ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮਹੀਨਾ ਅਪ੍ਰੈਲ 2015 ਵਿੱਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 20 ਦਸੰਬਰ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ 16ਵੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਖੇਡਾਂ ਆਰੰਭ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 16ਵੇਂ ਸਕੂਲ ਮੁਕਾਬਲਿਆਂ ਦਾ ਸ਼ੁਭ ਆਰੰਭ ਅ’ਜ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਹੋਇਆ।ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੁਆਰਾ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਸਕੂਲਾਂ ਦੇ 650 ਵਿਦਿਆਰਥੀ ਭਾਗ ਲੈਣਗੇ ਅਤੇ …
Read More »ਉਪਕਾਰ ਸੰਧੂ ਵੱਲੋਂ ਅਕਾਲੀ ਦਲ ਸਰਕਲ ਤੇ ਵਾਰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਹਲਕਾ ਉਤਰੀ ਦੇ ਅਹੁੱਦੇਦਾਰਾਂ ਨਾਲ ਕੀਤੀ ਪਹਿਲੀ ਬੈਠਕ ਬੈਠਕ ਦੌਰਾਨ ਉਪਕਾਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰੰਧਾਵਾ, ਰਛਪਾਲ ਸਿੰਘ ਬੱਬੂ, ਹਰਵਿੰਦਰ ਸਿੰਘ ਸੰਧੂ, ਸੰਦੀਪ ਭੁੱਲਰ, ਲਾਡੀ ਭੁੱਲਰ ਅਤੇ ਹੋਰ ਦਿਖਾਈ ਦਿੰਦੇ ਹੋਏ। ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਦੁਬਾਰਾ ਪ੍ਰਧਾਨ ਬਣਨ ਤੋਂ ਬਾਅਦ ਸ਼ਹਿਰੀ ਜਥੇ ਦੀਆਂ ਸਰਕਲ ਅਤੇ ਵਾਰਡ ਦੀਆਂ …
Read More »ਪੁਲਿਸ ‘ਤੇ ਇਨਸਾਫ ਨਾ ਦੇਣ ਦੇ ਲਾਏ ਦੋਸ਼
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੀ ਹੋਈ ਸਿਮਰਪ੍ਰੀਤ ਕੋਰ ਨਾਲ ਹਨ ਉਸ ਦੇ ਪਿਤਾ ਮਨਜੀਤ ਸਿੰਘ ਤੇ ਮਾਤਾ। ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) ਇੱਕ ਵਿਆਹੁਤਾ ਨੇ ਪੁਲਿਸ ‘ਤੇ ਉਸ ਦੇ ਸਹੁਰਿਆਂ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ।ਪ੍ਰੈਸ ਕਾਨਫਰੰਸ ਦੌਰਾਨ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇੱਕ ਬੇਟੇ ਦੀ ਮਾਂ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਤਿੰਨ ਸਾਲ ਪਹਿਲਾਂ ਪਰਮਪ੍ਰੀਤ …
Read More »ਪਾਕਿਸਤਾਨ ਵਿੱਚ ਹਿੰਦੂ ਤੇ ਇਸਾਈ ਲੜਕੀਆਂ ਨੂੰ ਜਬਰਦਸਤੀ ਕੁਬੂਲ ਕਰਵਾਇਆ ਜਾ ਰਿਹਾ ਹੈ ਇਸਲਾਮ -ਕੋਛੜ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਤਿੰਨ ਸਾਲਾਂ ਵਿਚ ਪਾਕਿਸਤਾਨ ਵਿਚ 1000 ਦੇ ਕਰੀਬ ਹਿੰਦੂ ਤੇ ਕ੍ਰਿਸਚੀਅਨ ਲੜਕੀਆਂ ਦਾ ਜਬਰਦਸਤੀ ਧਰਮ ਪਰਿਵਰਤਣ ਕਰਕੇ ਉਨ੍ਹਾਂ ਨੂੰ ਇਸਲਾਮ ਕੁਬੂਲ ਕਰਵਾਇਆ ਗਿਆ।ਇਨ੍ਹਾਂ ਵਿਚੋਂ ਕਰੀਬ 700 ਇਸਾਈ ਅਤੇ 300 ਹਿੰਦੂ ਲੜਕੀਆਂ ਸਨ।ਪਾਕਿਸਤਾਨੀ ਹਿੰਦੂ-ਸਿੱਖਾਂ ਅਤੇ ਉਨ੍ਹਾਂ ਨਾਲ ਸੰਬੰਧਿਤ ਧਾਰਮਿਕ ਤੇ ਵਿਰਾਸਤੀ ਸਮਾਰਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ‘ਤੇੇ ਇਕਾਂਤਰ ਨਜ਼ਰ ਰੱਖਣ ਵਾਲੇ ਇਤਿਹਾਸਕਾਰ …
