Thursday, September 10, 2026

ਪੰਜਾਬੀ

ਜੋਨ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕਡਰੀ ਸਕੂਲ ਦੇ ਵਿਦਿਆਰਥੀ ਛਾਏ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖੜਾ ਵਿਖੇ ਜੋਨ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਹੁਤ ਵੱਡੀ ਗਿਣਤੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਇਸ ਨੇ ਭਾਗ ਲਿਆ। ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਉਤਸ਼ਾਹਪੂਰਵਕ ਆਪਣੇ ਵਿਸ਼ੇ ਦੇ ਮਾਡਲ ਤਿਆਰ …

Read More »

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲੇ ‘ਚ ਲਿਟਰੇਚਰ ਦੀ ਓਵਰਆਲ ਟਰਾਫ਼ੀ ਬਾਬਾ ਫ਼ਰੀਦ ਕਾਲਜ ਦੇ ਨਾਂ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਦੇ ਵਿਦਿਆਰਥੀ ਅਕਾਦਮਿਕ,ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ।ਬੀਤੇ ਦਿਨੀ ਬਾਬਾ ਫ਼ਰੀਦ ਕਾਲਜ, ਦਿਉਣ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ।ਇਸ ਯੁਵਕ ਮੇਲੇ ਵਿੱਚ …

Read More »

ਪੰਜਾਬ ਰਾਜ ਪੱਧਰੀ ਖੇਡਾਂ ਦੇ ਵਿੱਚ ਗੁਰੁ ਕਾਸ਼ੀ ਸਕੂਲ, ਭਗਤਾ ਭਾਈਕਾ ਦੀ ਝੰਡੀ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸੂਬੇ ਦੇ ਵਿੱਚ ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਨੇ ਫਤਿਹਗੜ ਸਾਹਿਬ ਵਿਖੇ ਕਰਵਾਏ ਗਏ ਪੰਜਾਬ ਰਾਜ ਪੱਧਰੀ ਟੂਰਨਾਮੈਂਟ ਵਿੱਚ ਵੱਧ ਚੜ ਕੇ ਹਿੱਸਾ ਲਿਆ । ਟੂਰਨਾਮੈਂਟ ਦੇ ਵਿੱਚ ਬਠਿੰਡਾ ਦੀਆਂ ਅੰਡਰ 14 ਸਾਲ ਦੀਆਂ ਲੜਕੇ ਅਤੇ ਲੜਕੀਆਂ ਦੀਆ ਟੀਮਾਂ ਨੇ ਵੀ ਹਿੱਸਾ ਲਿਆ , ਇਹਨਾਂ ਟੀਮਾਂ ਵਿੱਚ ਗੁਰੁ ਕਾਸ਼ੀ ਪਬਲਿਕ ਸਕੂਲ …

Read More »

ਕਿਸਾਨਾਂ ਦੇ ਰਸੋਈ ਉਤਪਾਦਾਂ ਵੱਲ ਸ਼ਹਿਰੀਆਂ ਨੇ ਚੰਗੀ ਦਿਲਚਸਪੀ ਦਿਖਾਈ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸ਼ਹਿਰੀਆਂ ਨੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਬਣਾਏ ਗਏ ਰਸੋਈ ਉਤਪਾਦਾਂ ਅਤੇ ਲਿਆਂਦੀਆਂ ਸ਼ਬਜੀਆਂ ਵੱਲ ਚੰਗੀ ਦਿਲਚਸਪੀ ਦਿਖਾਈ । ਕਿਸਾਨ ਇੱਥੋਂ ਦੇ ਮਾਡਲ ਟਾਊਨ ਫੇਜ-3 ਵਿਖੇ ਦਾਦੀ ਪੋਤੀ ਪਾਰਕ ਨੇੜੇ ਆਪਣੇ ਉਤਪਾਦਾਂ ਨੂੰ ਸਿੱਧਾ ਖਪਤਕਾਰਾਂ ਤੱਕ ਪੁੱਜਦਾ ਕਰਨ ਲਈ ਆਏ ਸਨ । ਅਜਿਹੇ ਮਾਹੌਲ ਦਾ ਆਯੋਜਨ, ‘ਕਿਸਾਨ ਮਾਰਕੀਟਿੰਗ ਗਰੁੱਪ’ ਵੱਲੋਂ …

