Monday, August 24, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ।ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ।ਜ਼ਿਕਰਯੋਗ ਹੈ …

Read More »

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਇਥੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਲੜੀ ਤਹਿਤ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਮੁੱਖ ਵਿਸ਼ਾ `ਏ.ਆਈ ਦੇ ਯੁੱਗ ਵਿੱਚ ਸਮੂਹਿਕ ਸਿਰਜਣਾ ਦੇ ਅਮਲ ਦੀ ਪੁਨਰ-ਸਿਰਜਣਾ’ ਸੀ।ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਕੀਤੀ ਗਈ।ਜਦਕਿ ਪ੍ਰਧਾਨਗੀ ਡੀਨ ਵਿਦਿਆਰਥੀ …

Read More »

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਈ.ਟੀ.ਓ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜ਼ਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਰੋਧੀ ਪਾਰਟੀਆਂ …

Read More »

ਉਘੇ ਲੇਖਕ ਮੰਗਾ ਬਾਸੀ ਦੇ ਦੇਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਉੱਘੇ ਲੇਖਕ ਅਤੇ ਸਫਲ ਕਾਰੋਬਾਰੀ ਮੰਗਾ ਬਾਸੀ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਗਿਆ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮੰਗਾ ਬਾਸੀ ਦਾ ਵਿਛੋੜਾ ਪੰਜਾਬੀ …

Read More »

ਆਰਮੀ ਭਰਤੀ ਦਫਤਰ ਵੱਲੋਂ ਅਗਨੀਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵਲੋਂ ਜਿਲ੍ਹਾ ਰੋਜ਼ਗਾਰ ਕੇਂਦਰ ਅਤੇ ਐਨ.ਸੀ.ਸੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਅਗਨੀ ਵੀਰ ਭਰਤੀ 2026 ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਕਰਨਲ ਜੇਮਸ ਜੈਕਬ ਸੈਨਾ ਮੈਡਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਜਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨ.ਸੀ.ਸੀ …

Read More »

ਉੱਘੇ ਲੋਕਧਾਰਾ ਸ਼ਾਸਤਰੀ ਡਾ. ਰਣਜੀਤ ਸਿੰਘ ਬਾਜਵਾ ਦਾ ਦਿਹਾਂਤ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੋਕਧਾਰਾ, ਸਭਿਆਚਾਰ ਅਤੇ ਸਾਹਿਤ ਜਗਤ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉੱਘੇ ਲੋਕਧਾਰਾ ਸ਼ਾਸਤਰੀ, ਚਿੰਤਕ ਅਤੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦੇ ਦੇਹਾਂਤ ਦੀ ਖ਼ਬਰ …

Read More »

ਖ਼ਾਲਸਾ ਕਾਲਜ ਵਿਖੇ ਤਿੰਨ-ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏ.ਆਈ ਦੇ ਦੌਰ ’ਚ ਖੋਜ਼ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ’ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰ-ਰਾਸ਼ਟਰੀ ਕਾਨਫ਼ਰੰਸ ਦੇ ਪਹਿਲੇ ਦਿਨ ਦਾ ਆਰੰਭ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਇਆ।ਸਮਾਗਮ ਦੀ ਸ਼ੁਰੂਆਤ ਕਾਲਜ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਮਾਤਮਾ ਦਾ …

Read More »

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹੇਗੀ – ਵਿਧਾਇਕ ਡਾ. ਗੁਪਤਾ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 60 ਦੇ ਮੈਡੀਸਨ ਮਾਰਕੀਟ ਖੇਤਰ ਵਿੱਚ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹੇਗੀ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ …

Read More »

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਰਣਜੀਤ ਐਵੇਨਿਊ ਬੀ ਬਲਾਕ ਵਿਖੇ ਰਣਜੀਤ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸਥਾਨਕ ਨਿਵਾਸੀਆਂ ਨਾਲ ਮੀਟਿੰਗ ਕੀਤੀ ਮੀਟਿੰਗ ਦੌਰਾਨ ਮੇਅਰ ਭਾਟੀਆ ਨੇ ਕਿਹਾ ਕਿ ਇਸ ਸ਼ਹਿਰ-ਪੱਧਰੀ ਪ੍ਰੋਜੈਕਟ ਦੇ ਤਹਿਤ ਨਗਰ ਨਿਗਮ ਵੱਲੋਂ ਸਾਰੇ ਸਰਕਾਰੀ ਪਾਰਕਾਂ ਦੀ …

Read More »

ਸੂਬੇ ਭਰ ਵਿੱਚ 2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ – ਗੁਰਪ੍ਰਤਾਪ ਸਿੰਘ ਸੰਧੂ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਇਸਤਰੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਅਤੇ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ …

Read More »