ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣਾਂ ਹਰ ਨਾਗਰਿਕ ਦਾ ਇਖਲਾਕੀ ਫਰਜ਼ – ਐੱਸ.ਡੀ.ਐੱਮ. ਉਬਰਾਏ ਬਟਾਲਾ, 16 ਅਗਸਤ (ਨਰਿੰਦਰ ਬਰਨਾਲ) – 68ਵਾਂ ਅਜ਼ਾਦੀ ਦਿਵਸ ਅੱਜ ਬਟਾਲਾ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਹਿਸੀਲ ਪੱਧਰੀ ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਲਹਿਰਾਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਹੋਮਗਾਰਡ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ …
Read More »ਪੰਜਾਬੀ ਖ਼ਬਰਾਂ
ਪ੍ਰਿੰਸੀਪਲ ਕੁਲਵੰਤ ਸਿੰਘ ਵਡਾਲਾ ਗ੍ਰੰਥੀਆਂ ਸਨਮਾਨਿਤ
ਬਟਾਲ, 16 ਅਗਸਤ (ਨਰਿਦਰ ਬਰਨਾਲ)- ਬੀਤੇ ਦਿਨੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜਾਦੀ ਸਮਾਗਮ ਆਯੋਜਿਤ ਕੀਤੇ ਗਏ । ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ ਤੇ ਸਿਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਦਲਜੀਤ ਸਿੰਘ ਚੀਮਾ ਵੱਲੋ ਇਸ ਅਜਾਦੀ ਦਿਵਸ ਤੇ ਸਮਾਗਮਾ ਦੌਰਾਨ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਸਰਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਜਿਲਾ ਗੁਰਦਾਸਪੁਰ ਨੂੰ ਉਹਨਾ ਦੀ ਸਿਖਿਆ ਵਿਭਾਂਗ ਵਿਚ ਵਧੀਆ ਕਾਰਗੁਜਾਰੀ ਵਾਸਤੇ …
Read More »ਲਾਇਨਜ਼ ਕਲੱਬ ਮੁਸਕਾਨ ਨੇ ਕੁਸ਼ਟ ਆਸਰਮ ਵਿਖੇ ਮਨਾਇਆ ਅਜਾਦੀ ਦਿਵਸ
ਬਟਾਲਾ, 16 ਅਗਸਤ ( ਨਰਿੰਦਰ ਬਰਨਾਲ) – ਲੋਕ ਸੇਵਾ ਨੂੰ ਸਮੱਰਪਿਤ ਲਾਇੰਨਜ਼ ਕਲੱਬ ਦੀ 321-ਡੀ ਡ੍ਰਿਸਟ੍ਰਿਕ ਦੀ ਇਕਾਈ ਮੁਸਕਾਨ ਕਲੱਬ ਬਟਾਲਾ ਦੇ ਪ੍ਰਧਾਨ ਲਾਇੰਨ ਸ੍ਰੀ ਭਾਰਤ ਭੂਸਨ, ਲਾਇੰਨ ਸ੍ਰੀ ਹਰਭਜਨ ਸਿੰਘ ਸੇਖੋ ਜੋਨ ਚੇਅਰਮੈਨ, ਲਾਇਨ ਡਾ ਜਸਵਿੰਦਰ ਸਿੰਘ ਰੰਧਾਵਾ, ਲਾਇਨ ਗੁਰਪ੍ਰੀਤ ਸਿੰਘ ਕਾਲਾ ਨੰਗਲ, ਪ੍ਰਿੰਸੀਪਲ ਦਵਿੰਦਰ ਸਿੰਘ, ਲਾਇਨ ਡਾ. ਰਣਜੀਤ ਸਿਘ, ਖਜਾਨਚੀ ਲਾਇਨ ਬਰਿੰਦਰ ਸਿਘ, ਪੀ ਆਰ ਲਾਇਨਜ਼ ਕਲੱਬ ਮੁਸਕਾਨ ਨੇ …
