ਬਟਾਲਾ, 17 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਵਲੋਂ ਕਰਨਲ ਜਤਿੰਦਰ ਸਿੰਘ ਸੀ.ਓ. ਦੀ ਨਿਗਰਾਨੀ ਹੇਠ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਵਿਚ ਐਨ.ਸੀ.ਸੀ. ਕੈਡਿਟਾਂ ਵਲੋ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕੈਡਿਟਾਂ ਨੇ ਗਿੱਧਾ, ਭੰਗੜਾ, ਸਕਿੱਟ, ਸੋਲੋ ਡਾਂਸ ਆਦਿ ਵੰਨਗੀਆਂ ਪੇਸ਼ ਕੀਤੀਆਂ। ਸੱਭਿਆਚਰਕ ਪ੍ਰੋਗਰਾਮ ਦੌਰਾਨ ਆਪਣੇ ਪ੍ਰਧਾਨਗੀ ਸੰਬੋਧਨ ‘ਚ …
Read More »ਪੰਜਾਬੀ
ਕ੍ਰਿਸਚੀਅਨ ਪੀਸ ਕੌਂਸਲ ਦੀ ਵਿਸ਼ਾਲ ਕ੍ਰਿਸਮਿਸ ਸ਼ੋਭਾ ਯਾਤਰਾ 18 ਦਸੰਬਰ ਨੂੰ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਕ੍ਰਿਸਚੀਅਨ ਪੀਸ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਰੈਵ: ਉਲਫ਼ਤ ਰਾਜ ਦੀ ਪ੍ਰਧਾਨਗੀ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਕ ਵਿਸ਼ਾਲ 10ਵੀਂ ਕ੍ਰਿਸਮਿਸ ਸ਼ੋਭਾ ਯਾਤਰਾ 18 ਦਸੰਬਰ ਦਿਨ ਵੀਰਵਾਰ, 2014 ਸਵੇਰੇ 11:00 ਵਜੇ ਸੰਤ ਪਾਲ ਚਰਚ ਨੇੜੇ ਰਿਆਲਟੋ ਸਿਨੇਮਾ ਤੋਂ ਗੱਡੀਆਂ ਦੇ ਕਾਫਲੇ ਨਾਲ ਸ਼ੁਰੂ ਹੋ ਕੇ ਸਰਕਟ ਹਾਊਸ, ਰੇਲਵੇ ਸਟੇਸ਼ਨ, ਕਵੀਨਜ਼ ਰੋਡ, …
Read More »ਵਕੀਲਾਂ ਨੇ ਸਾਥੀ ਵਕੀਲ ਦੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਕੀਤੀ ਹੜਤਾਲ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) ਅੇਡਵੋਕੇਟ ਅਮਿਤ ਵਿਦ੍ਰੋਹੀ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ 11 ਦਿਨਾਂ ਦੇ ਬਾਅਦ ਵੀ ਗ੍ਰਿਫਤਾਰ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਵਕੀਲਾਂ ਨੇ ਆਪਣਾ ਕੰਮ ਕਾਜ ਬੰਦ ਰੱਖਿਆ ਅਤੇ ਕਚਿਹਰੀ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ …
Read More »ਰਾਜਨੀਤੀ ਦੀ ਭੇਟ ਚੜੀ ਨਜ਼ਾਇਜ ਹੋਟਲਾਂ ਅਤੇ ਸਰਾਵਾਂ ਦੀ ਸੀਲਿੰਗ ਦੀ ਕਾਰਵਾਈ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਚੁਫੇਰੇ ਨਜ਼ਾਇਜ ਤੌਰ ਤੇ ਬਣੇ ਹੋਟਲ ਅਤੇ ਸਰਾਵਾਂ ਦੇ ਖਿਲਾਫ ਕੀਤੀ ਜਾਣ ਵਾਲੀ ਸੀਲਿੰਗ ਦੀ ਕਾਰਵਾਈ ਇਕ ਵਾਰ ਫੇਰ ਰਾਜਨੀਤੀ ਦੀ ਭੇਂਟ ਚੜ੍ਹ ਗਈ ਜਦ ਇਹ ਕਾਰਵਾਈ ਉਸ ਵੇਲੇ ਰੋਕ ਦਿੱਤੀ ਗਈ ਜਦ ਧਰਨੇ ਤੇ ਬੈਠੇ ਭਾਜਪਾ ਆਗੂ ਸ੍ਰੀ ਤਰੁਣ ਚੁੱਘ ਤੇ ਸਥਾਨਕ ਸਰਕਾਰਾਂ ਵੱਲੋਂ ਜਾਰੀ ਕੀਤਾ ਪੱਤਰ ਡਿਊਟੀ ਮੈਜ਼ਿਸਟ੍ਰੇਟ …
Read More »ਪੱਤਰਕਾਰ ਮਲਹੋਤਰਾ ਦੀ ਗ੍ਰਿਫਤਾਰੀ ਮੀਡੀਆ ਦੀ ਆਜ਼ਾਦੀ ‘ਤੇ ਹਮਲਾ – ਸ਼ਿਵ ਸੈਨਾ
ਜੰਡਿਆਲਾ ਗੁਰੂ, 16 ਦਸੰਬਰ (ਹਰਿੰਦਰਪਾਲ ਸਿੰਘ) – ਬੀਤੇ ਦਿਨੀ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਇੱਕ ਵਫਦ ਵਲੋਂ ਪੱਤਰਕਾਰਾਂ ਉੱਪਰ ਆ ਰਹੀਆਂ ਮੁਸ਼ਕਿਲਾਂ ਅਤੇ ਝੂਠੇ ਪਰਚਿਆਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੂੰ ਦੇਣ ਮੋਕੇ ਡੀ ਐਸ. ਪੀ ਜੰਡਿਆਲਾ ਸ਼੍ਰੀਮਤੀ ਅਮਨਦੀਪ ਕੋਰ ਦੇ ਹੁਕਮਾਂ ਤੇ ਐਸ. ਐਚ. ਓ ਜੰਡਿਆਲਾ ਕਮਲਜੀਤ …
