ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਹੋਰਨਾਂ ਸ਼ਹਿਰਾਂ ਵਿੱਚੋਂ ਗੱਡੀਆਂ ਚੋਰੀ ਕਰਕੇ, ਉੰਨਾਂ ਦੇ ਚੈਸੀ ਨੰਬਰ ਟੈਂਪਰ ਕਰਕੇ ਬਦਲਣ ਉਪਰੰਤ ਅੱਗੇ ਧੋਖੇ ਨਾਲ ਗੱਡੀਆਂ ਵੇਚਣ ਵਾਲੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ.ਸਟਾਫ, ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ ਸz. ਜਗਜੀਤ ਸਿੰਘ ਵਾਲੀਆ ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਕਰਾਇਮ, ਅੰਮ੍ਰਿਤਸਰ ਦੀਆਂ …
Read More »ਪੰਜਾਬੀ
ਐਡਵੋਕੇਟ ਵਨੀਤ ਮਹਾਜਨ ਦੇ ਦੋਸੀਆਂ ਨੂੰ ਜਲਦ ਕਾਬੂ ਕੀਤਾ ਜਾਵੇ – ਗੁਰਜੀਤ ਅੋਜਲਾ
ਅੰਮ੍ਰਿਤਸਰ, 15 (ਸੁਖਬੀਰ ਸਿੰਘ) – ਕੈਬਿਨੈਟ ਮੰਤਰੀ ਅਨਿਲ ਜੋਸ਼ੀ ਵਲੋਂ ਐਡਵੋਕੇਟ ਵਨੀਤ ਮਹਾਜਨ ‘ਤੇ ਦੁਬਾਰਾ ਹਮਲਾ ਕਰਵਾ ਕੇ ਤਾਨਾਸ਼ਾਹੀ ਦਾ ਸਬੂਤ ਦਿੱਤਾ ਗਿਆ ਹੈ ਅਤੇ ਸੱਤਾ ਦੇ ਨਸ਼ੇ ‘ਚ ਅੰਨ੍ਹੇ ਅਤੇ ਬੋਲੇ ਹੋਏ ਅਕਾਲੀ-ਭਾਜਪਾ ਲੀਡਰ ਸਮਾਜ ਨੂੰ ਸੇਧ ਦੇਣ ਦੀ ਬਜਾਏ ਗੁੰਡਾ ਅਨਸਰਾਂ ਦੀ ਹਿਮਾਇਤ ਕਰ ਰਹੇ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲਾ੍ਹ ਅੰਮ੍ਰਿਤਸਰ ਕਾਂਗਰਸ ਦਿਹਾਤੀ ਪ੍ਰਧਾਨ …
Read More »ਪੰਜਾਬ ਐਂਡ ਸਿੰਧ ਬੈਂਕ ਵਲੋਂ ਪਿੰਡ ਬ੍ਰਹਮਪੁਰਾ ਵਿਖੇ ਆਪਣੀ 1420ਵੀਂ ਸ਼ਾਖਾ ਦਾ ਉਦਘਾਟਨ
ਖਡੂਰ ਸਾਹਿਬ, 15 ਦਸੰਬਰ (ਪੱਤਰ ਪ੍ਰੇਰਕ) – ਪੰਜਾਬ ਐਂਡ ਸਿੰਧ ਬੈਂਕ ਜੋਨਲ ਆਫਿਸ ਅੰਮ੍ਰਿਤਸਰ ਵਲੋਂ ਪਿੰਡ ਬ੍ਰਹਮਪੁਰਾ ਜਿਲਾ ਤਰਨਤਾਰਨ ਵਿਖੇ ਆਪਣੀ 1420ਵੀਂ ਸ਼ਾਖਾ ਦਾ ਉਦਘਾਟਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਐਸ.ਪੀ.ਐਸ ਕੋਹਲੀ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਇਸ ਮੌਕੇ ਤਕਰੀਬਨ 12 ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਪਿੰਡ ਵਾਸੀਆਂ …
Read More »ਨੈਸ਼ਨਲ ਥੀਏਟਰ ਦੇ ਆਖਰੀ ਦਿਨ ਪੇਸ਼ ਕੀਤਾ ਗਿਆ ਨਾਟਕ ‘ਹਮ ਮੁਖਤਾਰਾ’
