ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਪੰਜਾਬ ਵਿਚ ਫੈਲ੍ਹੇ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ ਵਿਚ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਗਏ ਬੇਭਰੋਸੀ ਮਤੇ ‘ਤੇ ਭਾਜਪਾ ਵੱਲੋਂ ਸਮਰਥਨ ਨਾ ਦਿੱਤੇ ਜਾਣ ਦੇ ਨਾਲ ਕਾਂਗਰਸ ਨੇ ਭਾਜਪਾ ‘ਤੇ ਇਹ ਕਹਿ ਕੇ ਹਮਲਾ ਬੋਲ ਦਿੱਤਾ ਹੈ ਕਿ ਭਾਜਪਾ ਦੀ ਸਿਆਸੀ ਤਿਕੜਮਬਾਜੀ ਦੀ ਬਿੱਲੀ ਥੈਲੀਓ ਬਾਹਰ ਆ ਗਈ ਹੈ।ਭਾਜਪਾ ਹੁਣ ਕਿਹੜਾ ਮੂੰਹ …
Read More »ਪੰਜਾਬੀ
ਮੂਲ ਨਾਨਕਸ਼ਾਹੀ ਅਤੇ ਬਿਕ੍ਰਮੀ ਕੈਲੰਡਰ ਦੇ ਹਮਾਇਤੀ ਸਹਿਣਸ਼ੀਲਤਾ ਤੇ ਧੀਰਜ ਰੱਖਣ – ਜਥੇਦਾਰ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਨਾਨਕਸ਼ਾਹੀ ਮੁੱਦੇ ‘ਤੇ ਮੂਲ ਨਾਨਕਸ਼ਾਹੀ ਅਤੇ ਬਿਕ੍ਰਮੀ ਕੈਲੰਡਰ ਦੇ ਹਮਾਇਤੀਆਂ ਨੂੰ ਸਹਿਣਸ਼ੀਲਤਾ ਤੇ ਧੀਰਜ ਰੱਖਣ ਲਈ ਕਿਹਾ ਹੈ।ਅੱਜ ਸੰਤ ਸਮਾਜ ਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਰੱਦ ਕਰਨ ਦੀ ਮੰਗ ਤੇ ਸਿੰਘ ਸਾਹਿਬ ਨੇ ਕਿਹਾ ਕਿ 2003 ਦੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਸਬੰਧੀ ਆਈਆਂ ਅਪੀਲਾਂ …
Read More »ਪੰਜਾਬੀ ਚਿੰਤਕ ਮੰਚ ਵੱਲੋਂ ਸ: ਜੱਸੋਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਦੇ ਸਭਿਆਚਾਰ ਦੇ ਥੰਮ ਵਜੋਂ ਜਾਣੇ ਜਾਂਦੇ ਸਾਬਕਾ ਵਿਧਾਇਕ ਜਗਦੇਵ ਜੱਸੋਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਚਿੰਤਕ ਮੰਚ ਵੱਲੋਂ ਇੱਕ ਸ਼ੌਕ ਮੀਟਿੰਗ ਕੀਤੀ ਗਈ।ਜਿਸ ਦੌਰਾਨ ਸ: ਜੱਸੋਵਾਲ ਨੂੰ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ …
Read More » ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮਾਫੀਨਾਮਾ ਭੇਜਿਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਦੀ ਤੁਕ ਦਾ ਗਲਤ ਉਚਾਰਣ ਕਰਨ ਤੇ ਸਿੱਖਾਂ ਵੱਲੋਂ ਜੋ ਵਿਰੋਧ ਕੀਤਾ ਜਾ ਰਿਹਾ ਸੀ, ਉਸ ਨੂੰ ਦੇਖਦਿਆਂ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਪੱਤਰ ਭੇਜ ਕੇ ਸੰਗਤ ਪਾਸੋਂ ਮਾਫੀ ਮੰਗੀ ਹੈ।ਸਿੱਧੂ ਵੱਲੋਂ …
Read More »ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ । ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵੱਡੇ ਸਾਹਿਬਜ਼ਾਦਿਆਂ …
Read More »’ਪੰਜਾਬ ਦੇ ਦਰਿਆਵਾਂ ਦੇ ਵਹਿਣ’ ਇਤਿਹਾਸਕ ਦ੍ਰਿਸ਼ਟੀਕੋਣ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ
