Wednesday, December 31, 2025

ਪੰਜਾਬੀ ਖ਼ਬਰਾਂ

ਮਾਸਟਰ ਕੇਡਰ ਯੂਨੀਅਨ ਵੱਲੋਂ ਡੀ.ਈ.ਓ ਸੈਕੰਡਰੀ ਨਾਲ ਮੀਟਿੰਗ

ਮਾਸਟਰ ਕੇਡਰੀ ਦੀਆਂ ਮੰਗਾਂ ਤੇ ਕੀਤੀਆਂ ਵਿਚਾਰਾਂ ਬਟਾਲਾ, 6 ਅਗਸਤ (ਬਰਨਾਲ) – ਮਾਸਟਰ ਕੇਡਰ ਦੀ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵਿਖੇ ਹੋਈ ਅਤਿ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਸਿਧੂ ਜਿਲਾ ਪ੍ਰਧਾਨ ਤੇ ਸੂਬਾਈ ਉਪ ਪ੍ਰਧਾਨ ਬਲਦੇਵ ਸਿੰਘ ਬੁਟਰ ਨੇ ਕੀਤੀ ਮੀਟਿੰਗ ਦੌਰਾਨ ਸਰਕਾਰੀ ਵੱਲੋ ਸਾਂਤਮਈ ਪ੍ਰਰਦਰਸਨ ਕਰ ਕਰ ਰਹੇ ਈ ਟੀ ਟੀ ਅਧਿਆਪਕਾਂ ਉਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ …

Read More »

ਵਿਰਸਾ ਵਿਹਾਰ ‘ਚ ਮਨਾਇਆ ਗਿਆ ਪਹਿਲਾ ਸਾਵਣ ਕਵੀ ਦਰਬਾਰ

ਅੰਮ੍ਰਿਤਸਰ, 6 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਸਾਵਨ ਕਵੀ ਦਰਬਾਰ’ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਕੇਵਲ ਧਾਲੀਵਾਲ, ਅਜਾਇਬ ਸਿੰਘ ਹੁੰਦਲ, ਡਾ: ਸ਼ਹਰਯਾਰ, ਨਿਰਮਲ ਅਰਪਨ, ਪ੍ਰਮਿੰਦਰਜੀਤ, ਜਗਦੀਸ਼ ਸਚਦੇਵਾ, ਆਦਿ ਸ਼ਾਮਲ ਹੋਏ। ਇਸ ਕਵੀ ਦਰਬਾਰ ਦੇ ਆਰੰਭ ਵਿੱਚ ਸਭ ਨੂੰ ਜੀ ਆਇਆ ਨੂੰ …

Read More »

ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਦਾ ਘਿਨਾਉਣਾ ਚਿਹਰਾ ਸਾਹਮਣੇ ਆਇਆ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬਦਸਲੂਕੀ ਕਰਕੇ ਗੁਰਦੁਆਰਾ ਸਾਹਿਬ ‘ਤੇ ਕੀਤਾ ਜਬਰੀ ਕਬਜਾ – ਜਥੇ: ਅਵਤਾਰ ਸਿੰਘ  ਅੰਮ੍ਰਿਤਸਰ, 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਵੱਲੋਂ ਹਰਿਆਣਾ ਦੇ ਗੁਰਦੁਆਰੇ ਤੇ ਜਬਰੀ ਕਬਜਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁੱਡਾ ਦੀ ਕਾਂਗਰਸ ਸਰਕਾਰ ਦੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਹੋਈ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰਾਇਮਰੀ ਸੈਕਸ਼ਨ ਦੁਆਰਾ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਲਗਭਗ 1700 ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਆਪਣੇ ਦੁਆਰਾ ਲਿਆਂਦੀਆਂ ਰੰਗ ਬਿਰੰਗੀਆਂ, ਨਿੱਕੀਆਂ-ਨਿੱਕੀਆਂ ਚੀਜ਼ਾਂ ਨਾਲ ਰਖੜੀਆਂ ਬਣਾ …

Read More »

