ਅੰਮ੍ਰਿਤਸਰ, ੧੩ ਨਵੰਬਰ (ਗੁਰਪ੍ਰੀਤ ਸਿੰਘ) – ਸਮਾਜਿਕ ਨਿਆਂ ਤੇ ਸ਼ਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਆਪਣਾ ਮੰਤਰੀ ਪਦ ਸੰਭਾਲਣ ਉਪਰੰਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਵਿਧਾਇਕ ਅਤੇ ਲੋਕਲ ਬਾਡੀ ਮੰਤਰੀ ਸ੍ਰੀ ਅਨਿਲ ਜੋਸ਼ੀ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ੍ਰੀ ਤਰੁਣ ਚੁੱਗ, ਡਾ: …
Read More »ਪੰਜਾਬੀ
ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਾਬੋ ਕੀ ਤਲਵੰਡੀ ਤੋਂ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ
ਅੰਮ੍ਰਿਤਸਰ, 13 ਨਵੰਬਰ (ਪ੍ਰੀਤਮ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਜੋ ਕਿ ਸ੍ਰੋ. ਗੁ. ਪ੍ਰੰਬਧਕ ਕਮੇਟੀ ਦੇ ਸਹਿਯੋਗ ਨਾਲ ਸਾਬੋ ਕੀ ਤਲਵੰਡੀ ਤੋਂ ਸ਼ੁਰੂ ਹੋ ਕੇ ਤਰਨ ਤਾਰਨ ਤੇ ਪਹੁਵਿੰਡ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪੁੱਜਾ।ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਬੈਂਡ ਦੀ ਧੁਨ ਅਤੇ ਗਤਕਾ ਟੀਮ ਨੇ …
Read More »ਅਕਾਲੀ ਦਲ ਆਪਣੇ ਮੰਤਰੀਆਂ ਦੀ ਵੀ ਸੀ. ਬੀ. ਆਈ ਜਾਂਚ ਕਰਵਾਏ ਤਾਂ ਭਾਜਪਾ ਮੰਤਰੀਆਂ ਦੀ ਇਨਕੁਆਰੀ ਲਈ ਤਿਆਰ ਹਾਂ- ਨਰੇਸ਼ ਸ਼ਰਮਾ
ਅੰਮ੍ਰਿਤਸਰ, ੧੩ ਨਵੰਬਰ (ਰੋਮਿਤ ਸ਼ਰਮਾ)- ਮੈਂ ਪੂਰੀ ਅਥਾਰੀਟੀ ਨਾਲ ਗੱਲ ਕਰ ਰਿਹਾ ਹਾਂ ਕਿ ਅਸੀਂ ਆਪਣੇ ਮੰਤਰੀ ਦੀ ਵਿਜਿਲੈਂਸ ਹੀ ਨਹੀ ਸੀ.ਬੀ.ਆਈ ਦੀ ਇੰਕੁਆਰੀ ਲਈ ਵੀ ਤਿਆਰ ਹਾਂ ਕੀ ਅਕਾਲੀ ਦਲ ਵੀ ਆਪਣੇ ਮੰਤਰੀਆਂ ਦੀ ਵੀ ਸੀ. ਬੀ. ਆਈ ਇੰਕੁਆਰੀ ਲਈ ਤਿਆਰ ਹੈ।ਜੇਕਰ ਸ਼੍ਰੀ ਅਨਿਲ ਜੋਸ਼ੀ ਦੇ ਕੋਈ ਇਸ ਵੀ ਕੁਰੱਪਸ਼ਨ ਦਾ ਚਾਰਜ ਸਾਬਿਤ ਹੁੰਦਾ ਹੈ ਤਾਂ ਉਹ ਤੁਰੰਤ ਅਸਤੀਫਾ …
Read More »ਨਵਜੋਤ ਕੌਰ ਸਿੱਧੂ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣ – ਵਲਟੋਹਾ
ਕਿਹਾ ਸ੍ਰੀਮਤੀ ਸਿੱਧੂ ਆਪਣੇ ਪਰਿਵਾਰ ਦੇ ਸਵਾਰਥਾਂ ਖਾਤਰ ਗਠਜੋੜ ਨੂੰ ਨੁਕਸਾਨ ਨਾ ਪਹੁੰਚਾਉਣ ਅੰਮ੍ਰਿਤਸਰ 13 ਨਵੰਬਰ (ਸੁਖਬੀਰ ਸਿੰਘ)- ਪੰਜਾਬ ਦੇ ਮੁੱਖ ਸੰਸਦੀ ਸਕੱਤਰ ਤੇ ਅਕਾਲੀ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਭਾਜਪਾ ਵਿਧਾਇਕ ਸ੍ਰੀਮਤੀ ਨਵਜੋਤ ਕੌਰ ਸਿੱਧੂ ਨੂੰ ਕਿਹਾ ਕਿ ਜੇਕਰ ਉਨਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਆਪਣੇ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਗੁਰਮਤਿ ਚੇਤਨਾ ਮਾਰਚ ਵਿੱਚ ਸ਼ਾਮਲ ਸੰਗਤਾਂ ਨੂੰ ‘ਜੀਅ ਆਇਆਂ ਆਖਿਆ’ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰਬੀਰ ਯੋਧੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। …
