ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜਦਿਆਂ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਸ੍ਰੀਨਗਰ ਵਿਖੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੌਮਣੀ ਕਮੇਟੀ ਦੇ ਮੁੱਖ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ …
Read More »ਪੰਜਾਬੀ
ਜਥੇਦਾਰ ਅਵਤਾਰ ਸਿੰਘ ਵੱਲੋਂ ਗਰੀਸ ਦੇ ਗੁਰਦੁਆਰਿਆਂ ‘ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਰੀਸ ਦੇ ਸ਼ਹਿਰ ਮਾਰਾਥਨ ਵਿੱਚ ਗੁਰਦੁਆਰਾ ਸਾਹਿਬਾਨ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਉਣ ਤੇ ਇਮਾਰਤ ਦੀ ਭੰਨਤੋੜ ਕਰਨ ਦੀ ਨਿਖੇਧੀ ਕਰਦਿਆਂ ਗਰੀਸ ਦੀ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ …
Read More »ਅੰਮ੍ਰਿਤਸਰ ਪਹੁੰਚੇ ਮੱਧ ਪ੍ਰਦੇਸ਼ ਵਿਧਾਨ ਸਭਾ ਐਸਟੀਮੇਟ ਕਮੇਟੀ ਦੇ ਮੈਂਬਰਾਂ ਨੂੰ ਅੰਮ੍ਰਿਤਸਰ ਸ਼ਹਿਰ ਦੀ ਰੂਪ ਰੇਖਾ ਬਾਰੇ ਕਰਵਾਇਆ ਜਾਣੂ
1 ਅਕਤੂਬਰ 2014 ਤੋਂ ਬਿਜਲੀ ਦੇ ਬਿੱਲਾਂ ਨਾਲ ਵਾਟਰ ਸਪਲਾਈ ਤੇ ਸੋਲਿਡ ਵੇਸਟ ਦੇ ਬਿੱਲ ਵੀ ਜੋੜਨ ਦਾ ਫੈਸਲਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ)- ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਮੈਂਬਰਾਂ ਦਾ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਮਹਿੰਦਰਾ ਸਿੰਘ ਕੱਲੂਕੇਡਾ, ਐਮ.ਐਲ.ਏ., ਚੇਅਰਮੈਨ, ਪਬਲਿਕ …
Read More »ਗੀਤਾਂ ਨੂੰ ਸਰੋਤਿਆਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ- ਸੁਖਰਾਜ ਰਾਜੂ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬੀ ਲੋਕ ਗਾਇਕ ਸੁਖਰਾਜ ਰਾਜੂ ਦਾ ਕਹਿਣਾ ਹੈ ਕਿ ਉਸ ਦੇ ਗੀਿਤਾਂ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਆਪਣੇ ਗ੍ਰਹਿ ਵਿਖੇ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏਰਾਜੂ ਨੇ ਕਿਹਾ ਕਿ ਕਿਹਾ ਕਿ ਉਸ ਦੀ ਗਾਇਕੀ ਦਾ ਸਫਰ ਨਵਾਂ ਕੋਟ ਪਿੰਡ ਧਰਮਚੰਦ ਕਲਾਂ ਤੋਂ ਸ਼ੁਰੂ ਹੋਇਆ ਸੀ। ਜੋ ਕਿ ਸਰੋਤਿਆਂ ਵੱਲੋਂ ਮਿਲੇ ਮਾਨ-ਸਨਮਾਨ ਅਤੇ …
Read More »ਏ.ਐਸ.ਆਈ ਸਤਨਾਮ ਸਿੰਘ ਨੇ ਸੰਭਾਲਿਆ ਚਾਰਜ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਅੋਲਖ ਦੀਆਂ ਸਖਤ ਹਦਾਇਤਾਂ ਅਨੁੁੁੁਸਾਰ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।ਚੋਂਕੀ ਕੋਟ ਮਿੱਤ ਸਿੰਘ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਜਲਦੀ ਹੀ ਇਮਾਨਦਾਰ ਅਤੇ ਸੂਝਵਾਨ ਮੋਹਤਬਰਾਂ ਨਾਲ ਰਾਬਤਾ ਕਾਇਮ ਕਰਕੇ ਇਲਾਕਿਆਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ …
