ਅੰਮ੍ਰਿਤਸਰ, 14 ਨਵੰਬਰ (ਰੋਮਿਤ ਸ਼ਰਮਾ) – ਸਥਾਨਕ ਸਰਕਾਰੀ ਆਈ ਟੀ ਆਈ ਰਣਜੀਤ ਐਵੀਨਿਉ ਵਿਖੇ ਅੱਜ ਕੈਬਨਟ ਮੰਤਰੀ ਸ੍ਰੀ ਅਨਿਲ ਜ਼ੋਸ਼ੀ ਸਥਾਨਕ ਸਰਕਾਰਾਂ ਤੇ ਮੈਡੀਕਲ ਐਜੂਕੇਸ਼ਨ ਨੇ 1.5 ਕਰੋੜ ਰੁ: ਦੀ ਲਾਗਤ ਨਾਲ ਬਣਨ ਵਾਲੀਆਂ ਵਰਕਸ਼ਾਪਾਂ ਦੀ ਉਦਘਾਟਨ ਕੀਤਾ।ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਸੰਸਥਾ ਤਕਰੀਬਨ 2 ਸਾਲ ਪਹਿਲਾਂ ਕੈਬਨਟ ਮੰਤਰੀ ਸ੍ਰੀ ਅਨਿਲ ਜ਼ੋਸ਼ੀ ਜੀ ਦੇ ਯਤਨਾ ਸਦਕਾ ਹੋਂਦ …
Read More »ਪੰਜਾਬੀ
ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਿਰ ਤੋਂ ਭੁੱਖ ਹੜਤਾਲ ਸ਼ੁਰੂ
ਜੰਡਿਆਲਾ ਗੁਰੂ, 14 ਨਵੰਬਰ (ਹਰਿੰਦਰਪਾਲ ਸਿੰਘ/ਵਰਿੰਦਰ ਸਿੰਘ) – ਅੱਜ 14 ਨਵੰਬਰ ਤੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਹਰਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ।ਪਿਛਲੇ ਸਾਲ ਵੀ 14 ਨਵੰਬਰ 2013 ਤੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ ਕਿ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਨੇ …
Read More »ਅਕਾਲੀ ਦਲ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਰਹੀ ਹੈ-ਬਾਜਵਾ
ਜੰਡਿਆਲਾ ਗੁਰੂ, 14 ਨਵੰਬਰ (ਹਰਿੰਦਰਪਾਲ ਸਿੰਘ) – ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਬੀਤੇ ਦਿਨੀ ਪਿੰਡ ਮੱਲੀਆ ਵਿਖੇ ਸੁਰਿੰਦਰ ਸਿੰਘ ਸ਼ਾਹ ਵਾਈਸ ਪ੍ਰਧਾਨ ਬਲੱਾਕ ਕਾਗਰਸ ਜੰਡਿਆਲਾ ਗੁਰੂ ਦੇ ਗ੍ਰਹਿ ਵਿਖੇ ਅਪਨੀ ਫੇਰੀ ਦੋਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਸਾਬਿਤ ਹੋ ਰਹੀ ਹੈ ਅਤੇ ਵਿਸ਼ੇਸ਼ ਤੋਰ …
Read More »ਗਲਤ ਦਿਸ਼ਾ ਤੋਂ ਆ ਰਹੇ ਵਾਹਨ ਚਾਲਕਾਂ ਦੇ ਚਲਾਣ ਕੱਟੇ
ਤਰਸਿੱਕਾ, 14 ਨਵੰਬਰ (ਹਰਿੰਦਰਪਾਲ ਸਿੰਘ/ਕੰਵਲ ਜੋਧਾਨਗਰੀ) – ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਇੰਚਾਰਜ ਦਿਲਬਾਗ ਸਿੰਘ ਏ. ਐਸ. ਆਈ ਵਲੋਂ ਜੰਡਿਆਲਾ ਗੁਰੂ ਵਿਖੇ ਗਲਤ ਦਿਸ਼ਾ ਤੋਂ ਆ ਰਹੇ ਵਾਹਨ ਚਾਲਕਾਂ ਦੇ ਚਲਾਣ ਕੱਟੇ ਗਏ ।ਦਿਲਬਾਗ ਸਿੰਘ ਏ. ਐਸ. ਆਈ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਜਗਾ ‘ਤੇ ਗਲਤ ਰਸਤੇ ਤੋਂ ਲੋਕ ਵਹੀਕਲ ਲੈ …
Read More »ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ
ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਕਾ ਲੰਗਰ ਛਕਿਆ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਜੋ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਲਈ ਆਇਆ ਹਾਂ। ਉਨ੍ਹਾਂ …
