ਕੈਬਨਿਟ ਮੰਤਰੀ ਸ. ਰਣੀਕੇ ਵੱਲੋਂ ਸੰਗਤਾਂ ਨੂੰ ਸ਼ਹੀਦੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਬਟਾਲਾ, 29 ਨਵੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ 20 ਦਸੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਮਾਨਾਵਾਲ ਵਿਖੇ ਮਨਾਏ ਜਾ ਰਹੇ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸ਼ਹੀਦੀ ਦਿਵਸ ਮਨਾਇਆ ਜਾਵੇਗਾ, ਜਿਸ ਵਿੱਚ ਪੂਰੇ ਸੂਬੇ ‘ਚੋਂ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਣਗੀਆਂ। ਇਸ ਰਾਜ ਸ਼ਹੀਦੀ ਸਮਾਗਮ ਨੂੰ ਕਾਮਯਾਬ …
Read More »ਪੰਜਾਬੀ
ਇੰਦਰਬੀਰ ਸਿੰਘ ਬੁਲਾਰੀਆ ਨੂੰ ਯੂਥ ਅਕਾਲੀ ਦਲ ਦਾ ਮਾਝੇ ਦਾ ਪ੍ਰਧਾਨ ਥਾਪਣ ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ 28 ਨਵੰਬਰ (ਸੁਖਬੀਰ ਸਿੰਘ) ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਨੇ ਅੱਜ ਸ਼ੋਮਣੀ ਅਕਾਲੀ ਦਲ ਵੱਲੋ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੂੰ ਯੂਥ ਅਕਾਲੀ ਦਲ ਦਾ ਮਾਝੇ ਦਾ ਪ੍ਰਧਾਨ ਥਾਪਣ ਤੇ ਉਨਾਂ ਨੂੰ ਸੰਸਥਾਂ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਇਸ ਮੋਕੇ ਉਹਨਾਂ ਦੇ ਨਾਲ ਸੰਸ਼ਥਾ ਦੇ ਰਾਸ਼ਟਰੀ ਚੇਅਰਮੈਨ ਨਰਿੰਦਰਟ ਕੁਮਾਰ ਬਾਉ …
Read More »ਗੁਰਦਾਸੁਪਰ ਦੇ ਪਿੰਡ ਅਲੀਵਾਲ ਵਿਖੇ ਪੱਤਰਕਾਰਾਂ ਦਾ ਧਰਨਾ ਅੱਜ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਵੱਲੋ ਜਿਲ੍ਹਾ ਗੁਰਦਾਸੁਪਰ ਦੇ ਪਿੰਡ ਅਲੀਵਾਲ ਵਿਖੇ ਪੱਤਰਕਾਰਾਂ ਦੀਆ ਹੱਕੀ ਮੰਗਾਂ ਦੇ ਸਬੰਧ ਵਿੱਚ ਇੱਕ ਰੋਸ ਧਰਨਾ ਦਿੱਤਾ ਜਾ ਰਿਹਾ ਜਿਸ ਦੀ ਅਗਵਾਈ ਐਸੋਸ਼ੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਕਰਨਗੇ। ਜਾਰੀ ਇੱਕ ਬਿਆਨ ਰਾਹੀ ਸz ਕੰਵਲਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਐਸੋਸ਼ੀਏਸ਼ਨ ਦੇ ਪ੍ਰਧਾਨ ਸz. ਜਸਬੀਰ ਸਿੰਘ ਪੱਟੀ ਦੀ ਅਗਵਾਈ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ‘ਵਿਸ਼ਵ ਪੜ੍ਹਾਈ ਦਿਵਸ’ ਮਨਾਇਆ