ਲੋਕਾਂ ਨੂੰ ਸਮਾਜਿਕ ਸਿੱਖਿਆ ਦਿੰਦਾ ਹੋ ਨਿਬੜਿਆ ਨੈਸ਼ਨਲ ਥੀਏਟਰ ਫੈਸਟੀਵਲ ਥੀਏਟਰ ਫੈਸਟੀਵਲ ਵਿੱਚ ਦਰਸ਼ਕਾਂ ਤੇ ਨਾਟ ਪ੍ਰੇਮੀਆਂ ਵੱਲੋਂ ਮਿਲੇ ਪਿਆਰ ਦਾ ਸਦਾ ਰਿੱਣੀ ਰਹਾਗਾਂ – ਕੇਵਲ ਧਾਲੀਵਾਲ ਅੰਮ੍ਰਿਤਸਰ, 15 ਦਸੰਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ 12ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ …
Read More »ਪਿੰਡ ਭਕਨਾ ਵਿਖੇ 4 ਜਨਵਰੀ ਨੂੰ ਗਦਰੀ ਬਾਬਿਆਂ ਦੇ ਮੇਲੇ ਲਈ ਜਿਲ੍ਹਾ ਭਰ ਵਿੱਚ ਤਿਆਰੀਆਂ ਜੋਰਾਂ ‘ਤੇ
ਹਕੂਮਤਾਂ ਨੇ ਗਦਰੀ ਦੇਸ਼ ਭਗਤਾਂ ਦੀ ਸੋਚ ਨੂੰ ਵਿਸਾਰ ਦਿੱਤਾ- ਪ੍ਰਿਥੀਪਾਲ ਸਿੰਘ ਮਾੜੀਮੇਘਾ ਅਲਗੋਂ ਕੋਠੀ, 15 ਦਸੰਬਰ (ਹਰਦਿਆਲ ਸਿੰਘ ਭੈਣੀ) – ਪਿੰਡ ਭਕਨਾ ਵਿਖੇ 4 ਜਨਵਰੀ ਨੂੰ ਗਦਰੀ ਬਾਬਿਆਂ ਦਾ ਮੇਲਾ ਲੱਗ ਰਿਹਾ ਹੈ ਅਤੇ ਜਿਲ੍ਹਾ ਭਰ ਵਿੱਚ ਇਸ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ।ਭਿੱਖੀਵਿੰਡ ਬਲਾਕ ਦੇ ਪਿੰਡਾਂ ਖਾਲੜਾ, ਮਾੜੀ ਮੇਘਾ, ਭਗਵਾਨਪੁਰਾ, ਲੱਧੂ, ਬਾਠ, ਘੁਰਗਵਿੰਡ ਪਿੰਡਾਂ ਵਿੱਚ ਮੀਟਿੰਗਾਂ ਕਰਨ …
Read More »ਆਈ.ਐਸ.ਓ. ਆਗੂਆਂ ਵੱਲੋਂ ਗੁ: ਲਖਨੌਰ ਸਾਹਿਬ ਸਮਾਗਮ ਵਿੱਚ ਸ਼ਿਰਕਤ
ਜਥੇਬੰਦੀ ਭਾਈ ਗੁਰਬਖਸ਼ ਸਿੰਘ ਖਾਲਸਾ ਨਾਲ ਡੱਟ ਕੇ ਖੜੀ ਹੈ – ਜੌੜਾ, ਖਾਲਸਾ, ਕੰਵਰਬੀਰ ਸਿੰਘ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਸਮਰਪਿੱਤ ਗੁਰਦੁਆਰਾ ਲਖਨੌਰ ਸਾਹਿਬ (ਅੰਬਾਲਾ) ਵਿਖੇ ਰੱਖੇ ਗਏ 12 ਤੋਂ 14 ਦਸੰਬਰ ਤੱਕ ਕਰਵਾਏ ਗਏ ਸਮਾਗਮ ਵਿੱਚ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੇ ਸਮੂੰਹ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਜਥੇਬੰਦੀ …
Read More »ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਮਾਗਮ ਸੰਬੰਧੀ ਕੀਤੀ ਕੈਬਨਿਟ ਮੰਤਰੀ ਰਣੀਕੇ ਨਾਲ ਮੁਲਾਕਾਤ
ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਬਿਸ਼ੰਬਰ ਪੁਰਾ ਵਿੱਖੇ 21 ਦਸੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਮਨਾਏ ਜਾ ਰਹੇ ਸਮਾਗਮ ਸੰਬੰਧੀ ਅੱਜ ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨਾਲ ਮੁਲਾਕਾਤ ਕੀਤੀ।ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਤੇ ਦਲਿਤ ਨੇਤਾ ਜੰਗੀ ਲਾਲ ਕਹਿਰਾ …
