ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 28 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਵਾਲਮੀਕਿ ਤੀਰਥ ਵਿਖੇ ਹੋਵੇਗਾ।ਇਸ ਸਮਾਗਮ ਵਿੱਚ ਮੁੱਖ ਮੰਤਰੀ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਕਤ ਸ਼ਬਦਾਂ ਦਾ …
Read More »ਪੰਜਾਬੀ
ਸਲਾਈਟ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਨਵਰਾਤਰੀ ਮੌਕੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸ਼੍ਰੀਮਤੀ ਸੁਨੀਤਾ ਪਾਸਵਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਅਕਾਦਮਿਕ, ਪੁਲਿਸ, ਘਰੇਲੂ ਔਰਤਾਂ ਅਤੇ ਸਮਾਜਿਕ ਸੰਸਥਾਵਾਂ ਤੋਂ 150 ਪ੍ਰਤੀਭਾਗੀਆਂ ਨੇ ਭਾਗ ਲਿਆ।ਇਸ ਸਮੇਂ ਮੁੱਖ ਮਹਿਮਾਨ ਸ਼੍ਰੀਮਤੀ …
Read More »ਸਟੇਟ ਬੈਂਕ ਵੱਲੋਂ ਪਿੰਗਲਵਾੜਾ ਸੰਸਥਾ ਨੂੰ ਡੈਸਕਟਾਪ ਤੇ ਲੈਪਟਾਪ ਕੰਪਿਊਟਰ, ਐਲ.ਈ.ਡੀ ਟੀ.ਵੀ ਤੇ ਕੁਰਸੀਆਂ ਭੇਟ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅਤੇ ਪਿੰਗਲਵਾੜਾ ਆਫ਼ ਆਟਰੀਓ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਲਈ ਲਗਭਗ 3 ਲੱਖ ਦੀ ਲਾਗਤ ਵਾਲੇ 2 ਡੈਸਕਟਾਪ ਕੰਪਿਊਟਰ, 2 ਲੈਪਟਾਪ ਕੰਪਿਊਟਰ, 2 ਐਲ.ਈ.ਡੀ.ਟੀ.ਵੀ ਅਤੇ 40 ਕੁਰਸੀਆਂ ਸੀ.ਐਸ.ਆਰ ਪ੍ਰੋਜੈਕਟ ਅਧੀਨ ਦਿੱਤੀਆਂ ਗਈਆਂ।ਬੈਂਕ ਦੇ ਸਥਾਨਕ ਰਿਜਨਲ ਮੈਨੇਜਰ ਨਾਇਬ ਸਿੰਘ, ਮੈਨੇਜਰ (ਐਚ.ਆਰ) ਵਰਿੰਦਰ.ਐਚ ਪਾਲ, ਸਹਾਇਕ ਮੈਨੇਜਰ ਲਵਇੰਦਰ …
Read More »ਪ੍ਰੋ. ਸਰਚਾਂਦ ਸਿੰਘ ਨੂੰ ਮਿਲਿਆ ਪੰਜਾਬ ਭਾਜਪਾ ਪੈਨਲਿਸਟ ਤੇ ਮੀਡੀਆ ਮੈਨੇਜਮੈਂਟ ਦਾ ਅਹੁੱਦਾ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿੱਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਪੰਜਾਬ ਭਾਜਪਾ ਦਾ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁੱਦੇ ’ਤੇ ਨਿਯੁੱਕਤ ਕੀਤਾ ਗਿਆ ਹੈ।ਉਹ ਭਾਜਪਾ …
Read More »ਫਤਾਹਪੁਰ ਸੈਟਲਾਇਟ ਹਸਪਤਾਲ ਵਿਖੇ ਦੰਦਾਂ ਦਾ 36ਵਾਂ ਪੰਦਵਾੜਾ ਸਮਾਪਨ ਦਿਵਸ ਮਨਾਇਆ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾਕਟਰ ਵਿਜੇ ਕੁਮਾਰ ਅਤੇ ਡੀ.ਡੀ.ਐਚ.ਓ ਡਾ. ਜਗਨਜੋਤ ਕੋਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਫਤਾਹਪੁਰ ਸੈਟੇਲਾਈਟ ਹਸਪਤਾਲ ਭਾਈ ਸਾਹਿਬ ਸਿੰਘ ਵਿਖੇ 36ਵਾਂ ਦੰਦਾਂ ਦਾ ਪੰਦਵਾੜਾ ਸਮਾਪਨ ਦਿਵਸ ਮਨਾਇਆ ਗਿਆ।ਡਾ. ਦੀਪਿਕਾ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਹਰ ਰੋਜ਼ 150 ਤੋਂ ਵੱਧ ਮਰੀਜ਼ ਆਪਣਾ ਇਲਾਜ਼ ਕਰਵਾਉਣ ਲਈ ਆਉਂਦੇ ਹਨ ਅਤੇ ਫਤਾਹਪੁਰ ਤੋਂ ਇਲਾਵਾ 12 ਪਿੰਡਾਂ …
