ਐਸ. ਡੀ. ਐਮ ਵਲੋਂ 20 ਦਿਨਾਂ ਚ ਭੁਗਤਾਨ ਕਰਨ ਦਾ ਭਰੋਸਾ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਸਥਾਨਕ ਵੇਰਕਾ ਬਾਈਪਾਸ ਤੇ ਅਕਵਾਇਰ ਕੀਤੀ ਜ਼ਮੀਨ ਦੇ ਮਾਲਕਾਂ ਦਾ ਇਕ ਵਫਦ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਅਕਵਾਇਰ ਕੀਤੀ ਗਈ ਜ਼ਮੀਨ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿਚ ਐਸ ਡੀ ਐਮ -1ਰੋਹਿਤ ਗੁਪਤਾ ਨੂੰ ਮਿਲੀਆ। ਵਫ਼ਦ ਨੇ ਐਸ ਡੀ ਐਮ ਨੂੰ ਪਿਛਲੇ ਲੰਮੇ ਸਮੇਂ …
Read More »ਪੰਜਾਬੀ
ਸੈਂਕੜੇ ਬੀਬੀਆਂ, ਕਿਸਾਨਾਂ ਤੇ ਮਜਦੂਰਾਂ ਵੱਲੋਂ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਦੇ ਦਫਤਰ ਅੱਗੇ ਧਰਨਾ
34 ਕਿਸਾਨਾਂ ਤੇ ਬੀਬੀਆਂ ਦੀ ਰਿਹਾਈ ਦੀ ਮੰਗ ਕੀਤੀ ਰਈਆ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਹਿਸੀਲ ਬਾਬਾ ਬਕਾਲਾ ਸਾਹਿਬ ਦੀਆਂ ਸੈਕੜੇ ਕਿਸਾਨ ਬੀਬੀਆਂ ਅਤੇ ਕਿਸਾਨਾ ਮਜਦੂਰਾਂ ਵੱਲੋ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਦੇ ਦਫਤਰ ਅੱਗੇ ਵਿਸ਼ਾਲ ਰੋ ਧਰਨਾ ਦਿੱਤਾ ਗਿਆ।ਧਰਨੇ ਤੋ ਪਹਿਲਾ ਕਸਬੇ ਵਿੱਚ ਰੋਸ਼ ਮਾਰਚ ਵੀ ਕੀਤਾ ਗਿਆ ਕਿ ਬਾਦਲ ਸਰਕਾਰ …
Read More »ਸਾਬਕਾ ਜਵਾਨਾ ਦੀ ਰੈਲੀ ਖਾਸਾ ਵਿਖੇ 7 ਦਸੰਬਰ ਨੂੰ
ਰਈਆ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) – ਇੰਡੀਅਨ ਐਕਸ ਸਰਵਿਸਜ਼ ਲੀਗ (ਮਾਨਤਾ ਪ੍ਰਾਪਤ ਭਾਰਤ ਸਰਕਾਰ) ਰਈਆ ਬਲਾਕ ਦੇ ਜਨਰਲ ਸਕੱਤਰ ਪੈਟੀ ਅਫਸਰ ਤਰਸੇਮ ਸਿੰਘ ਬਾਠ ਨੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਚਨਾ ਦਿੱਤੀ ਕਿ ਅੰਮ੍ਰਿਤਸਰ ਡਿਵ ਕਮਾਂਡਰ ਵੱਲੋਂ 7 ਦਸੰਬਰ 2014 ਨੂੰ ਖਾਸਾ ਵਿਖੇ ਸਾਬਕਾ ਜਵਾਨਾਂ ਅਤੇ ਵਿਧਵਾਵਾਂ ਦੀ ਵਿਸ਼ਾਲ ਰੈਲੀ ਹੋਵੇਗੀ ਜਿਸ ਵਿੱਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ …
Read More »ਹੱਥੀਂ ਲਿਖੀ ਮੈਗਜੀਨ ਮਹਿਕਦੇ ਫੁੱਲ ਦਾ ਕੀਤਾ ਵਿਮੋਚਨ
