ਆਪਣਾ ਹੱਕ ਲੈਣ ਤੱਕ ਸੰਘਰਸ਼ ਜਾਰੀ ਰਹੇਗਾ ਪ੍ਰਧਾਨ ਜਗਜੀਤ ਸਿੰਘ ਜੱਗਾ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) ਅਟਾਰੀ ਹਲਕੇ ਤਹਿਤ ਪੈਂਦੇ ਗੁਰੂਵਾਲੀ ਪਿੰਡ ਵਿਖੇ ਸੰਗਤ ਦਰਸ਼ਨ ਦੌਰਾਨ ਚੰਡੀਗੜ੍ਹ ਪੰਜਾਬ ਜਰਨਲਿਸ਼ਟ ਐੋਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਧਾਨ ਜਗਤਾਰ ਸਿੰਘ ਜੱਗਾ ਦੀ ਅਗਵਾਈ ਚ ਮੁੱਖ ਮੰਤਰੀ ਸ਼੍ਰ: ਪ੍ਰਕਾਸ਼ ਸਿੰਘ ਬਾਦਲ ਸਾਹਿਬ ਨੂੰ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੋਂਪਿਆ …
Read More »ਪੰਜਾਬੀ
ਪ੍ਰਸਾਸ਼ਨ ਤਰਨ ਤਾਰਨ ਵਿਖੇ ਨੂਰਮਹਿਲ ਵਾਲਿਆਂ ਦੇ ਡੇਰੇ ਨੂੰ ਬੰਦ ਕਰਵਾਉਣ- ਸਿੰਘ ਸਾਹਿਬ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ )- ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਪਿੰਡ ਜੋਧਪੁਰ ਤਰਨ ਤਾਰਨ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਟ ਕੀਤਾ ਗਿਆ ਹੈ, ਇਹ ਘਟਨਾ ਬਹੁਤ ਨਿੰਦਣਯੋਗ ਅਤੇ ਸਿੱਖਾਂ ਲਈ ਅਸਹਿ …
Read More »ਬੱਚਿਆਂ ਨੇ ਦੇਖੀ ਐਨੀਮੇਸ਼ਨ ਫਿਲਮ ਚਾਰ ਸਾਹਿਬਜ਼ਾਦੇ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸ਼ਰੀਫਪੁਰਾ ਸਥਿਤ ਸੰਨ ਸ਼ਾਈਨ ਸੀਨੀ: ਸੈਕੰਡਰੀ ਸਕੂਲ ਦੇ ਬੱਚੇ ਅਲਫਾ ਵਨ ਦੇ ਫਨ ਸਿਨੇਮਾ ਵਿੱਚ ਫਿਲਮ ਦਾ ਸ਼ੋਅ ਦੇਖਣ ਆਏ। ਤਸਵੀਰ ਵਿੱਚ ਬੱਚਿਆਂ ਨਾਲ ਦਿਖਾਈ ਦੇ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ: ਹਰਜਾਪ ਸਿਘ ਸੁਲਤਾਨਵਿਡ ਪ੍ਰਿਸੀਪਲ ਕੁਲਦੀਪ ਸਿੰਘ, ਅਲਫਾ ਵਨ ਦੀ ਕਸਟਮਰ ਰਿਲੇਸ਼ਨ ਐਗਜ਼ੀਕਿਊਟਿਵ ਰਮਨਜੀਤ ਕੌਰ ਤੇ ਹੋਰ।
Read More » ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਵਲੋਂ ਰੈਲੀ ਤੇ ਕੈਂਡਲ ਮਾਰਚ
ਲਾਪਤਾ ਕੀਤੇ ਨੌਜਵਾਨਾਂ ਦੀਆਂ ਯਾਦਗਾਰਾਂ ਬਨਣ ਤੇ ਘੱਟ ਗਿਣਤੀਆਂ ਇਕ ਮੰਚ ਤੇ ਇੱਕਠੀਆਂ ਹੋਣ- ਜਨਾਬ ਇਮਰੋਜ਼ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਵਲੋਂ ਕੈਂਡਲ ਮਾਰਚ ਕੀਤਾ ਗਿਆ ਅਤੇ ਰੈਲੀ ਵਿੱਚ ਸ਼ਾਮਿਲ ਸਮੁੱਚੀਆਂ ਜਥੇਬੰਦੀਆਂ ਨੇ ਪੁੱਜੇ ਪ੍ਰੂੀਵਾਰਾਂ ਸਾਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ ।ਵਿਸ਼ਾਲ ਰੈਲੀ ਦੌਰਾਨ ਬੁਲਾਰਿਆਂ ਨੇ ਜੋਰ ਦਿੱਤਾ ਕਿ ਸਰਕਾਰੀ …
Read More »ਦਿੱਲੀ ਕਮੇਟੀ ਵਫ਼ਦ ਨੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਦੇ ਉਪਰਾਜਪਾਲ ਸ੍ਰੀ ਨਜੀਬ ਜੰਗ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਪੰਥਕ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬੀ ਅੇਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ ਨੂੰ ਦਿੱਲੀ ਵਿੱਚ ਕਰਮੁਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਜੀ.ਕੇ. ਨੇ ਸਥਾਨਿਕ ਐਜੰਸੀਆਂ ਨਾਲ ਗੁਰੂਧਾਮਾਂ …
Read More »ਜਦੋਂ ਵਿਰਸਾ ਵਿਹਾਰ ਵਿਖੇ ਅਚਾਨਕ ਨਾਟਕ ਵੇਖਣ ਪਹੁੰਚੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ
ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਦਾ ਸ਼ਾਨਦਾਰ ਮੰਚਨ ਅੰਮ੍ਰਿਤਸਰ, 10 ਦਸੰਬਰ ( ਦੀਪ ਦਵਿੰਦਰ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ 12 ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਪੰਜਵੇਂ ਦਿਨ ਸਵਦੇਸ਼ ਦੀਪਕ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਵਿਰਸਾ ਵਿਹਾਰ ਦੇ ਸz: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …
Read More »ਲੋਕਾਂ ਕੀਤੀ ਕੋਸਲਰ ਤੇ ਮੇਅਰ ਦੀ ਹਾਏ-ਹਾਏ
ਲੋਕਾਂ ਲਈ ਛੱਪੜ ਦਾ ਗੰਦਾ ਪਾਣੀ ਬਣਿਆਂ ਜੀਅ ਦਾ ਜ਼ੰਜ਼ਾਲ ਲੋਕ ਹੋ ਰਹੇ ਨੇ ਬਿਮਾਰੀਆਂ ਦਾ ਸ਼ਿਕਾਰ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਘੰਨੂਪੁਰ ਕਾਲੇ ਦੇ ਅਧੀਨ ਪੈਦੀ ਵਾਰਡ ਨੰਬਰ 2 ਨੂੰ ਵੇਖਣ ਤੋ ਬਾਅਦ ਤਾਂ ਇੰਝ ਲੱਗਦਾ ਹੈ,ਜਿਵੇਂ ਇਹ ਦਾਅਵੇ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਹੋ ਕਿ ਰਹੇ ਗਏ ਹਨ।ਅੱਜ ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਦੇ ਮੇਅਰ ਅਤੇ ਵਾਰਡ …
Read More »ਜਥੇ: ਅਵਤਾਰ ਸਿੰਘ ਨੇ ਸ਼ੋ੍ਮਣੀ ਕਮੇਟੀ ਦੀਆਂ 4 ਨਵੀਆਂ ਫਰੀ ਯਾਤਰੀ ਬੱਸਾਂ ਸੰਗਤਾਂ ਲਈ ਕੀਤੀਆਂ ਰਵਾਨਾ
ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸ੍ਰੀ ਗੁਰੂ ਰਾਮਦਾਸ ਸਰਾਂ ਚੋਂ ਚਾਰ ਨਵੀਆਂ ਯਾਤਰੀ ਬੱਸਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਬੱਸ ਸਟੈਂਡ ਅਤੇ ਬੱਸ ਸਟੈਂਡ ਤੋਂ ਸਟੇਸ਼ਨ ਤੇ …
Read More »ਅਗਲੇ ਸਾਲ ਫਿਰ ਕਰਵਾਏ ਜਾਣ ਦਾ ਸੰਦੇਸ਼ ਦਿੰਦਿਆਂ ਖ਼ਾਲਸਾਈ ਖੇਡਾਂ ਸ਼ਾਨੋ-ਸ਼ੋਕਤ ਨਾਲ ਸਮਾਪਤ
ਖੇਡਾਂ ਤਾਂ ਹਰ ਜਗ੍ਹਾ ਹੁੰਦੀਆਂ ਹਨ ਪਰ ਖ਼ਾਲਸਾਈ ਖੇਡਾਂ ਵਿਲਖਣ – ਜਥੇਦਾਰ ਬ੍ਰਹਮਪੁਰਾ ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਕਰਵਾਈਆਂ ਗਈਆਂ ਖ਼ਾਲਸਾਈ ਖੇਡਾਂ ਅਗਲੇ ਸਾਲ ਫਿਰ ਕਰਵਾਏ ਜਾਣ ਦਾ ਸੰਦੇਸ਼ ਦਿੰਦਿਆਂ ਪੂਰੇ ਜਾਹੋ-ਜਲਾਲ ਤੇ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਈਆਂ। ਸਮਾਪਤੀ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ …
Read More »ਸਾਬਕਾ ਜਵਾਨਾਂ ਤੇ ਵਿਧਵਾਵਾਂ ਲਈ ਬਾਬਾ ਬਕਾਲਾ ਸਾਹਿਬ ਹੋਵੇਗੀ ਅਹਿਮ ਮੀਟਿੰਗ 13 ਨੂੰ
ਰਈਆ, 10 ਦਸੰਬਰ (ਬਲਵਿੰਦਰ ਸਿੰਘ ਸੰਧੂ) – ਇੰਡੀਅਨ ਐਕਸ ਸਰਵਿਸਜ਼ ਲੀਗ (ਮਾਨਤਾ ਪ੍ਰਾਪਤ ਭਾਰਤ ਸਰਕਾਰ) ਬਲਾਕ ਰਈਆ ਜਨਰਲ ਸਕੱਤਰ ਅਤੇ ਸੂਬਾ ਖਜਾਨਚੀ ਪੈਟੀ ਅਫਸਰ ਤਰਸੇਮ ਸਿੰਘ ਬਾਠ ਨੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਸੂਚਨਾ ਦਿੱਤੀ ਕਿ ਸੂਬਾ ਐਡਵਾਈਜਰ ਕਮੇਟੀ ਮੈਂਬਰ ਕੈਪਟਨ ਜਗਤ ਸਿੰਘ ਭੁੱਲਰ, ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ 13 …
Read More »
Punjab Post Daily Online Newspaper & Print Media