ਸ਼ਿਵ ਸੈਨਾ ਬਾਲ ਠਾਕਰੇ ਵਲੋਂ ਮੈਂਬਰ ਸ਼ਿਪ ਅਭਿਆਨ ਸ਼ੁਰੂ – ਰਜਿੰਦਰ ਸਹਿਦੇਵ ਅੰਮ੍ਰਿਤਸਰ, 4 ਅਗਸਤ (ਸਾਜਨ) – ਸ਼ਿਵ ਸ਼ੇਨਾ ਬਾਲ ਠਾਕਰੇ ਯੂਥ ਵਿੰਗ ਦੇ ਪ੍ਰਧਾਨ ਰਜਿੰਦਰ ਸਹਿਦੇਵ ਦੀ ਅਗਵਾਈ ਵਿੱਚ ਸਥਾਨਕ ਹੋਟਲ ਵਿੱਚ ਪ੍ਰੈਸ ਕਾਂਨਫ੍ਰੰਸ ਕੀਤੀ ਗਈ।ਜਿਸ ਵਿੱਚ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ, ਪੰਜਾਬ ਮੀਤ ਪ੍ਰਧਾਨ ਸੁਖਦੇਵ ਸੰਧੂ, ਜੋਗਿੰਦਰ ਜੱਗੀ, ਦਲਵੀਰ ਸਿੰਘ ਕਾਂਮਗਰ ਸੈਨਾ ਦੇ ਪੰਜਾਬ …
Read More »ਪੰਜਾਬੀ ਖ਼ਬਰਾਂ
ਭਗਤ ਪੂਰਨ ਸਿੰਘ ਜੀ ਦੀ 22ਵੀਂ ਬਰਸੀ ਮੌਕੇ ਖ਼ੂਨ ਦਾਨ ਕੈਂਪ ਦਾ ਆਯੋਜਨ
ਸੰਸਥਾ ਦੇ ਮਰੀਜ਼ਾਂ ਤੇ ਸਕੂਲੀ ਬੱਚਿਆਂ ਵਲੋਂ ਹੱਥੀਂ ਬਣਾਈਆਂ ਕਿਰਤਾਂ ਦੀ ਪ੍ਰਦਰਸ਼ਨੀ ਲਗਾਈ ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਭਗਤ ਪੂਰਨ ਸਿੰਘ ਜੀ ਦੀ 22ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਖ਼ੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ …
Read More »ਗੁਰਪ੍ਰੀਤ ਮੱਤੇਵਾਲ ਚੰਡੀਗੜ੍ਹ-ਪੰਜਾਬ ਜਰਨਲਿਸਟ ਯੂਨੀਅਨ ਇਕਾਈ-ਤਰਸਿੱਕਾ/ਮਹਿਤਾ ਦੇ ਸਰਵਸੰਮਤੀ ਨਾਲ ਪ੍ਰਧਾਨ ਬਣੇ
ਤਰਸਿੱਕਾ/ਖਜ਼ਾਲਾ 4 ਅਗਸਤ (ਕਵਲਜੀਤ ਸਿੰਘ/ਸਿਕੰਦਰ ਸਿੰਘ)- ਚੰਡੀਗੜ੍ਹ-ਪੰਜਾਬ ਜਰਨਲਿਸਟ ਯੂਨੀਅਨ ਯੂਨਿਟ ਬਲਾਕ ਤਰਸਿੱਕਾ ਤੇ ਸਰਕਲ ਮਹਿਤਾ ਦੀ ਮੀਟਿੰਗ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ ਹੋਈ।ਯੂਨੀਅਨ ਦੇ ਸੂਬਾ ਪ੍ਰਧਾਨ ਸ: ਜਸਬੀਰ ਸਿੰਘ ਪੱਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਮੂਹ ਮੈਂਬਰਾਂ ਵਲੋਂ ਸਰਵਸੰਮਤੀ ਨਾਲ ਗੁਰਪ੍ਰੀਤ ਸਿੰਘ ਮੱਤੇਵਾਲ ਨੂੰ ਪ੍ਰਧਾਨ ਚੁਣਿਆ, ਇਸੇ ਤਰਾਂ ਜਨਰਲ …
Read More »ਸਾਬਕਾ ਫੌਜੀਆਂ ਦੇ ਚੰਗੇ ਦਿਨ ਕਦੋਂ ਆਉਣਗੇ – ਤਰਸੇਮ ਸਿੰਘ ਬਾਠ
ਰਈਆ, 4 ਅਗਸਤ (ਬਲਵਿੰਦਰ ਸਿੰਘ ਸੰਧੂ) – ਐਕਸ ਸਰਵਿਸਜ ਲੀਗ ਪੰਜਾਬ ਅਤੇ ਚੰਡੀਗੜ੍ਹ ਦੀ ਰਈਆ ਇਕਾਈ ਦੀ ਮਹੀਨਾਵਾਰ ਮੀਟਿੰਗ ਪੰਜਾਬ ਮੀਤ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਦੀ ਅਗਵਾਈ ‘ਚ ਹੋਈ। ਜਿਸ ਵਿੱਚ ਉਚੇਚੇ ਤੌਰ ਤੇ ਪੰਜਾਬ ਦੇ ਨਵੇਂ ਚੁਣੇ ਜਨਰਲ ਸਕੱਤਰ ਕੈਪਟਨ ਗੁਰਦੀਪ ਸਿੰਘ ਜੀ ਪਹੁੰਚੇ। ਮੀਟਿੰਗ ਦਾ ਸੰਚਾਲਨ ਜਨਰਲ ਸਕੱਤਰ ਪੈਟੀ ਅਫਸਰ ਤਰਸੇਮ ਸਿੰਘ ਬਾਠ ਨੇ ਕੀਤਾ ਉਹਨਾਂ ਨੇ …
