Wednesday, September 9, 2026

ਪੰਜਾਬੀ

ਮੈਕਸ ਹਸਪਤਾਲ ਵਿਚ ਸਟ੍ਰੋਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ

ਬਠਿੰਡਾ,  31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਐਮਐਸਐਸਐਚ), ਬਠਿੰਡਾ ਵਿਚ ਅੱਜ  ਸਟ੍ਰੋਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ। ਇਸ ਮੌਕੇ ‘ਤੇ ਡਾ. ਅਭਿਸ਼ੇਕ ਕੁਮਾਰ ਗਰਗ, ਨਿਊਰੋਲੌਜਿਸਟ ਅਤੇ ਡਾ. ਮਨੋਜ ਮਾਝੀ, ਨਿਊਰੋ ਅਤੇ ਸਪਾਇਨ ਸਰਜਨ, ਐਮਐਸਐਸਐਚ ਨੇ ਕਿਹਾ ਕਿ ਭਾਰਤ ਵਿਚ 500 ਲੋਕਾਂ ਵਿਚੋਂ ਇਕ ਵਿਅਕਤੀ ਨੂੰ ਬ੍ਰੇਨ ਸਟ੍ਰੋਕ ਹੁੰਦਾ ਹੈ। ਭਾਰਤ ਵਿਚ ਹਰ ਸਾਲ 16 ਲੱਖ ਤੋਂ …

Read More »

ਪਰਾਲੀ ਦੇ ਧੂੰਏ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਹਰ ਵਾਰ ਫਸਲ਼ ਕੱਟਣ ਤੋਂ ਬਾਅਦ ਖੇਤਾਂ ਵਿੱਚ ਪਿੱਛੇ ਰਹਿ ਗਈ ਪਰਾਲੀ ਨੂੰ ਸਾੜਣ ਦਾ ਰੁਝਾਨ ਪ੍ਰਸ਼ਾਸ਼ਨ ਦੇ ਲੱਖ ਸਮਝਾਉਣ ਤੋਂ ਬਾਅਦ ਵੀ ਮੱਠਾ ਨਹੀਂ ਪੈ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਅਸਮਾਨ ਵਿੱਚ ਛਾਏ ਧੂੰਏ ਦੇ ਨਾਲ ਸੂਰਜ ਦੀ ਧੁੱਪ ਘੱਟ ਹੋਣ ਕਰਕੇ ਰਾਤ ਤੋਂ ਪਹਿਲਾਂ …

Read More »

ਦੂਸਰੇ ਪ੍ਰਸ਼ਾਸਨਿਕ ਸੁਧਾਰ ਸਬੰਧੀ ਮੈਗਸੀਪਾ ਵੱਲੋਂ ਟ੍ਰੇਨਿੰਗ ਪ੍ਰੋਗਰਾਮ

ਤਸਵੀਰ ਗੋਲਡੀ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮਹਾਤਮਾ  ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਪੰਜਾਬ, ਚੰਡੀਗੜ੍ਹ ਦੇ ਖੇਤਰੀ ਕੇਂਦਰ, ਬਠਿੰਡਾ ਵੱਲੋ ਅੱਜ ਖੇਤਰੀ ਕੇਂਦਰ, ਬਠਿੰਡਾ ਵੱਲੋਂ ਦੂਸਰੇ ਪ੍ਰਸ਼ਾਸਨਿਕ ਸੁਧਾਰ ਕਮਿਸ਼ਨ ਦੀਆਂ ਸਿਫਾਰਸ਼ਾਂ ਸਬੰਧੀ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਲਈ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਗਸੀਪਾ ਦੇ ਪ੍ਰੋਜੈਕਟ ਕੋਆਰਡੀਨੇਟਰ  ਮਨਦੀਪ ਸਿੰਘ …

Read More »

ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਰਾਸ਼ਟਰੀ ਏਕਤਾ ਸੁੰਹ ਚੁਕਵਾਈ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵੱਲੋਂ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਸਬੰਧੀ ਸਹੁੰ ਚੁਕਵਾਈ। ਉਨ੍ਹਾਂ ਇਹ ਦਸਿਆ ਜਿਲ੍ਹੇ ਦੀਆਂ …

Read More »

’84 ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਬਣਾਇਆ ਜਾਵੇਗਾ ਦਬਾਅ – ਸੁਖਬੀਰ ਬਾਦਲ

ਉਪ ਮੁੱਖ ਮੰਤਰੀ ਨੇ ਕਰੋੜਾਂ ਵਾਲੇ ਰੇਲਵੇ ਓਵਰ ਬਰਿੱਜ ਪ੍ਰੋਜੈਕਟ ਦਾ ਕੀਤਾ ਉਦਘਾਟਨ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਪੀੜਤਾਂ ਲਈ ਕੇਂਦਰ ਵਲੋਂ ਐਲਾਨਿਆ ਮੁਆਵਜ਼ਾ ਕੇਵਲ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਇਆ ਜਾਵੇਗਾ, ਤਾਂ …

Read More »