Read More »1984 ਦੇ ਪੀੜ੍ਹਤ ਦਿੱਲੀ ਤੋਂ ਨਿਊਯਾਰਕ ਲੈ ਕੇ ਜਾਣਗੇ ਇਨਸਾਫ ਦੀ ਮਸ਼ਾਲ – ਕਰਨੈਲ ਸਿੰਘ / ਕੰਵਰਬੀਰ ਸਿੰਘ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਪੀੜ੍ਹਤਾਂ ਵੱਲੋਂ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ, ਜਿਸ ਵਿੱਚ ਆਈ.ਐਸ.ਓ. ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ, ਜਿਲ੍ਹਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ ਅੰਮ੍ਰਿਤਸਰ ਵੀ ਉਨ੍ਹਾਂ ਨਾਲ ਸਨ। ‘ਇਨਸਾਫ ਦੀ ਮਸ਼ਾਲ’ ਪ੍ਰੋਗਰਾਮ ਦੀ ਸ਼ੁਰੂਆਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਉਅਜ਼ਾਦੀ ਦਿਹਾੜਾ” ਮਨਾਇਆ
ਅੰਮ੍ਰਿਤਸਰ, 15 ਅਗਸਤ (ਗੁਰਪ੍ਰੀਤ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਉਅਜ਼ਾਦੀ ਦਿਹਾੜਾ” ਮਨਾਇਆ ਗਿਆ।ਇਸ ਮੌਕੇ ਤੇ ਮੁੱਖ-ਮਹਿਮਾਨ ਵੱਜੋਂ ਸੀਨੀਅਰ ਡਿਪਟੀ ਮੇਅਰ ਸ੍ਰ. ਅਵਤਾਰ ਸਿੰਘ ਟਰੱਕਾਂ ਵਾਲੇ ਪਧਾਰੇ। ਸਕੂਲ ਦੇ ਮੈਬਰ ਇੰਚਾਰਜ਼ ਸ੍ਰ. ਪ੍ਰਿਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ‘ਚਾਵਲਾ’ ਤੇ ਮੈਡਮ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਨੇ ਆਏ ਹੋਏ ਮੁੱਖ-ਮਹਿਮਾਨ ਦਾ ਬੁੱਕੇ …
Read More »ਚੀਫ ਖਾਲਸਾ ਦੀਵਾਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਹੀ ਅੱਗੇ ਰਹਿਣ ਵਾਲੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਮ੍ਰਿਤਸਰ ਦੇ ਸਮੂਹ ਅਦਾਰਿਆਂ ਵਲੋਂ ਸੀ੍ਰ ਗੁਰੁ ਹਰਿਕ੍ਰਿਸ਼ਨ ਸੀ. ਸੈ. ਸਕੂਲ, ਜੀ. ਟੀ. ਰੋਡ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿਚ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਪਹੁੰਚੇ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: …
Read More »ਸ਼ਹੀਦ ਹਰਬੰਸ ਲਾਲ ਖੰਨਾਂ ਸਮਾਰਕ ਵਿਖੇ ਮਨਾਇਆ ਅਜ਼ਾਦੀ ਦਾ ਦਿਹਾੜਾ
ਅੰਮ੍ਰਿਤਸਰ, 14 ਅਗਸਤ (ਸਾਜਨ/ਸੁਖਬੀਰ)- ਸ਼ਹੀਦ ਹਰਬੰਸ ਲਾਲ ਖੰਨਾਂ ਸਮਾਰਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਨਰੇਸ਼ ਸ਼ਰਮਾ ਦੀ ਅਗਵਾਈ ਵਿੱਚ ਅਜਾਦੀ ਦਾ ਦਿਹਾੜਾ ਮਨਾਇਆ ਗਿਆ।ਜਿਸ ਵਿੱਚ ਕੰਵਰ ਜਗਦੀਪ ਸਿੰਘ, ਡਾ. ਭਲਦੇਵ ਰਾਜ ਚਾਵਲਾ, ਹਲੱਕਾ ਕੇਂਦਰੀ ਦੇ ਇਨਚਾਰਜ ਤਰੂਣ ਚੂਘ, ਸਾਬਕਾ ਮੇਅਰ ਸ਼ਵੇਤ ਮਲਿਕ, ਕੌਂਸਲਰ ਜਰਨੈਲ ਸਿੰਘ ਢੋਟ, ਕੌਂਸਲਰ ਅਮਨ ਅੈਰੀ, ਕੌਂਸਲਰ ਸੂਖਵਿੰਦਰ ਪਿੰਟੂ, ਕੋਂਸਲਰ ਕੂਲਵੰਤ ਕੋਰ, ਪ੍ਰਦੀਪ ਗੱਬਰ, ਪਪੂ …