Read More »ਹੜਤਾਲ ਦੌਰਾਨ ਬੈਂਕ ਮੁਲਾਜ਼ਮਾਂ ਵਲੋਂ ਜੋਰਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਨਵੰਬਰ (ਰੋਮਿਤ ਸ਼ਰਮਾ) – ਅੱਜ ਦੇਸ਼ ਭਰ ਵਿੱਚ ਬੈਂਕ ਮੁਲਾਜ਼ਮਾਂ ਵਲੋਂ ਹੜਤਾਲ ਦੇ ਸੱਦੇ ‘ਤੇ ਬੈਂਕਿੰਗ ਕਾਰੋਬਾਰ ਬੰਦ ਰੱਖਿਆ ਗਿਆ। ਸਥਾਨਕ ਹਾਲ ਬਜਾਰ ਸਥਿਤ ਸਿਟੀ ਕੋਤਵਾਲੀ ਨੇੜੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਵੱਖੋ-ਵੱਖ ਬੈਂਕ ਜਥੇਬੰਦੀਆਂ ਦੇ ਬੈਂਕ ਮੁਲਾਜ਼ਮ।
Read More »ਲੀਜ਼ਾ ਮਲਿਕ ਵਲੋਂ ਗਾਣਿਆਂ ਦੀ ਨਵੀਂ ਐਲਬਮ ਰਲੀਜ਼
ਅੰਮ੍ਰਿਤਸਰ, 12 ਨਵੰਬਰ (ਰੋਮਿਤ ਸ਼ਰਮਾ) – ਬਾਲੀਵੁੱਡ ਐਕਟਰਸ ਲੀਜ਼ਾ ਮਲਿਕ ਆਪਣੇ ਗਾਣਿਆਂ ਦੀ ਨਵੀਂ ਐਲਬਮ ਰਲੀਜ਼ ਕਰਦੀ ਹੋਈ ।
Read More »ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਨਸ਼ਾ ਮੁਕਤ ਭਾਰਤ ਦੀ ਮੁਹਿੰਮ ਅਰੰਭੇਗੀ
ਸੰਮੇਲਨ ਵਿੱਚ 5000 ਵਰਕਰ ਸ਼ਾਮਲ ਹੋਣਗੇ – ਪੀ. ਮੁਰਲੀ ਮਨੋਹਰ ਅੰਮ੍ਰਿਤਸਰ, 12 ਨਵੰਬਰ (ਰੋਮਿਤ ਸ਼ਰਮਾ) – ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਨਸ਼ਾ ਮੁਕਤ ਭਾਰਤ ਦੀ ਮੁਹਿੰਮ ਅਰੰਭੇਗੀ।ਇਸ ਤੋਂ ਇਲਾਵਾ ਸਿਖਿਆ ਦੇ ਮੌਜੂਦਾ ਹਾਲਾਤ, ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਕਈ ਹੋਰ ਅਜਿਹੇ ਮਤੇ ਪ੍ਰੀਸ਼ਦ ਦੇ ਸੰਮੇਲਨ ਦੌਰਾਨ ਪਾਸ ਕੀਤੇ ਜਾਣਗੇ।ਇਹ ਜਾਣਕਾਰੀ ਪ੍ਰੀਸ਼ਦ ਦੇ ਰਾਸ਼ਟਰੀ ਜਨ: …
Read More »ਭਾਜਪਾ ਦੀ ਅਗਵਾਈ ਵਾਲੀ ਨਗਰ ਨਿਗਮ ਦੇ ਰਹੀ ਹੈ ਮੋਦੀ ਦੀ ਸਵੱਛ ਭਾਰਤ ਮੁਹਿੰਮ ਨੂੰ ਚੁਣੌਤੀ
700 ਬੱਚਿਆਂ ਵਾਲੇ ਦੋ ਸਰਕਾਰੀ ਸਕੂਲਾਂ ਦੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨਹੀ ਤੇ ਬਾਹਰ ਗੰਦਗੀ ਦੇ ਢੇਰ ਅਮ੍ਰਿਤਸਰ, 12 ਨਵਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਮੁਹਿੰਮ ਨੂੰ ਜੋਰ ਸ਼ੋਰ ਨਾਲ ਪ੍ਰਚਾਰਨ ਵਾਲੀ ਭਾਜਪਾ ਦੀ ਅਗਵਾਈ ਵਾਲੀ ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ 58 ਵਿੱਚਲਾ ਸਰਕਾਰੀ ਸਕੂਲ ਫਲੱਸ਼ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਮੁਖ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਿਫਟ ਅਤੇ ਸਕੇਟਿੰਗ ਰਿੰਕ ਦਾ ਉਦਘਾਟਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ, ਉਹਨਾਂ ਦੇ ਮਾਤਾੁਪਿਤਾ ਅਤੇ ਅਧਿਆਪਕਾਂ ਦੀ ਸਹੂਲਤ ਲਈ ਲਿਫਟ ਦੀ ਸੁਵਿਧਾ ਅਤੇ ਸਕੇਟਿੰਗ ਰਿੰਕ ਦਾ ਸ਼ੁਭ ਆਰੰਭ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ …
Read More »
Punjab Post Daily Online Newspaper & Print Media