ਅੰਮ੍ਰਿਤਸਰ, ੨੮ ਨਵੰਬਰ (ਜਗਦੀਪ ਸਿੰਘ ਸ’ਗੂ) ੁ ਚੰਗੀਆਂ ਪੁਸਤਕਾਂ ਮਨੁੱਖ ਦਾ ਸਾਥ ਨਿਭਾਉਣ ਵਾਲੀਆਂ ਸੱਚੀਆਂ ਮਿੱਤਰ ਹਨ । ਇਹ ਮਨੁੱਖ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲੁਨਾਲ ਉਸ ਨੂੰ ਚੰਗੀ ਜੀਵਨ ਸੇਧ ਵੀ ਪ੍ਰਧਾਨ ਕਰਦੀਆਂ ਹਨ । ਇਸਲਈ ਬੱਚਿਆਂ ਨੂੰ ਆਪਣੇ ਅਮਦਰ ਪੜ੍ਹਨ ਰੁਚੀਆਂ ਜਾਗ੍ਰਿਤ ਕਰਨੀਆਂ ਚਾਹੀਦੀਆਂ ਹਨ ਅਤੇ ਚੰਗੀਆਂ ਪੁਸਤਕਾਂ ਨਾਲ ਦੋਸਤੀ ਪਾਉਣੀ ਚਾਹੀਦੀ ਹੈ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ …
Read More »ਇਰਾਕ ‘ਚ ਲਾਪਤਾ ਪੰਜਾਬੀ ਭਾਰਤੀਆਂ ਬਾਰੇ ਕੇਂਦਰ ਸਰਕਾਰ ਪੁਖਤਾ ਜਾਣਕਾਰੀ ਮੁਹੱਈਆ ਕਰਵਾਏ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) -ਇਰਾਕ ‘ਚ ਫਸੇ 40 ਭਾਰਤੀ ਜਿੰਨ੍ਹਾਂ ‘ਚ ਜਿਆਦਾ ਤਰ ਪੰਜਾਬ ਨਾਲ ਸਬੰਧਿਤ ਹਨ ਨੂੰ ਆਈ ਐਸ ਆਈ ਐਨ ਨਾਮ ਦੇ ਵੱਖਵਾਦੀਆਂ ਵੱਲੋਂ ਅਗਵਾ ਕੀਤਾ ਗਿਆ ਸੀ, ਬਾਰੇ ਪੰਜਾਬੀ ਦੇ ਪ੍ਰਮੁੱਖ ਅਖਬਾਰ ‘ਚ ਛਪੀ ਖਬਰ ਕਿ ਇਨ੍ਹਾਂ ਭਾਰਤੀਆਂ ਵਿੱਚੋਂ 39 ਕਾਮਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਬਾਰੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ …
Read More »ਐਨ.ਸੀ.ਸੀ ਕੈਡਿਟਾਂ ਫਸਟ ਭਾਰਤ ਅਭਿਆਨ ਰੈਲੀ ਕੱਢੀ
ਦੇਸ਼ ਦੀ ਸੁੱਰਖਿਆ ਵਿਚ ਐਨ.ਸੀ.ਸੀ ਕੈਡਿਟ ਭੂਮਿਕਾ ਅਦਾ ਕਰ ਸਕਦੇ ਹਨ – ਚੀਮਾ ਛੇਹਰਟਾ, 28 ਨਵੰਬਰ (ਕੁਲਦੀਪ ਸਿੰਘ ਨੋਬਲ) – ਡੀ.ਜੀ ਹੈੱਡਕੁਆਟਰ ਐਨਸੀਸੀ ਦੀਆਂ ਹਦਾਇਤਾਂ ਤੇ ਐਨਸੀਸੀ ਗਰੁੱਪ ਕਮਾਂਡਰ ਅੰਮ੍ਰਿਤਸਰ ਵਲੋਂ ਸਥਾਨਕ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਸਟ ਭਾਰਤ ਅਭਿਆਨ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਅਡਿਸ਼ਨਲ ਡਾਕਟਰ ਮੇਜਰ ਜਨਰਲ ਜੀਐਸ ਚੀਮਾ (ਵੀ.ਐਸ.ਐਮ) ਤੇ ਬ੍ਰਿਗੇਡੀਅਰ ਬਲਵਿੰਦਰ ਸਿੰਘ ਨੇ …
Read More »ਸਕੂਲ ਦੀਆਂ 6 ਬਾਸਕਟਬਾਲ ਖਿਡਾਰਨਾਂ ਦੀ ਰਾਸ਼ਟਰੀ ਕੈਂਪ ਲਈ ਚੋਣ