Read More »ਸੜਕ ਦੁਰਘਟਨਾ ਦੇ ਜਖਮੀ ਸ਼ਰਧਾਲੂਆਂ ਦਾ ਡਾ. ਵਿਜੈ ਸਤਬੀਰ ਸਿੰਘ ਨੇ ਜਾਣਿਆ ਹਾਲ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਤੋਂ ਤੋਂ ਦੁਸਹਿਰਾ ਪੁਰਬ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਿੰਗੋਲੀ ਨਾਂਦੇੜ ਰਾਸ਼ਟਰੀ ਮੁੱਖ ਮਾਰਗ ‘ਤੇ 19 ਅਕਤੂਬਰ ਨੂੰ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਣ ਨਾਲ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਤੇ ਚਾਰ ਗੰਭੀਰ ਰੂਪ ‘ਚ ਜਖਮੀ ਹੋ ਗਏ ਸਨ।ਸੁਪਰਡੈਂਟ ਠਾਨ …
Read More »ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ‘ਤੇ ਚਲਾਇਆ ਸਰਚ ਅਭਿਆਨ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਆਉਣ ਵਾਲੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੀ ਟੀਮ ਵਲੋਂ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਅਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਇੰਸਪੈਕਟਰ …
Read More »ਪੁਲਿਸ ਲਾਈਨ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ, ਸ਼ਹੀਦ ਪਰਿਵਾਰ ਕੀਤੇ ਸਨਮਾਨਿਤ
ਅੰਮਿ੍ਰਤਸਰ 21 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਹੀਦੀ ਸਮਾਰਕ ‘ਤੇ ਯਾਦਗਾਰ ਪਰੇਡ ਦਿਵਸ (Police Commemoration Day) ਮਨਾਇਆ ਗਿਆ।ਜਿਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਂਬਰਾਨ, ਸਮਾਜ ਸੇਵੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਸਮੂਹ ਗਜ਼ਟਿਡ ਅਫਸਰਾਨ, ਸਮੂਹ ਮੁੱਖ ਅਫ਼ਸਰ ਥਾਣਾ, ਇਚਾਰਜ਼ ਪੁਲਿਸ ਚੌਕੀਆਂ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ …
Read More »ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਅੰਤਰ-ਜਿਲ੍ਹਾ ਚੈਕਿੰਗ ਦੌਰਾਨ ਭਰੇ ਸੈਂਪਲ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਫੂਡ ਐਂਡ ਡਰੱਗ ਅਭਿਨਵ ਤ੍ਰਿਖਾ (ਆਈ.ਏ.ਐਸ) ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇੱਕ ਸਪੈਸ਼ਲ ਅੰਤਰ ਜਿਲ੍ਹਾ ਚੈਕਿੰਗ ਮੁਹਿੰਮ ਚਲਾਈ ਗਈ।ਜਿਸ ਵਿੱਚ ਸਮੂਹ ਅਧਿਕਾਰੀਆਂ ਨੂੰ ਉਹਨਾਂ ਦੇ ਜਿਲ੍ਹੇ ਤੋਂ ਬਾਹਰ ਚੈਕਿੰਗ ਲਈ ਭੇਜਿਆ ਗਿਆ, ਤਾਂ ਜੋ ਲੋਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਆਥਾਰਟੀ ਆਫ ਇੰਡੀਆ ਦੀਆਂ ਹਦਾਇਤਾਂ ਮੁਤਾਬਿਕ ਮਿਆਰੀ ਭੋਜਨ, ਮਿਠਾਈਆਂ ਅਤੇ ਖਾਣ-ਪੀਣ ਦੀਆਂ …
Read More »ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਪਿੰਡ ਬਡੋਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲੇ ਮੁਕਾਬਲੇ ਵਿੱਚ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਤਕਰੀਬਨ ਪੰਜ ਤੋਂ ਸੱਤ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਪਿੰਡ ਬੱਡੋਂ …
Read More »
Punjab Post Daily Online Newspaper & Print Media