Thursday, September 10, 2026

ਪੰਜਾਬੀ

ਜੰਗ-ਏ-ਆਜ਼ਾਦੀ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ

ਜਲੰਧਰ, 14 ਅਕਤੂਬਰ  (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਕਰਤਾਰਪੁਰ ਵਿਖੇ ਬਣਾਈ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ ਦੇ 19 ਅਕਤੂਬਰ ਨੂੰ ਰੱਖੇ ਜਾ ਰਹੇ ਨੀਂਹ ਪੱਥਰ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨਾਲ ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਡਾ. …

Read More »

ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੈਂਬਰ ਪਾਰਲੀਮੈਂਟ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਮੀਟਿੰਗ

ਜਲੰਧਰ, 14 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਸੰਤੋਖ ਸਿੰਘ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਤਹਿਤ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਸਕੀਮਾਂ ਤਹਿਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਹੋਈ

ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) – ਵੱਖ-ਵੱਖ ਨਿਯੁਕਤੀਆਂ ਦੀ ਪੁਸ਼ਟੀ ਅਤੇ ਨਵੇਂ ਕੋਰਸਾਂ ਦੇ ਆਰਡੀਨੈਂਸ ਤੋਂ ਇਲਾਵਾ ਅਤੇ ਵੱਖ ਫੈਕਲਟੀਆਂ ਵਿਚ ਹੋਏ ਪੀ.ਐਚ.ਡੀ. ਥੀਸਜ਼ ਨੂੰ ਪ੍ਰਵਾਨਗੀ ਅੱਜ ਇਥੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਦੀ ਵਿਚ ਦਿੱਤੀ ਗਈ। ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤੀ। ਏਜੰਡਾ ਰਜਿਸਟਰਾਰ ਡਾ. …

Read More »

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਟੂਰਨਾਂਮੈਂਟ 20 ਤੋਂ

  25 ਸਾਲ ਤੋਂ ਘੱਟ ਉਮਰ ਵਰਗ ਦੀਆਂ ਖਿਡਾਰਨਾਂ ਲੈ ਸੱਕਣਗੀਆਂ ਹਿੱਸਾ  ਡੀ.ਐਸ.ਓ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ  ਵਿਭਾਗ ਦੀ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਅਧੀਨ ਸਾਲ 2014-15 ਦੇ ਸੈਸ਼ਨ ਦੀ ਜਿਲ੍ਹਾ ਪੱਧਰੀ 2 ਦਿਨਾਂ ਮਹਿਲਾ ਖੇਲ ਪ੍ਰਤੀਯੋਗਿਤਾ ਮਿਤੀ: 20 ਅਕਤੂਬਰ ਤੋ ਲੈ ਕੇ 21 …

Read More »

ਅੰਮ੍ਰਿਤਸਰ ਜ਼ਿਲ੍ਹੇ ਦਾ ਨੌਜਵਾਨ ਸ੍ਰੀਨਗਰ ਵਿਖੇ ਅੱਤਵਾਦ ਮੁਕਾਬਲੇ ਵਿਚ ਸ਼ਹੀਦ

ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਕਲਾਂ ਦਾ ਨੌਜਵਾਨ ਜੋ ਬੀਤੇ ਦਿਨੀ ਜੰਮੂ-ਕਸ਼ਮੀਰ ਵਿਖੇ ਹੋਏ ਅੱਤਵਾਦੀ ਮੁਕਾਬਲੇ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਿਆ ਸੀ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੱਜ ਦੁਪਹਿਰ ਕਰੀਬ 3 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਲੜੀਵਾਰ ਕੀਰਤਨ ਸਮਾਗਮ

ਨਵੀਂ ਦਿੱਲੀ, 14 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਚੇਅਰਮੈਨ ਮਨਮੋਹਨ ਸਿੰਘ ਮਿੰਟੂ ਵੱਲੋਂ ਆਪਣੇ ਹਲਕੇ ਗੀਤਾ ਕਲੌਨੀ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਲੜੀਵਾਰ ਕੀਰਤਨ ਸਮਾਗਮ ਦੌਰਾਨ ਪਹਿਲਾ ਦੀਵਾਨ ਗੁਰਦੁਆਰਾ ਗੁਰੂ ਤੇਗ ਬਹਾਦਰ ਨਿਵਾਸ 13 ਬਲਾਕ ਗੀਤਾ ਕਲੌਨੀ, …

