Thursday, September 10, 2026

ਪੰਜਾਬੀ

ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਉਦਘਾਟਨ

ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦੀ ਸੁਰੂਆਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੇ.ਕੇ.ਯਾਦਵ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਮੇਲੇ ਵਿਚ ਵੱਖ ਵੱਖ ਕਾਲਜਾਂ ਤੇ ਸਕੂਲਾਂ ਦੇ ਬੱਚਿਆਂ ਵਲੋਂ ਦੀਵਾਲੀ ਦੇ ਸਬੰਧ ਵਿਚ ਹੱਥਾਂ ਨਾਲ ਤਿਆਰ ਕੀਤੀਆਂ ਗਈਆਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਵੀ ਕੀਤਾ। ਇਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ-ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 17 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜ਼ਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ 4-ਦਿਨਾਂ ਮੇਲੇ ਵਿਚ 500 ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 20 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਸ੍ਰੀ ਈਸ਼ਵਰ ਚੰਦਰ ਸ਼ਰਮਾ, ਆਈ.ਪੀ.ਐੱਸ., ਆਈ.ਜੀ. …

Read More »

ਜੌੜਾਂ ਸਿੰਘਾ ਸਕੂਲ ਵਿਖੇ ਲੀਗਲ ਲਿਟਰੇਸੀ ਦਾ ਸੈਮੀਨਾਰ ਆਯੋਜਿਤ

ਜੱਜ ਗੁਰਨਾਮ ਸਿਘ ਢਿਲੋਂ ਨੇ ਵਿਦਿਆਰਥੀਆਂ ਨੂੰ ਕਾਨੂੰਨ ਬਾਰੇ ਕੀਤਾ ਜਾਗਰੂਕ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਦੀਆਂ ਹਦਾਇਤਾ ਦੀ ਪਾਲਣਾਂ ਕਰਦਿਆਂ ਜਿਲੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ਮੁਹੱਈਆਂ ਕਰਨ ਵਾਸਤੇ ਮੁਹਿੰਮ ਚਲਾਈ ਗਈ ਹੈ,ਇਸ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਵਿਖੇ ਲੀਗਲ ਲਿਟਰੇਸੀ ਵਿਸੇ …

Read More »

ਕਲਰਾਠੀਆਂ ਜ਼ਮੀਨਾਂ ਵਿੱਚ ਕਣਕ ਦੀ ਫਸਲ ਨੂੰ ਆਮ ਸਿਫਾਰਸ਼ ਨਾਲੋਂ 25 ਫੀਸਦੀ ਵਧੇਰੇ ਯੂਰੀਆ ਖਾਦ ਵਰਤੀ ਜਾਵੇ – ਡਾ. ਅਜੈਬ ਸਿੰਘ ਰੰਧਾਵਾ

ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਵਿਖੇ ਲਗਾਇਆ ਗਿਆ।ਡਾ. ਅਜੈਬ ਸਿੰਘ ਰੰਧਾਵਾ ਖੇਤੀਬਾੜੀ ਅਫਸਰ, ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖਲਾਈ ਕੈਂਪ ਵਿੱਚ ਡਾ. ਗੁਰਦੇਵ ਸਿੰਘ ਵਿਰਕ ਸਿਖਲਾਈ ਅਫਸਰ, ਡਾ. ਅਮਰੀਕ ਸਿੰਘ …

Read More »

ਪਿੰਡ ਸ਼ਾਹਪੁਰ ਜਾਜਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਇਥੋ ਨਾਲ ਕੁਝ ਦੁਰੀ ਤੌਨ ਨਾਲ ਲੱਗਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਬੀਤੀ ਰਾਤ ਸੰਤ ਬਾਬਾ ਸੇਵਾ ਸਿੰਘ ਜੀ ਕਾਰਸੇਵਾ ਖਡੂਰ ਸਾਹਿਬ ਵਾਲੇ ਜੀ ਦੇਖ ਰੇਖ ਅਧੀਨ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਹਿਬ ਜੀ ਦੇ 508 ਸਾਲਾ ਪ੍ਰਕਾਸ਼ ਪੂਰਬ ਤੇ ਸਮਰਪਿਤ ਸਲਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਦੇ ਵਿਸ਼ਾਲ ਦੀਵਾਨ ਵਿੱਚ ਸ਼ਾਮ …

Read More »

ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ ਵਿਚ ਦਿਆਲਗੜ੍ਹ ਸਕੂਲ ਦੀ ਝੰਡੀ

ਅੰਡਰ 14-17-19 ਦੇ ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲੇ ਕਰਵਾਏ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਸਾਲ 2014-15 ਦੀਆਂ 67ਵੀਆਂ ਮਿਡਲ ,ਹਾਈ ਤੇ ਸੰਕੈਡਰੀ ਸਕੂਲਾਂ ਦੀਆਂ ਖੇਡਾ ਬੜੇ ਸੁਚੱਜੇ ਤੇ ਅਨੂਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਟੂਰਨਾਮੈਟ ਕਮੇਟੀ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦਿਆਲਗੜ੍ਹ (ਗੁਰਦਾਸੁਪਰ) ਵਿਖੇ ਫੁਟਬਾਲ ਦੇ ਮੁਕਾਬਲੇ ਕਰਵਾਏ ਗਏ ਇਨਾ ਫੁਟਬਾਲ ਦੇ ਜਿਲਾ …

Read More »

ਬੈਲਜ਼ੀਅਮ ਸਕੂਲ ‘ਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ਨਾਲ ਸਿੱਖਾਂ ਦਾ ਮਾਣ ਵਧਿਆ- ਜਥੇਦਾਰ

ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਬੈਲਜ਼ੀਅਮ ਦੇ ਲਿਮਬਰਗ ਸੂਬੇ ਵਿਚ ਇੱਕ ਸਿੱਖ ਬੱਚੇ ਨੂੰ ਸਕੂਲ ਵਿਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ‘ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਸਿੰਘ ਸਾਹਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਜੋ ਬੈਲਜ਼ੀਅਮ ਦੇ …

Read More »

ਬਜਰੰਗ ਦਲ ਨੇ ਸਾੜਿਆ ਪਾਕਿਸਤਾਨ ਦਾ ਝੰਡਾ

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਾਕਿਸਤਾਨ ਤੋਂ ਜੰਮੂ ਕਸ਼ਮੀਰ ਵਿੱਚ ਸੀਜ ਫਾਇਰ ਦੀ ਉਲੰਘਣਾ ਕਰਨ ਦੇ ਖਿਲਾਫ ਬਜਰੰਗ ਦਲ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਝੰਡਾ ਸਾੜਿਆ।ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੈਲੀ ਕੱਢੀ ਗਈ ਅਤੇ ਪਾਕਿਸਤਾਨ ਦੇ ਖਿਲਾਫ ਨਾਰੇਬਾਜੀ ਕੀਤੀ ਗਈ।ਇਹ ਰੈਲੀ ਬਲਾਕ ਪ੍ਰਧਾਨ ਸੁਭਾਸ਼ ਬਾਗੜੀ ਦੇ ਅਗਵਾਈ ਵਿੱਚ ਕੱਢੀ ਗਈ।ਇਸ ਮੌਕੇ ਉੱਤੇ ਸੁਭਾਸ਼ ਬਾਗੜੀ ਨੇ ਦੱਸਿਆ …

Read More »

ਸੋਹੰਦੜਾ ਸਕੂਲ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਦੱਸੀ

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਅੱਜ ਸੋਹਣਾ ਸਕੂਲ ਮੁਹਿੰਮ ਤਹਿਤ ਸਵੇਰੇ ਦੀ ਸਭਾ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਰੇਨੂ ਬਾਲਾ ਦੁਆਰਾ ਵਿਦਿਆਰਥੀਆਂ ਨੂੰ ਸਰੀਰ ਦੀ ਸਫਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।ਇਸ ਲੜੀ ਦੇ ਤਹਿਤ ਅੱਜ ਸਕੂਲ ਵਿੱਚ ਫੂਲਦਾਰ ਬੂਟੇ ਲਗਾਏ ਗਏ ਅਤੇ ਰੁੱਖਾਂ ਨੂੰ ਰੰਗ ਕੀਤਾ ਗਿਆ।ਇਸ ਮੌਕੇ ਉੱਤੇ ਵਿਸ਼ੇਸ਼ ਤੌਰ ਉੱਤੇ …

Read More »

ਜਿਲ੍ਹੇ ‘ਚ ਪਹਿਲੇ ਸਥਾਨ ‘ਤੇ ਰਹੀ ਹੋਲੀ ਹਾਰਟ ਸਕੂਲ ਦੀ ਮੂਨ ਆਹੂਜਾ

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੇ ਗਏ ਨਕਲ ਵਿਰੋਧੀ ਅਭਿਆਨ ਦੇ ਤਹਿਤ ਪੰਜਾਬ ਸਕੂਲ ਏਜੁਕੇਸ਼ਨ ਬੋਰਡ ਦੁਆਰਾ ਫਾਜਿਲਕਾ ਵਿੱਚ ਕਰਵਾਏ ਗਏ ਜਿਲਾ ਪੱਧਰੀ ਪ੍ਰੋਗਰਾਮ ਦੇ ਤਹਿਤ ਜਿਲਾ ਪੱਧਰ ਨਿਬੰਧ ਮੁਕਾਬਲੇ ਵਿੱਚ ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੇਂਡਰੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ ਅਤੇ ਸਕੂਲ …

Read More »