ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ `ਅਕਾਲ ਅਕੈਡਮੀ ਚੱਕ ਭਾਈ ਕੇ` ਦੇ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਬਲਾਕ-ਪੱਧਰ `ਤੇ ਰੱਸਾਕਸ਼ੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਹੌਸਲਾ-ਅਫ਼ਜ਼ਾਈ ਕਰਦਿਆਂ ਸਨਮਾਨਿਤ ਕੀਤਾ।ਮੂਹਰੀ ਰਹਿਣ ਵਾਲੇ ਵਿਦਿਆਰਥੀਆਂ ਵਿੱਚ ਧਰਮਵੀਰ ਸਿੰਘ ਪਿੰਡ ਦੋਦੜਾ ਜਮਾਤ ਚੌਥੀ, …
Read More »ਪੰਜਾਬੀ
21ਵਾਂ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਉਤਸਵ ਮਨਾਇਆ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਹੋਏ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਮਨਾਉਣ ਦੇ ਸ਼ੁੱਭ ਕਾਰਜ਼ ਤਹਿਤ ਇਸ ਵਾਰ 21ਵੀਂ ਵਾਰ ਅੱਸੂ ਦੇ ਨਵਰਾਤਰਿਆਂ ਦੀ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਦਾ ਸ਼ੁਭ ਦਿਹਾੜਾ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਵਿਖੇ ਬਹੁਤ ਹੀ ਸ਼ਰਧਾ …
Read More »ਖਾਲਸਾ ਕਾਲਜ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਸੈਮੀਨਾਰ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਗਰੇਜ਼ੀ ਵਿਭਾਗ ਤੋਂ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਉਘੇ ਚਿੰਤਕ ਅਧਿਆਪਕ ਡਾ. ਗੁਰਉਪਦੇਸ਼ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਵਿਭਾਗ ਮੁਖੀ ਪ੍ਰੋ: …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ’ਚ ਬਲੈਕ ਸਟ੍ਰੋਕ ਅਕੈਡਮੀ ਅੰਮ੍ਰਿਤਸਰ ਤੋਂ ਚਮੜੀ ਦੇ ਮਾਹਿਰ ਸ੍ਰੀਮਤੀ ਪ੍ਰਭਜੋਤ ਕੌਰ ਨੇ ਵਿਦਿਆਰਥਣਾਂ ਨੂੰ ਹਾਈਡਰਾ ਫੇਸ਼ੀਅਲ ਬਾਰੇ ਜਾਣਕਾਰੀ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ’ਚ …
Read More »ਖਾਲਸਾ ਗਰਲਜ ਸੀ: ਸੈ: ਸਕੂਲ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਹਿਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਅਤੇ ਸੰਗੀਤ ਅਧਿਆਪਿਕਾ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ …
Read More »ਪਿੰਡ ਸ਼ਹੀਦਪੁਰ ਦੇ 37 ਲਾਭਪਾਤਰੀਆਂ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਵੰਡੇ 5-5 ਮਰਲੇ ਦੇ ਪਲਾਟ
ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਅਗਵਾਈ ‘ਚ ਸਰਕਾਰ ਨੇ ਪਿਛਲੇ ਕਰੀਬ 18-19 ਮਹੀਨਿਆਂ ਦਾ ਸਫਰ ਤੈਅ ਕੀਤਾ ਹੈ।ਇਸ ਦੋਰਾਨ ਵੱਖ-ਵੱਖ ਵਰਗਾਂ ਦੇ ਸਵਾਲਾਂ ਦਾ ਹੱਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ, ਵਿਸ਼ੇਸ਼ ਤੋਰ ‘ਤੇ ਗ੍ਰਾਮੀਣ ਖੇਤਰ ਨਾਲ ਸਬੰਧਤ ਜਿਨ੍ਹਾਂ ਲੋਕਾਂ ਕੋਲ ਆਪਣੇ ਰਹਿਣ ਲਈ ਘਰ ਨਹੀਂ ਹੈ, ਉਨ੍ਹਾਂ ਯੋਗ …
Read More »ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਵਲੋਂ ਸਨਮਾਨ ਸਮਾਰੋਹ 17 ਨਵਬੰਰ ਨੂੰ
ਸਮਰਾਲਾ, 23 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਸਨਮਾਨ ਸਮਾਰੋਹ ਦੇ ਸਬੰਧ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਨੇ ਦੱਸਿਆ ਕਿ 17 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਮੰਡਲ ਦਫਤਰ ਘੁਲਾਲ ਵਿਖੇ ਸਵੇਰੇ 10.00 ਵਜੇ ਸਨਮਾਨ ਸਮਾਰੋਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ …
Read More »ਫਿਲਮ ਹੀ ਨਹੀਂ ਇਤਿਹਾਸਿਕ ਦਸਤਾਵੇਜ਼ ਹੈ ‘ਸਰਾਭਾ’ – ਜਪਤੇਜ ਸਿੰਘ
‘ਜ਼ੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ’ ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ, ਪਰ ਉਸ ਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ।ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ …
Read More »ਹਾਸੇ ਦਾ ਖਜ਼ਾਨਾ ਤੇ ਰੁਮਾਂਸ ਮਨੋਰੰਜ਼ਨ ਭਰਪੂਰ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਲੀਜ਼ ਹੋਈ ਹੈ।ਇਸ ਫਿਲਮ ਦੀ ਕਹਾਣੀ ਬਿਲਕੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜ਼ਨ ਡਰਾਮਾ ਹੈ।ਫ਼ਿਲਮ ਨਿਰਮਾਤਾ …
Read More »11 ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਕੈਡਿਟਾਂ ਦਾ 10 ਰੋਜ਼ਾ ਟਰੇਨਿੰਗ ਕੈਂਪ ਜਾਰੀ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਬਰਿੰਦਰ ਕੁਮਾਰ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਉਦਯੋਗਿਕ ਸਿਖਲਾਈ ਕੇਦਰ ਰਾਮਤੀਰਥ ਵਿੱਚ 10 ਰੋਜ਼ਾ ਸਲਾਨਾ ਟਰੇਨਿੰਗ ਕੈਂਪ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਚੱਲ ਰਿਹਾ ਹੈ।ਜਿਸ ਵਿੱਚ ਐਨ.ਸੀ.ਸੀ ਕੈਡਿਟਾਂ ਨੂੰ ਸਰਬਪੱਖੀ ਵਿਕਾਸ ਸਬੰਧੀ ਅਨੇਕਾਂ ਹੀ ਗਤੀਵਿਧੀਆ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿੱਚ ਕੈਡਿਟਾਂ ਨੂੰ ਡਰਿਲ, ਹਥਿਆਰਾਂ ਸਬੰਧੀ ਸਿਖਲਾਈ, …
Read More »
Punjab Post Daily Online Newspaper & Print Media