ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਡੀਏਵੀ ਕਾਲਜ ਆਫ਼ ਐਜੂਕੇਸ਼ਨ ਵਿਚ ਦੇਸ਼ ਦੇ 68ਵੇਂ ਆਜ਼ਾਦੀ ਦਿਹਾੜੇ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐਸਐਸਟੀ ਕਲੱਬ ਵੱਲੋਂ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਲਜ ਦੇ ਚੇਅਰਮੈਨ ਡਾ. ਨਵਦੀਪ ਜਸੂਜਾ, ਡਾ. ਸਿੰਮੀ ਜਸੂਜਾ, ਪ੍ਰਿੰਸੀਪਲ ਪ੍ਰਦੀਪ ਅਰੋੜਾ, ਮੈਨੇਜ਼ਰ ਆਤਮਾ ਸਿੰਘ ਸੇਖੋਂ ਅਤੇ ਕਾਲਜ ਪ੍ਰਿੰਸੀਪਲ ਡਾ. ਸਰਿਤਾ ਗਿਜਵਾਨੀ ਆਦਿ ਨੇ ਰਾਸ਼ਟਰੀ ਝੰਡੀ ਲਹਿਰਾਇਆ। …
Read More »ਪੰਜਾਬੀ ਖ਼ਬਰਾਂ
ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ‘ਚ ਲਹਿਰਾਇਆ ਤਿਰੰਗਾ
ਫਾਜ਼ਿਲਕਾ ਨੂੰ ਅਤਿ ਆਧੁਨਿਕ ਕੈਂਸਰ ਹਸਪਤਾਲ ਦੇਣ ਦਾ ਕੀਤਾ ਵਾਅਦਾ ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਚੌ: ਸੁਰਜੀਤ ਕੁਮਾਰ ਜਿਆਣੀ ਨੇ ਅੱਜ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ 68ਵੇਂ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ …
Read More »ਨੰਨ੍ਹੇ ਮੁਨ੍ਹੇ ਬਚਿੱਆਂ ਨੇ ਹੱਥ ਵਿੱਚ ਤਿੰਰਗਾ ਫੜ੍ਹ ਕੇ ਮਨਾਇਆ ਆਜ਼ਾਦੀ ਦਿਹਾੜਾ
ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਸਥਾਨਕ ਆਦਰਸ਼ ਨਗਰ ਗਲੀ ਨੰ 4 ਵਿਖੇ ਸਥਿਤ ਜਯੋਤੀ ਕਿਡ ਕੇਅਰ ਹੋਮ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ 68ਵਾਂ ਆਜ਼ਾਦੀ ਦਿਹਾੜਾ ਬੜੀ ਧੂੰਮਧਾਮ ਨਾਲ ਮਨਾਇਆ । ਹਨੂ ਅਰੋੜਾ, ਰਾਹਤ, ਰਨਬੀਰ, ਰਜਤ ਕਟਾਰਿਆ, ਹਰਸ਼ਿਤ , ਰਹਿਮਤ, ਹਰਸ਼ਿਤਾ, ਤਨਵੀ ਆਦਿ ਬੱਚਿਆਂ ਨੇ ਹੱਥਾਂ ਵਿੱਚ ਤਿਰੰਗੇ ਝੰਡੇ ਫੜ੍ਹ ਕੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਆਜ਼ਾਦੀ ਦੀ ਜੰਗ …
Read More »ਤਲਵੰਡੀ ਸਾਬੋ ਵਿੱਚ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨਗੇ ਜੀਤਮਹਿੰਦਰ – ਸਵਨਾ
ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਸ਼ਿਰੋਮਣੀ ਅਕਾਲੀ ਦਲ ਦੀ ਇਕਾਈ ਸਟੂਡੇਂਟ ਆਰਗੇਨਾਇਜੇਸ਼ਨ ਆਫ ਇੰਡਿਆ ਵੱਲੋ ਤਲਵੰਡੀ ਸਾਬੋ ਵਿੱਚ ਜੀਤ ਮਹਿੰਦਰ ਸਿੱਧੂ ਦੇ ਪੱਖ ਵਿੱਚ ਚੋਣ ਪ੍ਰਚਾਰ ਜੋਰਾਂ ਤੇ ਜਾਰੀ ਹੈ । ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆ ਸੋਈ ਦੇ ਜਿਲ੍ਹਾ ਪੈਸ ਸਚਿਵ ਸੁਨਿਲ ਨੇ ਇਹ ਦੱਸਿਆ ਕਿ ਫ਼ਾਜਿਲਕਾ ਜਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਸਾਵਨਾ ਅਤੇ ਫ਼ਾਜਿਲਕਾ ਇੰਚਾਰਜ ਸੁਖਵਿੰਦਰ ਪਾਲ ਸਿੰਘ ਵੱਲੋ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਵਿਹੜੇ ਵਿੱਚ ਪੰਜਾਬੀ ਵਿਭਾਗ ਦੀ ਧਨੀ ਰਾਮ ਚਾਤ੍ਰਿਕ ਸਾਹਿਤ ਸਭਾ ਦੇ ਸਹਿਯੋਗ ਨਾਲ ਸਾਉਣ ਦੇ ਮਹੀਨੇ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਉੱਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮਨਬੀਰ ਕੌਸ਼ਲ, ਪੰਜਾਬੀ ਵਿਭਾਗ ਦੀ ਮੁੱਖੀ ਡਾ. ਰੁਪਿੰਦਰ ਕੌਰ, ਡਾ. ਰਾਣੀ ਅਤੇ …
Read More »ਉਪ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਨੂੰ ਕੀਤਾ ਯਾਦ
