ਮੀਟਿੰਗ ਵਿਚ ਹਾਜ਼ਰ ਨਾ ਹੋਣ ਵਾਲੀਆਂ ਬੈਂਕਾਂ ਦੇ ਜ਼ਿਲ੍ਹਾ ਮੁਖੀਆਂ ਖਿਲਾਫ਼ ਹੋਵੇਗੀ ਵਿਭਾਗੀ ਕਾਰਵਾਈ ਜਲੰਧਰ, 20 ਦਸੰਬਰ (ਪਵਨਦੀਫ ਸਿੰਘ ਭੰਡਾਲ/ਪਰਮਿੰਦਰ ਸਿੰਘ ਧਾਰੀਵਾਲ) – ਜ਼ਿਲ੍ਹੇ ਦੀਆਂ ਬੈਂਕਾਂ ਨੇ ਪਿਛਲੇ 6 ਮਹੀਨਿਆਂ ਵਿਚ ਇਕ ਸਾਲ ਦੇ ਮਿੱਥੇ ਗਏ 4838.50 ਕਰੋੜ ਕਰਜ਼ੇ ਦੇਣ ਦੇ ਟੀਚਿਆਂ ਦੇ ਮੁਕਾਬਲੇ 3737 ਕਰੋੜ ਰੁਪਏ ਦੇ ਕਰਜ਼ੇ ਦੇ ਕੇ 77.23 ਫੀਸਦੀ ਟੀਚਿਆਂ ਨੂੰ ਪੂਰਾ ਕੀਤਾ ਹੈ। ਇਹ ਜਾਣਕਾਰੀ …
Read More »ਪੰਜਾਬੀ
ਭਵਨ ਨਿਰਮਾਣ ਵਰਕਰਜ਼ ਯੂਨੀਅਨ ਦੀ ਮੀਟਿੰਗ
ਖੁਜਾਲਾ, 20 ਦਸੰਬਰ (ਸਿਕੰਦਰ ਸਿੰਘ)- ਇੱਥੇ ਪਿੰਡ ਉਦੋਕੇ ਕਲਾ ਵਿਖੇ ਭਵਨ ਨਿਰਮਾਣ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਇਲਾਕੇ ਦੇ ਮਿਸਤਰੀ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਜਿਸ ਦੀ ਪ੍ਰਧਾਨਗੀ ਕਾਮਰੇਡ ਜੋਗਾ ਸਿੰਘ ਉਦੋਕੇ ਕਲਾਂ ਨੇ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਯੂਨੀਅਨ ਦੇ ਜਿਲ੍ਹਾ ਸੈਕਟਰੀ ਕਾਮਰੇਡ ਜਗੀਰ ਸਿੰਘ ਸਰਜਾ ਤੇ ਹੋਰ ਬਲਾਰੀਆ ਨੇ ਕੀਤੀ।ਉਨ੍ਹਾਂ ਕਿਹਾ ਕਿ ਅੱਜ …
Read More »ਭਾਰਤ ਜਲਦ ਹੀ ਬਣੇਗਾ ਵਿਸ਼ਵ ਸ਼ਕਤੀ, ਵਿਕਾਸ ਦੀ ਲੜੀ ਕਦੇ ਟੁੱਟਣ ਨਹੀ ਦਵਾਂਗੇ- ਜੋਸ਼ੀ
ਅੰਮ੍ਰਿਤਸਰ, 20 ਸੰਬਰ (ਰੋਮਿਤ ਸ਼ਰਮਾ) – ਹਲਕਾ ਉਤਰੀ ਵਾਰਡ ਨੰ 22 ਕੂਇੰਜ ਰੋਡ ਵਿਖੇ ਵੱਖ ਵੱਖ ਗਲੀਆਂ ਵਿਚ ਟਾਈਲਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਸਥਾਨਕ ਸਰਕਾਰ, ਮੈਡਿਕਲ ਸਿੱਖਿਆ ਅਤੇ ਖੋਜ ਮੰਤਰੀ ਅਨਿਲ ਜੋਸ਼ੀ ਵੱਲੋ ਕੀਤਾ ਗਿਆ।ਸ੍ਰੀ ਜੋਸ਼ੀ ਦਾ ਉਥੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਮੰਤਰੀ ਜੋਸ਼ੀ ਵੱਲੋ ਕੰਮ ਸ਼ੁਰੂ ਕਰਵਾਉਣ ਤੇ ਮਾਰਕਿਟ ਐਸੋਸੇਸ਼ਨ ਵਲੋ ਧੰਨਵਾਦ ਕੀਤਾ ਗਿਆ।ਉਹਨਾਂ ਕਿਹਾ …
