Thursday, September 10, 2026

ਪੰਜਾਬੀ

ਥਾਣਾ ਹਕੀਮਾਂ ਗੇਟ ਵਿਖੇ ਰਿਸ਼ਤੇਦਾਰਾਂ ਤੇ ਮਾਪਿਆਂ ਕੀਤਾ ਹੰਗਾਮਾ-ਪੁਲਿਸ ਤੇ ਲਾਏ ਗਾਇਬ ਕਰਨ ਦੇ ਦੋਸ਼

ਪੁਲਿਸ ਨੇ ਦੋਸ਼ਾਂ ਨੂੰ ਨਕਾਰਿਆ, ਕਿਹਾ ਹਰਪ੍ਰੀਤ ਇੱਕ ਪੇਸ਼ੇਵਰ ਅਪਰਾਧੀ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੁਲਿਸ ਵੱਲੋਂ ਜਬਰੀ ਨੋਜ਼ਵਾਨਾਂ ਨੂੰ ਘਰੋਂ ਚੁੱਕ-ਚੁੱਕ ਕੇ ਉਨ੍ਹਾਂ ਤੇ ਸਮੈਕ ਅਤੇ ਨਸ਼ੀਲਾ ਪਾਊਡਰ ਆਦਿ ਵਰਗੇ ਨਸ਼ੀਲੇ ਪਦਾਰਥ ਪਾਕੇ ਝੂਠੇ ਪਰਚੇ ਦਰਜ਼ ਕਰਨ ਨੂੰ ਲੈ ਕੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਥਾਣਾ ਹਕੀਮਾ ਗੇਟ ਅੰਦਰ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ …

Read More »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਰਾਜ ਪੱਧਰੀ ਸਮਾਗਮ ਲਈ ਰਣੀਕੇ ਵੱਲੋਂ ਕੌਂਸਲਰਾਂ ਨਾਲ ਬੈਠਕ

ਰਾਜ ਪੱਧਰੀ ਸਮਾਗਮ ਵਿਚ ਅਕਾਲੀ ਦਲ ਦੇ ਵਰਕਰ ਵੱਧ ਚੜ੍ਹਕੇ ਹਿੱਸਾ ਲੈਣਗੇ- ਸੰਧੂ, ਰੰਧਾਵਾ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 21 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਬਿਸੰਬਰਪੁਰਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਸਮਾਗਮ ਦੇ ਲਈ ਜ਼ਿਲ੍ਹਾ ਅਕਾਲੀ ਜਥੇ ਦੇ ਦਫਤਰ ਵਿਖੇ ਅਕਾਲੀ ਦਲ ਦੇ ਕੋਂਸਲਰਾਂ ਅਤੇ ਸੀਨੀਅਰ ਆਗੂਆਂ ਦੀ …

Read More »

13 ਸ਼ਹਿਰਾਂ ‘ਚ ਫਾਇਰ ਸਰਵਿਸ ਅੱਪਗ੍ਰੇਡ ਕਰਨ ਲਈ 13 ਟਾਟਾ- 207 ਗੱਡੀਆਂ ਖਰੀਦੀਆਂ-ਜੋਸ਼ੀ

ਫਾਇਰਮੈਨਜ਼, ਲੀਡਿੰਗ ਫਾਇਰਮੈਨਜ਼ ਤੇ ਡਰਾਈਵਰਾਂ ਦੀਆਂ 127 ਅਸਾਮੀਆਂ ਵੀ ਜਲਦ ਭਰੀਆਂ ਜਾਣਗੀਆਂ ਅੰਮ੍ਰਿਤਸਰ, 5 ਦਸੰਬਰ (ਰੋਮਿਤ ਸ਼ਰਮਾ) – ਸੂਬੇ ਦੇ ਸ਼ਹਿਰਾਂ ਵਿੱਚ ਫਾਇਰ ਸਰਵਿਸ ਨੂੰ ਅੱਪਗ੍ਰੇਡ ਕਰਨ ਦੇ ਮੰਤਵ ਨਾਲ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੂਬੇ ਦੇ 13 ਸ਼ਹਿਰਾਂ ਦੇ ਫਾਇਰ ਸਟੇਸ਼ਨਾਂ ਨੂੰ ਨਵੀਆਂ ਗੱਡੀਆਂ ਅਲਾਟ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ …

Read More »

ਦਿੱਲੀ ‘ਚ ਸਾੜੀ ਚਰਚ ਦਾ ਸੇਕ ਪਹੁੰਚਿਆ ਪੰਜਾਬ-ਇਸਾਈ ਭਾਈਚਾਰੇ ਵੱਲੋ ਰੋਸ ਪ੍ਰਦਰਸ਼ਨ

ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਕੇਦਰ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋ ਘੱਟ ਗਿਣਤੀ ਭਾਈਚਾਰੇ ਦੇ ਨੁਮਾਇਦਿਆਂ ਵੱਲੋ ਜਾਹਿਰ ਕੀਤੇ ਗਏ ਸ਼ੰਕੇ ਹੌਲੀ-ਹੌਲੀ ਸੱਚ ਹੋਣ ਲੱਗੇ ਹਨ ਬੀਤੇ ਦਿਨੀ ਪੰਜਾਬ ਚ ਗੁਰਦੁਆਰਾ ਸਾਹਿਬ ਵਿੱਚ ਹੋਈ ਅਗਨੀ ਕਾਂਡ ਤੋ ਬਾਅਦ ਹੁਣ ਦਿੱਲੀ ‘ਚ ਚਰਚ ਨੂੰ ਅੱਗ ਲਾਉਣ ਕਾਰਨ ਇਸਾਈ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ …

