ਬਠਿੰਡਾ, 30 ਅਕਤੂਬਰ (ਸ਼ੰਜੀਵ ਸ਼ਰਮਾ/ ਗੋਲਡੀ) – ਦਿਵਾਲੀ ਤੋ ਠੀਕ ੬ ਦਿਨ ਬਾਦ ਛਠ ਪੂਜਾ ਦਾ ਤਿਉਹਾਰ ਮਨਾਇਆ ਜਾਦਾ ਹੈ।ਇਸ ਦਾ ਇਹ ਮਹੱਤਵ ਹੈ ਕਿ ਇਸ ਦਿਨ ਸੂਰਜ ਦੇਵਤਾ ਨੂੰ ਚੜਦੇ ਅਤੇ ਛਿੱਪਦੇ ਸਮੇਂ ਅਰਗ ਦੇ ਕੇ ਪੂਜਾ ਅਰਾਧਨਾ ਕੀਤੀ ਜਾਂਦੀ ਹੈ ਅਤੇ ਨਾਲ ਵਰਤ ਵੀ ਰੱਖਿਆ ਜਾਂਦਾ ਹੈ।ਇਸ ਦਿਨ ਪਵਿੱਤਰਤਾ ਅਤੇ ਸ਼ੁੱਧਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ‘ਤੇ …
Read More »ਪੰਜਾਬੀ
36ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਓਵਰ ਆਲ ਜੇਤੂ ਰਹੀ ਤਲਵੰਡੀ ਸਾਬੋ ਦੀ ਟੀਮ
ਚੰਗੇ ਪ੍ਰਦਰਸ਼ਨ ਲਈ ਆਪਣੀ ਪ੍ਰਤੀਭਾ ਵਿੱਚ ਹੋਰ ਵੀ ਨਿਖਾਰ ਲਿਆਉਣ ਵਿਦਿਆਰਥੀ – ਡੀ.ਈ.ਓ ਖੇਡ ਅਮਲੇ ਤੇ ਬਹਿਮਣ ਦੀਵਾਨਾ ਦੇ ਪ੍ਰਾਇਮਰੀ ਸਕੂਲ ਨੂੰ ਕੱਲ ਦੀ ਛੁੱਟੀ ਦਾ ਐਲਾਨ ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ੩੬ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਅੰਤਲੇ ਦਿਨ ਤਿੰਨ ਦਿਨਾਂ ਪ੍ਰਾਇਮਰੀ ਖੇਡਾਂ ਅੱਜ ਬਾਅਦ ਦੁਪਿਹਰ ਪੂਰੀ ਸ਼ਾਨੋ ਸ਼ੋਕਤ ਨਾਲ ਸੰਪੰਨ ਹੋ ਗਈਆਂ।ਪ੍ਰਾਇਮਰੀ ਖੇਡਾਂ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ
ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਫੂਲ ਵਿਖੇ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਲੱਗਭਗ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਵਿੱਚ ਬਾਬਾ ਫ਼ਰੀਦ ਕਾਲਜ ਦੇ ਦੋ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਬੀ.ਐਸ.ਸੀ. ਐਗਰੀਕਲਚਰ …
Read More »ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਸਕੂਲ ਦਾ ਮਹਾਂਦਰਾ ਸੰਵਾਰਿਆ
ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਕੌਮੀ ਸੇਵਾ ਯੋਜਨਾ ਦੀ ਇਕਾਈ ਦੁਆਰਾ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ, ਡਾਇਰੈਕਟਰ ਦਿਲਬਾਗ ਸਿੰਘ ਤਲਵਾੜ ਦੀ ਅਗਵਾਈ,ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਇੱਕ ਰੋਜਾ ਸਫ਼ਾਈ ਕੈਂਪ ਲਗਾਇਆ ਗਿਆ ਜਿਸ ਵਿੱਚ 270 ਵਲੰਟੀਅਰਜ਼ ਨੇ ਕੈਂਪਸ ਦੀ ਸਫ਼ਾਈ ਕੀਤੀ ,ਕਿਆਰੀਆਂ ਨੂੰ ਸੰਵਾਰ ਕੇ ਫ਼ੁੱਲਾਂ ਵਾਲੇ ਪੌਦੇ ਲਗਾਏ …
Read More »ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ ਆਯੋਜਿਤ
ਬਠਿੰਡਾ, ੩੦ ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬੀਤੇ ਦਿਨ ਸਥਾਨਕ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਵਲੋਂ ਸਾਹਿਬ ਜੀ ਦੇ ਸੰਪੂਰਨਤਾ ਅਤੇ ਗੁਰਤਾਗੱਦੀ ਦੀ ਪੂਰਨ ਵਿਆਖਿਆ ਕੀਤੀ ਗਈ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਦੇ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਾਗ ਲਿਆ ਅਤੇ …
Read More »ਬਾਬਾ ਸੰਤੂ ਸਿੰਘ ਧਰਮਸ਼ਾਲਾ ਵਿਖੇ 7ਵਾਂ ਪੂਜਾ ਦਿਵਸ ਸਮਾਗਮ ਆਯੋਜਿਤ
ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਸ਼ਹਿਰ ਦੀ ਰਾਮਗੜ੍ਹੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾਂ ਉਸਾਰੀ ਠੇਕੇਦਾਰ ਸੁਸਾਇਟੀ ਵੱਲੋਂ ਸਾਂਝੇ ਤੌਰ ‘ਤੇ ਬਾਬਾ ਵਿਸ਼ਵਕਰਮਾਂ ਜੀ ਦੇ ੭ਵਾਂ ਪੂਜਾ ਦਿਵਸ ਸਮਾਗਮ ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ, ਗਲੀ ਨੰਬਰ 26/7 ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »ਬਾਲ ਵਿਕਾਸ਼ ਵਿਭਾਗ ਵੱਲੋ ਜਲਾਲ ਵਿਖੇ ਜਾਗਰੂਕਤਾਂ ਕੈਪ ਲਗਾਇਆ
ਭਗਤਾ ਭਾਈਕਾ, ੩੦ ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਮਾਜਿਕ ਸੁਰੱਖਿਆਂ ਇਸਤਰੀ ਤੇ ਬਾਲ ਵਿਕਾਸ਼ ਵਿਭਾਗ ਵੱਲੋ ਬਾਬਾ ਨਾਨਕ ਸ਼ੋਸਲ ਵੈਲਫੇਅਰ ਕਲੱਬ ਜਲਾਲ ਦੇ ਸਹਿਯੋਗ ਨਾਲ ਭਗਤਾ ਭਾਈ ਦੇ ਸੀ.ਡੀ.ਪੀ.ਓ ਸੀ੍ਰਮਤੀ ਸਰਬਜੀਤ ਕੌਰ ਦੀ ਅਗਵਾਈ ਹੇਠ ਪਿੰਡ ਜਲਾਲ ਵਿਖੇ ਇੱਕ ਜਾਗਰੂਕਤਾ ਕੈਪ ਲਗਾਇਆ ਗਿਆ।ਇਸ ਸਮਾਗਮ ਵਿੱਚ ਪੇਂਡੂ ਵਿਕਾਸ਼ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਧਰਮ ਪਤਨੀ ਬੀਬੀ ਸੁਰਜੀਤ …