Read More »

ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਬਠਿੰਡਾ, 3 ਨਵੰਬਰ (ਅਵਤਾਰ ਸਿੰਘ ਕੈਂਥ) – ਪਿੰਡ ਬੁਰਜ ਗਿੱਲ ਦੇ ਬਾਬਾ ਰਾਮ ਗਿਰ ਸਪੋਰਟਸ ਕਲੱਬ ਵੱਲੋਂ ਦਸਵਾਂ ਸਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ 70 ਟੀਮਾਂ ਨੇ ਭਾਗ ਲਿਆ। ਇਹ ਟੂਰਨਾਮੈਂਟ ਚਾਰ ਦਿਨ ਤੱਕ ਚੱਲਿਆ। ਕਲੱਬ ਦੇ ਪ੍ਰਬੰਧਕਾਂ ਜਸਪਿੰਦਰ ਜੋਤੀ, ਮੰਨੂੰ ਗਿੱਲ, ਸੁਖਵੀਰ ਗਿੱਲ ਤੇ ਗੱਗੀ ਗਿੱਲ ਨੇ ਦੱਸਿਆ ਕਿ ਪਹਿਲਾਂ ਸਥਾਨ ਪਿੰਡ ਲਹਿਰਾ ਮੁਹੱਬਤ ਦੀ ਟੀਮ ਨੂੰ ਮਿਲਿਆ। …

Read More »

ਮੁੱਖ ਸੰਸਦੀ ਸਕੱਤਰ ਡਾ. ਸਿੱਧੂ ਵੱਲੋਂ ਬਟਾਲਾ ਵਿਖੇ ਮਿਨਰਲ ਵਾਟਰ ਬਣਾਉਣ ਵਾਲੀਆਂ 3 ਨਕਲੀ ਕੰਪਨੀਆਂ ਸੀਲ

ਬਿਨ੍ਹਾਂ ਲਾਇਸੰਸ ਅਤੇ ਉਪਕਰਨਾਂ ਦੇ ਹੀ ਵੇਚਿਆ ਜਾ ਰਿਹਾ ਸੀ ਨਕਲੀ ਮਿਨਰਲ ਵਾਟਰ ਬਟਾਲਾ, 3 ਨਵੰਬਰ (ਨਰਿੰਦਰ ਬਰਨਾਲ) -ਸਿਹਤ ਵਿਭਾਗ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਬਟਾਲਾ ਵਿਖੇ ਛਾਪੇਮਾਰੀ ਦੌਰਾਨ ਬਿਨ੍ਹਾਂ ਲਾਇਸੰਸ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ 3 ਮਿਨਰਲ ਵਾਟਰ ਦੇ ਪਲਾਂਟਾਂ ਨੂੰ ਸੀਲ ਕਰ ਦਿੱਤਾ ਹੈ। ਅੱਜ ਦੁਪਿਹਰ ਵੇਲੇ ਸਿਹਤ ਵਿਭਾਗ ਦੀ ਟੀਮ …

Read More »

ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਵਲੋਂ ਜਾਬਤਾ ਫੋਜਦਾਰੀ ਦੀ ਧਾਰਾ 144 ਤਹਿਤਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 1 ਨਵੰਬਰ 2014 (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫੋਜਦਾਰੀ ਦੀ ਧਾਰਾ 144 ਤਹਿਤ ਹਾਸਲ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਿਮਨ ਹਸਤਾਖਰ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਕ ਜੱਥੇਬੰਦੀਆਂ ਵੱਲੋਂ ਆਮ ਲੋਕ ਪੰਜ ਜਾਂ ਇਸ ਤੋਂ ਜਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕਰਨ, ਧਰਨਾ ਦੇਣ, …

Read More »

