Thursday, September 10, 2026

ਪੰਜਾਬੀ

ਪੰਜਾਬ ਸਰਕਾਰ ਵੱਲੋਂ ਰਾਜ ਦੇ 5 ਤੋਂ 6 ਪਿੰਡਾਂ ਦਾ ਕਲਸਟਰ ਬਣਾ ਕੇ ਸੇਵਾ ਕੇਂਦਰ ਖੋਲੇ ਜਾ ਰਹੇ ਹਨ- ਸ੍ਰੀ ਐਸ.ਸੀ ਅਗਰਵਾਲ

ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਫਾਜ਼ਿਲਕਾ, 14 ਨਵੰਬਰ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜ ਦੇ 5 ਤੋਂ 6 ਪਿੰਡਾਂ ਦਾ ਕਲਸਟਰ ਬਣਾ ਕੇ ਸੇਵਾ ਕੇਂਦਰ ਖੋਲੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਐਸ.ਸੀ ਅਗਰਵਾਲ ਮੁੱਖ ਕਮਿਸ਼ਨਰ ਸੇਵਾ ਦਾ ਅਧਿਕਾਰ ਕਾਨੂੰਨ ਪੰਜਾਬ ਨੇ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਅੰਦਰ ਦਿੱਤਿਆਂ ਜਾ ਰਹੀਆ …

Read More »

ਸਿਹਤ ਮੰਤਰੀ ਜਿਆਣੀ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਅਕਾਲੀ-ਭਾਜਪਾ ਦਾ ਗਠਜੋੜ ਅਟੁੱਟ ਰਹੇਗਾ-ਜਿਆਣੀ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਅੱਜ ਸਵੇਰੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਜਲਿਆਂ ਵਾਲਾ ਬਾਗ ਯਾਦਗਾਰੀ ਸਿਵਲ ਹਪਸਤਾਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰੇ ਦੌਰਾਨ ਹਸਪਤਾਲ ਦੇ ਸਾਰੇ ਵਾਰਡਾਂ ਅਤੇ ਵਿਭਾਗਾਂ ਦਾ ਨਰੀਖਣ ਕੀਤਾ ਅਤੇ ਡਾਕਟਰਾਂ ਦੇ ਸੁਝਾਓ ਲੈਣ ਦੇ ਨਾਲ ਨਾਲ ਮਰੀਜਾਂ ਕੋਲੋਂ ਵੀ ਰਾਏ ਲਈ। …

Read More »

“ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੁੱਜੇ ਭਾਈ ਚਾਵਲਾ ਤੇ ਢੋਟ

ਅੰਮ੍ਰਿਤਸਰ 14  ਨਵੰਬਰ (ਸੁਖਬੀਰ ਸਿੰਘ)  – ਸਥਾਨਕ ਭਾਈ ਗੁਰਦਾਸ ਹਾਲ ਵਿਖੇ “ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਜ਼ੋਨਲ ਮੁਕਾਬਲਾ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵੱਲੋਂ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਸ਼ੇਸ਼ ਤੌਰ ਤੇ ਐਸ.ਜੀ.ਪੀ.ਸੀ. ਦੇ ਮੈਂਬਰ ਅਤੇ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁੱਖੀ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ …

Read More »

ਸਕੂਲ ਪ੍ਰਬੰਧਕ ਵਿਦਿਆਰਥੀਆਂ ਲਈ ਟਰਾਂਸਪੋਰਟ ਦੇ ਢੁਕਵੇਂ ਪ੍ਰਬੰਧ ਕਰਨ – ਡੀ.ਟੀ.ਓ ਸ. ਗਰੇਵਾਲ

ਬਟਾਲਾ, 14 ਨਵੰਬਰ (ਨਰਿੰਦਰ ਬਰਨਾਲ) –  ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿਸੀਪਲਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਲਿਜਾਣ ਲਈ ਟਰਾਂਸਪੋਰਟ ਦੇ ਪੁਖਤਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਕੂਲਾਂ ਦੇ ਵਾਹਨ ਸਹੀ ਹਾਲਤ ‘ਚ ਹੋਣ ਅਤੇ ਉਹ …

