Wednesday, September 9, 2026

ਪੰਜਾਬੀ

’ਕਾਗਜ਼’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਪੱਟੀ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਨੌਜਵਾਨ ਲੇਖਕ ਇਕਵਾਕ ਸਿੰਘ ਪੱਟੀ ਆਪਣੀ ਨਵੀਂ ਪੁਸਤਕ ‘ਕਾਗਜ਼’ ਨਾਲ ਚਰਚਾ ਵਿੱਚ ਹੈ। ਕਿਤਾਬ ਕਾਗਜ਼ ਵਿਚਲੀਆਂ ਕਹਾਣੀਆਂ ਨੇ ਸਮਾਜਿਕ ਚੇਤਨਾ ਦੇ ਨਾਲ ਨਾਲ ਨੌਜਵਾਨਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ ਅਤੇ ਨੌਜਵਾਨ ਵਰਗ ਵੱਲੋਂ ਕਿਤਾਬ ਕਾਗਜ਼ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਅੱਜ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸ੍ਰ. ਪੱਟੀ ਨੇ ਦੱਸਿਆ ਕਿ ਇਹ ਉਨਾਂ ਦਾ …

Read More »

 ਤਾਮਿਲਨਾਡੂ ਦੀ ਮੁੱਖ ਮੰਤਰੀ ਜੇ. ਜਯਾਲਲਿਤਾ ਅਤੇ ਤਿੰਨ ਹਮਾਇਤੀਆਂ ਨੂੰ 4 ਸਾਲ ਦੀ ਸਜਾ

ਮੁੱਖ ਮੰਤਰੀ ਦੀ ਕੁਰਸੀ ਗਈ ਅਤੇ 100 ਕਰੋੜ ਦਾ ਦੇਣਾ ਪਵੇਗਾ ਹਰਜਾਨਾ ਬੰਗਲੋਰ, 27 ਸਤੰਬਰ (ਬਿਊਰੋ)- ਬੰਗਲੋਰ ਦੀ ਸਪੈਸ਼ਲ ਅਦਾਲਤ ਨੇ ਤਾਮਿਲਨਾਡੂ ਦੀ ਫਿਲਮੀ ਹੀਰੋਇਨ ਤੋਂ ਮੁੱਖ ਮੰਤਰੀ ਬਣੀ ਜੇ. ਜਯਾਲਲਿਤਾ ਅਤੇ ਉਸ ਦੇ ਤਿੰਨ ਹਮਾਇਤੀਆਂ ਨੂੰ ਭਿਸ਼ਟ ਤਰੀਕਿਆ ਨਾਲ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ 66.65 ਕਰੋੜ ਦੇ ਕੇਸ ਦੇ ਮਾਮਲੇ ਵਿੱਚ 4 ਸਾਲ ਦੀ ਸਜਾ ਸੁਣਾਈ ਹੈ। ਮਾਨਯੋਗ …

Read More »

ਮਜੀਠੀਆ ਵੱਲੋਂ ਜੰਮੂ ਕਸ਼ਮਰੀ ਦੇ ਹੜ ਪੀੜਤਾਂ ਲਈ ਰਾਹਤ ਸਮਗਰੀ ਦੇ 12 ਟਰੱਕ ਰਵਾਨਾ

ਰਾਹਤ ਸਮਗਰੀ ਵਿਚ ਭਾਰੀ ਯੋਗਦਾਨ ਪਾਉਣ ਵਾਲਾ ਪਹਿਲਾ ਹਲਕਾ ਬਣਿਆ ਮਜੀਠਾ ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਜਾਇਜ਼ਾ ਲੈਣ ਲਈ ਸ੍ਰੀਨਗਰ ਜਾਣਗੇ ਸ. ਮਜੀਠੀਆ ਮਜੀਠਾ,  27 ਸਤੰਬਰ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਹੜ ਪੀੜਤਾਂ ਦੀ ਮਦਦ ਲਈ ਹਲਕਾ ਪੱਧਰ ‘ਤੇ ਪਹਿਲਕਦਮੀ ਕਰਦੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਆਪਣੇ ਹਲਕੇ ਮਜੀਠਾ …

Read More »

ਅਮਰ ਸ਼ਹੀਦ ਸਰਦਾਰ ਭਗਤ ਸਿੰਘ

28 ਸਤੰਬਰ ਜਨਮ ਦਿਨ ‘ਤੇ ਵਿਸ਼ੇਸ਼ ਭਾਗਾਂ ਭਰਿਆ ਮੰਨਿਆਂ ਜਾਂਦਾ ਹੈ ਉਹ ਦਿਨ, ਜਦੋਂ ਘਰ ਵਿੱਚ ਪੁੱਤਰ ਦਾ ਜਨਮ ਹੁੰਦਾ ਹੈ।ਉਹੀ ਪੁੱਤਰ ਜਦੋਂ ਵੱਡਾ ਹੋ ਕੇ ਕਿਸੇ ਗਲਤ ਰਸਤੇ ਤੇ ਤੁਰ ਪੈਂਦਾ ਹੈ ਤਾਂ ਉਹ ਆਪਣੀ ਕੁੱਲ ਦੇ ਨਾਲ-ਨਾਲ ਆਪਣੇ ਦੇਸ਼ ਦੇ ਨਾਮ ਤੇ ਅਜਿਹਾ ਧੱਬਾ ਲਗਾ ਦਿੰਦਾ ਹੈ, ਜਿਸਦੇ ਨਿਸ਼ਾਨ ਸਦੀਆਂ ਤੱਕ ਕਾਇਮ ਰਹਿੰਦੇ ਹਨ।ਦੂਜੇ ਪਾਸੇ ਜਦੋਂ ਸz: ਭਗਤ …