ਸਰਕਾਰ ਪ੍ਰਾਂਤਾਂ ਦੇ ਪਾਣੀ ਵੰਡ ਦੇ ਫੇਸਲੇ ਸਹੀ ਤ’ਥਾਂ ਦੇ ਅਧਾਰ ‘ਤੇ ਕਰੇ – ਜਥੇਦਾਰ ਭੌਰ ਅੰਂਮ੍ਰਿਤਸਰ, 22 ਦਸਬਰ (ਗੁਰਪ੍ਰੀਤ ਸਿੰਘ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਕਲਗੀਧਰ ਨਿਵਾਸ, ਸੈਕਟਰ ੨੭ੁਬੀ, ਚੰਡੀਗੜ੍ਹ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ‘ਸਿੱਖ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ’ ਦੁਆਰਾ ਰੀਸਰਚ ਸਕਾਲਰਾਂ ਦੀ ਅਗਵਾਈ ਅਤੇ ਸਿਖਲਾਈ ਲਈ …
Read More »ਸ਼੍ਰੋਮਣੀ ਕਮੇਟੀ ਨੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਹੋਰ ਸਿੰਘ ਜੋ ਚਮਕੌਰ ਦੀ ਜੰਗ ਦੌਰਾਨ ਸ਼ਹੀਦ ਹੋਏ ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਸਥਾਨਕ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ …
Read More »ਸ. ਛੋਟੇਪੁਰ ਦੀ ਹਾਜਰੀ ‘ਚ ਕਾਮਰੇਡ ਦਰਸ਼ਨ ਸਿੰਘ ਝਾੜੂ ਨੰਗਲ ਤੇ ਅਰਜਨ ਸਿੰਘ ਆਪ ਵਿੱਚ ਸ਼ਾਮਿਲ
ਰਈਆ, 22 ਦਸੰਬਰ (ਬਲਵਿੰਦਰ ਸੰਧੂ) – ਰਈਆ ਫੇਰੀ ਦੌਰਾਨ ਬੀ.ਡੀ.ਪੀ.ਓ. ਬਲਾਕ ਨੇੜੇ ਸਮਾਗਮ ਦੋਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸz: ਸੁੱਚਾ ਸਿੰਘ ਛੋਟੇਪੁਰ ਵੱਲੋ ਸੀ.ਪੀ.ਐਮ. ਦੇ ਦਰਸ਼ਨ ਸਿੰਘ ਝਾੜੂਨੰਗਲ ਅਤੇ ਪੰਜਾਬ ਰੋਡਵੇਜ ਦੇ ਪ੍ਰਧਾਨ ਰਹਿ ਚੁੱਕੇ ਸz: ਅਰਜਨ ਸਿੰਘ ਵਡਾਲਾ ਨੂੰ ਆਪ ਵਿੱਚ ਸ਼ਾਮਿਲ ਕੀਤਾ ਗਿਆ।ਕਰੀਬ 20 ਪ੍ਰੀਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ ਸz: ਦਰਸ਼ਨ ਸਿੰਘ ਅਤੇ …
Read More »ਪੱਤਰਕਾਰ ਨੂੰ ਸਦਮਾ, ਮਾਤਾ ਊਸ਼ਾ ਰਾਣੀ ਦਾ ਦਿਹਾਂਤ
ਜੰਡਿਆਲਾ ਗਰੂ, 22 ਦਸੰਬਰ (ਹਰਿੰਦਰਪਾਲ ਸਿੰਘ) – ਪੱਤਰਕਾਰ ਗੁਲਸ਼ਨ ਵਿਨਾਇਕ ਦੇ ਮਾਤਾ ਸ੍ਰੀਮਤੀ ਊਸ਼ਾ ਰਾਣੀ ਦੀ ਅੱਜ ਸਵੇਰੇ ਅਚਾਨਕ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਗੁਲਸ਼ਨ ਵਿਨਾਇਕ ਸਮੇਤ 4 ਲੜਕੇ ਪਿੱਛੇ ਛੱਡ ਗਏ ਹਨ।ਜੰਡਿਆਲਾ ਪ੍ਰੈਸ ਕਲੱਬ ਦੇ ਕੈਸ਼ੀਅਰ ਗੁਲਸ਼ਨ ਵਿਨਾਇਕ ਨਾਲ ਦੁੱਖ ਸਾਂਝਾ ਕਰਨ ਵਾਲਿਆ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਪਾਰਟੀਆ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਪਹੁੰਚਿਆ ਹੋਇਆ ਸੀ।ਵਿਨਾਇਕ ਪਰਿਵਾਰ ਨੂੰ …
Read More »ਸਿੱਖ ਜਥੇਬੰਦੀਆਂ ਕੀਤੀ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ
ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਵੀ ਹਮਾਇਤ ਦਾ ਭਰੋਸਾ ਕੰਵਰਬੀਰ ਸਿੰਘ ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਅੱਜ ਸਮੂੰਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਦਿਆਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਜਲਦ ਉਚਿਤ ਉਪਰਾਲੇ …
Read More »
Punjab Post Daily Online Newspaper & Print Media