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ‘ਚ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥੀਆਂ (ਰਾਗੀ ਜਥਾ) ਤੇ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ‘ਤੀਆਂ ਦਾ ਤਿਉਹਾਰ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ‘ਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ।  ਪ੍ਰੋਗਰਾਮ ‘ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੁੱਢਲੀ ਖੋਜ ਵਿਧੀ ਤੇ ਖੋਜ ਨੈਤਿਕਤਾ ਵਿਸ਼ੇ ‘ਤੇ ਵਰਕਸ਼ਾਪ ਸ਼ੁਰੂ

ਅੰਮ੍ਰਿਤਸਰ, 6 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੀ.ਐਚ.ਡੀ ਅਤੇ ਪੋਸਟ ਡਾਕਟਰਲ ਖੋਜਾਰਥੀਆਂ ਲਈ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ।ਅਕਾਦਮਿਕ ਸਟਾਫ਼ ਕਾਲਜ ਵੱਲੋ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 21 ਖੋਜਾਰਥੀ ਭਾਗ ਲੈ ਰਹੇ ਹਨ। ਖੋਜ ਡਾਇਰੈਕਟਰ, ਪ੍ਰੋ. ਟੀ.ਐਸ. ਬੇਨੀਪਾਲ ਨੇ ਵਰਕਸ਼ਾਪ ਦਾ ਉਦਘਾਟਨ …

Read More »

ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ 10 ਰੋਜਾ ਟ੍ਰੇਨਿੰਗ ਕੈਂਪ ਸ਼ੁਰੂ

ਫਾਜਿਲਕਾ, 6 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਬੱਚਿਆਂ ਤੇ ਨੋਜਵਾਨਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਜਾਣੂ ਕਰਾਉਣ ਲਈ 10 ਰੋਜਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਸ਼ੁਰੂ ਕੀਤੀ ਗਈ । ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਸ. ਕੁਲਪ੍ਰੀਤ …

Read More »

ਸਰਕਾਰੀ ਸਕੀਮਾਂ ਤੇ ਸਹੂਲਤਾ ਦਾ ਲਾਭ ਲੈਣ ਲਈ ਆਧਾਰ ਕਾਰਡ ਜਰੂਰੀ – ਬਰਾੜ

ਜਿਲ੍ਹਾ ਪੱਧਰ, ਸਬ ਡਵੀਜਨ ਤੋਂ ਇਲਾਵਾ ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਆਧਾਰ ਕਾਰਡ ਬਣਾਉਣ ਦੀ ਸਹੂਲਤ ਸ਼ੁਰੂ ਫਾਜਿਲਕਾ, 06 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਦੇ ਸੁਵਿਧਾ ਕੇਂਦਰ ਸਮੇਤ ਸਬ ਡਵੀਜਨ, ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਅਧਾਰ ਕਾਰਡ (ਵਿਲੱਖਣ ਪਹਿਚਾਣ …

Read More »

ਰੇਲਵੇ ਸਬੰਧੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ ਅੱਜ ਹੋਈ 27ਵੇਂ ਦਿਨ ‘ਚ ਦਾਖ਼ਲ

ਆਲ ਇੰਡੀਆ ਯੂਥ ਫੈਡਰੇਸ਼ਨ ਮੰਡੀ ਲਾਧੂਕਾ ਬੈਠੀ ਧਰਨੇ ਤੇ ਫਾਜਿਲਕਾ, 06 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜਿਲ੍ਹਾ ਫਾਜਿਲਕਾ ਦੇ ਹਲਕਾ ਮੰਡੀ ਲਾਧੂਕਾ ਦੀ ਸਮਾਜ ਸੇਵੀ ਸੰਸਥਾਂ ਆਲ ਇੰਡੀਆ ਯੂਥ ਫੈਡਰੇਸ਼ਨ ਦੇ ਮੈਂਬਰ ਅੱਜ ਰੇਲਵੇ ਸੰਬੰਧੀ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਸਾਂਝੇ ਮੋਰਚੇ ਵੱਲੋਂ ਆਰੰਭੀ ਕੀਤੀ ਗਈ ਭੁੱਖ ਹੜਤਾਲ ਵਿੱਚ ਸਾਮਲ ਹੌਏ ਅਤੇ ਉਂਨਾਂ ਦੀ ਸਮੁਲਿਅਤ …

Read More »