ਤਰਨ ਤਾਰਨ ਦੇ ਪਿੰਡ ਜੋਧਪੁਰ ਵਿਖੇ ਪਾਵਨ ਸਰੂਪ ਅਗਨ ਭੇਟ ਅੰਮ੍ਰਿਤਸਰ, 1 ਦਸੰਬਰ (ਜਸਬੀਰ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਰਨ ਤਾਰਨ ਦੇ ਨਜਦੀਕ ਪਿੰਡ ਜੋਧਪੁਰ ਵਿਖੇ ਇੱਕ ਗੁਰੂਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਗਨ ਭੇਂਟ ਕਰਨ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਵਿਅਕਤੀ ਨੂੰ …
Read More »ਪੰਜਾਬੀ
ਪੰਜਾਬ ਨਾਟਸ਼ਾਲਾ ਵਿਖੇ ਸਾਅਦਤ ਹਸਨ ਮੰਟੋ ਦੀ ਕਹਾਣੀ ‘ਤੇ ਅਧਾਰਿਤ ਅਨਫਿਨਿਸ਼ਡ ਪੇਂਟਿੰਗ ਨਾਟਕ ਮੰਚਿਤ
ਅੰਮ੍ਰਿਤਸਰ, 30 ਨਵੰਬਰ (ਰੋਮਿਤ ਸ਼ਰਮਾ) – ਔਰਤ ਸਿਰਫ ਰੋ ਸਕਦੀ ਹੈ, ਦਲੀਲਾਂ ਪੇਸ਼ ਨਹੀ ਕਰ ਸਕਦੀ।ਔਰਤ ਦੀ ਸਭ ਤੋਂ ਵੱਡੀ ਦਲੀਲ ਉਸ ਦੀਆਂ ਅੱਖਾਂ ਵਿੱਚ ਛਲਕੇ ਹੰਝੂ ਹੁੰਦੇ ਹਨ।ਅੋਰਤ ਦੀ ਵਕਾਲਤ ਕਰਦਾ, ਪਰ ਦਿੱਲ ਦੀ ਚੀਸ ਵਧਾ ਦੇਣ ਵਾਲਾ ਇਹ ਡਾਇਲਾਗ ਪੱਥਰ ਤੋਂ ਪੱਥਰ ਇਨਸਾਨ ਨੂੰ ਵੀ ਹਿਲਾ ਕੇ ਰੱਖ ਦਿੰਦਾ ਹੈ।ਜੀ ਹਾਂ ਇਹ ਡਾਇਲਾਗ ਉਸ ਨਾਟਕ ਦਾ ਹੈ, ਜਿਸ …
Read More »ਗੁ: ਅਟਾਰੀ ਸਾਹਿਬ ਵਿਖੇ ਲਗਾਇਆ ਗਿਆ ਫ੍ਰੀ ਮੈਡੀਕਲ ਚੈਕਅੱਪ ਕੈਂਪ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) ਸਮਾਜ ਭਲਾਈ ਕੰਮਾਂ ‘ਚ ਮੋਹਰੀ ਯੂਥ ਫਾਰ ਗਲੋਬਲ ਪੀਸ ਅਤੇ ਟਰਾਂਸਫੋਮੇਸ਼ਨ ਸੰਸਥਾ ਦੇ ਸਹਿਯੋਗ ਨਾਲ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਹਲਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ (ਸਿੱਖਿਆ) ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਕੀਤਾ ਗਿਆ।ਕੈਂਪ ‘ਚ ਡਾ. ਆਰ. ਪੀ ਸਿੰਘ ਬੋਪਾਰਾਏ, ਡਾ. ਸੁਧੀਰ ਅਬਨੋਲ, ਡਾ. …
Read More »ਮਾਦਾ ਭਰੂਣ ਹੱਤਿਆ ਰੋਕਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਲਗੋਂ ਕੋਠੀ, 30 ਨਵੰਬਰ (ਹਰਦਿਆਲ ਸਿੰਘ) – ਸਰਕਾਰੀ ਹਾਈ ਸਕੂਲ ਚੂੰਘ ਵਿਖੇ ਮਾਦਾ ਭਰੂਣ ਹੱਤਿਆ ਰੋਕਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਮੈਡਮ ਸੰਦੀਪ ਕੌਰ (ਵਲੰਟੀਅਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ) ਨੇ ਆਪਣੇ ਵਿਚਾਰਾਂ ਰਾਹੀਂ ਮਾਦਾ ਭਰੂਣ ਹੱਤਿਆ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ।ਇਸ ਤੋਂ ਬਾਅਦ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਕਿਰਨ …
Read More » ਸਰਕਾਰ ਪੱਤਰਕਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰੇਗੀ – ਸੋਨੂੰ ਜੰਡਿਆਲਾ
ਪੱਤਰਕਾਰ ਲੋਕਤੰਤਰ ਦਾ ਚੋਥਾ ਥੰਮ ਅੰਮ੍ਰਿਤਸਰ, 30 ਨਵੰਬਰ (ਹਰਿੰਦਰਪਾਲ ਸਿੰਘ) – ਪੱਤਰਕਾਰਾਂ ਦਾ ਇਕ ਵਫਦ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਖਾਸਾ ਦੀ ਅਵਗਾਈ ਹੇਠ ਐਸਸੀਫ਼ਬੀਸੀ ਸੈਲ ਜ਼ਿਲਾ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੂੰ ਮਿਲਿਆ।ਯੂਨੀਅਨ ਦੇ ਜ਼ਿਲਾ ਜਨਰਲ ਸਕੱਤਰ ਨੇ ਸੋਨੂੰ ਜੰਡਿਆਲਾ ਨੂੰ ਮੰਗ ਪੱਤਰ ਦੇਦਿਆਂ ਜਾਣੂ ਕਰਵਾਇਆ ਕਿ ਰਾਜਸਥਾਨ, ਉੱਤਰ ਪ੍ਰਦੇਸ਼ ਤੇ ਕੇਰਲਾ …