ਬਠਿੰਡਾ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਲਹਿਰਾਇਆ ਕੌਮੀ ਝੰਡਾ ਬਠਿੰਡਾ, 16 ਅਗਸਤ (ਜਸਵਿੰਦਰ ਸਿੰਘ ਜੱਸੀ )- ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ 68ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲੇ ਅਤੇ ਅਥਾਹ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਭਾਰਤ ਨੂੰ ਵਿਦੇਸ਼ੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੁਨਿਆਦ ਬੰਨ੍ਹੀ ਜਿਸ ਸਦਕਾ ਅੱਜ ਹਰ ਭਾਰਤ ਵਾਸੀ ਆਜ਼ਾਦੀ …
Read More »ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼ੁਕਰਾਨੇ ਵਜੋਂ ਨਾਮਦੇਵ ਦਰਬਾਰ ਮੱਥਾ ਟੇਕਿਆ
ਘੁਮਾਣ ਦੇ ਵਿਕਾਸ ਲਈ 11 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਘੁਮਾਣ/ਬਟਾਲਾ, 16 ਅਗਸਤ ਨਰਿੰਦਰ ਬਰਨਾਲ) – ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਭਗਤ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਲਈ ਆਪਣੇ ਅਖਤਿਆਰੀ ਫੰਡ ‘ਚੋਂ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾਂ ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ੁਕਰਾਨੇ ਵਜੋਂ ਬਾਬਾ ਨਾਮਦੇਵ …
Read More »ਬਟਾਲਾ ਵਿਖੇ ਐੱਸ.ਡੀ.ਐੱਮ. ਬਟਾਲਾ ਰਜਤ ਉਬਰਾਏ ਨੇ ਲਹਿਰਾਇਆ ਕੌਮੀ ਝੰਡਾ
ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣਾਂ ਹਰ ਨਾਗਰਿਕ ਦਾ ਇਖਲਾਕੀ ਫਰਜ਼ – ਐੱਸ.ਡੀ.ਐੱਮ. ਉਬਰਾਏ ਬਟਾਲਾ, 16 ਅਗਸਤ (ਨਰਿੰਦਰ ਬਰਨਾਲ) – 68ਵਾਂ ਅਜ਼ਾਦੀ ਦਿਵਸ ਅੱਜ ਬਟਾਲਾ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਹਿਸੀਲ ਪੱਧਰੀ ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਲਹਿਰਾਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਹੋਮਗਾਰਡ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ …
Read More »ਪ੍ਰਿੰਸੀਪਲ ਕੁਲਵੰਤ ਸਿੰਘ ਵਡਾਲਾ ਗ੍ਰੰਥੀਆਂ ਸਨਮਾਨਿਤ
ਬਟਾਲ, 16 ਅਗਸਤ (ਨਰਿਦਰ ਬਰਨਾਲ)- ਬੀਤੇ ਦਿਨੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜਾਦੀ ਸਮਾਗਮ ਆਯੋਜਿਤ ਕੀਤੇ ਗਏ । ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ ਤੇ ਸਿਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਦਲਜੀਤ ਸਿੰਘ ਚੀਮਾ ਵੱਲੋ ਇਸ ਅਜਾਦੀ ਦਿਵਸ ਤੇ ਸਮਾਗਮਾ ਦੌਰਾਨ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਸਰਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਜਿਲਾ ਗੁਰਦਾਸਪੁਰ ਨੂੰ ਉਹਨਾ ਦੀ ਸਿਖਿਆ ਵਿਭਾਂਗ ਵਿਚ ਵਧੀਆ ਕਾਰਗੁਜਾਰੀ ਵਾਸਤੇ …
Read More »ਲਾਇਨਜ਼ ਕਲੱਬ ਮੁਸਕਾਨ ਨੇ ਕੁਸ਼ਟ ਆਸਰਮ ਵਿਖੇ ਮਨਾਇਆ ਅਜਾਦੀ ਦਿਵਸ
ਬਟਾਲਾ, 16 ਅਗਸਤ ( ਨਰਿੰਦਰ ਬਰਨਾਲ) – ਲੋਕ ਸੇਵਾ ਨੂੰ ਸਮੱਰਪਿਤ ਲਾਇੰਨਜ਼ ਕਲੱਬ ਦੀ 321-ਡੀ ਡ੍ਰਿਸਟ੍ਰਿਕ ਦੀ ਇਕਾਈ ਮੁਸਕਾਨ ਕਲੱਬ ਬਟਾਲਾ ਦੇ ਪ੍ਰਧਾਨ ਲਾਇੰਨ ਸ੍ਰੀ ਭਾਰਤ ਭੂਸਨ, ਲਾਇੰਨ ਸ੍ਰੀ ਹਰਭਜਨ ਸਿੰਘ ਸੇਖੋ ਜੋਨ ਚੇਅਰਮੈਨ, ਲਾਇਨ ਡਾ ਜਸਵਿੰਦਰ ਸਿੰਘ ਰੰਧਾਵਾ, ਲਾਇਨ ਗੁਰਪ੍ਰੀਤ ਸਿੰਘ ਕਾਲਾ ਨੰਗਲ, ਪ੍ਰਿੰਸੀਪਲ ਦਵਿੰਦਰ ਸਿੰਘ, ਲਾਇਨ ਡਾ. ਰਣਜੀਤ ਸਿਘ, ਖਜਾਨਚੀ ਲਾਇਨ ਬਰਿੰਦਰ ਸਿਘ, ਪੀ ਆਰ ਲਾਇਨਜ਼ ਕਲੱਬ ਮੁਸਕਾਨ ਨੇ …
Read More »
Punjab Post Daily Online Newspaper & Print Media