Read More »

ਆਈ.ਐਸ.ਓ. ਦਾ ਢਾਂਚਾ ਭੰਗ, ਢਾਂਚੇ ਦਾ ਪੁਨਰਗਠਨ ਕੁੱਝ ਦਿਨਾਂ ‘ਚ – ਜੋੜਾ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ)  ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀ ਸੇਵਾ ਵਿੱਚ ਜੁੱਟੀ ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਤੌਰ ਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ ਤੇ ਕੌਮੀ ਸੀਨੀ: ਮੀਤ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਸ਼ਾਮਿਲ ਹੋਏ।ਮੀਟਿੰਗ ਵਿੱਚ ਸਰਬਸੰਮਤੀ …

Read More »

ਇੰਗਲੈਂਡ (ਯੁ.ਕੇ) ਤੋ ਭਗੋੜਾ ਕਾਤਲ ਗ੍ਰਿਫਤਾਰ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਜਤਿੰਦਰ ਸਿੰਘ ਅੋਲਖ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋ ਦੋਸ਼ੀ ਕੰਵਰਜੀਤ ਸਿੰਘ ਬਾਠ ਪੁੱਤਰ ਸੁਬੇਗ ਸਿੰਘ ਵਾਸੀ 87, ਫੇਅਰ ਲੈਂਡ ਕਲੋਨੀ, ਫਤਿਹਗੜ੍ਹ, ਚੂੜੀਆਂ ਰੋਡ, ਅੰਮ੍ਰਿਤਸਰ, ਜਿਸਨੇ ਮਿਤੀ 28-12-2010 ਨੂੰ ਯੂ.ਕੇ ਵਿੱਖੇ ਆਪਣੇ ਮਾਮੇ ਦੇ ਲੜਕੇ ਉਪਿੰਦਰਪਾਲ ਸਿੰਘ ਰੰਧਾਵਾ ਪੁੱਤਰ ਰਛਪਾਲ ਸਿੰਘ ਵਾਸੀ ਅੰਮ੍ਰਿਤਸਰ ਨੂੰ ਛੁਰਾ ਮਾਰ ਕੇ ਕਤਲ …

Read More »

ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਸੂਰਮਾ ਸਿੰਘ ਭੁਝੰਗੀ ਸਭਾ (ਸੂਰਮਾ ਸਿੰਘ ਆਸ਼ਰਮ) ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਭਾਈ ਹਰਜੋਤ ਸਿੰੰਘ ਜੀ ਜਖ਼ਮੀ,ਭਾਈ ਬਲਦੇਵ ਸਿੰਘ ਵਡਾਲਾ, ਭਾਈ ਗੁਰਮੇਜ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਰੈੱਡ ਕਰਾਸ ਯੂਨਿਟ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਰੈੱਡ ਕਰਾਸ ਯੂਨਿਟ ਨੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਵਿਖੇ ਭਾਈ ਘਨੱਈਆ ਦਿਵਸ ਮੌਕੇ ਉੱਤੇ ਓਵਰਆਲ ਟਰਾਫੀ ਜਿੱਤੀ। ਇਹ ਪ੍ਰਤੀਯੋਗਤਾ ਇੰਡੀਅਨ ਰੈੱਡ ਕਰਾਸ ਸੋਸਾਇਟੀ, ਚੰਡੀਗੜ੍ਹ ਦੀ ਪੰਜਾਬ ਸਟੇਟ ਬ੍ਰਾਂਚ ਵੱਲੋਂ ਕਰਵਾਈ ਗਈ। ਇਸ ਵਿਚ ਚੌਦਾਂ ਬੱਚਿਆਂ ਦੀ ਟੀਮ ਨੇ ਮਿਸਿਜ਼ ਹਰਪ੍ਰੀਤ ਢਿੱਲੋਂ …

Read More »