ਛੇਹਰਟਾ, 26 ਸਤੰਬਰ (ਰਾਜੂ) – ਸਰਕਾਰੀ ਹਾਈ ਸਕੂਲ ਕਾਲਾ ਵਿਖੇ ਸਿੱਖਿਆ ਵਿਭਾਂਗ ਦੇ ਹੁਕਮਾਂ ਅਨੁਸਾਰ ਤੇ ਸਕੂਲ ਦੀ ਹੈਡਮਿਸਟਰਸ ਰਵਿੰਦਰ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸਵੇਰੇ 6:45 8:45 ਤੱਕ ਦੋ ਘੰਟੇ ਤੱਕ ਮੰਗਲ ਗ੍ਰਹਿ ਵਿਖੇ ਭੇਜੇ ਸੈਟੇਲਾਈਟ ਸਬੰਧੀ ਪ੍ਰੋਗਰਾਮ ਐਜੂਸੈਟ ਰਾਹੀ ਵਿਦਿਆਰਥੀਆਂ ਨੂੰ ਵਿਖਾਇਆ ਗਿਆ। ਇਸ ਮੋਕੇ ਸਕੂਲ ਦੇ ਬੱਚਿਆਂ ਨੂੰ ਪ੍ਰੋਗਰਾਮ ਵਿਖਾਉਣ ਲਈ ਵੱਡੇ ਟੀਵੀ ਦਾ ਖਾਂਸ ਪ੍ਰਬੰਧ ਕੀਤਾ …
Read More »ਪੰਜਾਬੀ
ਮਾਤਾ ਮਹਿੰਦਰ ਕੌਰ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ
ਸ਼ਹਿਰ ਦੇ ਆਗੂਆਂ ਵਲੋਂ ਮਨਮੋਹਨ ਸਿੰਘ ਟੀਟੂ ਨਾਲ ਹਮਦਰਦੀ ਪ੍ਰਗਟ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ)- ਨਗਰ ਨਿਗਮ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਸੱਸ ਮਾਤਾ ਮਹਿੰਦਰ ਕੌਰ ਪਤਨੀ ਸਵਰਨ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਬਾਬਾ ਸੇਵਾ ਸਿੰਘ ਹਾਲ, ਸੁਲਤਾਨਵਿੰਡ ਗੇਟ …
Read More »ਜਥੇ: ਅਵਤਾਰ ਸਿੰਘ ਵਲੋਂ ਸ: ਹਰਨੇਕ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ
ਅੰਮ੍ਰਿਤਸਰ, ੨੬ ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਖਰੜ ਤੋਂ ਨਾਮਜਦ ਸ਼ੋ੍ਰਮਣੀ ਕਮੇਟੀ ਮੈਂਬਰ ਸz: ਹਰਨੇਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸz: ਹਰਨੇਕ ਸਿੰਘ ਇਕ ਨੇਕ ਦਿਲ ਇਨਸਾਨ ਸਨ। ਉਹ ਆਪਣਾ ਸਾਰਾ ਜੀਵਨ ਗੁਰੂ ਘਰ …
Read More »ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਉਦੋਕੇ ਦੇ ਗੁਰਦੁਆਰਾ ਛਪੜੀਆਂ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਵਾਰੁਵਾਰ ਇਸ਼ਤਿਹਾਰਾਂ ਅਤੇ ਖਬਰਾਂ ਦੇ ਮਾਧਿਅਮ ਰਾਹੀਂ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਸਬੰਧੀ ਮੁਕਾਬਲੇ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰ-ਇਤਿਹਾਸ ਸਬੰਧੀ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਰਹਿਤ ਮਰਿਆਦਾ ਤੇ ਸਿੱਖ ਇਤਿਹਾਸ ਵਿਸ਼ਿਆਂ ‘ਤੇ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਅਵਤਾਰ ਸਿੰਘ ਬਿਲਿੰਗ ਦੇ ਨਾਵਲ ਨੂੰ ਇਨਾਮ ਮਿਲਣ ਤੇ ਵਧਾਈ
ਸਮਰਾਲਾ, 26 ਸਤੰਬਰ (ਪ. ਪ) – ਅੱਜ ਇੱਥੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਮੁੱਢਲੇ ਮੈਂਬਰ ਅਵਤਾਰ ਸਿੰਘ ਬਿਲਿੰਗ ਦੇ ਨਾਵਲ ‘ਖਾਲੀ ਖੂਹਾਂ ਦੀ ਕਥਾ’ ਨੂੰ ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ ਵੱਲੋਂ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਯੋਗ ਨਾਲ …
