Thursday, September 10, 2026

ਪੰਜਾਬੀ

9ਵੀਂ ਬਟਾਲੀਅਨ ਪੀ.ਏ.ਪੀ ਮਾਲ ਮੰਡੀ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 20 ਅਕਤੂਬਰ (ਰੋਮਿਤ ਸ਼ਰਮਾ) – 9ਵੀਂ ਬਟਾਲੀਅਨ ਪੀ.ਏ.ਪੀ ਮਾਲ ਮੰਡੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦਿਆਂ ਹੋਇਆਂ ਬਟਾਲੀਅਨ ਨੂੰ ਸ਼ੁੱਭ ਇਛਾਵਾਂ ਦੇ ਨਾਲ ਤੋਹਫੇ ਭੇਂਟ ਕਰਦੇ ਹੋਏ ਕਮਾਂਡੈਂਟ ਸੁਰਜੀਤ ਸਿੰਘ ਆਈ.ਪੀ.ਐਸ.।

Read More »

ਨਵਾਬ ਕਪੂਰ ਸਿੰਘ ਅਤੇ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ‘ਚ ਸਲਾਨਾ ਸਮਾਗਮ ਅਯੋਜਿਤ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਨਵਾਬ ਕਪੂਰ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ‘ਚ ਸਲਾਨਾ ਸਮਾਗਮ ਕਰਵਾਇਆ ਗਿਆ। ਇਨ੍ਹਾਂ ਦੋਨੋ ਅਮਰ …

Read More »

ਫੋਟੋਗ੍ਰਾਫਰ ਅਕਸਪੋਜ਼ਰ ਸੁਸਾਇਟੀ ਵਲੋਂ ਏ.ਸੀ.ਪੀ ਸ੍ਰੀ ਗੌਰਵ ਗਰਗ ਦਾ ਸਨਮਾਨ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਫੋਟੋਗ੍ਰਾਫਰ ਅਕਸਪੋਜ਼ਰ ਸੁਸਾਇਟੀ (ਰਜਿ:) ਅੰਮ੍ਰਿਤਸਰ ਵਲੋਂ ਏ.ਸੀ.ਪੀ ਸ੍ਰੀ ਗੌਰਵ ਗਰਗ (ਆਈ.ਪੀ.ਐਸ) ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕਟ ਸਨਮਾਨਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਤੇ ਚੇਅਰਮੈਨ ਅਜੈ ਕੁਮਾਰ ਨੇ ਸ੍ਰੀ ਗੌਰਵ ਗਰਗ ਵਲੋਂ ਸੁਸਾਇਟੀ ਨੂੰ ਦਿੱਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਉਹ ਉਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਇਸ ਮੌਕੇ ਜਨਰਲ ਸਕੱਤਰ ਬਿਕਰਮਜੀਤ ਸਿੰਘ, …

Read More »

ਬੰਦੀ ਛੋੜ ਦਿਵਸ ਨੂੰ ਸਮਰਪਿਤ ਦੂਸਰਾ ਵਿਰਸਾ ਸੰਭਾਲ ਗਤਕਾ ਮੁਕਾਬਲਾ

ਛੇਹਰਟਾ, 20 ਅਕਤੂਬਰ (ਕੁਲਦੀਪ ਸਿੰਘ) – ਬੰਦੀ ਛੋੜ ਦਿਵਸ ਨੂੰ ਸਮਰਪਿਤ ਦੂਸਰਾ ਵਿਰਸਾ ਸੰਭਾਲ ਗਤਕਾ ਮੁਕਾਬਲਾ ਪੰਥ ਖਾਲਸਾ ਸ਼ਸ਼ਤਰ ਵਿਦਿਆ ਗਤਕਾ ਅਖਾੜਾ [ਰਜਿ] ਖੰਡਵਾਲਾ ਤੇ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ ਇੰਡੀਆ [ਰਜਿ] ਦੇ ਸਹਿਯੋਗ ਸਦਕਾ ਮਨਜੀਤ ਸਿੰਘ ਗਤਕਾ ਮਾਸਟਰ ਸੀਨੀਅਰ ਵਾਈਸ ਪ੍ਰਧਾਨ ਸ਼੍ਰੋਮਣੀ ਗਤਕਾ ਫੈਡਰੇਸ਼ਨ ਅਤੇ ਪ੍ਰਧਾਨ ਮਨਜੀਤ ਸਿੰਘ ਟਾਡਾ ਦੀ ਦੇਖ ਰੇਖ ਹੇਠ ਗੁਰੂਦੁਆਰਾ ਪਾਰਕ ਘਣੂਪੁਰ ਖੰਡਵਾਲਾ ਵਿਖੇ ਕਰਵਾਇਆ ਗਿਆ, …

Read More »

ਨਿਊ ਰਾਸਾ ਨੇ ਨਕਲ ਹਟਾਓ ਭਵਿੱਖ ਬਚਾਓ ਸੈਮੀਨਾਰ ਕਰਵਾਇਆ

ਨਕਲ ਕੋਹੜ ਵਾਂਗ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ- ਪ੍ਰਿੰ. ਬੇਦੀ ਛੇਹਰਟਾ, 20 ਅਕਤੂਬਰ (ਕੁਲਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਕਲ ਤੇ ਨਕੇਲ ਪਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜੁਹਿੰਮ ਤਹਿਤ ਦਾ ਨਿਊ ਰਾਸਾ ਵਲੋਂ ਰਾਸਾ ਦੇ ਪ੍ਰਧਾਨ ਤੇ ਡਾਇਰੈਕਟਰ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਂਠ “ਨਕਲ ਹਟਾਓ ਭਵਿੱਖ ਬਚਾਓ” ਸੈਮੀਨਾਰ ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਨਰਾਇਣਗੜ …

Read More »

ਬਾਬਾ ਬੁੱਢਾ ਸਾਹਿਬ ਜੀ ਦੇ 508ਵੇਂ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਕੱਲ – ਮਜੀਠੀਆ

ਕੱਥੂਨੰਗਲ/ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ 508ਵਾਂ ਜਨਮ ਦਿਹਾੜੇ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਸਬੰਧੀ ਤਿਆਰੀ ਦਾ ਜ਼ਾਇਜ਼ਾ ਲਿਆ। ਸ: ਮਜੀਠੀਆ ਨੇ ਦੱਸਿਆ ਕਿ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ …

Read More »

ਖ਼ਾਲਸਾ ਕਾਲਜ ਵਿਖੇ ‘ਮੋਬਾਇਲ ਤੋਂ ਨਿਕਲਣ ਵਾਲੀਆਂ ਕਿਰਨਾਂ ਦੇ ਮਾੜੇ ਪ੍ਰਭਾਵ”ਤੇ ਸੈਮੀਨਾਰ

ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿੱਚ ਵਾਤਾਵਰਣ ਸੋਸਾਇਟੀ ਅਤੇ ਬੋਟਨੀ ਵਿਭਾਗ ਵੱਲੋਂ ‘ਮੋਬਾਇਲ ਫ਼ੋਨ ਤੋਂ ਨਿਕਲਣ ਵਾਲੀਆਂ ਕਿਰਨਾਂ ਦੇ ਮਾੜੇ ਪ੍ਰਭਾਵ’ ਸਬੰਧੀ ਇਕ ਅਹਿਮ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਮਿਸਟਰੀ ਵਿਭਾਗ ਦੇ ਸਾਬਕਾ ਮੁੱਖੀ ਡਾ. ਭਜਨ ਸਿੰਘ ਨੇ ਮੋਬਾਇਲ ਤੋਂ ਨਿਕਲਣ ਵਾਲੀਆਂ ਕਿਰਨਾਂ ਦਾ ਮਨੁੱਖੀ ਸਰੀਰ ‘ਤੇ ਪੈਣ ਵਾਲੇ ਮਾੜੇ ਅਸਰ …

Read More »

ਕਹਾਣੀਕਾਰ ਬਲਵਿੰਦਰ ਗਰੇਵਾਲ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਰੂਬਰੂ ਹੋਏ

ਗਰੇਵਾਲ ਨੇ ਲਗਾਤਾਰ ਤਿੰਨ ਘੰਟੇ ਬੋਲ ਕੇ ਇੱਕ ਫਿਲਮ ਦੇ ਸੀਨ ਵਾਂਗੂੰ ਸਰੋਤਿਆਂ ਨੂੰ ਕੀਲ ਕੇ ਰੱਖਿਆ ਸਮਰਾਲਾ, 20 ਅਤੂਬਰ (ਪ. ਪ.) : ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਡਾ. ਗੁਲਜਾਰ ਮੁਹੰਮਦ ਗੋਰੀਆ ਦੀ ਪੰਜਵੀਂ ਬਰਸੀ ਦੀ ਯਾਦ ਨੂੰ ਸਮਰਪਿਤ ਕੀਤੀ ਗਈ। …

Read More »

ਭਲਾਈ ਵਿਭਾਗ ਪੰਜਾਬ ਦੇ ਮੁਲਾਜਮਾਂ ਦੀ ਚੋਣ ਹੋਈ

ਸਿਕੰਦਰ ਸਿੰਘ ਮੋਹਾਲੀ ਪ੍ਰਧਾਨ, ਅਮਨਦੀਪ ਸਿੰਘ ਸਮਰਾਲਾ ਮੀਤ ਪ੍ਰਧਾਨ ਚੁਣੇ ਗਏ ਸਮਰਾਲਾ 20 ਅਤੂਬਰ (ਪ. ਪ.) : ਭਲਾਈ ਵਿਭਾਗ ਪੰਜਾਬ ਦੇ ਸਮੂਹ ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਲੇਖਾਕਾਰ ਅਤੇ ਕਲਰਕਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਾਰੇ ਪੰਜਾਬ ਤੋਂ ਆਏ ਹੋਏ ਮੁਲਾਜਮਾਂ ਨੇ ਭਾਗ ਅਤੇ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਅਹੁਦੇਦਾਰਾਂ ਦੀ …

Read More »

ਪੂਰਬੀ ਭਾਰਤ ਦੇ ਉਘੇ ਪੱਤਰਕਾਰ ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਸਦਮਾ-ਪੋਤਰੇ ਦਾ ਦਿਹਾਂਤ

ਕੋਲਕਾਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੂਰਬੀ ਭਾਰਤ ਦੇ ਉਘੇ ਪੱਤਰਕਾਰ, ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਉਹਨਾਂ ਦੇ ਪੋਤਰੇ ਨਰਿੰਦਰਪਾਲ ਸਿੰਘ (ਵਿਕਰਮ) ਦੀ ਭਰ ਜਵਾਨੀ ‘ਚ ਅਚਾਨਕ ਹੋਈ ਮੌਤ ਨਾਲ ਅਸਹਿ ਸਦਮਾ ਲੱਗਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਗੁਰਚਰਨ ਸਿੰਘ ਦੇ ਸਪੁੱਤਰ ਅਤੇ ਬਚਨ ਸਿੰਘ ਸਰਲ ਦੇ ਪੋਤਰੇ ਨਰਿੰਦਰਪਾਲ ਸਿੰਘ ਦੀ ਉਮਰ ਇਸ ਸਮੇਂ 20 ਸਾਲ ਦੀ ਸੀ ਅਤੇ ਉਸ ਨੇ …

Read More »