ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਸ਼ਣ, ਕਥਾ, ਕਵਿਤਾ ਤੇ ਕਵੀਸ਼ਰੀ ਮੁਕਾਬਲਿਆਂ ‘ਚ ਲਿਆ ਭਾਗ ਭਿੱਖੀਵਿੰਡ, 25 ਦਸੰਬਰ (ਭੁਪਿੰਦਰ ਸਿੰਘਫ਼ਕੁਲਵਿੰਦਰ ਸਿੰਘ)- ਕਸਬਾ ਭਿੱਖੀਵਿੰਡ ਦੇ ਖੇਮਕਰਨ ਰੋਡ ਸਥਿਤ ਕਲਗੀਧਰ ਅਕੈਡਮੀ ਭਿੱਖੀਵਿੰਡ ਦੇ ਚੇਅਰਮੈਨ ਬੁੱਢਾ ਸਿੰਘ ਮੱਲ੍ਹੀ ਵਲੋਂ ਗੁਰਮਤਿ ਗਿਆਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਖਾਲਸਾ ਪੰਥ ਦੀ ਦਾਦੀ ਮਾਂ ਮਾਤਾ ਗੁਜ਼ਰ ਕੌਰ ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ …
Read More »ਪੰਜਾਬੀ
ਸੜਕ ਹਾਦਸਿਆਂ ਦੇ ਖਿਲਾਫ ਭਾਸਕਰ ਮਹਾਂ ਅਭਿਆਨ ਦੇ ਤਹਿਤ ਕੱਢੀ ਗਈ ਰੈਲੀ
ਬਠਿੰਡਾ, 24 ਦਸੰਬਰ (ਸੰਜੀਵ ਸ਼ਰਮਾ) – ਸੜਕ ਹਾਦਸਿਆਂ ਦੇ ਖਿਲਾਫ ਮਹਾਂ ਅਭਿਆਨ ਦੇ ਤਹਿਤ ਬਠਿੰਡਾ ਵਿੱਚ ਬਾਇਕ (ਮੋਟਰਸਾਈਕਲ) ਰੈਲੀ ਕੱਢੀ ਗਈ।ਇਹ ਰੈਲੀ ਐਚ. ਬੀ. ਐਨ ਟਾਊਨ ਸੈਂਟਰ ਦੇ ਸਹਿਯੋਗ ਨਾਲ ਬਾਅਦ ਦੁਪਹਿਰ ਪੈਨਸੁਲਾ ਮਾਲ ਤੋਂ ਸ਼ੁਰੂ ਹੋਈ। ਐਸ.ਐਸ.ਪੀ. ਇੰਦਰਮੋਹਨ ਭੱਟੀ ਨੇ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ। ਇਸ ਰੈਲੀ ਵਿੱਚ ਸਕੂਲ ਵੈਨ, ਬੱਸ ਓਪਰੇਟਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ …
Read More »ਮੁੱਖ ਮੰਤਰੀ ‘ਵਿਰਸਾ ਸਿੰਘ ਵਲਟੋਹੇ ਹੁਣ ਗੋਲੀ ਮਾਰ ਦਿਆਂ’ ਵਾਲਾ ਬਿਆਨ ਵਾਪਸ ਲੈਣ- ਔਜਲਾ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹੇ ਨੂੰ ਮੈਂ ਹੁਣ ਗੋਲੀ ਮਾਰਦਿਆਂ ਆਏ ਬਿਆਨ ਨੂੰ ਦੁੱਖਦਾਈ ਬਿਆਨ ਕਰਾਰ ਦਿੰਦਿਆਂ ਕਾਂਗਰਸ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਇਹ ਬਿਆਨ ਵਾਪਸ ਲੈਣਾ ਚਾਹੀਦਾ ਹੈ, ਨਹੀਂ ਤਾਂ ਲੋਕਾਂ ਦਾ ਕਾਨੂੰਨ ਤੋਂ ਪੂਰੀ ਤਰ੍ਹਾਂ ਵਿਸ਼ਵਾਸ਼ ਉਠ ਜਾਵੇਗਾ।ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਮੀਟਿੰਗ …
Read More »ਸ਼੍ਰੋਮਣੀ ਕਮੇਟੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਕਬੱਡੀ ਮੈਚ ਕਰਵਾਏਗੀ – ਦਲਮੇਘ ਸਿੰਘ
ਜੇਤੂ ਟੀਮ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਮਾਤਾ ਗੁਜਰੀ ਕਾਲਜ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, …
Read More »ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਜਗਦੇਵ ਸਿੰਘ ਜੱਸੋਵਾਲ ਨੂੰ ਸ਼ਰਧਾਂਜਲੀ
ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਤਾਊ ਮਾਂਗੇਵਾਲੀਆ ਦੇ ਅਚਾਨਕ ਸੜਕ ਹਾਦਸੇ ਵਿੱਚ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਤੇ ਬੁਲੰਦ ਹੌਂਸਲੇ ਦੇ ਬਲਬੂਤੇ ਹੀ ਚੰਗੇ ਖਿਡਾਰੀ …