Read More »ਸ੍ਰੀ ਮੁਕਤੇਸ਼ਵਰ ਮਹਾਂਸ਼ਿਵ ਮੰਦਿਰ ਚਹਿਲਾਂ ਵਿਖੇ ਨਵਰਾਤਿਆਂ ਦੌਰਾਨ ਨਵੀਆਂ ਮੂਰਤੀਆਂ ਸਥਾਪਤ ਹੋਣਗੀਆਂ
ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ ਉਤਸਵ ਸਮਰਾਲਾ, 26 ਸਤੰਬਰ (ਪ. ਪ) – ਇੱਥੋਂ ਨਜਦੀਕੀ ਪਿੰਡ ਚਹਿਲਾਂ ਵਿਖੇ ਪ੍ਰਾਚੀਨ ਮੁਕਤੇਸ਼ਵਰ ਮਹਾਂਸ਼ਿਵ ਮੰਦਿਰ ਚਹਿਲਾਂ ਵਿਖੇ ਨਵਰਾਤੇ ਉਤਸਵ ਦੁਸਹਿਰੇ ਤੱਕ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਚੰਦਰ ਸ਼ਰਮਾ ਨੇ ਦੱਸਿਆ ਕਿ ਇਸ ਮੰਦਿਰ ਵਿੱਚ ਨਵੇਂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੀ …
Read More »ਡੀ.ਸੀ ਰਵੀ ਭਗਤ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ
ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸੌਂਪਿਆ ਮੈਡਲ ਤੇ ਸਰਟੀਫਿਕੇਟ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਸ. ਪਰਕਾਸ ਸਿੰਘ ਬਾਦਲ ਵਲੋ ਜਨਗਣਨਾ-2011 ਵਿਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਸ਼ਾਨਦਾਰ ਅਤੇ ਕਰੜੀ ਮਿਹਨਤ ਕਰਨ ਦੇ ਬਦਲੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਪੰਜਾਬ ਯੁਨੀਵਰਸਿਟੀ ਦੇ ਲਾਅ ਆਡੋਟੋਰੀਅਮ ਚੰਡੀਗੜ੍ਹ ਵਿਖੇ ਕਰਵਾਏ ਸਮਾਗਨ ਦੌਰਾਨ ਜਨਗਣਨਾ-2011 …
Read More »ਪਘੂੰੜੇ ਵਿਚ ਬੱਚੀ ਦੀ ਆਮਦ ਨਾਲ ਹੁਣ ਤੱਕ 84 ਬੱਚਿਆਂ ਦੀ ਜ਼ਿੰਦਗੀ ਬਚਾਉਣ ਵਿੱਚ ਸਫਲ ਰਿਹਾ ਪ੍ਰਸਾਸ਼ਨ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ)- ਸਥਾਨਕ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਸਥਾਪਿਤ ਪੰਘੂੜੇ ਵਿੱਚ ਇਕ ਬੱਚੀ ਦੀ ਆਮਦ ਹੋਈ ਹੈ।23 ਸਤੰਬਰ 2014 ਸਵੇਰੇ 5:00 ਵਜੇ ਦੇ ਕਰੀਬ ਇਕ ਦੋ ਦਿਨ ਦੀ ਬੱਚੀ ਨੂੰ ਅਣਜਾਣ ਵਿਅਕਤੀ ਪੰਘੂੜੇ ਵਿੱਚ ਛੱਡ ਗਿਆ।ਹੁਣ ਤੱਕ 84 ਬੱਚਿਆਂ ਦੀ ਆਮਦ ਇਸ ਪਘੂੰੜੇ ਵਿੱਚ ਹੋ ਚੁੱਕੀ ਹੈ।ਇਸ ਪਘੂੰੜੇ ਵਿਚ ਹੁਣ ਤਕ 79 ਲੜਕੀਆਂ ਤੇ 5 ਲੜਕਿਆਂ ਦੀ …
Read More »350 ਸਾਲਾ ਸਥਾਪਨਾ ਦਿਵਸ ਨੂੰ ਸਰਮਪਿਤ ਵਿਸ਼ਾਲ ਨਗਰ ਕੀਰਤਨ ਦਾ ਰਈਆ ਵਿਖੇ ਸਵਾਗਤ
ਰਈਆ, 26 ਸਤੰਬਰ (ਬਲਵਿੰਦਰ ਸੰਧੂ) – ਸ੍ਰੀ ਅਨੰਦਪੁਰ ਸਾਹਿਬ ਜੀ ਦੇ 19 ਜੂਨ 2014 ਆ ਰਹੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਕਾਲ ਤਖਤ ਸਾਹਿਬ ਚੱਲ ਕੇ ਅਨੰਦਪੁਰ ਸਾਹਿਬ ਨੂੰ ਜਾ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜਾ ਵਿਸ਼ਾਲ ਨਗਰ ਕੀਰਤਨ ਦਾ ਰਈਆ ਵਿਖੇ ਭਰਵਾਂ ਸਵਾਗਤ ਕੀਤਾ ਗਿਆ ।ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ …
Read More »
Punjab Post Daily Online Newspaper & Print Media