Read More »ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ- ਦਲਮੇਘ ਸਿੰਘ
ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਮਜੀਠੀਆ ਵਲੋਂ ਅਮਰੀਕਾ ਦੇ ਸਾਊਥ ਕੈਰੋਲੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸਵਾਗਤ
ਅਮਰੀਕਾ ਵਿਚ ਪੰਜਾਬੀਆਂ ਦੀ ਚੜ੍ਹਾਈ, ਪੰਜਾਬ ਲਈ ਸਕੂਨ ਤੇ ਮਾਣ ਵਾਲੀ ਗੱਲ-ਮਜੀਠੀਆ ਨਿਕੀ ਹੈਲੀ ਦੀ ਪੰਜਾਬ ਫੇਰੀ ਪੰਜਾਬ ਤੇ ਅਮਰੀਕਾ ਵਿਚਕਾਰ ਸਬੰਧਾਂ ਦੇ ਨਵੇਂ ਯੁੱਗ ਦੀ ਕਰੇਗੀ ਸੁਰੂਆਤ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਅਮਰੀਕਾ ਦੇ ਸਾਊਥ ਕੈਲੋਰੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ …
Read More »ਸਪਰਿੰਗ ਬਲੋਸਮ ਸਕੂਲ ਵਿੱਚ ਬਾਲ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਨੰਵਬਰ (ਰੋਮਿਤ ਸ਼ਰਮਾ) – ਬੱਚੇ ਅਨਮੋਲ ਰਤਨ ਹਨ। ਬੱਚੇ ਆਪਣੇ ਮਾਤਾ – ਪਿਤਾ ਲਈ ਰੱਬ ਵੱਲੋ ਦਿੱਤੇ ਅਨਮੋਲ ਤੋਹਫ਼ੇ ਹਨ। ਇਹਨਾਂ ਛੋਟੇ ਫ਼ਰੀਸ਼ਤਿਆ ਨੂੰ ਮਜ਼ਬੂਤ, ਬਹਾਦੁਰ, ਨਿਡਰ ਅਤੇ ਸੰਵੇਦਨਸ਼ੀਲ ਮਨੁੱਖ ਦੇ ਰੂਪ ਵਿੱਚ ਵਿਕਸਿਤ ਕਰਨ ਲਈ ਸਾਡੇ ਸਮਪੂਰਨ ਪਿਆਰ ਅਤੇ ਦੇਖ਼ – ਭਾਲ ਦੀ ਲੋੜ ਹੈ। ਸਪਰਿੰਗ ਬਲੋਸਮ ਸਕੂਲ ਵਿੱਚ 12-14 ਨੰਵਬਰ ਨੂੰ ‘ਬਾਲ ਦਿਵਸ ਸਮਾਰੋਹ’ ਮਨਾਇਆ ਗਿਆ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਸਵੰਤ ਸਿੰਘ ਰਾਇ ਯਾਦਗਾਰੀ ਭਾਸ਼ਣ ਆਯੋਜਿਤ
ਅੰਮ੍ਰਿਤਸਰ, 14 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਜਸਵੰਤ ਸਿੰਘ ਰਾਇ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ। ਇਸ ਭਾਸ਼ਣ ਦਾ ਆਯੋਜਨ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਕਰਵਾਇਆ ਗਿਆ। ਇੰਡੀਅਨ ਇੰਸਟੀਚਿਊਟ ਆਫ ਸਾਇੰਸ, ਬੰਗਲੌਰ ਤੋਂ ਪ੍ਰਸਿੱਧ ਵਿਗਿਆਨਕ, ਪ੍ਰੋ. ਅਰੁਣ ਕੁਮਾਰ ਨੇ ‘ਦਿਮਾਗੀ ਵਿਕਾਸ ਨਾਲ ਸਬੰਧਤ ਬੀਮਾਰੀਆਂ’ ਵਿਸ਼ੇ ‘ਤੇ ਇਹ ਭਾਸ਼ਣ ਦਿੱਤਾ।ਸਰਦਾਰ …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 14 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਤੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸ਼ੁਰੂ ਹੋ ਗਈ ਜੋ ਕਿ 16 ਨਵੰਬਰ ਤਕ ਚੱਲੇਗੀ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ 40 ਯੂਨੀਵਰਸਿਟੀਆਂ ਤੋਂ 400 ਖਿਡਾਰੀ ਭਾਗ ਲੈ …
Read More »
Punjab Post Daily Online Newspaper & Print Media