Read More »

ਆਰਟ ਗੈਲਰੀ ‘ਚ ਡਾ. ਚੱਕਰਵਰਤੀ ਨੇ ‘ਰਾਸ਼ਟਰੀ ਕਲਾ ਪ੍ਰਦਰਸ਼ਨੀ’ ਦਾ ਕੀਤਾ ਉਦਘਾਟਨ

ਦੇਸ਼ ਭਰ ਤੋਂ 310 ਕਲਾਕਾਰਾਂ ਦੀਆਂ 357 ਕਲਾਕ੍ਰਿਤੀਆਂ ਪ੍ਰਦਰਸ਼ਿਤ ਅੰਮ੍ਰਿਤਸਰ, 14  ਨਵੰਬਰ (ਪ੍ਰੀਤਮ ਸਿੰਘ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ (ਆਰਟ ਗੈਲਰੀ) ਵਿਖੇ ਦੇਸ਼ ਭਰ ਤੋਂ 310 ਉੱਘੇ ਕਲਾਕਾਰਾਂ ਦੀਆਂ 357 ਦਿਲਕਸ਼ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰਨ ਵਾਲੀ ’80ਵੀਂ ਰਾਸ਼ਟਰੀ ਕਲਾ ਪ੍ਰਦਰਸ਼ਨੀ-2014′ ਦਾ ਉਦਘਾਟਨ ਲਲਿਤ ਕਲਾ ਅਕੈਡਮੀ, ਦਿੱਲੀ ਦੇ ਚੇਅਰਮੈਨ ਡਾ. ਕਲਿਆਣ ਕੁਮਾਰ ਚੱਕਰਵਰਤੀ ਨੇ ਕੀਤਾ। ਇਨ੍ਹਾਂ ਕਲਾਕ੍ਰਿਤੀਆਂ ‘ਚ …

Read More »

ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ 60ਵੇਂ ਰਾਸ਼ਟਰੀ ਸੰਮੇਲਨ ਦਾ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵਲੋਂ ਰਸਮੀ ਉਦਘਾਟਨ

ਅੰਮ੍ਰਿਤਸਰ, 14 ਨਵੰਬਰ (ਰੋਮਿਤ ਸ਼ਰਮਾ) – ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ੬੦ਵੇਂ ਰਾਸ਼ਟਰੀ ਸ਼ੰਮੇਲਨ ਦਾ ਸ਼ੁੱਕਰਵਾਰ ਨੂੰ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੇ ਰਸਮੀ ਉਦਘਾਟਨ ਕੀਤਾ। ਬ੍ਰਿਗੇਡੀਅਰ ਚਾਂਦਪੁਰੀ 1971 ਭਾਰਤ-ਪਕਿਸਤਾਨ ਲੜ੍ਹਾਈ ਦੇ ਦੋਰਾਨ ਲੋਂਗੋਵਾਲ ਪੋਸਟ ਦੇ ਨਾਇਕ ਦੇ ਰੂਪ ‘ਚ ਜਾਣੇ ਜਾਂਦੇ ਹਨ। ਸ਼ੰਮੇਲਨ ‘ਚ ਸ਼ਾਮਿਲ ਹੋਣ ਦੇ ਲਈ ਪੂਰੇ ਦੇਸ਼ ਤੋਂ ਅਭਾਵਿਪ ਦੇ ਲਗਭਗ ੩੦੦੦ ਵਰਕਰਾਂ ਨੇ ਸ਼ਿਰਕਤ ਕੀਤੀ। ਸਮਾਰੋਹ …

Read More »