Read More »ਜਿਆਣੀ ਨੇ 6 ਕਰੋੜ 90 ਲੱਖ ਦੀ ਲਾਗਤ ਵਾਲੇ ਐਮ.ਸੀ.ਐਚ ਹਸਪਤਾਲ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ ਵਿਖੇ ਬਣੇਗਾ 65 ਕਰੋੜ ਦੀ ਲਾਗਤ ਨਾਲ ਕੈਂਸਰ ਹਸਪਤਾਲ – ਜਿਆਣੀ ਫਾਜ਼ਿਲਕਾ, 15 ਦਸੰਬਰ (ਵਨੀਤ ਅਰੋੜਾ) – ਫਾਜ਼ਿਲਕਾ ਦੇ ਪਿੰਡ ਜੱਟਵਾਲੀ ਵਿਖੇ 65 ਕਰੋੜ ਦੀ ਲਾਗਤ ਨਾਲ ਕੈਂਸਰ ਹਸਪਤਾਲ ਦੀ ਸਥਾਪਣਾ ਕੀਤੀ ਜਾਵੇਗੀ ਅਤੇ ਇਸ ਹਸਪਤਾਲ ਦੀ ਇਮਾਰਤ ਇਕ ਸਾਲ ਵਿਚ ਬਣ ਕੇ ਮੁਕੰਮਲ ਹੋ ਜਾਵੇਗੀ । ਇਹ ਪ੍ਰਗਟਾਵਾ ਸਿਹਤ ਮੰਤਰੀ ਚੌ:ਸੁਰਜੀਤ ਕੁਮਾਰ ਜਿਆਣੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ …
Read More »ਬੀ.ਐਸ.ਐਫ ਨੇ ਗੋਲਡਨ ਜੁਬਲੀ ਮੌਕੇ ਆਪਣੇ ਹੈਡਕੁਆਰਟਰ ਤੇ ਲਗਾਇਆ ਸਿਹਤ ਜਾਂਚ ਕੈਂਪ
ਫਾਜ਼ਿਲਕਾ, 14 ਦਸੰਬਰ ( ਵਨੀਤ ਅਰੋੜਾ) – ਬੀ.ਐਸ.ਐਫ ਦੇ ਮਹਾਨਿਰਦੇਸ਼ਕ ਡੀ.ਕੇ ਪਾਠਕ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਲਈ ਸਿਹਤ ਜਾਂਚ ਕੈਂਪ ਦੀ ਲੜੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਲੋਕਾਂ ਲਈ ਮੁਫ਼ਤ ਜਾਂਚ ਕੈਂਪ ਅਮ੍ਰਿਤਸਰ ਦੇ ਅਮਨਦੀਪ ਹਸਪਤਾਲ ਦੀ ਮਦਦ ਨਾਲ ਇਕ ਜਾਂਚ ਕੈਂਪ ਬੀਐਸਐਫ ਹੈਡਕੁਆਰਟਰ ਰਾਮਪੁਰਾ ਵਿਚ ਲਾਇਆ ਗਿਆ। …
Read More »ਭਾਈ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਾਨਾਂਵਾਲਾ ਵਿਖੇ 21 ਦਸੰਬਰ ਨੂੰ – ਰਣੀਕੇ
ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਭਾਈ ਜੀਵਨ ਸਿੰਘ, ਜੋ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਚਾਂਦਨੀ ਚੌਕ ਤੋਂ ਆਏ ਸਨ, ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 21 ਦਸੰਬਰ ਦਿਨ ਐਤਵਾਰ ਨੂੰ ਬਿਸ਼ੰਭਰਪੁਰਾ, ਨੇੜੇ ਮਾਨਾਂਵਾਲਾ ਵਿਖੇ ਮਨਾਇਆ ਜਾਵੇਗਾ। ਉਕਤ ਜਾਣਕਾਰੀ …
Read More »
Punjab Post Daily Online Newspaper & Print Media