Wednesday, November 25, 2026

ਪੰਜਾਬੀ

ਰੋਜ਼ ਬਰਡਸ ਸਕੂਲ ਵਿੱਚ ‘ਪੁਸਤਿਕਾ’ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 14 ਨਵੰਬਰ (ਪ੍ਰਵੀਨ ਸਹਿਗਲ) – ਸਿੱਖਿਆ ਦੇ ਪੱਧਰ ਨੂੰ ਉੱਚਾ ਉਠਾਉਣ ਲਈ 13 ਅਤੇ 14 ਨਵੰਬਰ ਨੂੰ ਰੋਜ਼ ਬਰਡਸ ਸਕੂਲ ਵਿੱਚ ‘ਪੁਸਤਿਕਾ’ ਨਾਂ ਦੀ ਪ੍ਰਦਰਸ਼ਨੀ ਲਗਾਈ ਗਈ।ਪੁਸਤਿਕਾ ਦਾ ਅਰਥ ਹੈ ਜੋ ਬੱਚੇ ਆਪਣੀ ਕਲਾਸ ਵਿੱਚ ਪੁਸਤਕਾਂ ਪੜ੍ਹਦੇ ਹਨ। ਉਨ੍ਹਾਂ ਨੂੰ ਮਾਡਲ ਜਾਂ ਚਾਰਟ ਰਾਹੀਂ ਪ੍ਰਦਰਸ਼ਿਤ ਕਰਨਾ। ਇਸ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਸ੍ਰ: ਨਿਰਭੈ ਸਿੰਘ ਸਨ। ਉਨ੍ਹਾਂ ਨੇ ਸਕੂਲ ਕਮੇਟੀ …

Read More »

ਮਾਲ ਰੋਡ ਸਕੂਲ ਵਿਖੇ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਸਮਾਪਤ

ਅੰਮ੍ਰਿਤਸਰ, ਗੁਰਦਾਸਪੁਰ, ਕਪੁਰਥਲਾ, ਤਰਨਤਾਰਨ ਤੇ ਪਠਾਨਕੋਟ ਦੇ ਵਿਦਿਆਰਥੀਆਂ ਕੀਤਾ ਆਪਣੇ ਫ਼ਨ ਦਾ ਮੁਜ਼ਾਹਰਾ ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ। ਇਹ ਮੁਕਾਬਲੇ ਵਿਦਿਆਰਥੀਆਂ ‘ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੌਂ ਕਰਵਾਏ ਗਏ। ਇਨ੍ਹਾਂ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ “ਬੈਕਿੰਗ ਖੇਤਰ ਵਿਚ ਰੋਜ਼ਗਾਰ” ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ

ਚਵਿੰਡਾ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵੱਲੋਂ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸ਼ੀਅਤ ਨੂੰ ਉਭਾਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਹੋਇਆਂ “ਬੈਕਿੰਗ ਖੇਤਰ ਵਿਚ ਰੋਜ਼ਗਾਰ” ਵਿਸ਼ੇ ‘ਤੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸ. ਤਜਿੰਦਰ ਸਿੰਘ ਖ਼ਾਲਸਾ, ਅਸਿਸਟੈਂਟ ਜਨਰਲ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ …

Read More »

ਸ੍ਰੀ ਅਨਿਲ ਜ਼ੋਸ਼ੀ ਵਲੋਂ 1.5 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਵਰਕਸ਼ਾਪਾਂ ਦਾ ਉਦਘਾਟਨ

ਅੰਮ੍ਰਿਤਸਰ, 14 ਨਵੰਬਰ (ਰੋਮਿਤ ਸ਼ਰਮਾ) – ਸਥਾਨਕ  ਸਰਕਾਰੀ ਆਈ ਟੀ ਆਈ ਰਣਜੀਤ ਐਵੀਨਿਉ ਵਿਖੇ ਅੱਜ ਕੈਬਨਟ ਮੰਤਰੀ ਸ੍ਰੀ ਅਨਿਲ ਜ਼ੋਸ਼ੀ ਸਥਾਨਕ ਸਰਕਾਰਾਂ ਤੇ ਮੈਡੀਕਲ ਐਜੂਕੇਸ਼ਨ ਨੇ 1.5 ਕਰੋੜ ਰੁ: ਦੀ ਲਾਗਤ ਨਾਲ ਬਣਨ ਵਾਲੀਆਂ ਵਰਕਸ਼ਾਪਾਂ ਦੀ ਉਦਘਾਟਨ ਕੀਤਾ।ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਸੰਸਥਾ ਤਕਰੀਬਨ 2 ਸਾਲ ਪਹਿਲਾਂ ਕੈਬਨਟ ਮੰਤਰੀ ਸ੍ਰੀ ਅਨਿਲ ਜ਼ੋਸ਼ੀ ਜੀ ਦੇ ਯਤਨਾ ਸਦਕਾ ਹੋਂਦ …

