ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਵਲੋ ਵਿਧਾਨ ਸਭਾ ਹਲਕਾ ਮਜੀਠਾ ਵਿਚ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਰਾਸ਼ਟਰੀ ਸਕਤੱਰ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਸ੍ਰ. ਅਮਰ ਸਿੰਘ ਵਿਸੇਸ਼ ਤੌਰ ਤੇ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰਰਾਜ ਸਿੰਘ …
Read More »ਪੰਜਾਬੀ
ਪੰਜਾਬ ਵਿੱਚ ਨਸ਼ਿਆਂ ਖਿਲਾਫ ਯੂਥ ਅਕਾਲੀ ਵਰਕਰ ਪੁਲਿਸ ਨੁੰ ਸਹਿਯੋਗ ਦੇਣ ਲਈ ਤਿਆਰ- ਸੋਨੂੰ ਜੰਡਿਆਲਾ
ਜੰਡਿਆਲਾ ਗੁਰੂ, 13 ਨਵੰਬਰ (ਹਰਿੰਦਰਪਾਲ ਸਿੰਘ) – ਪੰਜਾਬ ਵਿਚ ਨਸ਼ੇ ਦੇ ਖਿਲਾਫ ਕਿਸੇ ਕਿਸਮ ਦੇ ਵੀ ਕੰਮ ਲਈ ਯੂਥ ਅਕਾਲੀ ਵਰਕਰ ਪੁਲਿਸ ਨੁੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੋਨੂੰ ਜੰਡਿਆਲਾ ਜਿਲ੍ਹਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਐਸ.ਸੀ/ ਬੀ.ਸੀ ਵਿੰਗ ਨੇ ਆਈ.ਜੀ ਬਾਰਡਰ ਰੇਂਜ ਈਸ਼ਵਰ ਚੰਦਰ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ …
Read More »ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰਪਾਲ ਕੁੱਕੂ ਨੂੰ ਸਦਮਾ – ਛੋਟੇ ਭਰਾ ਦੀ ਮੌਤ
ਜੰਡਿਆਲਾ ਗੁਰੂ, 13 ਨਵੰਬਰ (ਹਰਿੰਦਰਪਾਲ ਸਿੰਘ) – ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰਪਾਲ ਕੁੱਕੂ ਦੇ ਛੋਟੇ ਭਰਾ ਦੀ ਕੱਲ੍ਹ ਦਿਲ ਦੇ ਦੋਰੇ ਨਾਲ ਮੌਤ ਦੀ ਖਬਰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਚਲ ਪਈ।ਮ੍ਰਿਤਕ ਰਾਕੇਸ਼ ਸ਼ਰਮਾ ‘ਕੇਸ਼ੀ’ ਦਿੱਲੀ ਵਿਚ ਆਪਣਾ ਕਾਰੋਬਾਰ ਕਰਦੇ ਸਨ।ਉਹ ਆਪਣੇ ਪਿੱਛੇ 2 ਲੜਕੇ ਅਤੇ ਵਿਧਵਾ ਪਤਨੀ ਛੱਡ ਗਏ ਹਨ। ਕਲ੍ਹ ਦੇਰ ਰਾਤ ਉਹਨਾਂ ਦੀ …
Read More »ਗੁਰੂ ਨਾਨਕ ਕਾਲਜੀਏਟ ਸਕੂਲ ਦੀ ਕਬੱਡੀ ਟੀਮ ਦੂਸਰੀ ਵਾਰ ਜਿਲਾ ਚੈਪੀਅਨ ਬਣੀ
ਕੋਚ ਮੈਡਮ ਕੁਲਜੀਤ ਕੌਰ ਨੂੰ ਹਰ ਪਾਸਿਓਂ ਮਿਲ ਰਹੀਆਂ ਨੇ ਵਧਾਈਆਂ ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਜਿਲਾ ਗੁਰਦਾਸਪੁਰ ਦੀਆਂ ੬੭ਵੀਆਂ ਜਿਲਾ ਟੂਰਨਾਮੈਟ ਖੇਡਾਂ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸ੍ਰੀ ਭਾਂਰਤ ਭੂਸਨ, ਬੂਟਾ ਸਿੰਘ ਏ ਈ, ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ, ਪੂਰੇ ਅਨੂਸਾਸਨ ਮਈ ਤਰੀਕੇ ਨਾਲ ਖੇਡਾਂ ਕਰਵਾਈਆਂ ਜਾ …
Read More »ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਕਿਲਾ ਟੇਕ ਸਿੰਘ ਸਕੂਲ ਜੇਤੂ
ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ, ਸਿਖਿਆ ਵਿਭਾਗ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ, ਜਿਲਾ ਸਾਂਇੰਸ ਸੁਪਰਵਾਈਜਰ ਦੇ ਦਿਸਾ ਨਿਰਦੇਸਾਂ ਦੀ ਰੋਸਨੀ ਵਿਚ ਬਟਾਲਾ ਸਿਖਿਆ ਬਲਾਕ 1 ਦੇ ਪ੍ਰਸਨੋਤਰੀ ਮੁਕਾਬਲੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਕਰਵਾਏ ਗਏ।ਇਹਨਾ ਮੁਕਾਬਲਿਆਂ ਵਿਚ ਬਲਾਕ ਦੇ ਵੱਖ ਵੱਖ ਸਕੂਲਾਂ ਨੇ ਭਾਂਗ ਲਿਆ।ਬਟਾਲਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਿਲਾ ਟੇਕ ਸਿਘ …