Read More »ਯੂਨੀਵਰਸਿਟੀ ਵਿਖੇ 28ਵੇਂ ਸਾਲਾਨਾ ‘ਜੀ ਆਇਆਂ ਨੂੰ’ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 23 ਸਤੰਬਰ (ਪ੍ਰੀਤਮ ਸਿੰਘ) ਅੱਜ 24 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 28ਵੇਂ ਸਾਲਾਨਾ ਜੀ ਆਇਆਂ ਨੂੰ ਗੁਰਮਤਿ ਸਮਾਗਮ ਸਬੰਧੀ ਤਿਆਰੀ ਮੁਕੰਮਲ ਹੋ ਗਈਆਂ ਹਨ ਅਤੇ ਯੂਨੀਵਰਸਿਟੀ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਇਨ੍ਹਾਂ ਤਿਆਰੀਆਂ ਸਬੰਧੀ ਪ੍ਰੀਤ-ਭਾਵਨਾ ਨਾਲ ਸੇਵਾ ਕੀਤੀ ਜਾ ਰਹੀ ਹੈ।
Read More »ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਪੰਜਾਬ ਦੇ ਸੁਖਵਿੰਦਰ ਛਿੰਦਾ ਜਨਰਲ ਸਕੱਤਰ ਤੇ ਸ਼ੈਲਿੰਦਰ ਸਿੰਘ ਬਣੇ ਮੀਤ ਪ੍ਰਧਾਨ
ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਫਾਜ਼ਿਲਕਾ ਨੇ ਪੰਜਾਬ ਇਕਾਈ ਦਾ ਵਿਸਥਾਰ ਕਰਦਿਆਂ ਪੰਜਾਬ ਇਕਾਈ ਦੇ ਆਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪੰਜਾਬ ਪ੍ਰਧਾਨ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਵੱਲੋਂ ਬੀਤੇ ਦਿਨੀਂ ਭੰਗ ਕੀਤੀ ਪੰਜਾਬ ਇਕਾਈ ਦੇ ਮੈਂਬਰਾਂ ਦੀ …
Read More »ਖੁਈ ਖੇੜਾ ਵਿੱਚ ਨਸ਼ਾ ਵਿਰੋਧੀ ਰੈਲੀ
ਫਾਜਿਲਕਾ , 23 ਸਿਤੰਬਰ( ਵਿਨੀਤ ਅਰੋੜਾ ) : ਜਿਲਾ ਸਿੱਖਿਆ ਅਧਿਕਾਰੀ ਸਕੈਂਡਰੀ ਸਿੱਖਿਆ ਸੁਖਬੀਰ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖੁਈਖੇੜਾ ਵਿੱਚ ਇੱਕ ਨਸ਼ਾ ਵਿਰੋਧੀ ਰੈਲੀ ਕੱਢੀ ਗਈ।ਰੈਲੀ ਦੀ ਅਗਵਾਈ ਦਰਸ਼ਨ ਸਿੰਘ ਤਨੇਜਾ ਲੈਕਚਰਾਰ ਫਿਜਿਕਸ ਨੇ ਕੀਤੀ।ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸੁਸ਼ਮਾ ਰਾਣੀ, ਸੁਨੀਤਾ ਰਾਣੀ, ਅੰਜੂ ਭਾਰਤੀ, ਨੀਨਾ ਰਾਣੀ, ਸਿਮਰਜੀਤ ਕੌਰ, ਸੁਭਾਸ਼ ਭਠੇਜਾ, ਅਮਿਤ ਕੁਮਾਰ, ਗੌਰਵ …
Read More »ਦੂੱਜੇ ਦਿਨ ਭੁੱਖ ਹੜਤਾਲ ‘ਤੇ ਬੈਠੇ 11 ਮੈਂਬਰ
ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਪੰਜਾਬ ਕਿਸਾਨ ਸਭਾ ਕੁੱਲ ਹਿੰਦ ਕਿਸਾਨ ਸਭਾ ਦੀ ਅਪੀਲ ‘ਤੇ ਸਥਾਨਕ ਫਾਜਿਲਕਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ 22 ਸਿਤੰਬਰ ਤੋਂ ਸ਼ੁਰੂ ਭੁੱਖ ਹੜਤਾਲ ਦੀ ਲੜੀ ਮੁਤਾਬਕ ਦੂੱਜੇ ਦਿਨ 11 ਮੈਂਬਰ ਭੁੱਖ ਹੜਤਾਲ ਉੱਤੇ ਬੈਠੇ ਅਤੇ 22 ਸਿਤੰਬਰ ਵਾਲੀ ਟੀਮ ਤਸਹੀਲ ਜਲਾਲਾਬਾਦ ਨੂੰ ਭੁੱਖ ਹੜਤਾਲ ਤੋਂ ਉਠਾਇਆ ਗਿਆ।ਅੱਜ ਦੀ ਭੁੱਖ ਹੜਤਾਲ ਦੀ …
Read More »ਜ਼ਿਲ੍ਹਾ ਫਾਜਿਲਕਾ ਦੇ 357 ਪਿੰਡਾਂ ਦਾ ਜ਼ਮੀਨੀ ਰਿਕਾਰਡ ਹੋਇਆ ਆਨਲਾਈਨ
ਫਰਦ ਕੇਂਦਰ ਕਿਸਾਨਾਂ ਲਈ ਸਿੱਧ ਹੋ ਰਹੇ ਹਨ ਵਰਦਾਨ – ਬਰਾੜ ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੇ ਰਿਕਾਰਡ ਨੂੰ ਕੰਪਿਊਟ੍ਰੀਕ੍ਰਿਤ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਜਮੀਨ ਦੇ ਰਿਕਾਰਡ ਦੀ ਨਕਲ ਫਰਦ ਕੇਂਦਰਾਂ ਤੋਂ ਦੇਣ ਲਈ ਆਰੰਭਿਆ ਪ੍ਰੋਜੈਕਟ ਆਪਣੀ ਸੰਪੂਰਨਤਾ ਵੱਲ ਵੱਧ ਰਿਹਾ ਹੈ। …
Read More »
Punjab Post Daily Online Newspaper & Print Media