ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਅਜੋਕੇ ਸਮੇਂ ਸਿੱਖ ਨੌਜਵਾਨੀ ’ਚ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਪੰਜਾਬੀ
ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਕਮਿਊਨਿਟੀ ਸਰਵਿਸ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਲੱਬ ਦੇ ਮੈਂਬਰਾਂ ਡਾ. ਰੇਨੂ ਸੈਣੀ, ਪ੍ਰੋ. ਹੇਮਾ ਸਿੰਘ ਅਤੇ ਪ੍ਰੋ. ਸੁਗਮ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜਿਥੇ ਨੇਤਰਹੀਨ ਬੱਚਿਆਂ ਨਾਲ ਗੱਲਬਾਤ ਕੀਤੀ, …
Read More »ਪ੍ਰਕਾਸ਼ ਉਤਸਵ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ 26 ਨੂੰ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਭਗਤੀ ਲਹਿਰ ਦੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਉਤਸਵ ਭਗਤ ਨਾਮਦੇਵ ਭਵਨ ਸੈਕਟਰ 21-ਸੀ ਚੰਡੀਗੜ੍ਹ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਆਲ ਇੰਡੀਆ ਕਸ਼ਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਜਨਰਲ ਸਕੱਤਰ ਮੇਜਰ ਸਿੰਘ ਸਿੱਧੂ ਅਤੇ ਮੀਤ ਪ੍ਰਧਾਨ ਜਗਦੇਵ ਸਿੰਘ ਕੈਂਥ ਹੁਰਾਂ ਨੇ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 34ਵਾਂ ਸਾਲਾਨਾ ਸਨਮਾਨ ਸਮਾਰੋਹ
ਅੰਮ੍ਰਿਤਸਰ, 24 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਅੰਮ੍ਰਿਤਸਰ (ਰਜਿ.) ਵਲੋਂ 34ਵਾਂ ਸਲਾਨਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਵੱਖ-ਵੱਖ ਖੇਤਰਾਂ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਆਂ ਪੰਜ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕੀਤੀਆਂ ਗਈਆਂ ਸ਼ਖਸ਼ੀਅਤਾਂ ਵਿੱਚ ਗੀਤਕਾਰ ਚਰਨ ਲਿਖਾਰੀ ਨੂੰ “ਕਵੀ ਸੋਹਣ ਸਿੰਘ ਧੌਲ ਪੁਰਸਕਾਰ”, ਅਦਾਕਾਰਾ ਡੌਲੀ …
Read More »ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਥਾਨਕ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤ ਸਿੰਘ, ਐਸ.ਆਈ ਬਲਵਿੰਦਰ …
Read More »ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ -ਈ.ਟੀ.ਓ
ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ‘ਤੇੇ ਕਿਸਾਨ ਨੂੰ ਦਿੱਤਾ 40 ਹਜ਼ਾਰ ਦਾ ਚੈਕ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ …
Read More »ਵਿਧਾਇਕ ਗੁਪਤਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੀਮਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ ਅਤੇ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕਰ ਰਹੀ ਹੈ ਤਾਂ ਜੋ ਖਿਡਾਰੀ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ …
Read More »ਦੁਸਹਿਰੇ ਦੇ ਅਵਸਰ ’ਤੇ 9.00 ਵਜੇ ਤੋਂ 2.00 ਵਜੇ ਤੱਕ ਹੀ ਖੁੱਲਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਸੇਵਾ ਕੇਂਦਰ 24 ਅਕਤੂਬਰ ਨੂੰ ਦੁਸਹਿਰੇ ਦੇ ਅਵਸਰ ’ਤੇ ਸਵੇਰੇ 9.00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ‘ਚੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ …
Read More »ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ‘ਤੇ ਸ਼ਰਾਬ ਦੀਆਂ ਦੁਕਾਨਾਂ ਖੋਲਣ ‘ਤੇ ਪਾਬੰਦੀ 27 ਤੇ 28 ਅਕਤੂਬਰ ਨੂੰ – ਜਿਲ੍ਹਾ ਮੈਜਿਸਟਰੇਟ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਤੇ 28 ਅਕਤੂਬਰ …
Read More »ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਚੀਫ ਜਸਟਿਸ ਨੂੰ ਕਰਾਂਗਾ ਬੇਨਤੀ- ਧਾਲੀਵਾਲ
ਅਜਨਾਲਾ ਬਾਰ ਕੌਂਸਲ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਸਮੇਂ ਕਿਹਾ ਕਿ ਉਹ ਜਲਦ ਹੀ ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ …
Read More »
Punjab Post Daily Online Newspaper & Print Media