Read More »ਵਿਸ਼ਵ ਹਿੰਦੂ ਪਰਿਸ਼ਦ ਚਲਾਵੇਗਾ ਨਵ-ਚੇਤਨਾ ਅਭਿਆਨ : ਗੁਪਤਾ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ, ਦੁਰਗਾ ਵਾਹਿਨੀ ਅਤੇ ਏਕਲ ਸੰਸਥਾਨ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਬੈਠਕ ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ਼੍ਰੀ ਹਨੁਮਾਨ ਮੰਦਿਰ ਦੇ ਪ੍ਰਾਂਗਣ ਵਿੱਚ ਵਿਸ਼ਵ ਹਿੰਦੁ ਪਰਿਸ਼ਦ ਦੇ ਜਿਲਾ ਪ੍ਰਧਾਨ ਲੀਲਾਧਰ ਸ਼ੱਰਮਾ ਦੀ ਪ੍ਰਧਾਨਗੀ ਵਿੱਚ ਹੋਈ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਮੋਗਾ, ਫਿਰੋਜਪੁਰ, ਫਾਜਿਲਕਾ ਜਿਲਿਆਂ ਦੇ ਵਿਭਾਗ ਪ੍ਰਮੁੱਖ ਸੁਭਾਸ਼ ਚੰਦz …
Read More »ਲਾਇੰਸ ਕਲੱਬ ਵਿਸ਼ਾਲ ਨੇ ਸਕੂਲ ਵਿੱਚ ਵੰਡੀਆਂ ਜਰਸੀਆਂ ਅਤੇ ਜੁਰਾਬਾਂ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇੰਸ ਕਲੱਬ ਫਾਜਿਲਕਾ ਵਿਸ਼ਾਲ ਵੱਲੋ ਕੀਤੇ ਜਾ ਰਹੇ ਸੇਵਾ ਦੇ ਕੰਮਾਂ ਵਿੱਚ ਇੱਕ ਹੋਰ ਕੜੀ ਜੋੜਦੇ ਹੋਏ ਅੱਜ ਸਥਾਨਕ ਦੁਰਗਿਆਨਾ ਵਿਦਿਆ ਮੰਦਿਰ ਸਕੂਲ ਵਿੱਚ ਸਮੂਹ ਵਿਦਿਆਰਥੀਆਂ ਨੂੰ ਜਰਸੀਆਂ ਅਤੇ ਜੁਰਾਬਾਂ ਵੰਡੀਆਂ ਗਈਆਂ।ਕਲੱਬ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਅਗਵਾਈ ਵਿੱਚ ਹੋਏ ਇੱਕ ਸਾਦੇ ਸਮਾਰੋਹ ਵਿੱਚ ਐਡਵੋਕੇਟ ਮਨੋਜ ਤ੍ਰਿਪਾਠੀ ਪ੍ਰਧਾਨ ਭਾਜਪਾ ਮੰਡਲ, …
Read More »ਸੇਵਾ ਭਾਰਤੀ ਨੇ ਪੈਸ਼ਾਵਰ ਵਿੱਚ ਮਾਰੇ ਗਏ ਬੱਚਿਆਂ ਦੀ ਆਤਮਕ ਸ਼ਾਂਤੀ ਲਈ ਦਿੱਤੀ ਸ਼ਰਧਾਂਜਲੀ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਅੱਜ ਸਵੇਰੇ ਸੇਵਾ ਭਾਰਤੀ ਫਾਜਿਲਕਾ ਵੱਲੋ ਪਿੰਡ ਸੈਣੀਆਂ ਅਤੇ ਸੁਰੇਸ਼ਵਾਲਾ ਵਿੱਚ ਸੰਸਕਾਰ ਕੇਂਦਰਾਂ ਦੇ 110 ਬੱਚਿਆਂ ਨੂੰ ਇੱਕ ਸਾਦੇ ਸਮਾਰੋਹ ਵਿੱਚ ਬੂਟ ਵੰਡੇ ਗਏ।ਪ੍ਰੋਗਰਾਮ ਦੀ ਪ੍ਰਧਾਨਗੀ ਸੋਹਨ ਲਾਲ ਗੋਕਲਾਨੀ ਨੇ ਕੀਤੀ।ਮੁੱਖ ਵਕਤਾ ਪੰਜਾਬ ਸੇਵਾ ਭਾਰਤੀ ਦੇ ਉਪ-ਪ੍ਰਧਾਨ ਕ੍ਰਿਸ਼ਣ ਅਰੋੜਾ ਨੇ ਤਾਲੀਬਾਨ ਅੱਤਵਾਦੀਆਂ ਵੱਲੋ ਪਾਕਿਸਤਾਨ ਦੇ ਪੈਸਾਵਰ ਵਿੱਖੇ ਸਥਿਤ ਆਰਮੀ ਪਬਲਿਕ ਸਕੂਲ ਦੇ ਮਾਸੂਮ ਬੱਚਿਆਂ, …
Read More »ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ-ਰਣੀਕੇ
ਮਾਨਾਂਵਾਲਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਕੀਤੀ ਅਪੀਲ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਮਾਨਾਂਵਾਲਾ ਦੇ ਨਜਦੀਕ ਪਿੰਡ ਬਿਸ਼ੰਬਰਪੁਰਾ ਵਿਖੇ ਕੱਲ੍ਹ 21 ਦਸੰਬਰ 2014 ਨੂੰ ਮਨਾਏ ਜਾ ਰਹੇ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦੇਦਿੰਆਂ ਸ੍ਰੀ ਗੁਲਜਾਰ ਸਿੰਘ ਰਣੀਕੇ ਕੈਬਨਿਟ …
Read More »ਰਾਸ਼ਟਰੀ ਏਕਤਾ ਨਾਲ ਹੀ ਨੌਜਵਾਨ ਤਰੱਕੀ ਕਰ ਸਕਦੇ ਹਨ-ਬੁਲਾਰੀਆ
ਮੁੱਖ ਸੰਸਦੀ ਸਕੱਤਰ ਪੰਜਾਬ ਨੇ ਰਾਸ਼ਟਰੀ ਏਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 17-12-2014 ਤੋਂ 21-12-2014 ਤਕ ਕਰਵਾਇਆ …
Read More »ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੜਾਕੇ ਦੀ ਠੰਢ ਵਿਚ ਲੋੜਵੰਦਾਂ ਨੂੰ ਵੰਡੇ ਕੰਬਲ
ਲੋੜਵੰਦ ਮਾਨਵਤਾ ਦੀ ਸੇਵਾ ਹੀ ਉੱਤਮ ਸੇਵਾ-ਰਵੀ ਭਗਤ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ) – ਲੋੜਵੰਦ ਮਾਨਵਤਾ ਦੀ ਸੇਵਾ ਹੀ ਸਮਾਜ ਦੀ ਸਭ ਤੋਂ ਉੱਤਮ ਸੇਵਾ ਹੈ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਬੀਤੀ ਰਾਤ ਕਰੀਬ 11 ਵਜੇ ਕੜਾਕੇ ਦੀ ਠੰਢ ਵਿਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਰਹਿੰਦੇ ਲਗਭਗ 200 ਜਰੂਰਤਮੰਦ ਲੋਕਾਂ …
Read More »ਪੰਜਾਬੀ ਸ਼ਾਇਰ ਜਸਵਿੰਦਰ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ
ਅੰਮ੍ਰਿਤਸਰ, 20 ਦਸੰਬਰ (ਰੋਮਿਤ ਸ਼ਰਮਾ) – ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਖੇਤਰੀ ਭਾਸ਼ਾਵਾਂ ਵਿੱਚ ਲਿਖੀਆਂ ਗਈਆਂ ਸਾਹਿਤਕ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਵਿਕਾਰੀ ਪੁਰਸਕਾਰਾਂ ਦੀ ਲੜੀ ਵਿੱਚ ਪੰਜਾਬੀ ਭਾਸ਼ਾ ਲਈ ਗਜ਼ਲਗੋ ਜਸਵਿੰਦਰ ਦੀ ਚਰਚਿਤ ਪੁਸਤਕ ‘ਅਗਰਬੱਤੀ’ ‘ਤੇ ਦਿੱਤੇ ਸਾਹਿਤ ਅਕਾਦਮੀ ਪੁਰਸਕਾਰ ਤੇ ਲੇਖਕ ਭਾਈਚਾਰੇ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਗਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਕੇਂਦਰੀ …
Read More »
Punjab Post Daily Online Newspaper & Print Media