Read More »ਸਲਾਨਾ ਗੁਰਮਤਿ ਅਤੇ ਲੋਕ ਭਲਾਈ ਸਮਾਗਮ ਕਰਵਾਇਆ ਗਿਆ
ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਨਾਮ ਸੇਵਾ ਮਿਸ਼ਨ,10 ਡੋਗਰਾ ਮਾਰਗ ਡੇਰਾ ਬਾਬਾ ਨਾਨਕ ਵੱਲੋਂ ਧੰਨ ਧੰਨ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਸਲਾਨਾ ਲੋਕ ਭਲਾਈ ਸਮਾਗਮ ਕਰਵਾਇਆ ਗਿਆ । ਪ੍ਰੋਗਰਾਮ ਦੀ ਆਰੰਭਤਾ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਮਿਸ਼ਨ ਵੱਲੋਂ ਚਲਾਏ ਜਾ ਰਹੇ ਭਾਈ ਮਰਦਾਨਾ ਸੰਗੀਤ ਵਿਦਿਆਲਾ …
Read More »ਸ.ਸ.ਸ.ਸ.ਅਲੀਵਾਲ ਵਿਖੇ ਭਰੂਣ ਹੱਤਿਆ ਤੇ ਕਰਵਾਇਆ ਗਿਆ ਸੈਮੀਨਾਰ
ਸੰਤੋਖ਼ ਸਿੰਘ ਦਮੋਦਰ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਿਸ਼ੇਸ ਤੌਰ ਤੇ ਪਹੁੰਚ ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ ਵਿਖੇ ਨਹਿਰੂ ਯੂਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਅਤੇ ਮਾਨਯੋਗ ਸ੍ਰੀ ਅਭਿਨਵ ਤ੍ਰਿਖ਼ਾ ਆਈ.ਏ.ਐਸ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਭਾਗ ਦੇ ਸਹਿਯੋਗ ਨਾਲ ਬਾਬਾ ਦੀਪ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਤਕਾ ਤੇ ਇਕਾਂਗੀ ਮੁਕਾਬਲੇ ਆਯੋਜਿਤ
ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਦੀ ਰਹੀ ਝੰਡੀ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਵੱਲੋਂ ਖੇਡ ਤੇ ਸਹਿ ਅਕਾਦਮਿਕ ਵਿੱਦਿਅਕ ਖੇਤਰ ਪੱਧਰੀ ਮੁਕਾਬਲਿਆਂ ਦਾ ਆਯੋਜਨ ਸਥਾਨਕ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਵਿਖੇ ਪ੍ਰਿੰ. ਬਲਵਿੰਦਰ ਸਿੰਘ (ਡਾਇਰੈਕਟਰ ਸਪੋਰਟਸ ਐਸਜੀਪੀਸੀ) ਦੇ ਬੇਮਿਸਾਲ ਪ੍ਰਬੰਧਾਂ ਹੇਠ ਕੀਤਾ …
Read More »ਖ਼ਾਲਸਾ ਕਾਲਜ ਵਿਖੇ ਸ਼ਾਹ ਮੁਹੰਮਦ ਦੇ ਜੰਗਨਾਮਾ ‘ਜੰਗ ਹਿੰਦ ਪੰਜਾਬ ਦਾ’ ‘ਤੇ ਗੋਸ਼ਟੀ
ਸ਼ਾਹ ਮੁਹੰਮਦ ਵੇਲੇ ਦਾ ਪੰਜਾਬ ਦਾ ਦੁਖਾਂਤ ਅੱਜ ਵੀ ਸਾਰਥਕ – ਜਸਵੰਤ ਕੰਵਲ ਅੰਮ੍ਰਿਤਸਰ, 12 ਨਵੰਬਰ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਾਹ ਮੁਹੰਮਦ ਦੇ ਜੰਗਨਾਮਾ ‘ਜੰਗ ਹਿੰਦ-ਪੰਜਾਬ ਦੀ ਵਿਲੱਖਣਤਾ’ ਵਿਸ਼ੇ ‘ਤੇ ਉੱਚ ਪੱਧਰੀ ਗੋਸ਼ਟੀ ਦੌਰਾਨ ਅਹਿਮ ਤਕਰੀਰਾਂ ਹੋਈਆਂ। ਜਿਸ ਦੌਰਾਨ ਪੰਜਾਬੀ ਨਾਵਲ ਦੇ ਬਾਬਾ ਬੋਹੜ ਸ: ਜਸਵੰਤ ਸਿੰਘ ਕੰਵਲ …
Read More »ਜਥੇਦਾਰ ਅਵਤਾਰ ਸਿੰਘ ਨੇ ਅੰਮ੍ਰਿਤਧਾਰੀ ਸਕੂਲੀ ਬੱਚਿਆਂ ਦੀ ਮੁਫ਼ਤ ਵਿਦਿਆ ਲਈ 5 ਲੱਖ ਦਾ ਚੈਕ ਦਿੱਤਾ
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਦਸ਼ਮੇਸ਼ ਪਬਲਿਕ ਸਕੂਲ, ਕੋਟਾਂ ਲੁਧਿਆਣਾ ਲਈ ੫ ਲੱਖ ਦਾ ਚੈਕ ਦਿੱਤਾ। ਉਨ੍ਹਾਂ ਕਿਹਾ ਕਿ ਜੋ ਸਿੱਖ ਬੱਚੇ ਪੂਰਨ ਗੁਰਸਿੱਖ ਅੰਮ੍ਰਿਤਧਾਰੀ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਮੁਫ਼ਤ ਸਕੂਲੀ ਵਿਦਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ …
Read More »
Punjab Post Daily Online Newspaper & Print Media