Wednesday, November 25, 2026

ਪੰਜਾਬੀ

ਦਿਮਾਗੀ ਪ੍ਰੇਸ਼ਾਨੀ ਤਹਿਤ ਘਰੋਂ ਗਏ ਲੜਕੇ ਦੀ ਭਾਲ

ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਧਾਰਮਿਕ ਸਰਗਰਮੀਆਂ ਵਿਚ ਭਾਗ ਲੈਣ ਵਾਲੇ ਭਾਈ ਗਮਦੂਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਗਲੀ ਮੁਲਤਾਨੀਆਂ ਰੋਡ ਬਠਿੰਡਾ ਦਾ ਲੜਕਾ ਪ੍ਰਭਜੋਤ ਸਿੰਘ ਲਾਲੀ 19 ਸਤੰਬਰ 2014 ਨੂੰ ਘਰੋਂ ਚਲਾ ਗਿਆ।ਜੋ ਦਿਮਾਗੀ ਪ੍ਰੇਸ਼ਾਨ ਰਹਿੰਦਾ ਹੈ। ਪਹਿਲਾਂ ਵੀਂ ਦੋ ਵਾਰ ਘਰੋਂ ਚਲਾ ਗਿਆ ਸੀ ਜੋ ਗੁਰਦੁਆਰਾ ਸਾਹਿਬ ਵਿਚੋਂ ਮਿਲਿਆ ਸੀ। ਲੜਕੇ ਦਾ …

Read More »

ਸੋਹਣਾ ਸਕੂਲ ਮੁਹਿੰਮ ਦੇ ਤਹਿਤ ਸਕੂਲ ਵਿੱਚ ਵਰਲਡ ਹੇੇੇੇਂੇਡ ਵਾਸ਼ ਡੇ” ਮਨਾਇਆ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਲਾਧੂਕਾ ਵਿਖੇ ਡਾਇਰੇਕਟਰ ਜਨਰਲ ਸਕੂਲ ਸਿੱਖਆ-ਕਮ-ਸਟੇਟ ਪ੍ਰੋਜੇਕਟ ਡਾਇਰੇਕਟਰ ਦੇ ਹੁਕਮਾ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਸੋਹਣਾ ਸਕੂਲ ਮੁਹਿੰਮ ਤਹਿਤ ਅੱਜ ਸਕੂਲ ਵਿੱਚ ”ਵਰਲਡ ਹੇਂਡ ਵਾਸ਼ ਡੇ” ਮਨਾਇਆ ਗਿਆ। ਜਿਸ ਵਿੱਚ ਸਵੇਰ ਦੀ ਸਭਾ ਸਮੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਹਾਉਸ ਦੇ ਇੰਚਾਰਜ ਮੇਂਡਮ ਸ਼੍ਰੀਮਤੀ ਨਿਰਮਲਜੀਤ ਵਲੋਂ ਵਧੀਆ …

Read More »

ਸਵੱਛ ਭਾਰਤ ਮੁਹਿੰਮ ਤਹਿਤ ਸਕੂਲ ਦੀ ਕੀਤੀ ਸਫ਼ਾਈ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵਿੱਢੇ ਗਏ ਸਫ਼ਾਈ ਅਭਿਆਨ ਤਹਿਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੋਹਣਾ ਸਕੂਲ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਦਿਆਰਥੀਆਂ ਨੂੰ ਹੈਂਡ ਵਾਸ਼ ਦੀ ਮਹਤੱਤਾ ਬਾਰੇ ਦੱਸਿਆ ਗਿਆ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਪੰਮੀ ਸਿੰਘ ਨੋਡਲ ਅਫ਼ਸਰ ਸਫ਼ਾਈ ਅਭਿਆਨ ਸਰਕਾਰੀ ਮਾਡਲ ਸਕੂਲ ਫਾਜ਼ਿਲਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੱਥ ਧੋਣੇ ਸਿਖਾਏ ਗਏ। …

Read More »

5 ਲੱਖ ਦਾ ਇਨਾਮ ਫਾਜ਼ਿਲਕਾ ਵਾਸੀ ਦਾ ਨਿਕਲਿਆ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਵੀਕਲੀ ਲਾਟਰੀ ਦਾ ਪਹਿਲਾ ਇਨਾਮ ਚੌਥੀ ਵਾਰ ਫਾਜ਼ਿਲਕਾ ਵਿਚ ਰੂਪ ਚੰਦ ਲਾਟਰੀ ਵਿਕਰੇਤਾ ਦੁਆਰਾ ਵੇਚੀ ਗਈ ਟਿਕਟ ਤੋਂ ਨਿਕਲਿਆ ਹੈ। ਜਾਣਕਾਰੀ ਦਿੰਦਿਆਂ ਮਹਿਰੀਆਂ ਬਾਜਾਰ ਵਿਚ ਸਥਿਤ ਰੂਪ ਚੰਦ ਲਾਟਰੀ ਦੇ ਸੰਚਾਲਕ ਰੂਪ ਚੰਦ ਨੇ ਦੱਸਿਆ ਕਿ ਪੰਜਾਬ ਸਟੇਟ ਵੀਕਲੀ ਲਾਟਰੀ ਨੰਬਰ 10-41296 ਜਿਸਦਾ ਡਰਾਅ 5 ਲੱਖ ਰੁਪਏ 15 ਅਕਤੂਬਰ 2014 ਨੂੰ ਨਿਕਲਿਆ …

Read More »