ਮੁੱਖ ਮੰਤਰੀ ਪੰਜਾਬ ਵੱਲੋਂ ਵਾਰ ਮੈਮੋਰੀਅਲ ਅਤੇ ਮੈਰੀਟੋਰੀਅਸ ਸਕੂਲ ਦਾ ਜਾਇਜਾ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਅੱਜ ਮੁੱਖ ਮੰਤਰੀ ਪੰਜਾਬ ਸz ਪਰਕਾਸ਼ ਸਿੰਘ ਬਾਦਲ ਨੇ ਛੇਹਰਟਾ ਇੰਡੀਆ ਗੇਟ ਵਿਖੇ ਸ਼ਹੀਦ ਫੌਜੀਆਂ ਦੀ ਯਾਦ ਵਿੱਚ ਬਣਾਈ ਜਾ ਰਹੀ ਯਾਦਗਾਰ ‘ਵਾਰ ਮੈਮੋਰੀਅਲ’ ਦੀ ਉਸਾਰੀ ਦਾ ਜਾਇਜਾ ਲਿਆ।ਉਨ੍ਹਾਂ ਦੱਸਿਆ ਕਿ ਇਹ ਯਾਦਗਾਰ 86 ਕਰੋੜ ਰੁਪਏ ਦੀ ਲਾਗਤ ਨਾਲ 7 ਏਕੜ ਰਕਬੇ ਵਿੱਚ ਉਸਾਰੀ ਜਾ ਰਹੀ ਹੈ।ਉਨ੍ਹਾਂ ਨੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਯਾਦਗਾਰ …

Read More »

ਹੋਫਸਟਰਾ ਯੂਨੀਵਰਸਿਟੀ ਦੇ ਵਿਦਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ,  2 ਨਵੰਬਰ (ਗੁਰਪ੍ਰੀਤ ਸਿੰਘ) ੁ ਅਮਰੀਕਾ ਦੀ ਹੋਫਸਟਰਾ ਯੂਨੀਵਰਸਿਟੀ ਨਿਊਯਾਰਕ ਦੇ ਡਾ: ਹਰਮੈਨ ਏ ਬਰਲਿਨਰ ਤੇ ਡਾ: ਪੈਟਰਿਕ ਜੇ ਸੋਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਇਨ੍ਹਾਂ ਦੋਵਾਂ ਵਿਦਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪ੍ਰਕਰਮਾ ਕਰਦਿਆਂ ਸਿੱਖ ਇਤਿਹਾਸ ਸਬੰਧੀ ਵਡਮੁੱਲੀ ਜਾਣਕਾਰੀ ਹਾਸਲ ਕੀਤੀ। ਡਾ: ਹਰਮੈਨ ਏ ਬਰਲਿਨਰ ਤੇ ਡਾ: ਪੈਟਰਿਕ ਜੇ ਸੋਸੀ ਨੂੰ ਸੱਚਖੰਡ ਸ੍ਰੀ ਹਰਿਮੰਦਰ …

Read More »

ਸ਼੍ਰੋਮਣੀ ਕਮੇਟੀ ਨੇ ਨਵੰਬਰ 84 ‘ਚ ਸਿਖ ਨਸਲਕੁਸ਼ੀ ਸਬੰਧੀ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ

ਮੁਆਵਜ਼ੇ ਦੇ ਨਾਲ-ਨਾਲ ਦੋਸ਼ੀਆਂ ਨੂੰ ਸਜਾਵਾਂ ਵੀ ਦਿੱਤੀਆਂ ਜਾਣ – ਗਿ: ਗੁਰਬਚਨ ਸਿੰਘ ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) –  ਨਵੰਬਰ 1984 ‘ਚ ਸਮੇਂ ਦੀ ਸਰਕਾਰ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਸਿੱਖ ਪ੍ਰੀਵਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਜਿਊਂਦੇ ਜੀਅ ਗਲਾਂ ‘ਚ ਟਾਇਰ ਪਾ ਕੇ ਦਿੱਲੀ, ਕਾਨ੍ਹਪੁਰ, ਬਕਾਰੋ ਤੇ ਦੇਸ਼ ਦੇ ਹੋਰ ਸ਼ਹਿਰਾਂ ‘ਚ ਵੱਡੇ ਪੱਧਰ ਤੇ ਸਿੱਖ ਨਸਲਕੁਸ਼ੀ ਕੀਤੀ ਗਈ।ਸਿੱਖ ਜਾਇਦਾਦਾਂ …

Read More »