Thursday, September 10, 2026

ਪੰਜਾਬੀ

ਤਰਨ ਤਾਰਨ ਰੋਡ ਵਿਖੇ ਅਲ਼ੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ

ਅਮ੍ਰਿਤਸਰ, 6 ਨਵੰਬਰ (ਸੁਖਬੀਰ ਸਿਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਗੁਰਦੁਆਰਾ ਪੋਠੋਹਾਰ, ਭਾਈ ਮੰਝ ਰੋਡ, ਕੋਟ ਮਿੱਤ ਸਿਘ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਪਜ ਪਿਆਰਿਆਂ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀਆਂ, ਸਕੂਲੀ ਬੱਚਿਆਂ ਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ।ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਈ ਪਾਲਕੀ ਵਿੱਚ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ …

Read More »

ਸਿਡਾਨਾ ਇੰਸਟੀਚਿਉਟਸ ਨੇ ਮਨਾਇਆ ਪ੍ਰਕਾਸ਼ ਗੁਰਪੁਰਬ

ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਸਥਾਨਿਕ ਸਿਡਾਨਾ ਇੰਸਟੀਚਿਉਟਸ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਭਾਵਨਾਂ ਸਹਿਤ ਮਨਾਇਆ ਗਿਆ ।  ਕਾਲਜ਼ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਕੈਂਪਸ ਵਿਖੇ ਧੁਰਕੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਭੋਗ ੳਪਰੰਤ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਆਲੌਕਿਕ ਨਗਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉੱਤਸਵ ਤੇ ਵਿਸ਼ਾਲ ਨਗਰ ਕੀਰਤਨ

ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉੱਤਸਵ ਦੇ ਸਬੰਧ ਵਿਚ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਿੰਡ ਗੁਰੂ ਕੀ ਵਡਾਲੀ ਤੋਂ ਸ਼ੁਰੂ ਹੋਇਆ। ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਛੱਤਰ ਛਾਇਆ ਹੇਂਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ …

Read More »

ਜਗਜੀਤ ਤੇ ਪਵਨਦੀਪ ਨੂੰ ਨਿਊ ਰਾਸਾ ਨੇ ਕੀਤਾ ਸਨਮਾਨਤ

ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ ਵੱਖ ਸਕੂਲਾਂ ਵਿਚ ਵਿੱਢੀ ਗਈ ਨਕਲ ਵਿਰੋਧੀ ਸੈਮੀਨਾਰ ਸਬੰਧੀ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫਤਰ ਦੇ ਮੈਨੇਜਰ ਜਗਜੀਤ ਕੁਮਾਰ ਤੇ ਵਾਈਸ ਮੈਨੇਜਰ ਪਵਨਦੀਪ ਸਿੰਘ ਨੇ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਇਸ ਮੋਕੇ ਨਿਊ ਰਾਸਾ ਦੇ ਪ੍ਰਧਾਨ ਤੇ ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਦੇ ਪ੍ਰਿੰਸੀਪਲ ਨਿਰਮਲ …

Read More »

ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਹਮੇਸ਼ਾਂ ਗਠਬੰਧਨ ਸਰਕਾਰ ਦੀ ਸੁੱਖ ਲੋਚਦੇ ਹਨ- ਲਾਲੀ ਰਣੀਕੇ

ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ)- ਪੰਜਾਬ ਦੇ ਵਿਚ ਅਕਾਲੀ ਭਾਜਪਾ ਦੇ ਲੜਖੜਾ ਰਹੇ ਗਠਬੰਧਨ ਦੇ ਬਾਵਜੂਦ ਵੀ ਪੰਜਾਬ ਦੇ ਕਈ ਕੈਬਨਿਟ ਮੰਤਰੀ ਇਸ ਗਠਬੰਧਨ ਨੂੰ ਅਟੁੱਟ ਤੇ ਮਜਬੂਤ ਮੰਨ ਰਹੇ ਹਨ ਤੇ ਜਨਤਾ ਦੀ ਕਚਹਿਰੀ ਵਿਚ ਗਠਬੰਧਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ। ਇਸੇ ਸਿਲਸਿਲੇ ਤਹਿਤ ਐਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਕਿਹਾ ਕਿ ਗਠਬੰਧਨ ਸਰਕਾਰ ਨੇ ਪੰਜਾਬ …

Read More »

ਡਾ. ਰਵਿੰਦਰ ਕੌਰ ਰਵੀ ਦੁਆਰਾ ਰਚਿਤ ਪੁਸਤਕ ‘ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ’ ਦਾ ਵਿਮੋਚਨ

ਪਟਿਆਲਾ, 6 ਨਵੰਬਰ (ਬਿਊਰੋ) – ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਜਸਪਾਲ ਸਿੰਘ ਵਲੋਂ ਸ਼ਾਸਤਰੀ ਸੰਗੀਤ ਦੀ ਗਾਇਕਾ ਅਤੇ ਸਿਤਾਰ ਵਾਦਕ ਡਾ. ਰਵਿੰਦਰ ਕੌਰ ਰਵੀ ਦੁਆਰਾ ਲਿਖਿਤ ਪੁਸਤਕ *ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ* ਦੀ ਵਿਮੋਚਨ ਕੀਤਾ ਗਿਆ। ਡਾ. ਰਵੀ ਜੋ ਕਿ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਹਨ, ਨੇ ਪਹਿਲਾਂ ਦੋ ਪੁਸਤਕਾਂ (ਬਿਖਰੇ ਮੋਤੀ …

