ਅੰਮ੍ਰਿਤਸਰ 19 ਸਤੰਬਰ (ਗੁਰਪ੍ਰੀਤ ਸਿੰਘ) ਸ੍ਰੀਨਗਰ ਵਿਖੇ ਕੁਦਰਤੀ ਆਫਤ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ।ਰਾਹਤ ਕੈਂਪ ਗੁਰਦੁਆਰਾ ਸ਼ਹੀਦ ਬੁੰਗਾ ਬਰਜਲਾ ਬਡਗਾਮ ਵਿਖੇ ਅੱਜ ਦਸਵੇਂ ਦਿਨ ਸ਼ੋ੍ਰਮਣੀ ਕਮੇਟੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਸ਼ੋ੍ਰਮਣੀ ਕਮੇਟੀ ਦੀ ਰਾਹਤ ਸਮੱਗਰੀ ਦੇ ਮੁਖੀ …
Read More »ਪੰਜਾਬੀ
ਜਥੇਦਾਰ ਅਵਤਾਰ ਸਿੰਘ ਨੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟਾਇਆ
ਸੋਗ ਵਜੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਬੰਦ ਕੀਤਾ ਗਿਆ ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟਕਸਾਲੀ ਅਕਾਲੀ ਆਗੂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ …
Read More »ਸ਼੍ਰੋਮਣੀ ਕਮੇਟੀ ਦਾ 15 ਮੈਂਬਰੀ ਵਫ਼ਦ ਸ. ਸੁਖਦੇਵ ਸਿੰਘ ਭੌਰ ਤੇ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਸ੍ਰੀਨਗਰ ਲਈ ਰਵਾਨਾ
ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ‘ਚ ਜੰਮੂੁਕਸ਼ਮੀਰ ਵਿਖੇ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਲਗਾਏ ਗੲੈ ਰਾਹਤ ਕੈਂਪ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਤੋਂ ਸ੍ਰੀਨਗਰ ਲਈ ਰਵਾਨਾ ਹੋਣਾ ਸੀ ਪ੍ਰੰਤੂ ਜਥੇਦਾਰ ਜਗਦੇਵ ਸਿੰਘ …
Read More »ਗਊਸ਼ਾਲਾ ਰੋਡ ਸ਼ਮਸ਼ਾਨ ਘਾਟ ਦੀ ਕੋਈ ਵੀ ਪ੍ਰਬੰਧਕ ਕਮੇਟੀ ਨਾ ਹੋਣ ਕਰਕੇ ਹਾਲਤ ਤਰਸਯੋਗ
ਜੰਡਿਆਲਾ ਗੁਰੂ, 19 ਸਤੰਬਰ (ਹਰਿੰਦਰਪਾਲ ਸਿੰਘ) – ਪ੍ਰਮਾਤਮਾ ਵਲੋਂ ਦਿੱਤੀ ਉਮਰ ਭੋਗਣ ਤੋਂ ਬਾਅਦ ਵਿਅਕਤੀ ਨੇ ਜਿਸ ਜਗ੍ਹਾ ਉਪੱਰ ਜਾਕੇ ਮਿੱਟੀ ਵਿਚ ਮਿਲ ਜਾਣਾ, ਜੰਡਿਆਲਾ ਗੁਰੂ ਗਊਸ਼ਾਲਾ ਰੋਡ ਉਸ ਜਗ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਸੰਸਾਰ ਚੋਂ ਇਕ ਵਿਅਕਤੀ ਦੇ ਜਾਣ ਨਾਲ ਉਸਦੇ ਅੰਤਿਮ ਸੰਸਕਾਰ ਮੋਕੇ ਉਪੱਰ ਦੂਰ ਦੁਰਾਡੇ ਤੋਂ ਉਸਦੇ ਰਿਸ਼ਤੇਦਾਰ, ਮਿੱਤਰ ਆਦਿ ਉਸਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਾਂਤੀ ਨਿਰਮਾਣ: ਸਾਡੀ ਸਾਂਝੀ ਜ਼ਿੰਮੇਵਾਰੀ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 19 ਸਤੰਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਸ਼ਾਂਤੀ ਨਿਰਮਾਣ: ਸਾਡੀ ਸਾਂਝੀ ਜ਼ਿੰਮੇਵਾਰੀ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਯੂਨੀਵਰਸਲ ਪੀਸ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਯੂਨੀਵਰਸਲ ਪੀਸ ਫੈਡਰੇਸ਼ਨ ਏਸ਼ੀਆ ਦੇ ਚੇਅਰਮੈਨ ਡਾ. ਚੁੰਗ ਸਿਕ ਯੌਂਗ ਅਤੇ ਫੈਡਰੇਸ਼ਨ ਦੇ ਡਾਇਰੈਕਟਰ ਆਫ ਐਜੂਕੇਸ਼ਨ, ਡਾ. ਰਾਬਰਟ ਐਸ. …
Read More »ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕੀਤਾ ਗਿਆ ਸੈਮੀਨਾਰ