Read More »ਭਾਈ ਉਜਾਗਰ ਸਿੰਘ ਖਾਲਸਾ ਟਰੱਸਟ ਫਰਵਾਲੀ ਵਿਖੇ ਹੋਏ ਗੁਰਬਾਣੀ ਕੰਠ ਤੇ ਕੀਰਤਨ ਮੁਕਾਬਲੇ
ਸੰਗਰੂਰ, 25 ਨਵੰਬਰ (ਤਰਸੇਮ ਮਹਿਤੋ) – ਜ਼ਿਲ੍ਹਾ ਸੰਗਰੂਰ ਦੇ ਪਿੰਡ ਫਰਵਾਲੀ ਵਿਖੇ ਭਾਈ ਉਜਾਗਰ ਸਿੰਘ ਖਾਲਸਾ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ (ਰਜਿ:) ਵੱਲੋਂ 25ਵਾਂ ਸਾਲਾਨਾ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।ਇਸ ਸਮਾਗਮ ਵਿਚ ਗੁਰਬਾਣੀ ਕੰਠ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸ਼ੁੱਧ ਪਾਠ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਦੀ ਆਰੰਭਤਾ …
Read More »ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ 16ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਮਹਿਮਾਨ ਤੇ ਸ੍ਰ. ਮਨਜੀਤ ਸਿੰਘ ਸੱਕਤਰ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਸੋਸਾਈਟੀ (ਰਜਿ) ਵਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਲੋਂ 16ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸਿੰਘ ਵਜੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …
Read More »ਹਲਕਾ ਅਟਾਰੀ ਤੋਂ ਸਭ ਤੋਂ ਵੱਡਾ ਜੱਥਾ ਲੈ ਕੇ ਪਹੁੰਚਣ ਤੇ ਸਨੂੰ ਜੰਡਿਆਲਾ ਨੇ ਕੀਤਾ ਲਾਲੀ ਰਣੀਕੇ ਨੂੰ ਸਨਮਾਨਿਤ
ਛੇਹਰਟਾ, 25 ਨਵੰਬਰ (ਕੁਲਦੀਪ ਸਿੰਘ ਨੋਬਲ) – ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਦੇੇ ਅੰਮ੍ਰਿਤਸਰ ਆਉਣ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਤੋਂ ਸਭ ਤੋਂ ਵੱਡਾ ਜੱਥਾ ਲੈ ਕੇ ਹਾਜਰ ਹੋਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਫਰਜ਼ੰਦ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੂੰ ਅਕਾਲੀ ਦਲ …
Read More »ਬਿਲਡਿੰਗ ਕੰਟਰੈਕਟਰ ਦੀ ਵਿਸ਼ੇਸ਼ ਇਕੱਤਰਤਾ ਹੋਈੇ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) ਸਥਾਨਕ ਬਿਲਡਿੰਗ ਕੰਟਰੈਕਟਰ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ ਕੱਲਬ ਵਿਖੇ ਹੋਈ, ਜਿਸ ਦੌਰਾਨ ਕੰਟਰੈਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕਰਕੇ ਫੈਸਲਾ ਕੀਤਾ ਗਿਆ ਕਿ ਕੰਟਰੈਕਟਰਾਂ ਦੀ ਭਲਾਈ ਲਈ ਇੱਕ ਸੰਸਥਾ ਬਣਾਈ ਜਾਵੇ ਤਾਂ ਜੋ ਅਗਰ ਕਿਸੇ ਕੰਟਰੈਕਟਰ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮਿਲ ਕੇ ਉਸ ਦਾ ਹੱਲ ਲੱਭਿਆ ਜਾ ਸਕੇ। ਇਸ ਮੀਟਿੰਗ ਦੀ ਕਾਰਵਾਈ …
Read More »ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮੁਕਾਬਲੇ ਕਰਵਾਏ ਗਏ
ਭਾਈ ਸਾਹਿਬ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਨ ਮੁਕਾਬਲੇ ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਅੰਤਰ ਸ੍ਰੀ ਗੁਰੂ …
Read More »
Punjab Post Daily Online Newspaper & Print Media