ਫਾਜਿਲਕਾ 2 ਦਸੰਬਰ : (ਵਿਨੀਤ ਅਰੋੜਾ): ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਬੀਪੀਈਓ ਫਾਜਿਲਕਾ ਅਤੇ ਪ੍ਰਵੇਸ਼ ਪ੍ਰੋਜੈਕਟ ਦੇ ਅਧੀਨ ਸਥਾਨਕ ਪ੍ਰਾਇਮਰੀ ਸਕੂਲ ਨੰਬਰ 1 ਫਾਜਿਲਕਾ ਵਿੱਚ ਪੰਜਾਬੀ ਮਹੀਨੇ ਦੇ ਦੌਰਾਨ ਵਿਸ਼ੇਸ਼ ਬਾਲ ਸਭਾ ਵਿੱਚ ਬੱਚਿਆਂ ਦੁਆਰਾ ਹੱਥੀਂ ਲਿਖੀ ਪਤ੍ਰਿਕਾ ਮਹਕਦੇ ਫੁਲ ਰਿਲੀਜ ਕੀਤੀ ਗਈ।ਜਾਣਕਾਰੀ ਦਿੰਦੇ ਸੇਂਟਰ ਹੈਡ ਟੀਚਰ ਮੈਡਮ ਨਿਰਮਲਕਾਂਤਾ ਨੇ ਦੱਸਿਆ ਕਿ ਬੱਚਿਆਂ ਨੇ ਪੰਜਾਬੀ ਭਾਸ਼ਾ ਅਤੇ ਉਨ੍ਹਾਂ ਵਿੱਚ ਛੁਪੀ …
Read More »ਸਰਕਾਰ ਅਤੇ ਸਿੱਖਿਆ ਵਿਭਾਗ ਦੀ ਵਾਅਦਾ ਖਿਲਾਫੀ ਨੂੰ ਲੈ ਕੇ ਜਿਲਾ ਸਿੱਖਿਆ ਅਧਿਕਾਰੀ ਨੂੰ ਸੋਪਿਆ ਮੰਗ ਪੱਤਰ
ਫਾਜਿਲਕਾ, 2 ਦਸੰਬਰ (ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਜਿਲਾ ਫਾਜਿਲਕਾ ਦੇ ਪ੍ਰਧਾਨ ਕ੍ਰਿਸ਼ਣ ਲਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੁਆਰਾ ਕਰਮਚਾਰੀਆਂ ਨਾਲ ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਅਤੇ ਡੀਜੀਐਸਈ ਪੰਜਾਬ ਜੀਕੇ ਸਿੰਘ ਨਾਲ ਹੋਈ …
Read More »ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੁ ਨਾਨਕ ਦੇਵ ਹਸਪਤਾਲ ਵਿਖੇ ਵਿਖੇ ਸ੍ਰੀ ਗੁਰੁ ਹਰਿ ਰਾਏ ਸਾਹਿਬ ਨਿਵਾਸ ਦਾ ਉਦਘਾਟਨ 5 ਨੂੰ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਪੁਰਾਤਨ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਹਮੇਸ਼ਾ ਤੋ ਹੀ ਧਾਰਮਿਕ, ਵਿਦਿਅਕ ਅਤੇ ਸਮਾਜਿਕ ਖੇਤਰ ਵਿਚ ਮਹੱਤਵਪੂਰਨ ਕਾਰਜ ਕੀਤਾ ਹੈ। ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ 50 ਸਕੂਲਾਂ ਤੋ ਇਲਾਵਾ ਬਜੁਰਗਾਂ ਲਈ ਬਿਰਧਘਰ, ਫ੍ਰੀ ਹਸਪਤਾਲ ਅਤੇ ਦਵਾਖਾਨੇ, ਯਤੀਮਖਾਨਾ ਜਿਹੀਆਂ ਸੰਸਥਾਵਾਂ ਇਸ ਦੀਆਂ ਪ੍ਰਾਪਤੀਆਂ ਵਿਚ ਪ੍ਰਮੁੱਖ ਹਨ। ਇਸੇ ਲੜੀ ਨੂੰ ਜਾਰੀ ਰੱਖਦਿਆ …
Read More »572 ਅਪੰਗ ਵਿਅਕਤੀਆਂ ਨੂੰ 45 ਲੱਖ ਰੁਪਏ ਤੋਂ ਵੱਧ ਸਹਾਇਤਾ ਦਿੱਤੀ ਜਾਵੇਗੀ- ਡੀ.ਸੀ