Read More »ਜਿਲ੍ਹਾ ਕਾਂਗਰਸ ਸੇਵਾ ਦਲ ਅੰਮ੍ਰਿਤਸਰ ਨੇ ਮਨਾਇਆ ਅਜ਼ਾਦੀ ਦਿਹਾੜਾ
ਅੰਮ੍ਰਿਤਸਰ, 14 ਅਗਸਤ (ਸਾਜਨ/ਸੁਖਬੀਰ)- ਜਿਲਾ ਕਾਂਗਰਸ ਭਵਨ ਵਿਖੇ ਜਿਲ੍ਹਾ ਕਾਂਗਰਸ ਸੇਵਾ ਦਲ ਵਲੋਂ ਮਨੋਹਰ ਲਾਲ ਮੰਨਣ ਜਿਲਾ ਚੀਫ ਦੀ ਅਗਵਾਈ ਵਿੱਚ ਦੇਸ਼ ਦਾ 68ਵਾਂ ਸਵਤੰਤਰਤਾ ਦਿਵਸ ਮਨਾਇਆ ਗਿਆ।ਜਿਸ ਵਿੱਚ ਜਿਲਾ ਕਾਂਗਰਸ ਕਮੇਟੀ ਟ੍ਰੱਸਟ ਦੇ ਚੇਅਰਮੈਨ ਜਗਜੀਤ ਸਿੰਘ ਸਹਿਦੇਵ, ਬਲਦੇਵ ਰਾਜ ਸ਼ਰਮਾ ਆਰਗੇਨਾਈਜਰ, ਪੰਜਾਬ ਪ੍ਰਦੇਸ਼ ਮਹਿਲਾ ਅਰਗੋਨਾਈਜਰ ਸ਼ਵੇਤਾ ਭਾਰਧਵਾਜ, ਇੰਦਰਜੀਤ ਖੰਨਾ ਆਰਗੋਨਾਈਜਰ ਅਤੇ ਹੋਰ ਸਾਥੀਆਂ ਨੇ ਆਜਾਦੀ ਦਿਵਸ ਤੇ ਤਿਰੰਗਾਂ ਝੰਡਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਵੀ.ਸੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 15 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ 68ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਨਜ਼ਦੀਕ ਕੌਮੀ ਝੰਡਾ ਲਹਿਰਾਇਆ ਤੇ ਸਲਾਮੀ ਦਿੱਤੀ। ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਹਾਜਰੀ ਵਿਚ ਯੂਨੀਵਰਸਿਟੀ ਦੇ ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਵੱਲੋਂ ਇਸ ਮੌਕੇ ਦੇਸ਼ ਭਗਤੀ …
Read More »ਬਾਬਾ ਬਕਾਲਾ ਸਾਹਿਬ ਵਿਖੇ ਐੱਸ.ਡੀ.ਐੱਮ. ਰੋਹਿਤ ਗੁਪਤਾ ਨੇ ਲਹਿਰਾਇਆ ਕੌਮੀ ਝੰਡਾ
ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣਾਂ ਹਰ ਨਾਗਰਿਕ ਦਾ ਇਖਲਾਕੀ ਫਰਜ਼ -ਐੱਸ.ਡੀ.ਐੱਮ. ਗੁਪਤਾ ਬਾਬਾ ਬਕਾਲਾ, 15 ਅਗਸਤ (ਬਲਵਿੰਦਰ ਸਿੰਘ ਸੰਧੂ) – 68ਵਾਂ ਅਜ਼ਾਦੀ ਦਿਵਸ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਬ-ਡਵੀਜਨ ਪੱਧਰ ਤੇ ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਐੱਸ.ਡੀ.ਐੱਮ. ਰੋਹਿਤ ਗੁਪਤਾ ਨੇ ਲਹਿਰਾਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਬੱਚਿਆਂ ਦੇ …
Read More »
Punjab Post Daily Online Newspaper & Print Media