ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ)- ਪਿੰਡ ਸੁਲਾਤਨਵਿੰਡ ਦੀ ਪੱਤੀ ਬਹਿਣੀਵਾਲ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਤੇ ਬਾਬਾ ਵਡਭਾਗ ਸਿੰਘ ਜੀ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਭੰਡਾਰਾ ਕਰਵਾਇਆ ਗਿਆ ਅਤੇ ਦੂਜੇ ਸੂਬਿਆਂ ਤੋਂ ਆਏ ਸਾਧੂ ਸੰਤਾਂ ਨੂੰ ਕੰਬਲ ਵੰਡੇ ਗਏ। ਸ੍ਰੀ ਅਖੰਡ …
Read More »ਪੰਜਾਬੀ
ਵੱਖ-ਵੱਖ ਥਾਵਾਂ ‘ਤੇ ਮਨਾਇਆ ਬਾਬਾ ਵਿਸ਼ਵਕਰਮਾਂ ਦਿਵਸ
ਬਠਿੰਡਾ, 26 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਰਾਮਗੜ੍ਹੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾਂ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾਂ ਉਸਾਰੀ ਠੇਕੇਦਾਰ ਸੁਸਾਇਟੀ ਵੱਲੋਂ ਸਾਂਝੇ ਤੌਰ ‘ਤੇ ਬਾਬਾ ਵਿਸ਼ਵਕਰਮਾਂ ਜੀ ਦੇ 7ਵਾਂ ਪੂਜਾ ਦਿਵਸ ਸਮਾਗਮ ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ, ਗਲੀ ਨੰਬਰ 26/7 ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ …
Read More »ਮਾਮਲਾ ਬਿਨ੍ਹਾਂ ਅਧਿਆਪਕ ਖੇਡਣ ਆਈਆਂ ਨਾਬਾਲਗ ਲੜਕੀਆਂ ਦਾ
ਅੱਧੀ ਰਾਤ ਮੌਕੇ ਸਮਾਜ ਸੇਵੀ ਵਰਕਰ ਵਲੋਂ ਲੜਕੀਆਂ ਕੋਚ ਹਵਾਲੇ ਬਠਿੰਡਾ, 26 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬੀਤੀ ਦੇਰ ਸ਼ਾਮ ਰਾਤ ਦੇ ਕਰੀਬ 8-00 ਵਜੇ ਬੱਸ ਸਟੈਂਡ ਦੇ ਬਾਹਰ ਰੋ ਰਹੀਆਂ ਦੋ ਲੜਕੀਆਂ ਨੂੰ ਸਮਾਜ ਸੇਵੀ ਸੰਸਥਾ ਦੇ ਵਰਕਰ ਰਵੀ ਬਾਂਸਲ ਨੇ ਕਾਰਨ ਪੁੱਛਿਆ ਤਾਂ ਲੜਕੀਆਂ ਮਨਪ੍ਰੀਤ ਕੌਰ ਪੁੱਤਰੀ ਸਵਰਨ ਲਾਭ (12) ਅਤੇ ਸਪਨਾ (13) ਪੁੱਤਰੀ ਮਲਕੀਤ ਸਿੰਘ ਨੇ …
Read More »ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਪਾਰਟੀ ‘ਤੇ ਹਮਲਾ- ਪੁਲਿਸ ਦੀਆਂ ਗੱਡੀਆਂ ਭੰਨੀਆਂ