Read More »

ਸੰਤ ਦਾਦੂਵਾਲ ਵਲੋਂ ਕੋਟਸ਼ਮੀਰ ਦੇ ਗੁ: ਬੁੰਗਾ ਸਾਹਿਬ ਵਿਖੇ ਧਾਰਮਿਕ ਦੀਵਾਨ ਅਰੰਭ

ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਜਿਲਾ ਪ੍ਰਸ਼ਾਸ਼ਨ ਤੇ ਸਿੱਖ ਸੰਗਤ ਵਿੱਚ ਚਲ ਰਿਹਾ ਰੇੜਕਾ ਉਸ ਸਮੇ ਖਤਮ ਹੋ ਗਿਆ ਜਦੋ ਬਾਬਾ ਬਲਜੀਤ ਸਿੰਘ ਦਾਦੂਵਾਲ ਦੁਆਰਾ ਅੱਜ ਸਵੇਰੇ ਧਾਰਮਿਕ ਸਮਾਗਮ ਲਈ ਨਿਸ਼ਚਿਤ ਕੀਤੇ ਸਥਾਨ ਨਾ ਜਾ ਕੇ ਪਿੰਡ ਕੋਟਸ਼ਮੀਰ ਦੇ ਹੀ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਸਵੇਰੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਜੀ ਦਾ 143ਵਾਂ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਰੋਹ ਦਾ ਆਯੋਜਨ …

Read More »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਕਸ਼ਮੀਰ ਦੇ ਹੜ੍ਹ ਪੀੜਤਾਂ ਲਈ 7 ਲੱਖ ਰੁਪਏ ਦੀ ਸਹਾਇਤਾ

ਬਠਿੰਡਾ, 5 ਦਸੰਬਰ (ਜਸਪਾਲ ਸਿੰਘ ਸਿੱਧੂ / ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਇਸ ਖਿੱਤੇ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਨੈਤਿਕ ਜਿੰਮੇਵਾਰੀ ਨੂੰ ਸਮਝਦਿਆਂ ਹਮੇਸ਼ਾ ਮੋਹਰੀ ਹੋ ਕੇ ਸਮਾਜਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦਾ ਰਿਹਾ ਹੈ। ਇਸ ਵਾਰ ਵੀ ਸੰਸਥਾ ਜੰਮੂ ਅਤੇ ਕਸ਼ਮੀਰ ਦੇ ਹੜ੍ਹ ਪੀੜਤਾਂ ਦੇ ਦੁੱਖ ਵਿੱਚ ਸ਼ਰੀਕ …

Read More »

ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਤਿਸੰਗ ਸਭਾ ਦੀ 12 ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਤਿਸੰਗ ਸਭਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਗਲੀ ਨੰਬਰ 1, ਗੁਰੂ ਨਾਨਕ ਕਲੋਨੀ, ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿੱਚ 12 ਮੈਂਬਰੀ ਕਮੇਟੀ ਚੁਣੀ ਗਈ।ਇਸ ਕਮੇਟੀ ਵਿੱਚ ਸ. ਦਵਿੰਦਰਪਾਲ ਸਿੰਘ ਪ੍ਰਧਾਨ, ਸ. ਜਤਿੰਦਰ ਸਿੰਘ ਮੀਤ ਸਕੱਤਰ, ਸ. ਮਲਵਿੰਦਰ ਸਿੰਘ ਪ੍ਰਦੇਸ਼ੀ ਸਕੱਤਰ, ਸ. ਸਤਿੰਦਰ ਸਿੰਘ ਜੋਜੀ ਮੀਤ ਸਕੱਤਰ, ਸ. …

Read More »

ਦੋਸ਼ੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ – ਜੋਸ਼ੀ

ਮਾਮਲਾ ਅੱਖਾਂ ਦੇ ਓਪਰੇਸ਼ਨ ਕੈਂਪ ਦਾ ਅੰਮ੍ਰਿਤਸਰ, 5 ਦਸੰਬਰ (ਰੋਮਿਤ ਸ਼ਰਮਾ) – ਅੱਜ ਸਥਾਨਕ ਮੈਡੀਕਲ ਵਿਖੇ ਦਾਖਲ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਮਰੀਜਾਂ ਦਾ ਹਾਲਚਾਲ ਪੁੱਛਣ ਲਈ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ ਕੈਬਨਿਟ ਮੰਤਰੀ ਅਨਿਲ ਜੋਸ਼ੀ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਿਸ਼ੇਸ ਤੌਰ ਤੇ ਪਹੰਚੇ। ਇਸ ਮੌਕੇ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਜੋ ਵੀ ਦੋਸ਼ੀ ਪਾਇਆ …

Read More »

ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੋਰ ਤੇ ਪ੍ਰੇਮ ਨਗਰ ਅੰਮ੍ਰਿਤਸਰ ਵਿਖੇੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ ਜਿਸ ਵਿੱਚ 1079 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾ ਨੂੰ ਮੁਫਤ ਦਵਾਈਆ ਵੰਡੀਆ ਗਈਆ। ਇਸ ਕੈਂਪ ਵਿੱਚ ਡਾ.ਅਰਪਣਪ੍ਰੀਤ ਕੋਰ, ਡਾ.ਨਵਜੀਤ ਕੋਰ, ਡਾ.ਆਤਮਜੀਤ ਸਿੰਘ ਬਸਰਾ, ਡਾ. ਸਿਵਾਨੀ,ਡਾ. ਵਿਾਲ ਸਰਮਾਂ, ਡਾ.ਸੁੰਰਿਦਰ …

Read More »