ਅੰਮ੍ਰਿਤਸਰ, 19 ਸਤੰਬਰ 2014 (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਪਿੰਡ ਲੁੱਧੜ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਬੀ. ਕਾਮ ਰੈਗੂਲਰ ਸਮੈਸਟਰ ਦੂਜਾ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿਚੋਂ 12 ਪੁਜ਼ੀਸਨਾਂ ਹਾਸਿਲ ਕੀਤੀਆਂ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀਆਂ ਬੀ. ਕਾਮ ਰੈਗੂਲਰ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਜੂਨ 2014 ਵਿਚੋਂ 12 ਪੁਜ਼ੀਸਨਾਂ ਪ੍ਰਾਪਤ ਕੀਤੀਆਂ।ਬੀ. ਕਾਮ ਰੈਗੂਲਰ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਮੈਰਿਟ ਪੁਜ਼ੀਸ਼ਨਾ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਤਾਨੀਆ ਸ਼ਰਮਾ ਨੇ 568ਫ਼700 ਨੰਬਰਾਂ ਨਾਲ ਯੂਨੀਵਰਸਿਟੀ ਵਿਚੋਂ ਦੂਜਾ …
Read More »ਕਿਸਾਨ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ ਵਿਭਿੰਨਤਾ ਦੇ ਰਾਹ ਤੁਰਨ : ਡਿਪਟੀ ਕਮਿਸ਼ਨਰ
ਖੇਤੀਬਾੜੀ ਵਿਭਾਗ ਨੇ ਬਠਿੰਡਾ ਵਿਖੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮਾਹਿਰਾਂ ਦੀ ਰਾਏ ਅਨੁਸਾਰ ਹੀ ਚੰਗੇ ਬੀਜਾਂ, ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਕੀਤੀ ਜਾਵੇ : ਡਾ. ਸੰਧੂ ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਬਠਿੰਡਾ ਦੀ ਦਾਣਾ ਮੰਡੀ ਵਿਖੇ ਅੱਜ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਫਸਲੀ-ਵਿਭਿੰਨਤਾ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ …
Read More »ਚਿਲਡਰਨ ਹੋਮ ਬਠਿੰਡਾ ਨੂੰ ਅਲਾਈਸ ਕਲੱਬ ਵੱਲੋ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ
ਬਠਿੰਡਾ, 19 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਅਲਾਈਸ ਕਲੱਬ ਬਠਿੰਡਾ ਵੱਲੋ,ਚਿਲਡਰਨ ਹੋਮ ਬਠਿੰਡਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ,ਚੰਡੀਗੜ੍ਹ ਵੱਲੋ ਚਲਾਇਆ ਜਾ ਰਿਹਾ ਹੈ ਜਿਥੇ ਬੇਸਹਾਰਾ ,ਗੁੰਮਸ਼ੁਦਾ,ਛੱਡੇ ਹੋਏ ,ਬਿਨ੍ਹਾਂ ਮਾਂ-ਬਾਪ ਦੇ ਜਾਂ ਆਰਥਿਕ ਤੌਰ ਤੇ ਕਮਜ਼ੌਰ ਪਰਿਵਾਰਾਂ ਦੇ ਬੱਚੇ ਰੱਖੇ ਜਾਂਦੇ ਹਨ ਨੂੰ ਬੱਚਿਆ ਦੇ ਵਿਦਿਅਕ ਵਿਕਾਸ ਅਤੇ ਸੰਸਕਾਰ ਲਈ ਕੇਦਰ ਵੱਲੋ ਅਪਣਾਇਆ ਗਿਆ। ਇਸ ਕੇਂਦਰ ਦਾ …
Read More »ਭੇਦ ਭਰੇ ਹਾਲਤਾਂ ਵਿੱਚ ਆਤਮ ਹੱਤਿਆ -ਘਰੇਲੂ ਝਗੜੇ ਕਾਰਨ ਰਾਸਲੀਲਾ ਖ਼ਤਮ
ਬਠਿੰਡਾ, 19 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਸਥਾਨਕ ਖੇਤਾ ਸਿੰਘ ਬਸਤੀ ਵਿਚ ਮਾਨਸਿਕ ਅਤੇ ਘਰੇਲੂ ਝਗੜੇ ਕਾਰਨ ਆਪਣੀ ਜਿੰਦਗੀ ਦੀ ਰਾਸ ਲੀਲਾ ਨੂੰ ਖ਼ਤਮ ਕਰਨ ਲਈ ਇਕ ਦੋ ਬੱਚਿਆਂ ਦੇ ਬਾਪ ਨੇ ਪੱਖੇ ਨਾਲ ਲਟਕ ਕੇ ਜਿੰਦਗੀ ਨੂੰ ਖ਼ਤਮ ਕਰ ਲਿਆ। ਜਾਣਕਾਰੀ ਅਨੁਸਾਰ ਲਵ ਰਾਜ ਦੀ ਪਤਨੀ ਲੜਾਈ ਝਗੜਾ ਕਰਕੇ ਆਪਣੇ ਪੇਕੇ ਚਲੀ ਗਈ ਅਤੇ ਆਪਣੇ ਬੱਚੇ ਵੀ ਛੱਡ …
Read More »
Punjab Post Daily Online Newspaper & Print Media