Wednesday, December 31, 2025

ਪੰਜਾਬੀ ਖ਼ਬਰਾਂ

ਲਖਬੀਰ ਸਿੰਘ ਲੋਧੀਨੰਗਲ ਵੱਲੋਂ ਹਲਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਇਲਾਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਲੋਧੀਨੰਗਲ ਨੇ ਕਿਹਾ ਕਿ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, …

Read More »

ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਬਟਾਲਾ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਵੱਖ-ਵੱਖ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਅਪਣੇ ਦਫਤਰ ਵਿੱਚ ਜਨਮ ਅਸਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਡਾ. ਉਬਰਾਏ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ …

Read More »

ਮਾਸਟਰ ਕੇਡਰ ਦੀ ਬਲਾਕ ਬਟਾਲਾ ਦੀ ਮੀਟੰਗ ਆਯੋਜਿਤ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਇੱਕਾਈ ਬਲਾਕ ਬਟਾਲਾ ਦੀ ਇੱਕ ਜਰੂਰੀ ਮੀਟਿੰਗ ਹਜੀਰਾ ਪਾਰਕ ਬਟਾਲਾ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਂਨਗੀ ਮਾਸਟਰ ਕੇਡਰ ਯੂਨੀਅਨ ਬਲਾਕ ਬਟਾਲਾ ਦੇ ਪ੍ਰਧਾਂਨ ਰਜਿੰਦਰ ਸ਼ਰਮਾ ਨੇ ਕੀਤੀ ,ਮੀਟਿੰਗ ਦੌਰਾਨ ਸ੍ਰੀ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੇ ਸਾਰੇ ਵਰਕਰ 17 ਅਗਸਤ ਦੀ ਪਟਿਆਲਾ ਰੈਲੀ ਵਾਸਤੇ ਦਿਨ ਰਾਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਆਨ ਲਾਈਨ ਰਾਈਟਿੰਗ ਸੀਰੀਜ਼ ਐਕਟੀਵਿਟੀ ਵਿੱਚ ਇਨਾਮ

ਅੰਮ੍ਰਿਤਸਰ, 14 ਅਗਸਤ (ਮਨਜੀਤ ਕੌਰ)  ਸੀ.ਬੀ.ਐਸ.ਈ. ਵੱਲੋਂ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਸਰਵ-ਪੱਖੀ ਵਿਕਾਸ ਅਤੇ ਉਹਨਾਂ ਅੰਦਰਲੇ ਹੁਨਰ ਨੂੰ ਉਭਾਰਨ ਲਈ ਅਨੇਕਾਂ ਤਰ੍ਹਾਂ ਦੀਆਂ ਪ੍ਰਤਿਯੋਗਤਾਵਾਂ ਅਤੇ ਪ੍ਰਕ੍ਰਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਹਨਾਂ ਵਿੱਚ ਵਿਦਿਆਰਥੀਆਂ ਦੀ ਸਿਖਣ ਯੋਗਤਾ ਨੂੰ ਵਿਕਸਿਤ ਕਰਨ ਲਈ ਆਫ ਲਾਈਨ ਅਤੇ ਆਨ ਲਾਈਨ ‘ਰਾਈਟਿੰਗ ਸੀਰੀਜ਼’ ਦਾ ਆਰੰਭ ਕੀਤਾ ਗਿਆ ਹੈ। ਇਸ ਸਾਲ 5 ਅਗਸਤ 2014 ਤੋਂ 11 …

Read More »

ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 17 ਨੂੰ

ਸ਼ੀ ਅਨਿਲ ਜੋਸ਼ੀ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)-ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਆਪਣਾ ਵੱਢਮੁੱਲਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਦਾ ਰਾਜ ਪੱਧਰੀ ਸ਼ਹੀਦੀ ਸਮਾਗਮ 17 ਅਗਸਤ ਨੂੰ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ …

Read More »

