Thursday, September 10, 2026

ਪੰਜਾਬੀ

ਖੇਡ ਵਿਭਾਗ ਵਲੋਂ 2 ਰੋਜਾ ਜ਼ਿਲ੍ਹਾ ਪੱਧਰੀ ਵੂਮੈਨ ਟੂਰਨਾਮੈਂਟ ਬਠਿੰਡਾ ‘ਚ

ਬਠਿੰਡਾ ਜ਼ਿਲ੍ਹੇ ਦੀਆਂ ਅੰਡਰ 25 ਖਿਡਾਰਨਾਂ ਲੈ ਸਕਦੀਆਂ ਹਨ ਭਾਗ-ਭੁੱਲਰ ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਸਾਲ 2014-15 ਦੇ ਸ਼ੈਸ਼ਨ ਦੌਰਾਨ ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਵੂਮੈਨ ਟੂਰਨਾਮੈਂਟ ਅੰਡਰ 25 ਤੱਕ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ 20 ਤੋਂ 21 ਅਕਤੂਬਰ …

Read More »

ਗ੍ਰੇਡਾਂ ਦੀ ਤਬਦੀਲੀ ਦੇ ਰੋਸ ਵੱਜੋਂ ਨੋਟੀਫਿਕੇਸਨ ਦੀਆਂ ਕਾਪੀਆਂ ਸਾੜੀਆਂ

ਵੱਖ-ਵੱਖ ਕਲੱਸਟਰਾਂ ਵਿਚ ਕੀਤਾ ਮਾਸਟਰ ਕੇਡਰ ਵੱਲੋ ਰੋਸ ਪ੍ਰਦਰਸਨ ਬਟਾਲਾ, 15 ਅਕਤੂਬਰ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਪ੍ਰਧਾਂਨ ਗੁਰਪ੍ਰੀਤ ਸਿਘ ਰਿਆੜ ਤੇ ਓੁਪ ਪ੍ਰਧਾਨ ਬਲਦੇਵ ਸਿੰਘ ਬੁਟਰ ਤੇ ਭਰਾਤਰੀ ਜਥੇ ਬੰਦੀਆਂ ਦੇ ਸੱਦੇ ਬੀਤੇ ਪੰਜਾਬ ਸਰਕਾਰ ਵੱਲੋ ਗ੍ਰੇਡਾਂ ਨਾਲ ਛੇੜ ਕੀਤੀ ਗਈ ਹੈ, ਇਹਨਾ ਗ੍ਰੇਡਾਂ ਨਾਲ ਮੋਬਾਇਲ ਭੱਤਾ ਵੀ ਘਟੇਗਾ ਤੇ ਮਾਨ ਸਨਮਾਨ ਨੂੰ ਵੀ ਠੇਸ ਵੱਜੇਗੀ, ਇਸ …

Read More »

 ਕੁਦਰਤੀ ਆਫਤਾਂ ਸਬੰਧੀ ਮੁਢਲੀ ਸਹਾਇਤਾ ਦੀ ਦਿਤੀ ਜਾਣਕਾਰੀ

ਮੁਹਿੰਮ ਸਰਕਾਰੀ ਸੀਨੀ: ਸੈਕੰ: ਸਕੂਲ ਤਲਵੰਡੀ ਰਾਮਾ ਤੋਂ ਸ਼ੁਰੂ ਬਟਾਲਾ, 15 ਅਕਤੂਬਰ (ਨਰਿੰਦਰ ਬਰਨਾਲ) – ਮਹਾਤਮਾ ਗਾਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟੇਸਨ ਪੰਜਾਬ ਤੇ ਡਾਇਰੈਕਟਰ ਜਨਰਲ ਸਕੂਲਜ ਪੰਜਾਬ ਦੇ ਆਪਸੀ ਸਹਿਯੋਗ ਨਾਲ ਸੁਰੂ ਕੀਤੀ ਕੁਦਰਤੀ ਆਫਤਾਂ ਦੇ ਬਚਾਅ ਸਬੰਧੀ ਸਹਾਇਤਾ ਦੇ ਸਬੰਧੀ ਵਿਚ ਵਿਦਿਆਰਥੀਆਂ ਨੂੰ ਜਿਲਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿਚ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਦਾ ਉਦਘਾਟਨ …

Read More »

ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਅਤੇ ਯੂਟੀ ਮੁਲਾਜਿਮ ਸੰਘਰਸ਼ ਕਮੇਟੀ ਪੰਜਾਬ  ਦੀ ਅਪੀਲ ਤੇ ਬੁੱਧਵਾਰ ਨੂੰ ਮਲੋਟ ਚੌਂਕ  ਦੇ ਨਜਦੀਕ ਜਿਲਾ ਸੰਘਰਸ਼ ਕਮੇਟੀ ਦੁਆਰਾ ਸਾਥੀ ਹਰਭਜਨ ਸਿੰਘ ਖੁੰਗਰ, ਕਨਵੀਂਨਰ ਹਰਬੰਸ ਸਿੰਘ, ਕਨਵੀਂਨਰ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਸ਼੍ਰੀ ਖੁੰਗਰ ਨੇ ਦੱਸਿਆ ਕਿ ਉਨ੍ਹਾਂ ਦੀ ਮੰਗਾਂ ਵਿੱਚ ਆਉਟਸੋਰਸੀਗ ਦੁਆਰਾ ਰੱਖੇ …

