Thursday, September 10, 2026

ਪੰਜਾਬੀ

ਗੁੁਰੂ ਕਾਸ਼ੀ ਯੂਨੀਵਰਸਿਟੀ ਦੇ ਰਾਇਲ ਮਕੈਨੀਕਲ ਕਲੱਬ ਨੇ ਮਨਾਈ 10ਵੀਂ ਵਰ੍ਹੇਗੰਢ

ਬਠਿੰਡਾ, ਤਲਵੰਡੀ ਸਾਬੋ, 9 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸਹਿਪਾਠ ਕਿਰਿਆਵਾਂ ਵੱਲ ਵੀ ਨਿਰੰਤਰ ਤਤਪਰ ਹੈ। ਬੀਤੇ ਦਿਨੀਂ ਯੂਨੀਵਰਸਿਟੀ ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਕਾਲਜ ਆਂਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਰਾਇਲ ਮਕੈਨੀਕਲ ਕਲੱਬ ਨੇ ਆਪਣੀ 10ਵੀਂ ਵਰ੍ਹੇਗੰਢ ਮਨਾਈ। ਇਸ ਦੌਰਾਨ ਇਕ ਤਕਨੀਕੀ ਸੱਭਿਆਚਾਰਕ ਮੇਲਾ ਆਯੋਜਿਤ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ

ਬਠਿੰਡਾ, 9  ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ )- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਭਾਈ ਗੁਰਦਰਸ਼ਨ ਸਿੰਘ ਦੇ ਗ੍ਰਹਿ, ਨਾਰਥ ਅਸਟੇਟ ਵਿਖੇ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ ਗਿਆ।ਇਸ ਮੌਕੇ ਭਾਈ ਗੁਰਿੰਦਰਜੀਤ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਗੋਪੀ, ਗੁਰਦਰਸ਼ਨ ਸਿੰਘ  …

Read More »

 ਦੂਜੇ ਦਿਨ ਵਿਰਾਸਤੀ ਮੇਲੇ ‘ਚ ਨੰਨ੍ਹੇ ਕਲਾਕਾਰਾਂ ਨੇ ਖੂਬ ਮੇਲੇ ਦਾ ਸਮਾਂ ਬੰਨ੍ਹਿਆ

ਪੇਡੂ ਸੱਭਿਆਚਾਰ  ਸੁਆਣੀਆਂ ਵਲੋਂ ਚਰਖੇ ਕੱਤ ਕੇ ਅਤੇ ਚੱਕੀਆਂ ਪੀਸ ਕੇ ਦਿਖਾਏ ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ )- ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵਲੋਂ ਬਠਿੰਡਾ ਵਿਖੇ ਵਿਰਾਸਤੀ ਮੇਲਾ ਦੇ ਦੂਜੇ ਦਿਨ ਵੀ ਸ਼ਹਿਰ ਵਾਸੀਆਂ ਨੇ ਖਾਸ ਕਰਕੇ ਨੌਜਵਾਨਾਂ ਨੇ ਭਾਰੀ ਉਤਸ਼ਾਹ ਨਾਲ ਮੇਲੇ ਵਿਚ ਸ਼ਿਰਕਤ ਕਰਦਿਆਂ ਖੂਬ ਅਨੰਦ ਮਾਣਿਆ। ਇਸ ਮੌਕੇ ਮੇਲੇ ਦੇ ਇਕ ਪਾਸੇ ਮੁਟਿਆਰਾਂ …

Read More »

ਗੋਡਿਆਂ ਦੇ ਦਰਦ ਦੇ ਇਲਾਜ ਸਬੰਧੀ ਚਾਰ ਦਿਨਾਂ ਦਾ ਕੈਂਪ ਆਯੋਜਿਤ

ਬਠਿੰਡਾ, 8 ਨਵੰਬਰ (ਜਸਵਿੰਦਰ ਸਿਮਘ ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਖਾਲਸਾ ਦੀਵਾਨ ਦੇ ਖਾਲਸਾ ਪ੍ਰਾਈਮਰੀ ਗਰਲਜ਼ ਸਕੂਲ ਵਿਖੇ ਗੁਰੂ ਜੀ ਸੰਮਤੀ ਰਜਿ: ਨਵੀਂ ਦਿੱਲੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਵੀਂ ਵਿਦੇਸ਼ੀ ਤਕਨੀਕ ਦੁਆਰਾ ਬਿਨ੍ਹਾਂ ਦਵਾਈ, ਬਿਨ੍ਹਾਂ ਅਪ੍ਰੇਸ਼ਨ ਗੋਡਿਆ ਦੇ ਦਰਦ ਦਾ ਸਫ਼ਲ ਇਲਾਜ ਸਬੰਧੀ ਚਾਰ ਦਿਨਾਂ ਦਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਦਾ ਉਦਘਾਟਨ …

Read More »