Read More »ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਵਿੱਚ ਲਿਆਉਣ ਲਈ ਗੁਰਮਤਿ ਕੈਂਪਾਂ ਦਾ ਲਗਾਉਣਾ ਜ਼ਰੂਰੀੁ ਡਾ: ਸਰੋਆ
ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਦੇੇ ਪਿੰਡ ਦਿਹਾਣਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਲਪੁਰ ਵਾਲਿਆਂ ਵੱਲੋਂ 15 ਰੋਜ਼ਾ ਗੁਰਮਤਿ …
Read More »ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਵਿਤਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, ੨੪ ਦਸੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀਨੀਅਰ ਵਿੰਗ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਾਵਿੁਉਚਾਰਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਨਵਨੂਰ ਸਿੰਘ ਅਠੱਵੀਂੁਏ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੇ ਸਿਮਰਨਜੀਤ ਕੌਰ ਅੱਠਵੀਂੁਸੀ ਸਾਹਿਬਜ਼ਾਦਾ ਜ਼ੋਰਾਵਰ …
Read More »ਲਾਇਲਪੁਰ ਖ਼ਾਲਸਾ ਕਾਲਜ ਦਾ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ -ਪਹਿਲੇ ਸਥਾਨ ਤੇ ਰਹੀ ਸ਼ੂਟਿੰਗ ਦੀ ਟੀਮ
ਜਲੰਧਰ 24 ਦਸੰਬਰ (ਪਵਨਦੀਪ ਸਿੰਘ ਭੰਡਾਲ/ਪਰਮਿੰਦਰ ਸਿੰਘ/ਅਮਨਦੀਪ ਸਿੰਘ)- ਖੇਡਾਂ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਅਤੇ ੧੩ਵੀਂ ਵਾਰ ਸ. ਤੇਜਾ ਸਿੰਘ ਸਮੁੰਦਰੀ ਓਵਰਆਲ ਜਨਰਲ ਚੈਪੀਅਨਸ਼ਿਪ ਟਰਾਫੀ ਜਿੱਤਣ ਦਾ ਮਾਣ ਵੀ ਹਾਸਲ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਸ਼ੂਟਿੰਗ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਚੱਲ ਰਹੇ ਅੰਤਰ-ਕਾਲਜ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ …
Read More »1 ਜਨਵਰੀ ਨੂੰ ਜਥੇਦਾਰ ਨੂੰ ਮਿਲ ਕੇ 2003 ਵਾਲਾ ਨਾਨਕਸ਼ਾਹੀ ਕੈਲੰਡਰ ਬਹਾਲ ਕਰਵਾਉਣ ਲਈ ਜਾਵੇਗਾ ਮੰਗ ਪੱਤਰ
ਬਠਿੰਡਾ (ਤਲਵੰਡੀ ਸਾਬੋ), 24 ਦਸਬਰ (ਜਸਵਿੰਦਰ ਸਿੰਘ ਜੱਸੀਫ਼ਅਵਤਾਰ ਸਿਘ ਕੈਂਥ) – ਸੰਤ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰ ਕੇ ਮੁੜ ਬਿਕ੍ਰਮੀ ਕੈਲੰਡਰ ਬਹਾਲ ਕਰਵਾਉਣ ਦੀ ਕੀਤੀ ਗਈ ਮੰਗ ਦੇ ਮੱਦੇ ਨਜ਼ਰ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖ਼ਤ ਨੂੰ ਸਮਰਪਤ ਅਤੇ ਸਿੱਖ ਰਹਤਿ ਮਰਿਆਦਾ ‘ਤੇ ਪਹਿਰਾ ਦੇਣ ਵਾਲੀਆਂ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਗੁਰਮਤਿ …
Read More »
Punjab Post Daily Online Newspaper & Print Media