Wednesday, November 25, 2026

ਪੰਜਾਬੀ

ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਹੋਏ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ ਭਰਨ ਲਈ ਆਤਮ ਪਬਲਿਕ ਸਕੂਲ ਅਤੇ ਜਨਵਾਦੀ ਲੇਖਕ ਸੰਘ ਵਲੋਂ ਪੁਲਿਸ ਥਾਣਾ ਇਸਲਾਮਾਬਾਦ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਦਾ ਬੱਚਿਆਂ ਨਾਲ ਰੂਬਰੂ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ ਨੂੰ ਤਰਤੀਬ ਦੇਦਿੰਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ …

Read More »

ਮਾਨਵਿਕਾ ਸ਼ਰਮਾ ਨੈਸ਼ਨਲ ਚੈਂਪੀਅਨ ਬਣੀ

ਭੀਖੀ, 29 ਅਕਤੂਬਰ (ਕਮਲ ਜ਼ਿੰਦਲ) – ਚੈਂਪੀਅਨਸ਼ਿਪ ਗਰੁੱਪ ਵਲੋਂ ਪਿੱਛਲੇ ਦਿਨੀ ਚੰਡੀਗੜ੍ਹ ਵਿਖੇ ਯੋਗਤਾ ਦੇ ਕੌਮੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਨਵੀਂ ਦਿੱਲੀ ਉੱਤਰਾਖੰਡ, ਰਾਜਸਥਾਨ ਅਤੇ ਗੁਜਰਾਤ ਦੇ 16 ਹਜ਼ਾਰ ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ।ਇਸ ਪ੍ਰਯੋਗਤਾ ਵਿੱਚ ਬੱਚਿਆਂ ਤੋਂ 100 ਸਵਾਲਾਂ ਦੇ ਜਵਾਬ 25 ਮਿੰਟਾਂ ਵਿੱਚ ਦੇਣ ਲਈ ਕਿਹਾ …

Read More »

ਜਨਮ ਦਿਨ ਮੁਬਾਰਕ – ਮਨਿੰਦਰ ਸਿੰਘ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਹਰਵਿੰਦਰ ਸਿੰਘ ਪਿਤਾ ਅਤੇ ਮਾਤਾ ਹਰਦੀਪ ਕੌਰ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਲੋਂ ਆਪਣੇ ਹੋਣਹਾਰ ਬੇਟੇ ਮਨਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਸਨ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਇਥੋਂ ਦੇ ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ …

Read More »

ਪਿੰਗਲਵਾੜਾ ਸਪੈਸ਼ਲ ਨੀਡਜ਼ ਸਕੂਲ਼ ਮਾਨਾਂਵਾਲਾ ਵਿਖੇ ਤਿੰਨ ਰੋਜ਼ਾ ਸੈਮੀਨਾਰ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਮੁਫਤ ਵਿਦਿਆ ਦੇਣ ਦੇ ਮੰਤਵ ਨਾਲ ਚਲਾਇਆ ਜਾ ਰਿਹਾ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਕੰਨਟੀਨਿਊਟੀ ਰੀਹੇਬੀਲੇਸ਼ਨ ਐਜ਼ੂਕੇਸ਼ਨ ਵਿਸ਼ੇ ਬਾਰੇ ਜੋ ਆਫਲਾਈਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਸ ਪ੍ਰੋਗਰਾਮ ਦੇ …

Read More »

ਮੰਤਰੀ ਕਟਾਰੂਚੱਕ ਨੇ ਸਰਨਾ ਨਹਿਰ ਦੇ ਕਿਨਾਰੇ ਵਾਲੀ ਸੜਕ ਦਾ ਨਿਰਮਾਣ ਕਾਰਜ਼ ਕਰਵਾਇਆ ਸ਼ੁਰੂ

ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ ਹਸਪਤਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ਼ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵਲੋਂ ਆਰੰਭ ਕਰਵਾਇਆ ਗਿਆ।ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ਼ ਕੁਮਾਰ ਸੈਣੀ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ …

Read More »

ਸਿੱਖ ਫ਼ੋਰਮ ਝਾਰਖੰਡ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਂਚੀ ਵਿਖੇ 6 ਰੋਜ਼ਾ ਗੁਰਮਤਿ ਕੈਂਪ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ ਹੋਇਆ।6 ਰੋਜ਼ਾ ਗੁਰਮਤਿ ਕੈਂਪ ਦੇ ਇਸ ਸਮਾਪਤੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ …

Read More »

ਜੱਜ ਬਣ ਕੇ ਘਰ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਦਾ ਸਨਮਾਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਜੱਜ ਬਣ ਕੇ ਆਪਣੇ ਘਰ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਮਾਨਯੋਗ ਮੈਡਮ ਅਮਨਤਾਬੀਰ ਕੌਰ ਦਾ ਇਹ ਸਨਮਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਨੀ ਸਰੀਨ ਅਤੇ ਅਮਨਦੀਪ ਗਿੱਲ ਜਵਾਲਾ ਜੀ ਟਰੈਵਲ ਚੇਅਰਮੈਨ ਹਲਕਾ ਮਜੀਠਾ ਵੈਲਫੇਅਰ ਬੋਰਡ ਪੰਜਾਬ ਵਲੋਂ ਨੇ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ।ਇਸ ਮੌਕੇ ਸਾਬਕਾ ਡੀ.ਐਸ.ਪੀ …

Read More »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਿੰਡ ਵੱਲਾ ਵਿਖੇ ਕੱਢੀ ਸ਼ੋਭਾ ਯਾਤਰਾ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਪਿੰਡ ਵੱਲਾ ਵਿਖੇ ਮੰਦਰ ਭਗਵਾਨ ਸ੍ਰੀ ਵਾਲਮੀਕਿ ਵਿਖੇ ਧਾਰਮਿਕ ਪ੍ਰੋਗਰਾਮ ਪ੍ਰਧਾਨ ਸਵਰਨ ਸਿੰਘ ਨਾਣਾ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ, ਜੋ ਸਭ ਤੋਂ ਪਹਿਲਾਂ ਗੁਰਦੁਆਰਾ ਕੋਠਾ ਸਾਹਿਬ ਵਿਖੇ ਪਹੁੰਚੀ, ਜਿਥੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਸ਼ੋਭਾ ਯਾਤਰਾ ਦਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …

Read More »