Thursday, September 10, 2026

ਪੰਜਾਬੀ

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11.30 ਵਜੇ ਤੋਂ  …

Read More »

ਗੁ: ਕਿਲ੍ਹਾ ਮੁਬਾਰਕ ਵਿਖੇ ਪ੍ਰਭਾਤ ਫੇਰੀਆਂ ਦੇ ਸਬਦ ਗਾਇਣ ਨਾਲ ਬਣਿਆ ਰੂਹਾਨੀ ਵਾਤਾਵਰਨ

ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਜਗਤ-ਤਾਰਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਇਤਿਹਾਸਕ ਚਰਨ ਛੋਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਅੱਜ ਅੰਮ੍ਰਿਤ ਵੇਲੇ ਸ਼ਹਿਰ ਦੀਆਂ ਸਮੂਹ ਗੁਰੂ ਘਰਾਂ ਦੀਆਂ 25 ਤੋਂ ਲੈ ਕੇ 30 ਪ੍ਰਭਾਤ ਫੇਰੀਆਂ ਦੀ ਇਕੱਤਰਤਾ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਗਾਇਣ …

Read More »

ਰਮਿੰਦਰ ਸਿੰਘ ਬੁਲਾਰੀਆ ਟਰੱਸਟ ਨੇ ਸਰਕਾਰੀ ਸਕੂਲ ਲਛਮਣਸਰ ਵਿੱਚ ਵੰਡੀਆਂ ਕਿਤਾਬਾਂ-ਕਾਪੀਆਂ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਰਮਿੰਦਰ ਸਿੰਘ ਬੁਲਾਰੀਆ ਟਰੱਸਟ ਦੇ ਪ੍ਰਧਾਨ ਸ: ਬਲਦੇਵ ਸਿੰਘ ਬੁਲਾਰੀਆ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸਰਕਾਰੀ ਸੀਨੀ:ਸਕੈ:ਸਕੂਲ ਚੌਕ ਲਛਮਣਸਰ ਵਿਚ ਵਿਦਿਆਰਥੀਆਂ ਨੂੰ ਕਾਪੀਆਂ ਕਿਤਾਬਾਂ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਉਨ੍ਹਾਂ ਨਾਲ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਵੀ ਮੌਜੂਦ ਸਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ …

Read More »

ਦਿੱਲੀ ਨਿਵਾਸੀ ਸਤਵਿੰਦਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ 11 ਲੱਖ ਰੁਪਏ ਭੇਟ

ਅਮ੍ਰਿਤਸਰ, 4 ਨਵਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਆਸਥਾ ਰੱਖਣ ਵਾਲੇ ਪ੍ਰੇਮੀ ਸ. ਸਤਵਿੰਦਰ ਸਿੰਘ ਨਿਵਾਸੀ ਨਵੀ ਦਿੱਲੀ ਨੇ ਪ੍ਰੀਵਾਰ ਸਮੇਤ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪਹੁੰਚ ਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤਾਂ ਲਈ ਆਪਣੀ ਕਿਰਤ ਕਮਾਈ ਵਿੱਚੋਂ 11 ਲੱਖ ਰੁਪਏ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ।ਸ. ਮਨਜੀਤ …

Read More »

ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵਲੋਂ ਗੁਰੂ ਰਾਮਦਾਸ ਲੰਗਰ ਵਾਸਤੇ ਨਗਦ ਰਾਸ਼ੀ ਭੇਟ

ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਸੇਵਾ ਵਾਸਤੇ 1 ਲੱਖ 1 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਉਨ੍ਹਾਂ ਨੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕੀਤੀ। ਸ. ਸਤਿੰਦਰ …

Read More »

 ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਪ੍ਰਕਾਸ਼-ਪੁਰਬ’ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

ਜਥੇ ਦੇ ਮੁਖੀ ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਗਏ 759 ਸਿੱਖ ਸ਼ਰਧਾਲੂ ਅਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 6 ਨਵੰਬਰ ਨੂੰ ਪ੍ਰਕਾਸ਼-ਪੁਰਬ ਗੁਰਦੁਆਰਾ ਜਨਮ-ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਸ.ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਪ ਮੁਖੀ ਸ. ਹਰਵਿੰਦਰ ਸਿੰਘ …

Read More »