Read More »

ਸੱਪਾਂ ਨੂੰ ਫੜ੍ਹਨ ਦੀ ਕਲਾ ਦਾ ਮਾਹਰ ਹੈ ਕੁੰਦਨ ਲਾਲ

ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਦੇਖਿਆ ਜਾਂਦਾ ਹੈ ਕਿ ਜਦ ਵੀ ਸੱਪਾਂ ਬਾਰੇ ਜ਼ਿਕਰ ਹੁੰਦਾ ਹੈ ਤਾਂ ਲੋਕਾਂ ਵਿੱਚ ਖੋਫ ਜਿਹਾ ਪੈਦਾ ਹੋ ਜਾਂਦਾ ਹੈ, ਪ੍ਰੰਤੂ ਕੁਝ ਵਿਅਕਤੀ ਅਜਿਹੇ ਵੀ ਹਨ, ਜੋ ਇਨ੍ਹਾਂ ਤੋਂ ਬਿਲਕੁਲ ਖੋਫ ਨਹੀ ਖਾਂਦੇ ਤੇ ਉਨ੍ਹਾਂ ਨਾਲ ਦੋਸਤਾਨਾ ਵਿਵਹਾਰ ਕਰਕੇ ਲੋਕਾਂ ਦੀਆਂ ਜਿੰਦਗੀਆਂ ਵੀ ਬਚਾਉਣ ਵਿੱਚ ਸਹਾਇਤਾ ਕਰਦੇ ਹਨ, ਅਜਿਹਾ ਹੀ ਇੱਕ ਸ਼ਖਸ਼ ਜੋ ਪਿੰਡ …

Read More »

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ – ਬਰਾੜ

19 ਅਕਤੂਬਰ ਤੋਂ 2 ਨਵੰਬਰ ਤੱਕ ਬੂਥ ਲੈਵਲ ਅਫਸਰ ਆਮ ਜਨਤਾ ਪਾਸੋਂ ਲੈਣਗੇ ਪੋਲਿੰਗ ਸਟੇਸ਼ਨ ਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਜਿਲ੍ਹਾ ਫਾਜਿਲਕਾ ਵਿੱਚ ਪੈਂਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਹੋ ਚੁੱਕੀ ਹੈ ਅਤੇ ਇਹ ਵੋਟਰ ਸੂਚੀਆਂ ਜਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ …

Read More »

ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ – ਬਰਾੜ

ਸਵੱਛ ਭਾਰਤ ਮੁਹਿੰਮ ਨੂੰ ਲੋਕ ਲਹਿਰ ਵੱਜੋਂ ਚਲਾਉਣ ਦੀ ਅਪੀਲ ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਸਾਰੇ ਪ੍ਰਾਜੈਕਟਾਂ ਨੂੰ ਮਿਥੇ ਸਮੇਂ ਵਿਚ ਪੁਰਾ ਕੀਤਾ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਜਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ। ਡਿਪਟੀ …

Read More »

ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) -ਸਥਾਨਕ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੌਨੀ, ਸੁਲਤਾਨਵਿੰਡ ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਕਵਿਤਾਵਾਂ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਸ੍ਰੀ …

Read More »

ਕਾਰ ਸੇਵਾ ਬਾਬਾ ਭੂਰੀ ਵਾਲਿਆਂ ਨੇ ਮਾਤਾ ਗੰਗਾ ਜੀ ਨਿਵਾਸ ਦੇ ਬਾਥਰੂਮ ਤੇ ਪਾਇਆ ਲੈਂਟਰ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਨਿਵਾਸ ਨਾਲ 30 ਬਾਥਰੂਮ ਬਣਾਉਣ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਸੇਵਾ ਦਾ ਪਹਿਲਾ …

Read More »

ਇਕ ਰੁਪਏ ਕਿਲੋ ਸਕੀਮ ਦੇ ਤਹਿਤ ਗਰੀਬ ਲੋਕਾਂ ਨੂੰ ਵੰਡੀ ਕਣਕ

ਅੰਮ੍ਰਿਤਸਰ, 14 ਅਕਤੂਬਰ (ਸਰਾਜਨ ਮਹਿਰਾ) – ਵਾਰਡ ਨੰ. 25 ਪੱਕੀ ਗਲੀ ਵਿਖੇ ਇਲਾਕਾ ਕੋਂਸਲਰ ਜਰਨੈਲ ਸਿੰਘ ਢੌਟ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਲਈ ਚਲਾਈ ਗਈ ਇੱਕ ਰੂਪਏ ਕਿਲੋ ਆਟਾ, 20 ਰੂਪਏ ਕਿਲੋ ਦਾਲ ਸਕੀਮ ਦੇ ਤਹਿਤ ਲੋਕਾਂ ਨੂੰ ਨੀਲ੍ਹੇ ਕਾਰਡਾਂ ਤੇ ਕੱਣਕ ਵੰਡੀ ਗਈ।ਕੋਸਲਰ ਜਰਨੈਲ ਸਿੰਘ ਢੋਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ ਲੋਕਾਂ ਦੇ ਲਈ …

Read More »