ਛੇਹਰਟਾ, 17 ਅਕਤੂਬਰ (ਕੁਲਦੀਪ ਸਿੰਘ) – 60ਵੀਂ ਅੰਤਰ ਜਿਲਾ ਹਾੱਕੀ ਅੰਡਰ 17 ਲੜਕੇ ਦਾ ਇਨਾਮ ਵੰਡ ਸ਼੍ਰੀ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਡੀਈਓ ਸਤਿੰਦਰਬੀਰ ਸਿੰਘ ਅਤੇ ਏਈਓ ਕੁਲਜਿੰਦਰ ਸਿੰਘ ਮੱਲੀ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਜਦਕਿ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰਿੰਦਰ ਸਿੰਘ ਰੰਧਾਵਾ ਅਤੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੰਵਰਮਨਦੀਪ ਸਿੰਘ ਨੇ ਵਿਸ਼ੇਸ਼ ਮਹਿਮਾਨਾਂ …
Read More »ਪੰਜਾਬੀ
ਮੰਤਰੀ ਜੋਸ਼ੀ ਵੱਲੋ ਸੀ.ਕੇ.ਡੀ ਚੈਰੀਟੇਬਲ ਸੁਸਾਈਟੀ ਨੂੰ 2 ਲੱਖ ਦਾ ਚੈਕ ਭੇਂਟ
ਅੰਮ੍ਰਿਤਸਰ 17 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਈਟੀ ਵੱਲੋ ਬਸੰਤ ਐਵਿਨਿਊ ਚਲਾਏ ਜਾ ਰਹੇ ਈਵਨਿੰਗ ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਨੇ ਗੁਰਬਾਨੀ ਦਾ ਰਸਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ ਤੇ ਭਗਤੀ ਰਸ ਵਿਚ ਵਲੀਨ ਕਰ ਦਿਤਾ।ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਇਸ ਸਮਾਗਮ ਵਿਚ ਉਚੇਚੇ ਤੋਰ ਤੇ ਸ਼ਾਮਿਲ …
Read More »ਨਕਲ ਦੇ ਮੁਕੰਮਲ ਖਾਤਮੇ ਲਈ ਸਖਤ ਕਦਮ ਉਠਾਏ ਜਾ ਰਹੇ ਰਹੇ ਹਨ – ਡਾ. ਦਲਜੀਤ ਸਿੰਘ ਚੀਮਾ
ਨਕਲ ਵਿਰੋਧੀ ਅਭਿਆਨ ਦੇ ਜ਼ੋਨ ਪੱਧਰੀ ਜਾਗਰੂਕਤਾ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ)- ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਕਲ ਦੇ ਰੁਝਾਨ ਦੇ ਮੁਕੰਮਲ ਖਾਤਮੇ ਲਈ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਇਸ ਨਾਂਹ-ਪੱਖੀ ਰੁਝਾਨ ਨੂੰ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ …
Read More »ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਉਦਘਾਟਨ
ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦੀ ਸੁਰੂਆਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੇ.ਕੇ.ਯਾਦਵ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਮੇਲੇ ਵਿਚ ਵੱਖ ਵੱਖ ਕਾਲਜਾਂ ਤੇ ਸਕੂਲਾਂ ਦੇ ਬੱਚਿਆਂ ਵਲੋਂ ਦੀਵਾਲੀ ਦੇ ਸਬੰਧ ਵਿਚ ਹੱਥਾਂ ਨਾਲ ਤਿਆਰ ਕੀਤੀਆਂ ਗਈਆਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਵੀ ਕੀਤਾ। ਇਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ-ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 17 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜ਼ਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ 4-ਦਿਨਾਂ ਮੇਲੇ ਵਿਚ 500 ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 20 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਸ੍ਰੀ ਈਸ਼ਵਰ ਚੰਦਰ ਸ਼ਰਮਾ, ਆਈ.ਪੀ.ਐੱਸ., ਆਈ.ਜੀ. …
Read More »ਜੌੜਾਂ ਸਿੰਘਾ ਸਕੂਲ ਵਿਖੇ ਲੀਗਲ ਲਿਟਰੇਸੀ ਦਾ ਸੈਮੀਨਾਰ ਆਯੋਜਿਤ
