ਅਮ੍ਰਿਤਸਰ, 12 ਨਵਬਰ (ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜਾਦ ਕਰਵਾ ਕੇ ਸੰਗਤੀ ਪ੍ਰਬੰਧ ਵਿੱਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ। ਏਥੋਂ ਜਾਰੀ ਪ੍ਰੈਸ ਨੋਟ ਰਾਹੀਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ …
Read More »ਪੰਜਾਬੀ
ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰਬੀਰ ਯੋਧੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2014 ਦਿਨ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …
Read More »ਬੁਲਾਰੀਆ ਵੱਲੋਂ ਡੰਪ ਦੇ ਲਏ ਸਟੈਂਡ ਦੀ ਲੋਕਾਂ ਵੱਲੋਂ ਸ਼ਲਾਘਾ – ਪੰਡੋਰੀ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਅਧੀਨ ਬਣੇ ਕੂੜੇ ਦੇ ਡੰਪ ਤੇ ਹਲਕਾ ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਲਏ ਗਏ ਸਟੈਂਡ ਦੀ ਲੋਕਾਂ ਵੱਲੋਂ ਜੋਰਦਾਰ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸੀਨੀਅਰ ਸਵਰਨਕਾਰ ਆਗੂ ਅਤੇ ਉਘੇ ਸਮਾਜ ਸੇਵਕ ਇੰਦਰਜੀਤ ਸਿੰਘ ਪੰਡੋਰੀ ਨੇ ਕਿਹਾ ਕਿ ਸ: …
Read More »ਡੰਪ ਦੇ ਕੂੜੇ ਦੇ ਧਰਨੇ ਤੇ ਬੈਠੇ ਲੋਕਾਂ ‘ਚ ਜਸਬੀਰ ਡਿੰਪਾ ਵੀ ਹੋਏ ਸ਼ਾਮਲ
ਅੰਮ੍ਰਿਤਸਰ 12 ਨਵੰਬਰ (ਸੁਖਬੀਰ ਸਿੰਘ) – ਡੰਪ ਦੇ ਕੂੜੇ ਦੇ ਧਰਨੇ ਤੇ ਬੈਠੇ ਐਕਸ ਐਮ.ਐਲ.ਏ. ਜਸਬੀਰ ਸਿੰਘ ਡਿੰਪਾ ਨੇ ਲੋਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਡੰਪ ਤੋਂ ਡੇੜ ਲੱਖ ਦੇ ਕਰੀਬ ਲੋਕ ਪ੍ਰਭਾਵਿਤ ਹੋ ਕੇ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਪਰ ਇੱਥੋ ਦੀ ਮੋਜੂਦਾ ਸਰਕਾਰ ਸੁੱਤੀ ਪਈ ਹੈ। ਉਹ ਵੋਟਾਂ ਦੀ ਰਾਜੀਨੀਤੀ ਤੇ ਕਰਨੀ ਜਾਣਦੇ ਹਨ ਪਰ ਉਹ …
Read More »’ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਬਹੁਰੰਗਾਂ ਵਿੱਚ ਰੰਗਿਆ