ਸਵੀਪ ਪ੍ਰਾਜੈਕਟ ਤਹਿਤ ਕਰਵਾਏ ਮੁਕਾਬਲੇ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ ਉਚ ਸਿੱਖਿਆ ਸੰਸਥਾਵਾਂ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਬਤੌਰ ਨਵੇਂ ਵੋਟਰ ਰਜ਼ਿਸਟਰਡ ਕਰਨ ਦੇ ਲਈ ਸਵੀਪ ਪ੍ਰਾਜੈਕਟ ਕਾਫ਼ੀ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਡੀਏਵੀ ਕਾਲਜ ਆਫ਼ ਐਜ਼ੂਕੇਸ਼ਨ ਦੇ ਆਰਟ ਕਲੱਬ ਵੱਲੋਂ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ …

Read More »

1 ਨਵੰਬਰ ਨੂੰ ਵਪਾਰਕ, ਵਿਦਿਅਕ, ਸਰਕਾਰੀ ਦਫਤਰ ਬੰਦ ਰੱਖੇ ਜਾਣ – ਕੰਵਰਬੀਰ ਸਿੰਘ

ਲੋਕ ਦੇ ਰਹੇ ਹਨ ਪੰਜਾਬ ਬੰਦ ਨੂੰ ਹਮਾਇਤ ਕੰਵਰਬੀਰ ਸਿੰਘ ਅੰਮ੍ਰਿਤਸਰ ਪੰਜਾਬ ਬੰਦ ਦੇ ਸੱਦੇ ਲਈ ਲੋਕਾਂ ਦੀ ਹਮਾਇਤ ਲੈਂਦੇ ਹੋਏ ਨਾਲ ਗੁਰਮਨਜੀਤ ਸਿੰਘ ਅੰਮ੍ਰਿਤਸਰ, ਗੁਰਿੰਦਰ ਸਿੰਘ, ਗੁਰਚਰਨ ਸਿੰਘ ਤੇ ਮਨਜੀਤ ਸਿੰਘ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ)  – ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ 1 ਨਵੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ …

Read More »

ਜਥੇਦਾਰ ਅਵਤਾਰ ਸਿੰਘ ਨੇ ਸ੍ਰੀਨਗਰ ਲਈ ਰਾਸ਼ਨ ਤੇ ਬਿਸਤਰਿਆਂ ਦੇ ਪੰਜ ਟਰੱਕ ਕੀਤੇ ਰਵਾਨਾ

ਸਬ ਕਮੇਟੀ ਦੀ ਰਿਪੋਰਟ ਤੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਹੋਵੇਗਾ ਵਿਚਾਰ ਅੰਮ੍ਰਿਤਸਰ, 15 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਦੇ ਹੜ੍ਹ-ਪੀੜਤਾਂ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ੍ਰੀਨਗਰ ਲਈ ਰਾਹਤ ਸਮੱਗਰੀ ਨਾਲ ਭਰੇ ਪੰਜ ਟਰੱਕ ਹੋਰ ਰਵਾਨਾ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ …

Read More »

ਸਿਲੰਮਬਮ 2014-15 ਟੁਰਨਾਮੈਂਟ ਦੇ ਜੇਤੂ ਸਨਮਾਨਿਤ

ਅੰਮ੍ਰਿਤਸਰ, 15 ਅਕਤੂਬਰ (ਸਾਜਨ ਮਹਿਰਾ) – ਪੀਬੀਐਨ ਸੀਨੀਅਰ ਸੈਕੰਡਰੀ ਸਕੂਲ ਵਿਖੇ 60ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਸਿਲੰਮਬਮ 2014-15 ਟੁਰਨਾਮੈਂਟ ਵਿੱਚ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਤਿੰਦਰਬੀਰ ਸਿੰਘ ਡੀਈੳ, ਕੋਂਸਲਰ ਜਰਨੈਲ ਸਿੰਘ ਢੋਟ, ਕੁਲਜਿੰਦਰ ਸਿੰਘ ਮਲ੍ਹੀ, ਪ੍ਰਿੰਸੀਪਲ ਪੰਡਿਤ ਰਜੀਵ ਕੁਮਾਰੀਆ, ਰਵਿੰਦਰ ਕੋਰ, ਕੋਚ ਪਰਮਿੰਦਰ ਸਿੰਘ, ਮਨਵਿੰਦਰ ਸਿੰਘ, ਗੁਰਪ੍ਰੀਤ ਸਿੰਘ।ਇਸ ਟੂਰਨਾਮੈਂਟ ਵਿੱਚ ਗੁਰਦਾਸਪੁਰ, ਤਰਨ ਤਾਰਨ, ਮੋਹਾਲੀ, ਅੰਮ੍ਰਿਤਸਰ ਅਤੇ ਵੱਖ …

Read More »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਅਕਤੂਬਰ ਤੋਂ – ਜ਼ਿਲ੍ਹਾ ਖੇਡ ਅਫ਼ਸਰ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ  ਵਿਭਾਗ ਦੀ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਅਧੀਨ ਸਾਲ 2014-15 ਦੇ ਸੈਸ਼ਨ ਦੀ ਜ਼ਿਲ੍ਹਾ ਪੱਧਰੀ 2 ਦਿਨਾਂ ਮਹਿਲਾ ਖੇਲ ਪ੍ਰਤੀਯੋਗਿਤਾ 20 ਅਕਤੂਬਰ ਤੋ ਲੈ ਕੇ 21 ਅਕਤੂਬਰ 2014 ਤੱਕ ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ।ਜਿਸ ਵਿੱਚ ਮਿਤੀ 31-12-2014 ਤੱਕ 25 ਸਾਲ ਤੋਂ …

Read More »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਰਜਨੀਤਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਰਵੀ ਭਗਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਮਿਤੀ 1 ਜਨਵਰੀ 2015 ਦੀ ਯੋਗਤਾ ਮਿਤੀ ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ ਰਾਜਨੀਤਿਰ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ, ਚੋਣ ਤਹਿਸੀਲੀਦਾਰ …

Read More »