ਜੱਜ ਗੁਰਨਾਮ ਸਿਘ ਢਿਲੋਂ ਨੇ ਵਿਦਿਆਰਥੀਆਂ ਨੂੰ ਕਾਨੂੰਨ ਬਾਰੇ ਕੀਤਾ ਜਾਗਰੂਕ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਦੀਆਂ ਹਦਾਇਤਾ ਦੀ ਪਾਲਣਾਂ ਕਰਦਿਆਂ ਜਿਲੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ਮੁਹੱਈਆਂ ਕਰਨ ਵਾਸਤੇ ਮੁਹਿੰਮ ਚਲਾਈ ਗਈ ਹੈ,ਇਸ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਵਿਖੇ ਲੀਗਲ ਲਿਟਰੇਸੀ ਵਿਸੇ …
Read More »ਕਲਰਾਠੀਆਂ ਜ਼ਮੀਨਾਂ ਵਿੱਚ ਕਣਕ ਦੀ ਫਸਲ ਨੂੰ ਆਮ ਸਿਫਾਰਸ਼ ਨਾਲੋਂ 25 ਫੀਸਦੀ ਵਧੇਰੇ ਯੂਰੀਆ ਖਾਦ ਵਰਤੀ ਜਾਵੇ – ਡਾ. ਅਜੈਬ ਸਿੰਘ ਰੰਧਾਵਾ
ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਵਿਖੇ ਲਗਾਇਆ ਗਿਆ।ਡਾ. ਅਜੈਬ ਸਿੰਘ ਰੰਧਾਵਾ ਖੇਤੀਬਾੜੀ ਅਫਸਰ, ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖਲਾਈ ਕੈਂਪ ਵਿੱਚ ਡਾ. ਗੁਰਦੇਵ ਸਿੰਘ ਵਿਰਕ ਸਿਖਲਾਈ ਅਫਸਰ, ਡਾ. ਅਮਰੀਕ ਸਿੰਘ …
Read More »ਪਿੰਡ ਸ਼ਾਹਪੁਰ ਜਾਜਨ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਇਥੋ ਨਾਲ ਕੁਝ ਦੁਰੀ ਤੌਨ ਨਾਲ ਲੱਗਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਬੀਤੀ ਰਾਤ ਸੰਤ ਬਾਬਾ ਸੇਵਾ ਸਿੰਘ ਜੀ ਕਾਰਸੇਵਾ ਖਡੂਰ ਸਾਹਿਬ ਵਾਲੇ ਜੀ ਦੇਖ ਰੇਖ ਅਧੀਨ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਹਿਬ ਜੀ ਦੇ 508 ਸਾਲਾ ਪ੍ਰਕਾਸ਼ ਪੂਰਬ ਤੇ ਸਮਰਪਿਤ ਸਲਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਦੇ ਵਿਸ਼ਾਲ ਦੀਵਾਨ ਵਿੱਚ ਸ਼ਾਮ …
Read More »ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ ਵਿਚ ਦਿਆਲਗੜ੍ਹ ਸਕੂਲ ਦੀ ਝੰਡੀ
ਅੰਡਰ 14-17-19 ਦੇ ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲੇ ਕਰਵਾਏ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਸਾਲ 2014-15 ਦੀਆਂ 67ਵੀਆਂ ਮਿਡਲ ,ਹਾਈ ਤੇ ਸੰਕੈਡਰੀ ਸਕੂਲਾਂ ਦੀਆਂ ਖੇਡਾ ਬੜੇ ਸੁਚੱਜੇ ਤੇ ਅਨੂਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਟੂਰਨਾਮੈਟ ਕਮੇਟੀ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦਿਆਲਗੜ੍ਹ (ਗੁਰਦਾਸੁਪਰ) ਵਿਖੇ ਫੁਟਬਾਲ ਦੇ ਮੁਕਾਬਲੇ ਕਰਵਾਏ ਗਏ ਇਨਾ ਫੁਟਬਾਲ ਦੇ ਜਿਲਾ …
Read More »ਬੈਲਜ਼ੀਅਮ ਸਕੂਲ ‘ਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ਨਾਲ ਸਿੱਖਾਂ ਦਾ ਮਾਣ ਵਧਿਆ- ਜਥੇਦਾਰ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਬੈਲਜ਼ੀਅਮ ਦੇ ਲਿਮਬਰਗ ਸੂਬੇ ਵਿਚ ਇੱਕ ਸਿੱਖ ਬੱਚੇ ਨੂੰ ਸਕੂਲ ਵਿਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ‘ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਸਿੰਘ ਸਾਹਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਜੋ ਬੈਲਜ਼ੀਅਮ ਦੇ …
Read More »
Punjab Post Daily Online Newspaper & Print Media