ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਮਨੁੱਖੀ ਅਧਿਕਾਰ ਮੰਚ ਪੰਜਾਬ (ਰਜਿ:) ਭਾਰਤ ਦੀ ਅੰਮ੍ਰਿਤਸਰ ਇਕਾਈ ਵੱਲੋਂ ਇੱਕ ਵਿਸ਼ਾਲ ਸਨਮਾਨ ਸਮਾਰੋਹ ਮੁੱਖ ਦਫਤਰ ਆਰ.ਟੀ.ਆਈ. ਸੈੱਲ ਅੰਮ੍ਰਿਤਸਰ ਦੇ ਚੇਅਰਮੈਨ ਹਰਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਮੰਚ ਦੇ ਅੰਮ੍ਰਿਤਸਰ ਦੇ ਪ੍ਰਧਾਨ ਡਾ. ਜਸਬੀਰ ਸਿੰਘ ਰਾਜਪੂਤ, ਅੰਮ੍ਰਿਤਸਰ ਕਨਵੀਨਰ ਤੇ ਜਿਲ੍ਹਾ ਪ੍ਰਧਾਨ ਤਰਨ ਤਾਰਨ ਗੁਰਨਾਮ ਸਿੰਘ ਧੁੰਨਾ ਵਿਸ਼ੇਸ਼ ਤੋਰ ਤੇ ਹਾਜਰ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਅਭੀਜੀਤ ਸਿੰਘ ਨੂੰ ਮਿਲਿਆ ‘ਜੈਮ ਆਫ ਸਹੋਦਯਾ ਐਵਾਰਡ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸ’ਗੂ) – ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਸੇਂਟ ਸੋਲਜਰ ਇਲਾਈਟ ਕੋਨਵੰਟ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜ਼ਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ ਮੁ’ਖ ਮਹਿਮਾਨ ਵਜੋਂ ਸ਼ਾਮਲ ਹੋਏ।ਸ਼੍ਰੀ ਪਰਮਜੀਤ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਸਕੂਲ ਅਟਾਰੀ ਅਤੇ ਸ਼੍ਰੀਮਤੀ ਹਰਜਿੰਦਰ ਕੌਰ ਪਿ੍ਰੰਸੀਪਲ ਨਵੋਦਯਾ ਸਕੂਲ ਰਮਦਾਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ …
Read More »ਔਰਤਾਂ ਦੀ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ – ਕਿਰਨ ਬੇਦੀ
ਖ਼ਾਲਸਾ ਕਾਲਜ ਵੂਮੈਨ ਵਿਖੇ ਕਿਤਾਬ ਦਾ ਵਿਮੋਚਨ-ਜੋਸ਼ੋ-ਖਰੋਸ਼ ਨਾਲ ਸਵਾਗਤ ਅੰਮ੍ਰਿਤਸਰ, 19 ਨਵੰਬਰ (ਪ੍ਰੀਤਮ ਸਿੰਘ)-ਅੱਜ ਜਿੱਥੇ ਦੇਸ਼ ਆਧੁਨਿਕਾਂ ਦੇ ਦੌਰ ਵਿੱਚ ਆਪਣੀ ਦਿੱਖ ਨੂੰ ਉਜਾਗਰ ਕਰ ਰਿਹਾ ਹੈ, ਉੱਥੇ ਔਰਤਾਂ ‘ਤੇ ਹੋ ਰਹੇ ਅੱਤਿਆਚਾਰ ਤੇ ਦਿਲ ਕੰਬਾਊ ਵਾਰਦਾਤਾਂ ਦੇਸ਼ ਨੂੰ ਸ਼ਰਮਸਾਰ ਕਰ ਰਹੀਆਂ ਹਨ ਹੈ। ਇਸ ਲਈ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਤੇ ਰਾਖੀ ਲਈ ਸੂਬੇ ਦੀਆਂ ਸਰਕਾਰਾਂ ਨੂੰ ਸੁਚੇਤ ਹੋਣ …
Read More »ਹਰਕ੍ਰਿਸ਼ਨ ਰਿਜੋਰਟ ਜਲਾਲਾਬਾਦ ਵਿਖੇ ਕੈਂਸਰ ਦੀ ਜਾਂਚ ਤੇ ਜਾਗਰੂਕਤਾ ਸਬੰਧੀ ਇਕ ਰੋਜ਼ਾ ਮੈਡੀਕਲ ਕੈਂਪ 24 ਨਵੰਬਰ ਨੂੰ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਸਰਹੱਦੀ ਜਿਲ੍ਹਾ ਫਾਜਿਲਕਾ ਦੇ ਵਸਨੀਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਰੋਗ ਦੀ ਮੁੱਢਲੀ ਸਟੇਜ ਤੇ ਪਹਿਚਾਣ ਕਰਨ ਦੇ ਮਨੋਰਥ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਪ੍ਰਸ਼ਾਸਨ, ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਸਰ ਰੋਗ ਦੀ ਜਾਂਚ ਅਤੇ ਜਾਗਰੂਕਤਾ ਸੰਬਧੀ ਇਕ ਰੋਜ਼ਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ …
Read More »ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕਾਂ ਤੋਂ ਨਜਾਇਜ ਕਬਜ਼ੇ ਹਟਾਏ ਜਾਣ – ਬਰਾੜ
ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਭਾਗ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਕੀਤਾ ਗਿਆ । ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ, ਬਕਾਇਆ ਕੇਸਾਂ ਅਤੇ ਸੜਕ ਸੁਰੱਖਿਆ …