Read More »ਮਾਈ ਭਾਗੋ ਜੀ ਦੀ ਯਾਦ ਵਿੱਚ ਕਰਵਾਇਆ ਗਿਆ ਗੁਰਮਤਿ ਸਮਾਗਮ
ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਬੀਬੀਆਂ ਨੂੰ ਯਾਦ ਕਰਨ ਲਈ ਸਜਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਮਾਈ ਭਾਗੋ ਜੀ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਮਾਈ ਭਾਗੋ ਜੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਨੂੰ …
Read More »ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੇ ਸੰਬੰਧ ਵਿੱਚ ਸੋਭਾ ਯਾਤਰਾ ਅੱਜ
ਸਭ ਧਰਮਾਂ ਦੇ ਲੋਕ ਹੋਣਗੇ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਬੁੱਧਵਾਰ ਨੁੰ ਇਕ ਵਿਸ਼ਾਲ ਸ਼ੋਭਾ ਯਾਤਰਾ ਬਿਸ਼ਪ ਹਾਉਸ ਟੇਲਰ ਰੋਡ ਤੋ ਦੋਪਿਹਰ 2 ਵੱਜੇ ਸੁਰੂ ਹੋਵੇਗੀ ਜਿਸ ਵਿੱਚ ਸਾਰੇ ਧਰਮਿਕ ਗੁਰੂ ਮੈਟਰੋਪੋਲੀਟਨ ਇੰਡੀਆ ਬਿਸ਼ਪ ਡਾ. ਰੋਕਸ ਬਰਨਾਬਾਸ ਸੰਧੂ ਤੇ ਧਰਮ ਯੂਧ ਮੋਰਚੇ ਦੇ ਆਗੂਆਂ ਤੋ ਇਲਾਵਾ ਪੰਜਾਬ …
Read More »ਅਖੰਡ ਪਾਠੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ
ਨੋਜਵਾਨ ਪੀੜੀ ਖੇਡਾਂ ਲਈ ਉਤਸ਼ਾਹਿਤ ਹੋਵੇ ਸੰਤ ਚਰਨਜੀਤ ਸਿੰਘ ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ)- ਅੱਜ ਡੇਰਾ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਗੇਟ ਵਿਖੇ ਸਮੂਹ ਅਖੰਡਪਾਠੀ ਸਿੰਘ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਅਤੇ ਸ਼ੀ੍ਰ ਦਰਬਾਰ ਸਾਹਿਬ ਵੱਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਮੁੱਖੀ ਭਾਈ ਲਾਲੋ ਜੀ ਇੰਟਰਨੈਸ਼ਨਲ ਸੰਤ ਸਮਾਜ, ਸੰਤ ਚਰਨਜੀਤ …
Read More »ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰ ਰਹੀ ਹੈ ਪੰਜਾਬ ਸਰਕਾਰ- ਹਰਮਨ, ਢੋਟ, ਟਿੱਕਾ, ਗੋਲਡੀ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਉਪ ਮੁੱਖ ਮੰਤਰੀ ਸz. ਸਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ਖੇਡਾਂ ਦਾ ਉਪਰਾਲਾ ਸ਼ਲਾਘਾਯੋਗ ਹੈ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਤੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ …
Read More »16ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਖੇਡਾਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮੋਹਰੀ
ਅੰਮ੍ਰਿਤਸਰ, 16 ਦਸੰਬਰ ( ਜਗਦੀਪ ਸਿੰਘ ਸੱਗੂ )- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਆਯੋਜਿਤ 16ਵੀਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਖੇਡਾਂ ਜੋ ਕਿ 26 ਤੋਂ 28 ਨਵੰਬਰ 2014 ਤੱਕ ਆਯੋਜਿਤ ਕੀਤੀਆਂ ਗਈਆਂ ਸਨ, ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਸਭ ਤੋਂ ਵੱਧ ਪਦਕ ਜਿੱਤ ਕੇ ਪਹਿਲੇ ਨੰਬਰ ਤੇ ਰਿਹਾ ਅਤੇ ਓਵਰਆਲ ਜੇਤੂ ਕਰਾਰ …
Read More »
Punjab Post Daily Online Newspaper & Print Media