ਰਮਸਅ ਬਲਾਕ ਦਾ ਸਰਕਾਰੀ ਸੀਨੀ: ਸੈਕੰ: ਗਰਲਜ਼ ਸਕੂਲ ਬਠਿੰਡਾ ਵਿਖੇ ਉਦਘਾਟਨ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ  ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸਰੂਪ ਚੰਦ ਸਿੰਗਲਾ ਮੁੱਖ ਪਾਰਲੀਮਾਨੀ ਸਕੱਤਰ, ਪੰਜਾਬ ਵੱਲ਼ੋ ਰਮਸਅ ਅਧੀਨ ਬਣੀ ਇਮਾਰਤ ਜਿਸ ਵਿੱਚ ਲਾਇਬ੍ਰੇਰੀ, ਸਾਇੰਸ ਲੈਬ ਅਤੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਡਾ. ਅਮਰਜੀਤ ਕੌਰ ਕੋਟਫ਼ੱਤਾ, ਪੀ.ਟੀ.ਏ ਪ੍ਰਧਾਨ ਜਸਵੀਰ ਸਿੰਘ ਜੱਸਾ, ਸਕੂਲ ਮੈਨੇਜਮੈਟ ਕਮੇਟੀ ਦੇ …

Read More »

ਮਹੰਤ ਕਾਹਨ ਸਿੰਘ ਵਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ  ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮੁਹੱਲਾ ਕਿੱਕਰ ਦਾਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ।ਇਸ ਸ਼ੱਭ ਮੌਕੇ ‘ਤੇ ਸੰਤ ਜਗਜੀਤ ਸਿੰਘ, ਭਾਈ ਭਰਪੂਰ ਸਿੰਘ, ਗਿਆਨੀ ਜਗਦੀਸ਼ ਸਿੰਘ ਪ੍ਰਧਾਨ ਮਲਕੀਤ ਸਿੰਘ, ਜਗਜੀਤ ਸਿੰਘ, ਕਸਮੀਰ …

Read More »

ਸ਼੍ਰੀ ਚੰਦ ਪਾਰਕ ਐਸੋਸੇਸ਼ਨ ਵੱਲੋ ਮੰਤਰੀ ਜੋਸ਼ੀ ਸਨਮਾਨਿਤ

ਫੋਟੋ- ਰੋਮਿਤ ਸ਼ਰਮਾ ਅੰਮ੍ਰਿਤਸਰ, 8 ਨਵੰਬਰ (ਰੋਮਿਤ ਸ਼ਰਮਾ) – ਪਾਰਕਾਂ ਲਈ ਫੰਡ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇਹ ਐਲਾਨ ਕਰਦਿਆਂ ਸਥਾਨਕ ਸਰਕਾਰਾਂ ਅਤੇ ਮੈਡਿਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਰਣਜੀਤ ਐਵਿਨਿਊ ਵਿਚ ਪੈਂਦੀ ਸ਼੍ਰੀ ਚੰਦ ਪਾਰਕ ‘ਚ ਪਹੁੰਚਣ ਤੇ ਕੀਤਾ।ਮੰਤਰੀ ਜੋਸ਼ੀ ਨੇ ਕਿਹਾ ਹਰ ਮਨੁੱਖ ਨੂੰ ਆਪਣੇ ਜੀਵਨ ਵਿੱਚ ਇਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਪਾਰਕਾਂ ਦੀ ਸਫਾਈ …

Read More »

ਨਾਮਧਾਰੀ ਸ਼ਹੀਦੀ ਸਮਾਰਕ ਦਾ ਮਾਮਲਾ ਸੁਖਬੀਰ ਬਾਦਲ ਦੇ ਦਰਬਾਰ ‘ਚ ਪੁੱਜਾ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਨਾਮਧਾਰੀ ਸ਼ਹੀਦੀ ਸਮਾਰਕ ਦਾ ਮਾਮਲਾ ਅੱਜ ਉਪ ਮੁੱਖ ਮੰਤਰੀ ਸz ਸੁਖਬੀਰ ਸਿੰਘ ਬਾਦਲ ਦੇ ਦਰਬਾਰ ਵਿਚ ਪੁੱਜ ਗਿਆ ਹੈ।ਸz. ਬਾਦਲ ਦੀ ਅੰਮ੍ਰਿਤਸਰ ਫੇਰੀ ਦੋਰਾਨ ਨਾਮਧਾਰੀ ਸਿੰਘਾਂ ਦਾ ਇਕ ਵਫਦ ਭਾਈ ਸਾਹਿਬ ਸਿੰਘ ਅਤੇ ਡਾਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਮਿਲਿਆ ਤੇ ਉਨ੍ਹਾਂ ਨੂੰ ਨਾਮਧਾਰੀ ਪੰਥ ਵਿਚਲੇ ਹਲਾਤਾਂ ਤੋ ਜਾਣੂ ਕਰਵਾਇਆ।ਉਪ …

Read More »

ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨੂੰ ਮਨਾਇਆ ਜਾਵੇਗਾ-ਕੰਬੋਜ

ਛੇਹਰਟਾ, 8 ਨਵੰਬਰ (ਕੁਲਦੀਪ ਸਿੰਘ ਨੋਬਲ) – ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ।ਇਹ ਫੈਸਲਾ ਨਾਮਦੇਵ ਨਾਮ ਲੇਵਾ ਟਾਂਕ-ਕਸ਼ੱਤਰੀ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ (ਰਜਿ:) ਦੀ ਕਾਰਜਕਾਰਣੀ ਵਲੋਂ ਛੇਹਰਟਾ ਵਿਖੇ ਹੋਈ ਇਕ ਮੀਟਿੰਗ ਵਿਚ ਕੀਤਾ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗਿਆਨੀ ਗੁਰਦੀਪ ਸਿੰਘ ਕੰਬੋਜ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ

ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2014 ਦਿਨ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …

Read More »