Read More » ਡੀ.ਏੇ.ਵੀ. ਪਬਲਿਕ ਸਕੂਲ ਵਿਖੇ ਚਾਰ ਰੋਜ਼ਾ ਸੀ.ਬੀ.ਐਸ.ਈ. ਰਾਸ਼ਟਰੀ ਚੈਸ ਟੂਰਨਾਮੈਂਟ
ਅੰਮ੍ਰਿਤਸਰ, 19 ਨਵੰਬਰ (ਜਗਦੀਫ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ (ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ), ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ (ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ) ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਚਾਰ ਰੋਜ਼ਾ (19.11.14 ਟੋ 22.11.14) ਸੀ.ਬੀ.ਐਸ.ਈ. ਚੈਸ ਟੂਰਨਾਮੈਂਟ (ਅੰਡਰ 14 ਅਤੇ ਅੰਡਰ 19) ਦਾ …
Read More »ਮਾਮਲਾ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਖਿਲਾਫ ਝੂਠਾ ਪਰਚਾ ਦਰਜ ਕਰਨ ਦਾ
ਦੋਸ਼ੀ ਪਾਏ ਜਾਣ ‘ਤੇ ਪੁਲਿਸ ਅਫਸਰਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀਐਸ. ਪੀ ਬਲਬੀਰ ਸਿੰਘ ਜੰਡਿਆਲਾ ਗੁਰੂ, 17 ਨਵੰਬਰ (ਹਰਿੰਦਰਪਾਲ ਸਿੰਘਫ਼ਵਰਿੰਦਰ ਸਿੰਘ) – ਝੂਠੇ ਪਰਚਿਆਂ ਵਿਚ ਆਪਣਾ ਨਾਮ ਕਮਾ ਰਹੀ ਜੰਡਿਆਲਾ ਪੁਲਿਸ ਇਕ ਵਾਰ ਫਿਰ ਵਿਵਾਦਾਂ ਵਿਚ ਆ ਗਈ ਹੈ, ਜਿਸ ਵਿਚ ਇਹ ਸ਼ਰੇਆਮ ਦਿਖਾਈ ਦੇ ਰਿਹਾ ਹੈ ਕਿ ਜੰਡਿਆਲਾ ਪੁਲਿਸ ਚੋਂਕੀ ਇੰਚਾਰਜ ਅਤੇ ਐਸ.ਐਚ.ਓ ਵਲੋਂ ਕੋਈ ਲੈਣ-ਦੇਣ ਕਰਕੇ ਇਕ ਨਾਮਵਰ …
Read More »ਸੰਗਤ ਦਾ ਸੰਘਰਸ਼ ਵਿੱਚ ਸਾਥ ਦੇਣਾ ਹੀ ਮੇਰੇ ਸਰੀਰ ਦੀ ਖੁਰਾਕ ਹੈ – ਭਾਈ ਗੁਰਬਖਸ਼ ਸਿੰਘ ਖਾਲਸਾ
ਜੰਡਿਆਲਾ ਗੁਰੂ, 17 ਨਵੰਬਰ (ਹਰਿੰਦਰਪਾਲ ਸਿੰਘ / ਵਰਿੰਦਰ ਸਿੰਘ) – ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਬੰਦੀ ਸਿੰਘਾ ਦੀ ਪੱਕੀ ਰਿਹਾਈ ਲਈ ਗੁਰਦੁਆਰਾ ਲਖਨੋਰ ਸਾਹਿਬ (ਨੇੜੇ ਅੰਬਾਲਾ ਸ਼ਹਿਰ) ਵਿਖੇ ਰੱਖੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਸੀ। ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਸੰਗਤ ਵਲੋਂ ਜਿਹੜਾ ਭਰਪੂਰ ਸਾਥ ਉਹਨਾ ਦੇ ਸੰਘਰਸ਼ ਨੂੰ ਮਿਲ ਰਿਹਾ ਉਹੀ ਉਹਨਾਂ ਦੇ ਸਰੀਰ ਲਈ ਖੁਰਾਕ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਸ਼ੁਰੂ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪਹਿਲੇ ਤੇੇ ਦੂਜੇ ਦਰਜੇ ਦੇ ਵਿਦਿਆਰਥੀਆਂ ਦੀ 18 ਤੇ 19 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਧਾਰਮਿਕ ਪ੍ਰੀਖਿਆ ਸ਼ੁਰੂ ਕਰ ਦਿੱਤੀ ਗਈ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਪ੍ਰੀਖਿਆ ਪੰਜਾਬ, ਹਰਿਆਣਾ, ਦਿੱਲੀ ਅਤੇ …
Read More »ਇੰਟਰਨੈਸ਼ਨਲ ਫ਼ਤਿਹ ਅਕੈਡਮੀ ਨੇ 7ਵਾਂ ਸਲਾਨਾ ਸਮਾਗਮ ਕਰਵਾਇਆ
ਜੰਡਿਆਲਾ ਗੁਰੂ, 18 ਨਵੰਬਰ (ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ ਸਤਵਾਂ ਸਲਾਨਾ ਸਮਾਗਮ ਕਰਵਾਇਆ ਗਿਆ।ਇਸ ਖਾਸ ਅਵਸਰ ਸਮੇਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਦੀ ਭੂਮੀਕਾ ਨਿਭਾਈ। ਮੁੱਖ ਮਹਿਮਾਨ, ਐੱਮ. ਐੱਲ. ਏ ਜੰਡਿਆਲਾ ਗੁਰੂ, ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ ਅਤੇ ਉਹਨਾਂ ਦੀ ਧਰਮਪਤਨੀ ਸ੍ਰੀਮਤੀ ਰਵਿੰਦਰ ਕੌਰ ਨੇ ਸ਼ਮਾਂ ਰੋਸ਼ਨ ਕਰਕੇ ਸਲਾਨਾ ਸਮਾਗਮ ਦੀ …
Read More »
Punjab Post Daily Online Newspaper & Print Media