Read More »ਕੈਬਨਿਟ ਮੀਟਿੰਗ ਵਿਚ ਐਨ. ਚ. ਸੀ ਲਈ ਸਮਾਂ ਸੀਮਾ ਵਧਾ ਦਿੱਤੀ ਜਾਵੇਗੀ- ਜੋਸ਼ੀ
ਗੈਰ ਕਾਨੂੰਨੀ ਪਲਾਟ ਧਾਰਕਾਂ ਨੂੰ ਦਿੱਤੀ ਜਾਵੇਗੀ ਹੋਰ ਮੋਹਲਤ ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ)-‘ਹੁਣ ਜਿਹੜੀ ਵੀ ਕੈਬਨਿਟ ਦੀ ਮੀਟਿੰਗ ਹੋਈ, ਉਸ ਵਿਚ ਐਨ ਓ ਸੀ ਲਈ ਸਮਾਂ ਸੀਮਾ ਵਧਾ ਦਿੱਤੀ ਜਾਵੇਗੀ, ਪਰ ਇਹ ਵਾਧਾ ਇਕ ਤਰਾਂ ਗੈਰ ਕਾਨੂੰਨੀ ਪਲਾਟ ਧਾਰਕਾਂ ਨੂੰ ਸਮੇਂ ਦੀ ਹੋਰ ਮੋਹਲਤ ਦੇਣ ਤੱਕ ਸੀਮਤ ਹੋਵੇਗਾ, ਨਾ ਕਿ ਕਿਸੇ ਤਰਾਂ ਦੀ ਮੁਆਫੀ।’ ਉਕਤ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ …
Read More »ਦੋ ਸਾਲਾਂ ਵਿੱਚ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ ਪੰਜਾਬ – ਜਿਆਣੀ
ਫਾਜਿਲਕਾ ਵਿਖੇ ਨਸ਼ਾ ਛਡਾਉ ਕੇਂਦਰ ਦੀ ਇਮਾਰਤ ਦਾ ਕੀਤਾ ਉਦਘਾਟਨ ਫ਼ਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਤਸਕਰਾਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿਮ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨਾ ਸਦਕਾ ਅਗਲੇ ਦੋ ਸਾਲਾਂ ਵਿਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ।ਇਹ ਪ੍ਰਗਟਾਵਾ ਸਿਹਤ ਮੰਤਰੀ ਚੋ.ਸੁਰਜੀਤ ਕੁਮਾਰ ਜਿਆਣੀ ਨੇ ਸਿਵਲ ਹਸਪਤਾਲ …
Read More »ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਹੋਇਆ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 4 ਅਗਸਤ (ਦੀਪ ਦਵਿੰਦਰ)- ਮਨੁੱਖੀ ਜੀਣ-ਥੀਣ, ਲੋੜਾਂ-ਥੋੜਾਂ ਅਤੇ ਪੇਤਲੇ ਪੈ ਰਹੇ ਪਰਿਵਾਰਕ ਰਿਸ਼ਤਿਆਂ ਦੀ ਨਿਸ਼ਾਨਦੇਹੀ ਕਰਕੇ ਅਜੋਕੀ ਪੰਜਾਬੀ ਕਹਾਣੀ ‘ਚ ਨਿਵੇਕਲੀ ਪਛਾਣ ਬਨਾਉਣ ਵਾਲੇ ਸਮਰੱਥ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਜਿਹੜੇ ਪਿਛਲੇ ਵਰ੍ਹੇ ਆਪਣੀ ਪਤਨੀ ਸਮੇਤ ਦਰਦਨਾਕ ਸੜਕ ਹਾਦਸੇ ਵਿੱਚ ਵਿਛੋੜਾ ਦੇ ਕੇ ਸਾਹਿਤਕ ਹਲਕਿਆਂ ਨੂੰ ਸੁੰਨ ਕਰ ਗਏ ਸਨ, ਉਨ੍ਹਾਂ ਦੀ ਯਾਦ …