ਹਫੜਾਦਫੜੀ ‘ਚ ਪੁਲਿਸ ਗੱਡੀ ਦੀ ਫੇਟ ਵੱਜਣ ਨਾਲ ਦੋ ਔਰਤਾਂ ਦੀਆਂ ਲੱਤਾਂ ਟੁੱਟੀਆਂ ਅੰਮ੍ਰਿਤਸਰ, 25 ਅਕਤੂਬਰ ( ਸੁਖਬੀਰ ਸਿੰਘ) – ਸਥਾਨਕ ਭਗਤਾਂਵਾਲਾ ਸਥਿਤ ਨੂਰੀ ਮੁਹੱਲਾ ਵਿਖੇ ਉਸ ਸਮੇਂ ਖਲਬਲੀ ਫੈਲ ਗਈ ਜਦ ਇੱਕ ਦੋਸ਼ੀ ਨੂੰ ਫੜਨ ਗਈ ਥਾਣਾ ਸੀ ਡਵੀਜ਼ਨ ਦੀ ਪੁਲਿਸ ਪਾਰਟੀ ‘ਤੇ ਇਲਾਕਾ ਵਾਸੀਆਂ ਨੇ ਹਮਲਾ ਕਰ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਜਦ ਥਾਣਾ ਸੀ ਡਵੀਜਨ ਇੰਚਾਰਜ ਕੁਲਵਿੰਦਰ ਸਿੰਘ ਭਾਰੀ …
Read More »ਰਾਮਵਿਲਾਸ ਪਾਸਵਾਨ ਅੱਜ ਪੰਚਕੁਲਾ ਆਉਣਗੇ- ਗਹਿਰੀ
ਐਨ. ਐਫ. ਐਲ ਦੇ ਮਜ਼ਦੂਰਾਂ ਦੇ ਸੰਘਰਸ਼ ਵਿੱਚ ਲੋਜਪਾ ਸਾਥ ਦੇਵੇਗੀ ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਲੋਕ ਜਨਸ਼ਕਤੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਦੀ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗਹਿਰੀ ਨੇ 19 ਅਕਤੂਬਰ ਦੀ ਪਾਰਟੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ …
Read More »ਪੁਲਿਸ ਕਮਿਸ਼ਨਰ ਔਲਖ ਤੇ ਸੰਧੂ ਨੇ ਸਾਧੂਆਂ ਨੂੰ ਕੰਬਲ ਵੰਡੇ
100 ਫੁੱਟੀ ਰੋਡ ਵਿਖੇ ਸਾਧੂਆਂ ਨੂੰ ਕੰਬਲ ਵੰਡਦੇ ਹੋਏ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਉਪਕਾਰ ਸਿੰਘ ਸੰਧੂ, ਗੋਰਵ ਗਰਗ ਅਤੇ ਹੋਰ। ਅੰਮ੍ਰਿਤਸਰ 25 ਅਕਤੂਬਰ (ਸੁਖਬੀਰ ਸਿੰਘ) – ਸ਼੍ਰੀ ਰਾਮ ਆਸ਼ਰਮ ਸੌ ਫੁੱਟੀ ਰੋਡ ਵਿਖੇ ਸਵਾਮੀ ਸ਼੍ਰੀ ਯੋਗੀ ਰਾਜ ਮਹਾਰਾਜ ਦੀ ਅਗਵਾਈ ਵਿਚ ਕਰਵਾਏ ਧਾਰਮਿਕ ਸਮਾਗਮ ਵਿਚ ਅੱਜ ਸਾਧੂ ਸੰਤਾਂ ਨੂੰ ਹਰ ਸਾਲ ਦੀ ਤਰਾਂ ਕੰਬਲਾਂ ਦਾ ਪ੍ਰਸ਼ਾਦ ਵੰਡਿਆ ਗਿਆ।ਅੰਮ੍ਰਿਤਸਰ ਦੇ …
Read More »ਹੜ੍ਹ ਪ੍ਰਭਾਵਿਤ ਸਿੱਖਾਂ ਦੇ ਮੁੜ ਵਸੇਬੇ ਲਈ ਸ਼ੋ੍ਰਮਣੀ ਕਮੇਟੀ ਟੀਮ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਸਥਿਤ ਹੜ੍ਹ ਪੀੜਤ ਇਲਾਕੇ ਦੇ ਪ੍ਰਭਾਵਿਤ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਥੇ ਵੱਧ ਰਹੀ ਠੰਡ ਦੌਰਾਨ ਤੁਰੰਤ ਰਾਹਤ ਮੁਹੱਈਆ ਕਰਨ ਲਈ ਮੁੜ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਦਿਆਂ ਸਿੱਖਾਂ ਦੇ ਮੁੜ ਵਸੇਬੇ ਲਈ ਤੁਰੰਤ ਕਾਰਗਰ ਢੰਗ ਤਰੀਕਾ ਅਪਨਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ …
Read More »ਪੁਸਤਕ ‘ਮਾਝੇ ਦੇ ਮੋਤੀ’ ਦੀ ਵਿਰਸਾ ਵਿਹਾਰ ਵਿਖੇ ਲੋਕ ਅਰਪਣ 26 ਅਕਤੂਬਰ ਨੂੰ
ਅੰਮ੍ਰਿਤਸਰ, 26 ਅਕਤੂਬਰ (ਦੀਪ ਦਵਿੰਦਰ)-ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਡਾ. ਜੋਗਿੰਦਰ ਸਿੰਘ ਕੈਰੋਂ, ਸz. ਜੁਗਿੰਦਰ ਸਿੰਘ ਫੁੱਲ ਅਤੇ ਡਾ. ਰਵਿੰਦਰ ਦੁਆਰਾ ਸੰਪਾਦਿਤ ਪੁਸਤਕ ‘ਮਾਝੇ ਦੇ ਮੋਤੀ’ 26-10-14 ਐਤਵਾਰ ਬਾਅਦ ਦੁਪਹਿਰ ਤਿੰਨ ਵਜੇ ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਲੋਕ ਅਰਪਣ ਕੀਤੀ ਜਾਵੇਗੀ।ਇਸ ਲੇਖਕ ਕੋਸ਼ ਵਿੱਚ ਤਿੰਨ ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਨਾਲ ਸੰਬਧਿਤ 381 ਦੇ ਕਰੀਬ ਲੇਖਕਾਂ …
Read More »ਸੀ.ਪੀ.ਐਮ. ਪੰਜਾਬ ਨੂੰ ਲੱਗਾ ਵੱਡਾ ਝਟਕਾ
ਕਾਮਰੇਡ ਦਲਬੀਰ ਸਿੰਘ ਪੱਪੂ ਟਕਾਪੁਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸਾਮਿਲ ਰਈਆ 25 ਅਕਤੂਬਰ (ਬਲਵਿੰਦਰ ਸੰਧੂ) – ਅੱਜ ਉਸ ਸਮੇ ਸੀ.ਪੀ.ਐਮ. ਪੰਜਾਬ ਨੂੰ ਇੱਕ ਵੱਡਾ ਝਟਕਾ ਲੱਗਾ ਜਦੋ ਦਲਬੀਰ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਕਰੀਬ 25 ਪ੍ਰੀਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ।ਇਸ ਮੌਕੇ ਸੁਖਦੇਵ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਕੰਗ, ਦਲਬੀਰ ਸਿੰਘ ਟੌਗ, ਬਲਜੀਤ ਸਿੰਘ ਭੱਟੀ ਨੇ …
Read More »ਕੰਵਰਬੀਰ ਸਿੰਘ ਬਣੇ ਆਈ.ਐਸ.ਓ. ਦੇ ਪੰਜਾਬ ਪ੍ਰਧਾਨ
ਆਈ.ਐਸ.ਓ. ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੂੰ ਸਨਮਾਨਿਤ ਕਰਦੇ ਹੋਏ ਸੁਖਜਿੰਦਰ ਸਿੰਘ ਜੌੜਾ ਨਾਲ ਸੁਖਵਿੰਦਰ ਸਿੰਘ ਖਾਲਸਾ, ਗੁਰਮਨਜੀਤ ਸਿੰਘ ਅੰਮ੍ਰਿਤਸਰ ਤੇ ਹੋਰ। ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਅੱਜ ਇੱਕ ਵੱਡੀ ਇਕੱਤਰਤਾ ਵਿੱਚ ਜਥੇਬੰਦੀ ਦਾ ਪੁਨਰਗਠਨ ਕਰ ਦਿੱਤਾ ਗਿਆ, ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਜੌੜਾ ਸਰਬਸੰਮਤੀ ਨਾਲ ਮੁੜ ਕੌਮੀ ਪ੍ਰਧਾਨ ਚੁਣੇ ਗਏ।ਉਨ੍ਹਾਂ …
Read More »
Punjab Post Daily Online Newspaper & Print Media