ਅੰਮ੍ਰਿਤਸਰ, 19 ਦਸੰਬਰ ( ਪ੍ਰੀਤਮ ਸਿੰਘ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ‘ਪਾਣੀ ਦੇ ਸਰੋਤਾਂ ਦੀ ਖੇਤੀਬਾੜੀ ਖੇਤਰ ਵਿੱਚ ਸੁਚੱਜੀ ਵਰਤੋਂ’ ਵਿਸ਼ੇ ‘ਤੇ ਇਕ-ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਖੇਤੀਬਾੜੀ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਮਾਹਿਰਾਂ ਨੇ ਹਿੱਸਾ ਲਿਆ। ਸੈਮੀਨਾਰ ਦੀ ਅਗਵਾਈ ਕਰਦਿਆ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਖਿਆ ਕਿ ਖੇਤੀਬਾੜੀ ਇਕ ਅਜਿਹਾ ਧੰਦਾ ਹੈ, ਜਿਸ ਵਿੱਚ …
Read More »ਪੰਜਾਬੀ
ਕੈਬਨਿਟ ਵਜ਼ੀਰ ਜੋਸ਼ੀ ਨੇ ਕੀਤਾ ਪੁਲਿਸ ਲਾਈਨ ਦਾ ਦੌਰਾ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਅੱਜ ਪੁਲਿਸ ਲਾਈਨ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਪੁਲਿਸ ਲਾਈਨ ਅੰਦਰ ਸਾਫ-ਸਫਾਈ ‘ਤੇ ਵਿਸ਼ੇਸ ਜੋਰ ਦੇਂਦਿਆਂ …
Read More »ਗੁਰਦੁਆਰਾ ਸਿੰਘ ਸਭਾ ਤੋਂ ਗੁਰਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਸ਼ੁਰੂ
ਜੰਡਿਆਲਾ ਗੁਰੂ, 19 ਦਸੰਬਰ (ਹਰਿੰਦਰਪਾਲ ਸਿੰਘਫ਼ਵਰਿੰਦਰ ਸਿੰਘ) – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਪ੍ਰਭਾਤ ਫੇਰੀਆਂ 20 ਦਸੰਬਰ ਸਵੇਰੇ 5 ਵਜੇ ਤੋਂ 6.30 ਵਜੇ ਤੱਕ ਚਾਲੂ ਹੋ ਰਹੀਆਂ ਹਨ।ਸ੍ਰ: ਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਦੱਸਿਆ ਕਿ 27 ਦਸੰਬਰ ਨੂੰ ਅਖੀਰਲੀ ਪ੍ਰਭਾਤ ਫੇਰੀ ਨਿਕਲੇਗੀ। ਪ੍ਰਭਾਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਭਾਸ਼ਨ ਦਾ ਆਯੋਜਨ
ਅੰਮ੍ਰਿਤਸਰ, 19 ਦਸੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋ ਅੱਜ ਇੱਥੇ ਵਿਸ਼ਵ ਖੋਜ ਅਤੇ ਵਿਕਾਸ ਦੇ ਮੋਜੂਦਾ ਸੰਦਰਭ ਵਿਚ ਭਾਰਤ ਦਾ ਸਥਾਨ ਵਿਸ਼ੇ ਤੇ ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਭਾਸ਼ਨ ਦਾ ਆਯੋਜਨ ਕੀਤਾ ਗਿਆ ਹੈ । ਇਹ ਭਾਸ਼ਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਭਾਗ ਵਲੋ ਸ. ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਟ੍ਰਸਟ ਵਲੋ ਕਰਵਾਇਆ ਗਿਆ। ਆਈ. ਆਈ. …
Read More »ਜੇਲ੍ਹ ਲੋਕ ਅਦਾਲਤ ਦੇ ਆਯੋਜਨ ਰਾਹੀਂ ਕਾਨੂੰਨੀ ਸਹਾਇਤਾ ਪ੍ਰਦਾਨ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸ਼ੈਸਨ ਜੱਜ ਸ੍ਰੀ ਵਿਵੇਕ ਪੁਰੀ ਅਤੇ ਜਿਲ੍ਹਾ ਕਾਨੂੰਲੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ.ਖੁਰਮੀ ਦੇ ਦਿਸ਼ਾ ਨਿਰਦੇਸ਼ਾ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਦੇ ਮਾਰਗਦਰਸ਼ਨ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਵੱਲੋਂ ਜੇਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹੇਠ ਜੇਲ੍ਹਾਂ ਵਿੱਚ ਬੰਦ 2 ਕੈਦੀਆਂ ਨੂੰ ਕਾਨੂੰਨ ਦੇ …
Read More »ਤਰੋਬੜੀ ਨਹਿਰ ਟੁੱਟਣ ਨਾਲ ਕਰੀਬ 100 ਏਕੜ ਕਣਕ ਦੀ ਫਸਲ ਵਿੱਚ ਭਰਿਆ ਪਾਣੀ- ਕਿਸਾਨਾਂ ਵਿੱਚ ਰੋਸ
ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਤਰੋਬੜੀ ਨਹਿਰ ਵਿੱਚ ਨਹਿਰੀ ਵਿਭਾਗ ਵਲੋਂ ਦੇਰ ਰਾਤ ਪਾਣੀ ਛੱਡ ਦੇਣ ਦੇ ਕਾਰਨ ਤਰੋਬੜੀ ਪਿੰਡ ਕੋਲੋਂ ਨਹਿਰ ਟੁੱਟ ਜਾਣ ਦੇ ਕਾਰਨ ਕਈ ਕਿਸਾਨਾਂ ਦੇ ਖੇਤਾਂ ਵਿੱਚ ਦੁਬਾਰਾ ਕਣਕ ਦੀ ਫਸਲ ਵਿੱਚ ਪਾਣੀ ਭਰ ਗਿਆ ਅਤੇ ਟੁੱਟੀ ਨਹਿਰ ਨੂੰ ਬੰਦ ਕਰਨ ਲਈ ਕਿਸਾਨਾਂ ਨੇ ਜੇ. ਬੀ. ਸੀ ਮਸੀਨ ਨਾਲ ਬਨਿਆ। ਇਸ ਦੀ ਜਾਣਕਾਰੀ ਦਿੰਦੇ ਹੋਏ …
Read More »ਸਕੂਲ ਵਿੱਚ ਨਵੇਂ ਬਣੇ ਕਮਰੇ ਦੀਆਂ ਬਾਰੀਆਂ ਨਾ ਹੋਣ ਕਰਕੇ ਬੱਚਿਆਂ ਦੇ ਮਾਪਿਆ ਵਿੱਚ ਰੋਸ
ਮਾਪਿਆਂ, ਅਧਿਆਪਕਾਂ ਤੇ ਪਿੰਡ ਵਾਸੀਆਂ ਤੋਂ ਦਾਨ ਲੈ ਕੇ ਲੱਗਣਗੀਆਂ ਬਾਰੀਆਂ- ਪੰਚਾਇਤ ਸੈਕਟਰੀ ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਪਿੰਡ ਹੌਜ ਗੰਧੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਕਮਰੇ ਬਣਾਉਣ ਲਈ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ 6 ਲੱਖ ਦੀ ਗ੍ਰਾਟ ਦਿੱਤੀ ਗਈ ਸੀ ਜਿਸ ਨਾਲ ਪੰਚਾਇਤ ਨੇ ਸਕੂਲ ਵਿੱਚ 2 ਕਮਰੇ ਤਾਂ ਬਣਵਾ ਦਿੱਤੇ, ਪਰ ਬਾਰੀਆਂ ਨਹੀ ਲੱਗਵਾਈਆ ਜਿਸ …
Read More »ਹੋਮਿਓਪੈਥਿਕ ਤੇ ਆਯੂਰਵੈਦਿਕ ਵਿਭਾਗ ਨੇ ਲਾਇਆ ਜਾਗਰੂਕਤਾ ਕੈਂਪ-671 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) -‘ਆਯੂਸ਼’ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੋਰ ‘ਤੇ ਭੱਦਰਕਾਲੀ ਮੰਦਰ ਨਜਦੀਕ ਗੇਟ ਖਜਾਨਾ ਅੰਮ੍ਰਿਤਸਰ ਵਿਖੇੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ, ਜਿਸ ਵਿੱਚ 671 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾਂ ਨੂੰ ਮੁਫ਼ਤ ਦਵਾਈਆ ਵੰਡੀਆ ਗਈਆਂ।ਡਾ. ਜੁਗਲ ਕਿਸ਼ੋਰ ਡੀ.ਐਚ.ਓ ਨੇ ਦੱਸਿਆ ਕਿ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਵਲੋਂ ਜ਼ਿਲੇ ਅੰਦਰ …
Read More »ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ੁਪੁਰਬ ਮੌਕੇ ‘ਨਗਰ ਕੀਰਤਨ’ 27 ਦਿਸੰਬਰ ਨੂੰ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰਿਆਂ ਸੰਬੰਧੀ …
Read More »ਬਠਿੰਡਾ ਦੇ ਯਸ਼ਕਿਰਨ ਸ਼ਰਮਾਂ ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨਿਯੁੱਕਤ
ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਠਿੰਡਾ ਕਾਰ ਬਜਾਰ ਦੇ ਸਭ ਤੋਂ ਪੁਰਾਣੇ ਡੀਲਰ, ਸਮਾਜਸੇਵੀ ਯਸ਼ਕਿਰਨ ਸ਼ਰਮਾ ਨੇ ਬਠਿੰਡਾ, ਮਾਲਵਾ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆਂ ਵਿੱਚ ਉਸ ਸਮੇਂ ਰੋਸ਼ਨ ਕਰ ਦਿਖਾਇਆ ਜਦੋਂ ਉਹਨਾਂ ਨੂੰ ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਜੇ ਐਸ ਨਿਉਲ ਦੀ ਪ੍ਰਧਾਨਗੀ ਹੇਠ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਸਰਵਸੰਮਤੀ ਨਾਲ ਪੰਜਾਬ …
Read More »
Punjab Post Daily Online Newspaper & Print Media