Read More »ਸ਼ਾਨਦਾਰ ਰਹੇ ਬਾਬਾ ਫ਼ਰੀਦ ਕਾਲਜ ਦੇ ਬੀ.ਸੀ.ਏ ਦੇ ਨਤੀਜੇ
ਬਠਿੰਡਾ,4 ਅਗਸਤ (ਜਸਵਿੰਦਰ ਸਿੰਘ ਜੱਸੀ)- ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਮੁਹੱਈਆ ਕਰਵਾਉਣ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਲਗਾਤਾਰ ਗਤੀਵਿਧੀਆਂ ਕੀਤੀ ਜਾਂਦੀਆਂ ਹਨ ਜਿਸ ਕਰਕੇ ਇਸ ਸੰਸਥਾ ਦੇ ਵਿਦਿਆਰਥੀ ਅਕਾਦਮਿਕ ਪ੍ਰੀਖਿਆਵਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰਦੇ ਹਨ। ਅਜਿਹੇ ਉਪਰਾਲਿਆਂ ਦੀ ਬਦੌਲਤ ਹੀ ਬਾਬਾ ਫ਼ਰੀਦ ਕਾਲਜ ਦੇ ਬੀ. ਸੀ..ਏ. ਦੇ ਵਿਦਿਆਰਥੀ …
Read More »ਮੂਰਤੀ ਸਥਾਪਨਾ ਸੰਬੰਧੀ ਸਮਾਗਮ 6 ਅਗਸਤ ਤੋਂ
ਬਠਿੰਡਾ,4 ਅਗਸਤ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ੍ਰੀ ਸਨਾਤਨ ਧਰਮ ਸਭਾ ਦੁਆਰਾ ਹਾਥੀਵਾਲਾ ਮੰਦਰ ਵਿਚ ਇੱਛਾ ਪੂਰਤੀ ਸ੍ਰੀ ਗਨੇਸ਼ ਜੀ ਮਹਾਰਾਜ ਦਾ ਮੰਦਰ ਨਿਰਮਾਣ ਕੀਤਾ ਗਿਆ ਹੈ ਜੋ ਕਿ ਸੰਪੂਰਨ ਹੋ ਚੱਕਿਆ ਹੈ। ਇਸ ਸੰਬੰੰਧੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਸਭਾ ਦੇ ਪ੍ਰਧਾਨ ਪ੍ਰਮੋਦ ਬਾਂਸਲ ਨੇ ਮੀਟਿੰਗ ‘ਚ ਸ਼ਾਮਲ ਸਹਿਰੀ ਅਤੇ ਮੈਂਬਰਜ਼ਨਾਂ ਨੂੰ ਦੱਸਿਆ ਕਿ ਸ੍ਰੀ ਸਨਾਤਨ ਧਰਮ ਸਭਾ ਬਠਿੰਡਾ …
Read More »ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲ੍ਹਾ ਜੋਨ ਅੰਤਰ ਦੀਆਂ ਖੇਡਾਂ ਸ਼ੁਰੂ
ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਵੱਖ-ਵੱਖ ਖੇਡਾਂ ਦੇ ਜੋਨ ਟੂਰਨਾਮੈਂਟ ਲਈ ਵੱਖ-ਵੱਖ ਸਕੂਲਾਂ ਦੇ ਨਿਯਮ ਬਣਾਏ ਗਏ। ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡਾਂ ਵਿੱਚ ਕਬੱਡੀ, ਬੇਸਬਾਲ ਅਤੇ ਕੁਸ਼ਤੀ ਅੰਤਰ-14,17,19 ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆ।ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਲਾਲ ਸਿੰਘ ਬਸਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆ ਦੀਆਂ ਟੀਮਾਂ ਪਹੁੰਚੀਆ।ਲੜਕਿਆਂ ਵਿੱਚ ਸਰਕਾਰੀ ਹਾਈ …
Read More »
Punjab Post Daily Online Newspaper & Print Media