Read More »ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਪੁਲੀਸ ਸਪੈਸ਼ਲ ਅੰਮ੍ਰਿਤਸਰ ਸ਼ਹਿਰ ਵਲੋਂੇ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਨਸ਼ਾ ਵਿਰੋਧੀ ਤੇ ਲੁੱਟਾਂ-ਖੋਹਾਂ ਚੋਰੀਆ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਉਸ ਵੇਲੇ ਭਾਰੀ ਸਫਲਤਾ ਪ੍ਰਾਪਤ ਮਿਲੀ ਜਦ …
Read More »ਕਤਲ ਕੇਸ ‘ਚ ਨਾਮਜ਼ੱਦ ਦੋਸ਼ੀ ਕਾਬੂ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀਤੇ 27-11-2014 ਨੂੰ ਵਕਤ 09:30 ਵਜੇ ਰਾਤ ਇਕ ਕ੍ਰਿਮੀਨਲ ਸੰਗਮ ਪੁੱਤਰ ਲਾਲ ਚੰਦ ਉਰਫ ਲਾਲ ਕੀੜਾ ਵਾਸੀ ਗੁਜਰਪੁਰਾ, ਅੰਮ੍ਰਿਤਸਰ ਜਿਸ ਨੂੰ ਜਗਦੀਪ ਸਿੰਘ ਉਰਫ ਜੱਗੂ ਵਾਸੀ ਭਗਵਾਨਪੁਰੀਆ ਦਾ ਸੱਜਾ ਹੱਥ ਸਮਝਿਆ ਜਾਂਦਾ ਸੀ, ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।ਜਿਸ ਸਬੰਧੀ ਮੁੱਖ ਅਫਸ਼ਰ ਇੰਸ: ਕੁਲਵਿੰਦਰ ਕੁਮਾਰ ਥਾਣਾ ਸੀ ਡਵੀਜ਼ਨ, ਅੰਮ੍ਰਿਤਸਰ ਵੱਲੋ ਮੁਕੱਦਮਾ ਨੰਬਰ …
Read More »ਜੰਡਿਆਲਾ ਪੁਲਿਸ ਸਟੇਸ਼ਨ ਪੁੱਜੀ ਚਰਚਿਤ ‘ਪਨੀਰ ਵਾਲੀ ਗੱਡੀ’
ਜੰਡਿਆਲਾ ਗੁਰ, 30 ਨਵੰਬਰ (ਹਰਿੰਦਰਪਾਲ ਸਿੰਘ) – ਬੀਤੇ ਕਾਫੀ ਸਮੇਂ ਤੋਂ ਚਰਚਿਤ ‘ਪਨੀਰ ਵਾਲੀ ਗੱਡੀ’ ਆਖਿਰ ਅੱਜ ਜੰਡਿਆਲਾ ਪੁਲਿਸ ਦੇ ਹਵਾਲੇ ਕਰ ਹੀ ਦਿੱਤੀ ਗਈ।ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10-00 ਵਜੇ ਜਦ ਮਹਿੰਦਰਾ ਗੱਡੀ ਨੰਬਰ ਪੀ.ਬੀ. 02 ਸੀ ਸੀ 6147 ਨਗਰ ਕੋਂਸਲ ਦੇ ਸਾਹਮਣੇ ਵਾਲੀ ਗਲੀ ਵਿਚ ਆ ਕੇ ਖੜੀ ਹੋਈ ਤਾਂ ਅੰਮ੍ਰਿਤਪਾਲ ਸਿੰਘ ਅਤੇ ਸਿਮਰਤਪਾਲ ਸਿੰਘ ਨਾਮਕ ਨੋਜਵਾਨਾਂ …
Read More »ਭਗਤਾਂਵਾਲਾ ਸਮੇਤ ਸਾਰੇ ਕੂੜੇ ਦੇ ਡੰਪ ਰਿਹਾਇਸ਼ੀ ਆਬਾਦੀਆਂ ਵਿਚੋਂ ਬਾਹਰ ਕੱਢੇ ਜਾਣ – ਮੰਚ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ, ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਨੂੰ ਵੱਖ-ਵੱਖ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਸ਼ਹਿਰੀ ਵਿਕਾਸ ਬਾਰੇ ਬਣੀ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੀ 27ਵੀਂ ਰਿਪੋਰਟ ਵੱਲ ਦੁਆਉਂਦੇ ਹੋੇਏ, ਅੰਮ੍ਰਿਤਸਰ ਦੇ ਭਗਤਾਂਵਾਲਾ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵੱਲੋਂ ਅਕਾਲ ਤਖਤ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 30 ਨਵੰਬਰ – ਹਰਿਆਣੇ ਅਤੇ ਪੰਜਾਬ ਦੀ ਸਿੱਖ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਅੱਜ ਜੇਲ੍ਹਾਂ ਵਿੱਚ ਨਜਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ।ਬੀਤੀ ਦੇਰ ਰਾਤ ਗੁ: ਲਖਨੌਰ ਸਾਹਿਬ ਤੋਂ ਸੰਗਤਾਂ ਦਾ ਮਾਰਚ ਅੰਮ੍ਰਿਤਸਰ ਪੁੱਜਾ ਅਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ: ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਸੌਂਪਣ ਵੇਲੇ ਆਈ.ਐਸ.ਓ …
Read More »
Punjab Post Daily Online Newspaper & Print Media