Read More »

ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਿਰ ਤੋਂ ਭੁੱਖ ਹੜਤਾਲ ਸ਼ੁਰੂ

ਜੰਡਿਆਲਾ ਗੁਰੂ, 14 ਨਵੰਬਰ (ਹਰਿੰਦਰਪਾਲ ਸਿੰਘ/ਵਰਿੰਦਰ ਸਿੰਘ) – ਅੱਜ 14 ਨਵੰਬਰ ਤੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਹਰਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ।ਪਿਛਲੇ ਸਾਲ ਵੀ 14 ਨਵੰਬਰ 2013 ਤੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ ਕਿ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਨੇ …

Read More »

ਅਕਾਲੀ ਦਲ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਰਹੀ ਹੈ-ਬਾਜਵਾ

ਜੰਡਿਆਲਾ ਗੁਰੂ, 14 ਨਵੰਬਰ (ਹਰਿੰਦਰਪਾਲ ਸਿੰਘ) – ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਬੀਤੇ ਦਿਨੀ ਪਿੰਡ ਮੱਲੀਆ ਵਿਖੇ ਸੁਰਿੰਦਰ ਸਿੰਘ ਸ਼ਾਹ ਵਾਈਸ ਪ੍ਰਧਾਨ ਬਲੱਾਕ ਕਾਗਰਸ ਜੰਡਿਆਲਾ ਗੁਰੂ ਦੇ ਗ੍ਰਹਿ ਵਿਖੇ ਅਪਨੀ ਫੇਰੀ ਦੋਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਸਾਬਿਤ ਹੋ ਰਹੀ ਹੈ ਅਤੇ ਵਿਸ਼ੇਸ਼ ਤੋਰ …

Read More »

ਗਲਤ ਦਿਸ਼ਾ ਤੋਂ ਆ ਰਹੇ ਵਾਹਨ ਚਾਲਕਾਂ ਦੇ ਚਲਾਣ ਕੱਟੇ

ਤਰਸਿੱਕਾ, 14  ਨਵੰਬਰ (ਹਰਿੰਦਰਪਾਲ ਸਿੰਘ/ਕੰਵਲ ਜੋਧਾਨਗਰੀ) – ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਇੰਚਾਰਜ ਦਿਲਬਾਗ ਸਿੰਘ ਏ. ਐਸ. ਆਈ ਵਲੋਂ ਜੰਡਿਆਲਾ ਗੁਰੂ ਵਿਖੇ ਗਲਤ ਦਿਸ਼ਾ ਤੋਂ ਆ ਰਹੇ ਵਾਹਨ ਚਾਲਕਾਂ ਦੇ ਚਲਾਣ ਕੱਟੇ ਗਏ ।ਦਿਲਬਾਗ ਸਿੰਘ ਏ. ਐਸ. ਆਈ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਜਗਾ ‘ਤੇ ਗਲਤ ਰਸਤੇ ਤੋਂ ਲੋਕ ਵਹੀਕਲ ਲੈ …

Read More »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਕਾ ਲੰਗਰ ਛਕਿਆ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਜੋ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਲਈ ਆਇਆ ਹਾਂ। ਉਨ੍ਹਾਂ …

Read More »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ- ਦਲਮੇਘ ਸਿੰਘ

ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਮਜੀਠੀਆ ਵਲੋਂ ਅਮਰੀਕਾ ਦੇ ਸਾਊਥ ਕੈਰੋਲੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸਵਾਗਤ

ਅਮਰੀਕਾ ਵਿਚ ਪੰਜਾਬੀਆਂ ਦੀ ਚੜ੍ਹਾਈ, ਪੰਜਾਬ ਲਈ ਸਕੂਨ ਤੇ ਮਾਣ ਵਾਲੀ ਗੱਲ-ਮਜੀਠੀਆ ਨਿਕੀ ਹੈਲੀ ਦੀ ਪੰਜਾਬ ਫੇਰੀ ਪੰਜਾਬ ਤੇ ਅਮਰੀਕਾ ਵਿਚਕਾਰ ਸਬੰਧਾਂ ਦੇ ਨਵੇਂ ਯੁੱਗ ਦੀ ਕਰੇਗੀ ਸੁਰੂਆਤ ਅੰਮ੍ਰਿਤਸਰ, 14 ਨਵੰਬਰ  (ਸੁਖਬੀਰ ਸਿੰਘ) – ਅਮਰੀਕਾ ਦੇ ਸਾਊਥ ਕੈਲੋਰੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ …

Read More »