ਚੈਕ, ਸਲੋਵਾਕੀਆ ਅਤੇ ਪੰਜਾਬੀ ਵਿਦਿਆਰਥੀਆਂ ਦੀ ਭਰਵੀਂ ਸ਼ਿਰਕਤ ‘ਖ਼ਾਲਸਾ ਕਾਲਜ ਹੈਰੀਟੇਜ ਐਵਾਰਡ’ ਨਾਲ ਕਈ ਸਖ਼ਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 12 ਨਵੰਬਰ (ਪ੍ਰੀਤਮ ਸਿੰਘ) – ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਰਾਸਤੀ ਕੈਂਪਸ ਵਿੱਚ ਚੈਕ ਰਿਪਬਲਿਕ, ਸਲੋਵੇਕੀਆ ਅਤੇ ਪੰਜਾਬੀ ਕਲਾਕਾਰਾਂ ਨੇ ਸਾਂਝੇ ਤੌਰ ‘ਤੇ ‘ਚੌਥੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਸੁਮੇਲ ਦਾ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਕਿ ਖ਼ਾਲਸਾ ਕਾਲਜ …
Read More »ਸ਼੍ਰੋਮਣੀ ਲੋਕ ਦਲ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਖੜਾ ਕਰੇਗੀ ਉਮੀਦਵਾਰ- ਖੋਸਲਾ
ਛੇਹਰਟਾ, 12 ਨਵੰਬਰ (ਕੁਲਦੀਪ ਸਿੰਘ ਨੋਬਲ) ਸ਼੍ਰੋਮਣੀ ਲੋਕ ਦਲ ਪਾਰਟੀ ਦੀ ਮੀਟਿੰਗ ਵਾਰਡ ਨੰਬਰ 60 ਦੇ ਪ੍ਰਧਾਨ ਹਰਜੀਤ ਸਿੰਘ ਸ਼ੇਰਾ ਦੀ ਅਗਵਾਈ ਹੇਂਠ ਹੋਈ, ਜਦਕਿ ਪਾਰਟੀ ਦੇ ਮੁੱਖ ਸੰਚਾਲਕ ਸੁਰਿੰਦਰ ਖੌਂਸਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੀਟਿੰਗ ਦੋਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਖੋਂਸਲਾ ਨੇ ਕਿਹਾ ਕਿ ਮੋਜੂਦਾ ਸਰਕਾਰ ਵਿਚ ਆਮ ਲੋਕਾਂ ‘ਤੇ ਧੱਕੇਸ਼ਾਹੀ ਸ਼ਿਖਰਾਂ ਤੇ ਹੈ ਅਤੇ ਆਮ …
Read More »ਨੋਜਵਾਨ ਸੇਵਕ ਸਭਾ ਨੇ ਮਹਾਮਾਈ ਦਾ ਸਲਾਨਾ ਜਾਗਰਣ ਕਰਵਾਇਆ
ਛੇਹਰਟਾ, 12 ਨਵੰਬਰ (ਕੁਲਦੀਪ ਸਿੰਘ ਨੋਬਲ) ਸਥਾਨਕ ਹਰਿਕ੍ਰਿਸ਼ਨ ਨਗਰ ਨੋਜਵਾਨ ਸੇਵਕ ਸਭਾ ਪ੍ਰਧਾਨ ਹਰਵਿੰਦਰ ਸਿੰਘ ਰਿੰਕੂ ਦੀ ਦੇਖਰੇਖ ਹੇਂਠ ਮਹਾਮਾਈ ਦਾ ਸਲਾਨਾ ਜਾਗਰਣ ਕਰਵਾਇਆ ਗਿਆ। ਇਸ ਮੋਕੇ ਪਵਨ ਬੇਗਾਨਾ ਐਂਡ ਪਾਰਟੀ ਵਲੋਂ ਮਹਾਂਮਾਈ ਦੇ ਭਜਨਾਂ ਦਾ ਗੁਣਾਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੋਕੇ ਭਾਜਪਾ ਜਿਲਾ ਸਕੱਤਰ ਸਤੀਸ਼ ਬੱਲੂ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚ ਕੇ ਮਹਾਂਮਾਈ ਦੇ ਚਰਨਾਂ ਵਿਚ ਹਾਜਰੀ …
Read More »ਗਠਜੋੜ ਨੇ ਪੰਜਾਬ ਵਿੱਚ ਹਰੇਕ ਵਰਗ ਨੂੰ ਉਸ ਦਾ ਬਣਦਾ ਮਾਨ ਸਨਮਾਨ ਤੇ ਹੱਕ ਦਿੱਤੇ – ਰਣੀਕੇ