153 ਅਪੰਗ ਵਿਅਕਤੀਆਂ ਨੂੰ ਬਨਾਵਟੀ ਅੰਗ ਦਿੱਤੇ ਜਾਣਗੇ ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਮਹੰਤ ਗੁਰਬੰਤਾ ਦਾਸ ਗੂੰਗੇ, ਬੋਲੇ ਬੱਚਿਆਂ ਦੇ ਸਕੂਲ ਵਿੱਚ ਕਰਵਾਏ ਗਏ ਦੋ ਰੋਜ਼ਾ ਡਿਸਏਬਲਿਟੀ ਟੈਸਟ ਕੈਂਪ ਅੱਜ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਇਸ ਕੈਂਪ ਵਿੱਚ 572 ਅਪੰਗ ਲਾਭਪਾਤਰੀਆਂ ਦੀ ਸਨਾਖਤ ਕੀਤੀ ਗਈ ਹੈ, ਜਿੰਨ੍ਹਾਂ ਨੂੰ 45 …
Read More »’ਵਿਸ਼ਵ ਏਡਜ਼ ਦਿਵਸ’ ਮੌਕੇ ਐਨ.ਐਸ.ਐਸ. ਯੂਨਿਟ ਵਲੰਟੀਅਰਾਂ ਰੈਲੀ ਕੱਢੀ
ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੇ ਐਨ ਐਸ ਐਸ ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬ ਵਲੋਂ ‘ਵਿਸ਼ਵ ਏਡਜ਼ ਦਿਵਸ’ ਦੇ ਮੌਕੇ ‘ਤੇ ਪ੍ਰੋਗਰਾਮ ਅਫਸਰ ਊਸਾ ਸ਼ਰਮਾ ਦੀ ਅਗਵਾਈ ਹੇਠ ‘ਏਡਜ਼ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਇਸ ਮੌਕੇ ਕਾਲਜ ਤੋਂ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਐਚ.ਆਈ.ਵੀ ਏਡਜ਼ ਤੋਂ ਬੱਚਣ ਦੇ ਉਪਰਾਲਿਆਂ …
Read More »ਸਪੋਰਟਸ ਸਕੂਲ, ਘੁੱਦਾ ਨੇ ਚੌਥਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਖੇਡਾਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ- ਪ੍ਰਿੰ: ਨਾਜਰ ਸਿੰਘ ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਰਕਾਰੀ ਸਪੋਰਟਸ ਸਕੂਲ, ਘੁੱਦਾ (ਬਠਿੰਡਾ ) ਦਾ ਅੱਜ ਚੌਥੇ ਸਥਾਪਨਾ ਦਿਵਸ ਮੌਕੇ ਵਿਦਿਆਰਥੀਆਂ ਵੱਲੌਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਦੀ ਦੇਖ-ਰੇਖ ਸਪੋਰਟਸ ਸਕੂਲ ਦੇ ਡਾਇਰੈਕਟਰ ਕਰਨਲ ਦਲਵਿੰਦਰ ਸਿੰਘ (ਰਿਟਾ:) ਅਤੇ ਪ੍ਰਿੰਸੀਪਲ ਨਾਜਰ ਸਿੰਘ ਦੀ ਅਗਵਾਈ …
Read More »ਕੁੜੀਆਂ ਦਾ ਵੱਧ ਤੋਂ ਵੱਧ ਸਤਿਕਾਰ ਹੋਣਾ ਚਾਹੀਦਾ ਹੈ – ਏ.ਡੀ.ਸੀ.
ਇਕੱਲਾ ਕਾਨੂੰਨ ਕੁੜੀਆਂ ਨਾਲ ਹੋਣ ਵਾਲੇ ਦੁਰ-ਵਿਹਾਰ ਨੂੰ ਨਹੀਂ ਬਦਲ ਸਕਦਾ-ਸੀ.ਜੇ.ਐਮ ਬਠਿੰਡਾ, 2 ਦਸੰਬਰ (ਅਵਤਾਰ ਸਿੰਘ ਕੈਂਥ)-ਬੱਚੀ ਬਚਾਓ ਮੁਹਿੰਮ ਤਹਿਤ ਅੱਜ ਜੀ.ਐਨ.ਐਮ. ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਜਸਬੀਰ ਕੌਰ ਇਸ ਸਮਾਗਮ …
Read More »
Punjab Post Daily Online Newspaper & Print Media