 ਸਰਦਾਰ ਵਲਭ ਭਾਈ ਪਟੇਲ ਦੀ 139ਵੀਂ ਬਰਸੀ ਮੌਕੇ ਬੱਚਿਆਂ ਨੂੰ ਸਿਖਲਾਈ ਯੋਗ ਵਿਦਿਆ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਮਰ ਹਿਲ ਕਾਨਮੈਂਟ ਸਕੂਲ ਵਿਚ ਸਰਦਾਰ ਬਲ੍ਹਮ ਭਾਈ ਪਟੇਲ ਦੀ 139ਵਂੀ ਬਰਸੀ ਮਨਾਉਣ ਤਹਿਤ ਯੋਗ ਗੁਰੂ ਰਾਧੇਸ਼ਾਮ ਬਾਂਸਲ ਦੀ ਅਗਵਾਈ ਵਿਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਰਾਣੀ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਐਮ ਡੀ ਵਲੋਂ ਬੱਚਿਆਂ ਨੂੰ ਯੋਗ ਵਿਦਿਆ ਦੇ ਗੁਣ ਦੱਸੇ ਗਏ। ਬੱਚਿਆਂ ਨੂੰ ਸੰਬੋਧਣ ਕਰਦੇ ਹੋਏ ਰਾਧੇਸ਼ਾਮ ਨੇ ਕਿਹਾ ਕਿ ਸਾਨੂੰ …

Read More »

 ਵਾਇਸ ਚਾਂਸਲਰ ਪ੍ਰੋ. ਕੋਹਲੀ ਨੇ ਕੀਤਾ ਸਵੱਛ ਭਾਰਤ ਅਭਿਆਨ ਸਬੰਧੀ ਪ੍ਰਤੀਯੋਗਤਾ ਜੇਤੂਆਂ ਨੂੰ ਸਮਾਨਿਤ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿਮਘ ਜੱਸੀ/ਅਵਤਾਰ ਸਿੰਘ ਕੈਂਥ) – ਭਾਰਤ ਦੇ ਮਾਣਯੋਗ ਨਰੇਂਦਰ ਮੋਦੀ ਦੁਆਰਾ ਆਯੌਜਿਤ ਸਵੱਛ ਭਾਰਤ ਅਭਿਆਨ ਮੁਹਿੰਮ ਅਧੀਨ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੁਆਰਾ 2 ਅਕਤੂਬਰ, 2014 ਤੋਂ ਆਰੰਭੀ ਗਈ ਪ੍ਰੋਗਰਾਮਾਂ ਦੀ ਕੜੀ ਦੇ ਅੰਤਰਗਤ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਸੈਮੀਨਾਰ, ਵਾਦ-ਵਿਵਾਦ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਵਾਇਸ ਚਾਂਸਲਰ ਪ੍ਰੋ. ਆਰ. ਕੇ. ਕੋਹਲੀ ਨੇ ਸਮਾਨਿਤ ਕੀਤਾ।ਇਸ …

Read More »

ਉਪਕਾਰ ਸੰਧੂ ਨੇ ਐਨ.ਓ.ਸੀ ਦੀ ਸਮੱਸਿਆ ਹੱਲ ਕਰਨ ਲਈ ਬਾਦਲ ਦਾ ਕੀਤਾ ਧੰਨਵਾਦ

ਗੱਲਬਾਤ ਦੌਰਾਨ ਉਪਕਾਰ ਸਿੰਘ ਸੰਧੂ, ਗੁਰਮੇਜ਼ ਸਿੰਘ ਹਰੀਪੁਰਾ, ਸਮਸ਼ੇਰ ਸਿੰਘ ਸ਼ੇਰਾ, ਕੌਂਸਲਰ ਪਰਮਜੀਤ ਪੰਮਾਂ, ਹਰਜੀਤ ਸਿੰਘ ਸ਼ੈਲਰਵਾਲੇ, ਬਖਸ਼ਿਸ਼ ਸਿੰਘ ਸੰਘਾ ਅਤੇ ਹੋਰ। ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ )- ਗੈਰ ਅਧਿਕਾਰਿਤ ਕਾਲੌਨੀਆਂ ‘ਚ ਐਨਓਸੀ. ਸੰਬੰਧੀ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜ਼ਾਰੀ ਕਰਨ ਅਤੇ ਪੰਜਾਬ ਵਾਸੀਆਂ ਨੂੰ ਭਾਰੀ ਰਾਹਤ ਦੇਣ ਤੇ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ …

Read More »

ਜੋਸ਼ ਖਰੋਸ਼ ਨਾਲ ਸ਼ੁਰੂ ਹੋਇਆ-ਤਿੰਨ ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ

ਗਾਇਨ ਅਤੇ ਭਾਸ਼ਨ ਮੁਕਾਬਲੇ ਵਿੱਚ ਪੰਜਾਬ ਭਰ ਤੋਂ ਪੁੱਜੀਆਂ ਟੀਮਾਂ ਜਲੰਧਰ, 30 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) – ਪੰਜਾਬ ਅੰਦਰ ਲੱਗਦੇ ਰਵਾਇਤੀ ਮੇਲਿਆਂ ਨਾਲੋਂ ਵੱਖਰੀ ਨੁਹਾਰ ਵਾਲਾ, ਦੇਸ਼ ਭਗਤੀ ਅਤੇ ਇਨਕਲਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ 23ਵਾਂ ਤਿੰਨ ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ, ਆਕਾਸ਼ ਗੂੰਜਾਊ ਨਾਅਰਿਆਂ ਨਾਲ ਸ਼ੁਰੂ ਹੋਇਆ। ਗ਼ਦਰ ਲਹਿਰ ਦੇ ਅਮੁੱਲੇ ਸਫ਼ੇ ਕਾਮਾਗਾਟਾ ਮਾਰੂ ਸਾਕੇ ਦੀ …

Read More »

 ਬਿਹਾਰ ਵਿਧਾਨ ਸਭਾ ਦੇ ਸਪੀਕਰ ਉਦੈ ਨਾਰਾਇਣ ਚੌਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ,  30 ਅਕਤੂਬਰ (ਗੁਰਪ੍ਰੀਤ ਸਿੰਘ) – ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਉਦੈ ਨਾਰਾਇਣ ਚੌਧਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ।ਉਪਰੰਤ …

Read More »