਦਾ ਪੱਤਰ ਦਿਤਾ ਗਿਆ, ਜਿਸ ਵਿੱਚ ਸ਼੍ਰੀ ਅਨਿਲ ਰਾਣੇ, ਸੀ. ਏ ਐਸ …
Read More »ਅਨਿਲ ਜੋਸ਼ੀ ਨੇ 131 ਸ਼ਹਿਰਾਂ ਤੇ ਕਸਬਿਆਂ ਨੂੰ 75 ਕਰੋੜ ਰੁਪਏ ਵੰਡੇ
131 ਸਥਾਨਕ ਇਕਾਈਆਂ ਨੂੰ ਵਿਕਾਸ ਕਾਰਜਾਂ ਲਈ ਮਿਲੇ 71.50 ਕਰੋੜ ਰੁਪਏ ‘ਸਵੱਛ ਭਾਰਤ’ ਤਹਿਤ 4 ਨਗਰ ਨਿਗਮਾਂ ਨੂੰ ਵੀ ਮਿਲੇ 3.50 ਕਰੋੜ ਰੁਪਏ ਚੰਡੀਗੜ੍ਹ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਅੱਜ ਇਥੇ 75 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਸਥਾਨਕ …
Read More »
Punjab Post Daily Online Newspaper & Print Media