ਛੇਹਰਟਾ, 12 ਨਵੰਬਰ (ਕੁਲਦੀਪ ਸਿੰਘ ਨੋਬਲ) – ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਵਿਚ ਵਿਕਾਸ ਕਾਰਜਾਂ ਦੇ ਜਿਹੜੇ ਕੀਰਤੀਮਾਨ ਸਥਾਪਿਤ ਕੀਤੇ ਹਨ, ਉਹ ਕਾਂਗਰਸ ਨੇ ਆਪਣੇ ਕਈ ਦਹਾਕਿਆਂ ਦੇ ਕਾਰਜਕਾਲ ਦੋਰਾਨ ਨਹੀ ਕਰ ਸਕੀ ਅਤੇ ਸਰਕਾਰ ਦਾ ਰਹਿੰਦਾ ਦੋ ਸਾਲ ਦਾ ਸਮਾਂ ਨਿਰੋਲ ਵਿਕਾਸ ਕਾਰਜਾਂ ਨੂੰ ਸਮਰਪਿਤ ਹੋਵੇਗਾ।ਇੰਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ ਦੇ ਕੈਬਨਿਟ …
Read More »ਪੁਲਿਸ ਦੇ ਸੀਨੀਅਰ ਅਫਸਰਾਂ ਵਲੋਂ ਜੰਡਿਆਲਾ ‘ਚ ਹੋਵੇਗੀ ਪਬਲਿਕ ਮੀਟਿੰਗ
ਜੰਡਿਆਲਾ ਪੁਲਿਸ ਸਟੇਸ਼ਨ ਦਾ ਕੋਈ ਵੀ ਅਧਿਕਾਰੀ ਸ਼ਾਮਿਲ ਨਹੀਂ ਹੋਵੇਗਾ- ਆਈ. ਜੀ ਬਾਰਡਰ ਰੇਂਜ ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਵਿੱਚ ਵੱਧ ਰਹੀਆਂ ਮਾੜੀਆਂ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਦੇ ਸੀਨੀਅਰ ਅਫਸਰਾਂ ਵਲੋਂ ਇਕ ਪਬਲਿਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਕੋਈ ਵੀ ਜੰਡਿਆਲਾ ਪੁਲਿਸ ਸਟੇਸ਼ਨ ਦਾ ਅਧਿਕਾਰੀ ਸ਼ਾਮਿਲ ਨਹੀਂ ਹੋਵੇਗਾ ਤਾਂ ਜੋ ਸ਼ਿਕਾਇਤਕਰਤਾ ਬੇਖੋਫ ਹੋ ਕੇ ਅਫਸਰਾਂ ਨੂੰ …
Read More »ਉੱਪ ਮੁੱਖ ਮੰਤਰੀ ਸੁਖਬੀਰ ਬਾਦਲ 12 ਤੇ 13 ਨਵੰਬਰ ਨੂੰ ਜਲਾਲਾਬਾਦ ਹਲਕੇ ਚ 88 ਕਰੋੜ ਦੇ ਪ੍ਰੋਜੈਕਟਾਂ ਦੇ ਰੱਖਣਗੇ ਨੀਹ ਪੱਥਰ
ਫਾਜ਼ਿਲਕਾ/ਜਲਾਲਾਬਾਦ 12 ਨਵੰਬਰ (ਵਨੀਤ ਅਰੋੜਾ) – ਪੰਜਾਬ ਦੇ ਉਪ ਮੁੱਖ ਮੰਤਰੀ ਤੇ ਜਲਾਲਾਬਾਦ ਦੇ ਵਿਧਾਇਕ ਸ. ਸੁਖਬੀਰ ਸਿੰਘ ਬਾਦਲ ਮਿਤੀ 12 ਅਤੇ 13 ਨਵੰਬਰ ਨੂੰ ਵਿਧਾਨਸਭਾ ਹਲਕਾ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਅਤੇ ਜਲਾਲਾਬਾਦ ਸ਼ਹਿਰ ਵਿਚ ਵੱਡੀ ਪੱਧਰ ਤੇ ਸ਼ੁਰੂ ਕੀਤੇ ਜਾਣ ਵਾਲੇ 88 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖਣਗੇ ਅਤੇ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ …
Read More »
Punjab Post Daily Online Newspaper & Print Media