Read More »

 ਗੁਰਪੁਰਬ ਮੋਕੇ ਅਲੋਕਿਕ ਨਗਰ ਕੀਰਤਨ ਸਜਾਏ ਗਏ

ਜੰਡਿਆਲਾ ਗੁਰੂ, 6 ਨਵੰਬਰ (ਹਰਿੰਦਰਪਾਲ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੈਰੋਵਾਲ ਰੋਡ ਜੰਡਿਆਲਾ ਗੁਰੂ ਵੱਲੋਂ ਕਲ੍ਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਫੁਲਾਂ  ਨਾਲ ਲੱਦੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ  ਸਾਹਿਬ ਜੀ ਸੁਸ਼ੋਬਿਤ ਸਨ। ਨਗਰ ਕੀਰਤਨ ਗੁਰਦਵਾਰਾ ਸਾਹਿਬ …

Read More »

ਪ੍ਰਕਾਸ਼ ਗੁਰਪੁਰਬ ਮੋਕੇ ਮੋਦੀ ਤੇ ਸਿੱਧੂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫੋਟੋ ਤੋਂ ਉੱਪਰ ਦਿਖਾਇਆ

ਸਿੱਖ ਯੂਥ ਵੈਲਫੇਅਰ ਸੋਸਾਇਟੀ ਜੰਡਿਆਲਾ ਵਲੋਂ ਨਿੰਦਾ ਜੰਡਿਆਲਾ ਗੁਰੂ, 6 ਨਵੰਬਰ (ਹਰਿੰਦਰਪਾਲ ਸਿੰਘਫ਼ਵਰਿੰਦਰ ਸਿੰਘ)- ਸ਼ੋਸ਼ਲ ਮੀਡੀਆ ‘ਤੇ ਪੰਕਜ ਸ਼ਰਮਾ ਵਲੋਂ ਗੁਰਪੁਰਬ ਮੋਕੇ ਵਧਾਈ ਦਿੰਦੇ ਹੋਏ ਪੇਸ਼ ਕੀਤੀ ਗਈ ਇਕ ਫੋਟੋ ਜੋ ਹੋਲੀ-ਹੋਲੀ ਚਰਚਾ ਦਾ ਵਿਸ਼ਾ ਬਣ ਗਈ।ਜਿਸ ਵਿੱਚ ਮੋਦੀ ਥੇ ਨਵਜੋਤ ਸਿੱਧੂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਤੋਂ ੳਪੁਰ ਦਿਖਾਇਆ ਗਿਆ ਹੈ।ਸਿੱਖ ਯੂਥ ਵੈਲਫੇਅਰ ਸੋਸਾਇਟੀ ਜੰਡਿਆਲਾ ਗੁਰੂ …

Read More »

ਸਵਿਫਟ ਕਾਰ ਸਵਾਰ ਸਮੱਗਲਰ ਪਾਸੋਂ 380 ਗ੍ਰਾਮ ਹੈਰੋਇਨ ਬ੍ਰਾਮਦ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਨਸ਼ਿਆਂ ਖਿਲਾਫ ਅਰੰਭੀ ਮੁਹਿੰਮ ਤਹਿਤ ਸਥਾਨਕ ਰੇਲਵੇ ਫਾਟਕ ਗੁਮਾਨਪੁਰਾ ਰੋਡ ਤੋ ਪੁਲਿਸ ਸਪੈਸ਼ਲ਼ ਸਟਾਫ ਨੇ ਇੱਕ ਸਵਾਰ ਦੀ ਤਲਾਸ਼ੀ ਦੌਰਾਨ ਇੱਕ ਸਮੱਗਲਰ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋ 380 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।ਸੂਚਨਾ ਅਨੁਸਾਰ ਸਵਿਫਟ ਕਾਰ ਪੀ.ਬੀ-46-ਐਨ-3220 ਵਿਚੋਂ ਗੁਮਾਨਪੁਰਾ ਫਾਟਕ ਨੇੜਿਓਂ ਜੋ ਵਿਅੱਕਤੀ ਗ੍ਰਿਫਤਾਰ ਕੀਤਾ ਗਿਆ ਹੈ, ਉਸ ਦੀ ਪਛਾਣ ਮਸ਼ਹੂਰ ਸਮੱਗਲਰ …

Read More »

ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਰਾਇਆ ਗਿਆ ਸੈਮੀਨਾਰ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ  ਪਿੰਡ ਸੋਹੀਆ ਖੁਰਦ  ਸਰਕਾਰੀ ਹਾਈ ਸਕੂਲ ਵਿਖੇ  ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ …

Read More »