ਪੰਜਾਬ ਸੇਵਾ ਦਲ ਵਲੋਂ ਐੇਸਐਸਪੀ ਜਸਦੀਪ ਸਿੰਘ ਸਨਮਾਨਿਤ

ਅੰਮ੍ਰਿਤਸਰ, 13 ਅਗਸਤ (ਸਾਜਨ) – ਪੰਜਾਬ ਸੇਵਾ ਦਲ ਦੇ ਅਹੂਦੇਦਾਰਾਂ ਵਲੋਂ ਅੈਸਐਸਪੀ ਦਿਹਾਤੀ ਜਸਦੀਪ ਸਿੰਘ ਨੂੰ ਸ਼ੰਕਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਪੰਜਾਬ ਸੇਵਾ ਦਲ ਦੇ ਪੰਜਾਬ ਇੰਚਾਰਜ ਕੰਵਲਜੀਤ ਸਿੰਘ ਸਹੋਤਾ ਨੇ ਆਪਣੇ ਸਾਥੀਆ ਦੇ ਨਾਲ ਸਨਮਾਨਿਤ ਕੀਤਾ।ਸ਼ੰਕਰ ਸਿੰਘ ਸਹੋਤਾ ਅਤੇ ਕੰਵਲਜੀਤ ਸਿੰਘ ਸਹੋਤਾ ਨੇ ਅੈਸਐਸਪੀ ਦਿਹਾਤੀ ਜਸਦੀਪ ਸਿੰਘ ਨੂੰ ਸਨਮਾਨਿਤ ਕਰਨ ਤੋਂ ਬਾਅਦ ਗੱਲਬਾਤ ਕਰਦਿਆ ਕਿਹਾ ਕਿ ਜਸਦੀਪ ਸਿੰਘ …

Read More »

ਖਾਲਸਾ ਕਾਲਜ ਪਬਲਿਕ ਸਕੂਲ ਟੇਬਲ ਟੈਨਿਸ ‘ਚ ਚੈਂਪੀਅਨ

ਅੰਮ੍ਰਿਤਸਰ, 13 ਅਗਸਤ (ਪ੍ਰੀਤਮ ਸਿੰਘ)-ਸਥਾਨਕ ਖਾਲਸਾ ਕਾਲਜ ਪਬਲਿਕ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਂਮੈਂਟ ‘ਚ ਲਗਾਤਾਰ ਚਾਰ ਵਾਰੀ ਪਹਿਲਾ ਸਥਾਨ ਹਾਸਲ ਕਰਨ ਵਾਲੀ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ ਹਰਾਕੇ ਚੈਂਪੀਅਨਸ਼ਿਪ ਆਪਣੇ ਨਾਂ ਕੀਤੀ। ਇਹ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿਸ ‘ਚ ਸ਼ਹਿਰ ਦੇ ਵੱਖ-ਵੱਖ ਸਕੂਲਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਖੇ ਵਿਸ਼ੇ ਤੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੀ.ਐਚ.ਡੀ ਅਤੇ ਪੋਸਟ ਡਾਕਟਰਲ ਖੋਜਾਰਥੀਆਂ ਲਈ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 21 ਖੋਜਾਰਥੀਆਂ ਨੇ ਭਾਗ ਲਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਸਮਾਪਤੀ ਸਮਾਰੋਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂ.ਪੀ.ਐਸ.ਸੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋਂ ਸ਼ਿਵਾ ਇਲੂਮੀਨੇਟਸ ਨਵੀਂ ਦਿੱਲੀ ਦੇ ਸਹਿਯੋਗ ਨਾਲ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਯੂ.ਪੀ.ਐਸ.ਸੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ 300 ਦੇ ਲੱਗਭਗ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ …

Read More »

ਕੈਬਨਿਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਫਾਜਿਲਕਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਮੁੱਖ ਮਹਿਮਾਣ ਹੋਣਗੇ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ  ਚੋ. ਸੁਰਜੀਤ ਕੁਮਾਰ ਜਿਆਣੀ  ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕਰਨਗੇ ਅਤੇ …

Read More »