Read More »ਭਾਈ ਬਹਿਲੋ ਸਕੂਲ ਦੇ ਵਿਦਿਆਰਥੀਆਂ ਦਸ ਜਿਲ੍ਹਿਆਂ ਚੋ ਪਹਿਲਾ ਸਥਾਨ ਹਾਸਿਲ ਕੀਤਾ
ਭਗਤਾ ਭਾਈਕਾ, 30 ਅਕਤੂਬਰ (ਅਵਤਾਰ ਸਿੰਘ ਕੈਂਥ) -ਆਲ ਅਬਾਊਟ ਐਜੂਕੇਸ਼ਨ ਸੁਸਾਇਟੀ ਬਠਿੰਡਾ ਵੱਲੋ ਪੰਜਾਬ ਦੇ ਦਸ ਜਿਲ੍ਹਿਆਂ ਨਾਲ ਸਬੰਧਤ ਵਿਦਿਆਰਥੀਆਂ ਦਾ ਸਿੱਖਿਆਂ ਸਬੰਧੀ ਟੈਸਟ ਲਿਆ ਗਿਆ , ਜਿਸ ਵਿੱਚ ਕਰੀਬ ÷óúú ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਨ੍ਹਾ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦੇ ਪ੍ਰਿੰਸ਼ੀਪਲ ਜਸਮੀਤ ਸਿੰਘ ਬਰਾੜ ਅਤੇ ਮਨੈਜਰ ਕੁਲਦੀਪ ਸਿੰਘ ਬਰਾੜ ਨੇ ਦੱਸਿਆ …
Read More »ਬਟਾਲਾ ਉੱਪ ਮੰਡਲ ‘ਚ ੧ ਨਵੰਬਰ ਨੂੰ ਅੱਚਲ ਦੇ ਮੇਲੇ ਸਬੰਧੀ ਲੋਕਲ ਛੁੱਟੀ
ਬਟਾਲਾ, ੩੦ ਅਕਤੂਬਰ (ਨਰਿੰਦਰ ਬਰਨਾਲ) -ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ ੧ ਨਵੰਬਰ ੨੦੧੪ ਦਿਨ ਸ਼ਨੀਵਾਰ ਨੂੰ ਉੱਪ ਮੰਡਲ ਬਟਾਲਾ ਅਧੀਨ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਇਹ ਘੋਸ਼ਣਾ ਕਰਦਿਆਂ ਕਿਹਾ ਕਿ ਇਸ ਦਿਨ ਬੋਰਡ ਅਤੇ ਯੂਨੀਵਰਸਿਟੀਆਂ ਵੱਲੋਂ …
Read More »ਗਊਆਂ ਦੀ ਹੋ ਰਹੀ ਦੁਰਦਸ਼ਾ ਨੂੰ ਰੋਕਣ ਲਈ ਗਊਸ਼ਾਲਾ ਦਾ ਪ੍ਰਬੰਧ ਸ੍ਰੀ ਗੋਪਾਲ ਕ੍ਰਿਸ਼ਨ ਪ੍ਰਬੰਧਕ ਕਮੇਟੀ ਨੂੰ ਸੋਂਪਿਆ-ਸਾਹਿਲ
ਜੰਡੀਆਲਾ ਗੁਰੂ, 29 ਅਕਤੂਬਰ (ਹਰਿੰਦਰਪਾਲ ਸਿੰਘ)- ਸ਼ਹਿਰ ਦੀਆਂ ਸਮੂਹ ਰਾਜਨੀਤਿਕ, ਸਮਾਜਿਕ ਅਤੇ ਹਿੰਦੂ ਜਥੇਬੰਦੀਆ ਨੇ ਸਰਬ ਸੰਮਤੀ ਨਾਲ ਗਊਸ਼ਾਲਾ ਦਾ ਪ੍ਰਬੰਧ ਸ੍ਰੀ ਗੋਪਾਲ ਕ੍ਰਿਸ਼ਨ ਪ੍ਰਬੰਧਕ ਕਮੇਟੀ ਨੁੰ ਸੋਪਿਆ ਹੈ ਤਾਂ ਜੋ ਗਊਸ਼ਾਲਾ ਵਿਚ ਗਊਆਂ ਦੀ ਹੋ ਰਹੀ ਦੁਰਦਸ਼ਾ ਨੂੰ ਰੋਕਿਆ ਜਾ ਸਕੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜਾਰੀ ਪ੍ਰੈਸ ਨੋਟ ਵਿਚ ਪ੍ਰਧਾਨ ਸਾਹਿਲ ਸ਼ਰਮਾ ਨੇ ਦੱਸਿਆ ਕਿ ਇਸ ਤੋਂ …
Read More »
Punjab Post Daily Online Newspaper & Print Media