Read More »

ਟਕਸਾਲੀ, ਪੰਥ ਪ੍ਰਸਤ ਅਤੇ ਬੇਬਾਕ ਅਕਾਲੀ ਆਗੂ ਸਨ – ਜਥੇਦਾਰ ਜਗਦੇਵ ਸਿੰਘ ਤਲਵੰਡੀ

28 ਸਤੰਬਰ ਅੰਤਿਮ ਅਰਦਾਸ ‘ਤੇ ਵਿਸ਼ੇਸ਼: -ਦਿਲਜੀਤ ਸਿੰਘ ‘ਬੇਦੀ’ ਸਿੱਖ ਹਲਕਿਆਂ ਵਿਚ ਲੋਹਪੁਰਸ਼ ਵਜੋਂ ਨਿਵੇਕਲੀ ਪਛਾਣ ਰੱਖਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਇੱਕ ਸਾਫ਼ਗੋ ਅਤੇ ਬੇਬਾਕ ਸ਼ਖ਼ਸੀਅਤ ਸਨ, ਜੋ ਪਰਿਵਾਰ ਵੱਲੋਂ ਕੀਤੇ ਲੰਮੇ ਸੰਘਰਸ਼ ਅਤੇ ਪੰਥਕ ਸਫ਼ਾਂ ਵਿਚ ਪਾਏ ਆਪਣੇ ਵਡਮੁੱਲੇ ਯੋਗਦਾਨ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਆਗੂ ਦੇ ਤੌਰ ‘ਤੇ ਪ੍ਰਵਾਨ ਚੜ੍ਹੇ। ਉਹ ਪੰਥ ਦੀ ਸਿਰਮੌਰ …

Read More »

ਲੋਕ ਨਾਇਕ ਗੁਰਸ਼ਰਨ ਸਿੰਘ (ਭਾਅ ਜੀ)

ਡਾ. ਜਗਮੇਲ ਸਿੰਘ ਭਾਠੂਆਂ ਪੰਜਾਬੀ ਰੰਗਮੰਚ ਦੇ ਗਗਨ ਮੰਡਲ ਵਿੱਚ ਸ. ਗੁਰਸ਼ਰਨ ਸਿੰਘ ਇੱਕ ਅਜਿਹੇ ਚਮਕਦੇ ਸਿਤਾਰੇ ਹਨ, ਜਿਨ੍ਹਾਂ ਪੰਜਾਬੀ ਨਾਟਕ ਨੂੰ ਇਕ ਨਵਾਂ ਮੋੜ ਦਿੱਤਾ। ਘੱਟ ਤੋਂ ਘੱਟ ਮੰਚ ਸਮੱਗਰੀ ਨਾਲ ਸਾਧਾਰਨ ਤੋਂ ਸਾਧਾਰਨ ਸਟੇਜਾਂ ਉੱਤੇ, ਚੰਗੇ ਤੋਂ ਚੰਗੇ ਨਾਟਕ ਪੇਸ਼ ਕਰਨ ਵਾਲੇ ਇਸ ਮਹਾਨ ਨਾਟਕਕਾਰ ਨੇ ਲੋਕਾਂ ਵਿੱਚ ਇਕ ਨਵੀਂ ਚੇਤਨਾ ਦੇ ਸੰਚਾਰ ਲਈ ਪੰਜਾਬ ਦੇ ਪਿੰਡ-ਪਿੰਡ ਜਾ …

Read More »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ ਔਰਤਾਂ ਦੇ ਗਰੋਹ ਦਾ ਕੀਤਾ ਪਰਦਾ ਫਾਸ਼

ਅੰਮ੍ਰਿਤਸਰ, 26 ਸਤੰਬਰ (ਸੁਖਬੀਰ) – ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮਾਂ ਦੇ ਸਹਿਯੋਗ ਨਾਲ 9 ਮੈਂਬਰੀ ਔਰਤਾਂ ਦਾ ਗਰੋਹ ਕਾਬੂ ਕੀਤਾ ਜ਼ੋ ਕਿ ਚੋਰੀ ਕਰਦੀਆਂ ਸਨ। ਥਾਣੇ ਦੇ ਐਸ.ਐਚ.ਓ ਸਰਬਜੀਤ ਸਿੰਘ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਦੇ ਮੈਂਬਰ ਸੁਖਰਾਜ ਸਿੰਘ ਤੇ ਸੀ.ਸੀ. ਕੰਟਰੋਲ ਰੂਮ ਦੇ ਇੰਚਾਰਜ ਸਾਹਿਬ ਸਿੰਘ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ …

Read More »

ਵਾਰਡ ਨੰ. 33 ਦੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸ਼ਨ ਖਿਲਾਫ ਲਾਇਆ ਧਰਨਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਦੇ ਅਧੀਨ ਵਾਰਡ ਨੰ. 33 ਦੇ ਕੋਟ ਮਿੱਤ ਸਿੰਘ ਵਾਸੀਆਂ ਨੇ ਨਾਲੀਆ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰਸ਼ਾਸ਼ਨ ਅਤੇ ਸਰਕਾਰ ਵਿਰੁੱਧ ਮੇਨ ਸੜਕ ਤੇ ਧਰਨਾ ਲਗਾਇਆ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਹ ਵਾਰਡ ਦੇ ਲੋਕ ਕਈ ਸਾਲਾਂ ਤੋਂ ਨਰਕ ਵਾਲੀ ਜਿੰਦਗੀ ਜਿਉਣ ਲਈ ਮਜਬੂਰ ਹੋ ਰਹੇ ਹਨ। ਵਾਰਡ ਪ੍ਰਧਾਨ ਹਰਭਜਨ …

Read More »