 ਮਜੀਠੀਆ ਵੱਲੋਂ ਮੱਲ੍ਹੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮਜੀਠਾ, 4  ਨਵੰਬਰ (ਸੁਖਬੀਰ ਸਿੰਘ) – ਮਾਲ, ਲੋਕ ਸੰਪਰਕ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਪਿੰਡ ਨੰਗਲ ਪੰਨਵਾਂ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਅਤੇ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਮਲੀ ਦੇ ਗ੍ਰਹਿ ਵਿਖੇ ਪਹੁੰਚ ਕੇ ਸ: ਮਲੀ ਦੇ ਪਿਤਾ ਸ: ਤਾਰਾ ਸਿੰਘ ਦੀ ਬੇਵਕਤੀ ਮੌਤ ‘ਤੇ ਅਫ਼ਸੋਸ ਦਾ ਪ੍ਰਗਟਾਵਾ …

Read More »

ਯੂ.ਐਸ.ਏ ਦੇ ਬਾਸਕਟਬਾਲ ਕੋਚ ਨੇ ਮਾਲ ਰੋਡ ਸਕੂਲ ਦੀ ਟੀਮ ਨੂੰ ਸਿਖਾਈਆਂ ਤਕਨੀਕਾਂ

ਬਾਸਕਟਬਾਲ ਟੀਮ ਨੂੰ ਯੂ.ਐਸ.ਏ ਦਾ ਮਿਲਿਆ ਸੱਦਾ ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸ’ਗੂ) – ਸਥਾਨਕ ਸਰਕਾਰੀ ਕੰਨਿਆ ਸੀਨਂੀਅਰ ਸੈਕੰਡਰੀ ਸਕੂਲ, ਮਾਲ ਰੋਡ ਦੀ ਰਾਸ਼ਟਰੀ ਪੱਧਰ ਦੀ ਜੇਤੂ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਲਾਂ ਮਾਰਨ ਵਾਲੀਆਂ ਖਿਡਾਰਨਾਂ ਦੀ ਟੀਮ ਨੂੰ ਇਥੇ  ਯੂ.ਐਸ.ਏ ਦੇ ਅੰਤਰਰਾਸ਼ਟਰੀ ਬਾਸਕਟਬਾਲ ਕੋਚ ਸ੍ਰੀ ਜੈਵੀਅਰ ਨੇ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨਾਲ ਪੰਜਾਬ ਦੇ ਹੈਡ ਕੋਚ ਸ੍ਰੀ ਦਵਿੰਦਰ …

Read More »

ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਜਿੱਤੇ 16 ਮੈਡਲ

ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰਪਾਲ ਸਿੰਘ) – ਸੀ.ਬੀ.ਐਸ.ਈ ਪੰਜਾਬ ਸਟੇਟ ਖੇਡਾਂ ਐਥਲੈਟਿਕ ਮੀਟ ਵਿਚ ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ 16 ਮੈਡਲ ਜਿੱਤ ਕੇ ਬਹੁਤ ਵੱਡਾ ਉਲਟ ਫੇਰ ਕੀਤਾ।28 ਅਕਤੂਬਰ ਤੋਂ 1 ਨਵੰਬਰ ਤੱਕ ਹੋਈ ਇਸ ਪ੍ਰਤੀਯੋਗਤਾ ਵਿਚ ਪੰਜਾਬ ਤੇ ਚੰਡੀਗੜ੍ਹ ਦੇ ਸਾਰੇ ਸੀ.ਬੀ.ਐਸ.ਈ ਸਕੂਲਾ ਨੇ ਤਿੰਨ ਵਰਗਾ ਯੂ-14, ਯੂ-17 ਅਤੇ ਯੂ-19 ਵਰਗ ਚ ਹਿੱਸਾ ਲਿਆ।ਜੇਤੂ …

Read More »

ਨਕਾਬਪੋਸ਼ ਲੁਟੇਰਿਆਂ ਵਲੋਂ ਦਾਤਰ ਨਾਲ ਹਮਲਾ

ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰਪਾਲ ਸਿੰਘ )- ਨਸ਼ੇੜੀਆ ਦੇ ਖਿਲਾਫ ਪੁਲਿਸ ਵਲੋਂ ਪਿਛਲੇ ਦਿਨੀ ਵਿੱਢੀ ਮੁਹਿੰਮ ਤੋਂ ਬਾਅਦ ਸ਼ਹਿਰ ਵਾਸੀਆ ਨੇ ਵੀ ਸੁੱਖ ਦਾ ਸਾਹ ਲਿਆ ਸੀ ਕਿਉਂਕਿ ਸ਼ਹਿਰ ਵਿਚ ਲੁੱਟ-ਖੋਹ ਦੀਆ ਵਾਰਦਾਤਾਂ ਵਿਚ ਵੀ ਕਾਫੀ ਕਮੀ ਆ ਗਈ ਸੀ ਪਰ ਜਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਇਹਨਾਂ ਨਸ਼ੇੜੀਆ ਵਲੋਂ ਫਿਰ ਆਪਣਾ ਕਾਰੋਬਾਰ ਸ਼ੁਰੂ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ …

Read More »