ਅੰਮ੍ਰਿਤਸਰ, 28 ਨਵੰਬਰ (ਰੋਮਿਤ ਸ਼ਰਮਾ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀ ਅੰਤਰੁ੧੬ ਬਾਸਕਟਬਾਲ ਟੀਮ ਨੇ ਲੁਧਿਆਣਾ ਵਿਖੇ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ ਵਲੋਂ ਆਯੋਜਿਤ ਐਨ.ਬੀ.ਏ ਬਾਸਕਟਬਾਲ ਮੁਕਾਬਲਿਆਂ ਵਿਚ ਪ੍ਰਥਮ ਸਥਾਨ ਹਾਸਲ ਕਰਕੇ ਸਕੂਲ ਅਤੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ। ਇਸ ਮੁਕਾਬਲੇ ਵਿਚ ਪੰਜਾਬ ਤੋਂ ਲਗਭਗ 12 ਟੀਮਾਂ ਨੇ ਸ਼ਿਰਕਤ ਕੀਤੀ ਅਤੇ ਫਾਈਨਲ ਮੁਕਾਬਲੇ ਵਿਚ ਮਾਲ ਰੋਡ …
Read More »ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸਿਤਾਰ ਵਾਦਨ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 28 ਨਵੰਬਰ (ਰੋੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਅੱਜ ਇਥੇ ਆਲ ਇੰਡੀਆ ਰੇਡੀਓ ਤੇ ਸਿਤਾਰ ਵਾਦਕ ਤੇ ਉਸਤਾਦ ਵਿਲਾਇਤ ਖਾਂ ਦੇ ਸ਼ਾਗਿਰਦ ਪੰਡਿਤ ਹਰਵਿੰਦਰ ਸ਼ਰਮਾ ਦਾ ਸਿਤਾਰ ਵਾਦਨ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ। ਵਿਭਾਗ ਦੀ ਮੁਖੀ, ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ …
Read More » ਪ੍ਰੋ: ਚੰਦੂਮਾਜਰਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਮਾਰਨਾ ਸ਼ਲਾਘਾਯੋਗ -ਕੰਵਰਬੀਰ ਸਿੰਘ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੱਲ ਲੋਕ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਹਾਜ਼ਰੀ ਵਿੱਚ …
Read More »ਸ਼ਹੀਦ ਉਧਮ ਸਿੰਘ ਕੱਲਬ ਬਟਾਲਾ ਨੇ ਚੈਰੀਟੇਬਲ ਹਸਪਤਾਲ ਨੂੰ ਦਾਨ ਕੀਤੇ ਗਰਮ ਬਿਸਤਰੇ
ਬਟਾਲਾ, 28 ਨਵੰਬਰ (ਨਰਿੰਦਰ ਬਰਨਾਲ) – ਪਿੰਡ ਉਦੋਕੇ ਵਿੱਖੇ ਗੁਰਦੁਆਰਾ ਨਾਗੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਚੰਗੀਆ ਸੇਹਤ ਸਹੁਲਤਾਂ ਪ੍ਰਦਾਨ ਕਰ ਰਿਹਾ ਹੈ ਹਸਪਤਾਲ ਪ੍ਰਬੰਧਕਾਂ ਵੱਲੋ ਕੀਤੇ ਜਾ ਰਹੇ ਇੰਨਾਂ ਯਤਨਾ ਤੋ ਪ੍ਰਭਾਵਿਤ ਹੋ ਕਿ ਸ਼ਹੀਦ ਉਧਮ ਸਿੰਘ ਕੱਲਬ ਬਟਾਲਾ ਵੱਲੋ ਹਸਪਤਾਲ ਵਿੱਚ ਦਾਖਿਲ ਮਰੀਜਾਂ ਦੇ ਲਈ ਗਰਮ ਬਿਸਤਰੇ ਦਾਨ ਕੀਤੇ।ਇਸ ਮੌਕੇ ਗੁ: ਨਾਗੀਆਣਾ ਸਾਹਿਬ ਚੈਰੀਟੇਬਲ ਹਸਪਤਾਲ …
Read More »
Punjab Post Daily Online Newspaper & Print Media