29 ਦੀ ਅਲੀਵਾਲ ਰੈਲੀ ‘ਚ ਪੱਤਰਕਾਰ ਭਾਈਚਾਰਾ ਵੱਡੀ ਗਿਣਤੀ ‘ਚ ਪਹੁੰਚੇਗਾ

ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਬੀਤੀ ਸ਼ਾਮ ਸਥਾਨਕ ਗੁਰਦੁਆਰਾ ਬਾਬਾ ਮੰਗਲ ਦਾਸ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਇਕਾਈ ਡੇਰਾ ਬਾਬਾ ਨਾਨਕ ਦੀ ਇਕ ਵਿਸ਼ੇਸ਼ ਮੀਟਿੰਗ ਇਕਾਈ ਦੇ ਪ੍ਰਧਾਨ ਹੀਰਾ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਡਾ. ਨਰਿੰਦਰ ਵਤਨ, ਸੱਤ ਪਾਲ ਜ਼ਖਮੀ, ਸੰਜੀਵ ਮਹਿਤਾ, ਰਮੇਸ਼ ਸ਼ਰਮਾਂ, ਰਿੰਕਾ ਵਾਲੀਆ, ਵਿਪਨ ਸੋਨੀ, ਵਿਨੋਦ ਸੋਨੀ, ਕੁਲਦੀਪ ਸਿੰਘ ਬੇਦੀ, …

Read More »

ਏਡਿਡ ਸਕੂਲ ਅਧਿਆਪਕ ਯੂਨੀਅਨ ਵੱਲੋਂ ਖਜ਼ਾਨਾ ਮੰਤਰੀ ਦੇ ਹਲਕੇ ਵਿੱਚ ਰੋਸ ਰੈਲੀ ਕਰਨ ਦਾ ਐਲਾਨ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ)- ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਜੁਆਇੰਟ ਸਕੱਤਰ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੇਂ ਪੇ ਕਮਿਸ਼ਨ ਦੇ ਬਕਾਏ ਦੀ ਤੀਸਰੀ ਕਿਸਤ ਜੋ ਕਿ ਅਗਸਤ 2014ਤੋਂ ਖਜ਼ਾਨਾ ਦਫਤਰਾਂ ਵਿੱਚ ਜਮ੍ਹਾਂ ਹੈ ਲੇਕਿਨ ਪੰਜਾਬ ਸਰਕਾਰ ਜਾਣ-ਬੁਝ ਕੇ ਜਾਰੀ ਨਹੀਂ ਕਰ ਰਹੀ ਅਤੇ ਕਰਮਚਾਰੀਆਂ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ। ਏਡਿਡ ਸਕੂਲ …

Read More »

ਬਾਬਾ ਦੀਪ ਸ਼ਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਗੁਰਦੁਆਰਾ ਸ਼ਹੀਦ ਗੰਜ ਸਾਹਿਬ ਚੋਂਕ ਚਾਟੀਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਬਾਬ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਸਵੇਰੇ ਸ਼ੀ੍ਰ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ।ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆ ਨੇ ਬਾਬਾ ਜੀ ਦੀ ਜੀਵਨੀ ਉੱਪਰ …

Read More »

ਅਮਰੀਕਾ ਦੇ ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ ਵਿੱਚ ਲੱਗੀ ਅੱਗ ਇਕ ਮੰਦਭਾਗੀ ਘਟਨਾ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ‘ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ’ ‘ਚ ਲੱਗੀ ਭਿਆਨਕ ਅੱਗ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੋਂ ਦੇਸ਼-ਵਿਦੇਸ਼ ਦੇ ਸਮੂਹ ਸਿੱਖ ਗਹਿਰੇ ਸਦਮੇ ‘ਚ ਹਨ।ਉਨ੍ਹਾਂ ਕਿਹਾ ਕਿ ਗੁਰੂ-ਘਰ ਸਭ ਦੇ ਸਾਂਝੇ ਹੁੰਦੇ ਹਨ ਤੇ ਇੱਥੇ ਬਿਨ੍ਹਾ ਕਿਸੇ ਜਾਤ-ਪਾਤ, ਊਚ-ਨੀਚ, ਭੇਦ-ਭਾਵ …

Read More »