Wednesday, September 9, 2026

ਪੰਜਾਬੀ

ਚੀਫ ਖਾਲਸਾ ਦੀਵਾਨ ਵਲੋਂ ਜੰਮੂ ਕਸ਼ਮੀਰ ਵਿਖੇ ਹੜ੍ਹ ਪੀੜ੍ਹਤਾਂ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਵਿਖੇ ਹੋਈ ਮੀਟਿੰਗ ਵਿਚ ਚੀਫ ਖਾਲਸਾ ਦੀਵਾਨ ਵਲੋਂ ਜੰਮੂ ਕਸ਼ਮੀਰ ਵਿਚ ਭਿਆਨਕ ਹੜ੍ਹ ਜਿਹੀ ਕੁਦਰਤੀ ਕਰੋਪੀ ਦੇ ਸ਼ਿਕਾਰ, ਘਰੋਂ ਬੇਘਰ ਅਤੇ ਰੋਟੀ ਤੋਂ ਵੀ ਮੁਥਾਜ ਹੋਏ ਪੀੜ੍ਹਤਾਂ ਲਈ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਚੀਫ ਖਾਲਸਾ ਦੀਵਾਨ ਵਲੋਂ ਉਥੋਂ ਦੀ ਠੰਡ ਅਤੇ ਬੀਮਾਰੀ ਨਾਲ ਗ੍ਰਸਤ …

Read More »

ਫਾਈਨ ਆਰਟ ਵਿਭਾਗ ਵਲੋਂ ਇਕ-ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਫਾਈਨ ਆਰਟ ਵਿਭਾਗ ਵਲੋਂ ਇਕ-ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਕੈਮਲਿਨ ਵਲੋਂ ਆਯੋਜਿਤ ਕੀਤੀ ਗਈ।ਇਸਦੇ ਮੁੱਖ ਮਹਿਮਾਨ ਪ੍ਰੋ.ਰਵਿੰਦਰ ਸ਼ਰਮਾ ਸਨ ਜੋ ਕਿ ਕਾਲਜ ਆਫ਼ ਆਰਟਸ ਚੰਡੀਗੜ੍ਹ ਵਿਚ ਨਿਯੁੱਕਤ ਹਨ।ਉਨ੍ਹਾਂ ਨੇ ਵਿਦਿਆਰਥੀਆਂ ਦੇ ਸਾਹਮਣੇ ਪੇਂਟਿੰਗਜ਼ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਨੇ ਇਸ ਖੇਤਰ ਵਿਚ ਆਇਲ ਕਲਰ, …

Read More »

 ਸਟੇਟ ਪੱਧਰੀ ਇੰਸਪਾਇਰ ਐਵਾਰਡ 2014 ਵਿਚ ਗੁਰਦਾਸਪੁਰ ਦੀ ਝੰਡੀ

ਦੋ ਮਾਡਲਾਂ ਦੀ ਹੋਈ ਨੈਸਨਲ ਵਾਸਤੇ ਚੋਣ ਬਟਾਲਾ, 12 ਸਤੰਬਰ (ਨਰਿੰਦਰ ਬਰਨਾਲ) – ਸਟੇਟ ਪੱਧਰੀ ਇੰਸਪਾਇਰ ਅਵਾਰਡ ਪ੍ਰਦਸਨੀ 2014 ਜਿਸ ਦਾ ਆਯੌਜਨ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਰੈਲ ਮਾਜਰਾ ਸਹੀਦ ਭਗਤ ਸਿੰਘ ਨਗਰ (ਰੋਪੜ) ਵਿਖੇ ਕੀਤਾ ਗਿਆ, ਇਸ ਸਟੇਟ ਪੱਧਰੀ ਪ੍ਰਦਰਸਨੀ ਵਿਚ ਗੁਰਦਾਸਪੁਰ ਜਿਲੇ ਦੀ ਝੰਡੀ ਰਹੀ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ …

Read More »

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਚਾਰ ਦੀ ਮੌਤ

ਜੰਡਿਆਲਾ ਗੁਰ, 12  ਸਤੰਬਰ (ਹਰਿੰਦਰਪਾਲ ਸਿੰਘ) – ਸਥਾਨਕ ਜੀ.ਟੀ.ਰੋਡ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਬੀਤੀ ਰਾਤ ਕਰੀਬ 11.30 ਵਜੇ ਇਕ ਆਲਟੋ ਕਾਰ ਨੰਬਰ ਪੀ.ਬੀ. 08.ਸੀ.ਐਮ.0320 ਦੇ ਫੁੱਟਪਾਥ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਹਾਦਸਾ ਇਨਾਂ ਖਤਰਨਾਕ ਸੀ ਕਿ ਕਾਰ ਦੇ ਤਾਂ ਸਾਹਮਣੇ ਹਿਸੇ ਦੇ ਚੀਥੜੇ ਉਡੇ ਹੋਏ ਸਨ। ਏ.ਐਸ.ਆਈ ਧਨਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਹਿਲਪੁਰ ਜਿਲ੍ਹਾ ਜਲੰਧਰ ਦੇ ਨਜ਼ਦੀਕ ਨਵਾਂ ਪਿੰਡ ਜੱਟਾਂ ਤੋਂ …

Read More »

 ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਯਥਾ-ਯੋਗ ਆਪਣਾ ਯੋਗਦਾਨ ਪਾਉਣ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜੰਮੂ-ਕਸ਼ਮੀਰ ਵਿਚ ਆਈ ਕੁਦਰਤੀ ਕਰੋਪੀ ਸਬੰਧੀ ਬੋਲਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹੜ੍ਹਾਂ ਦੀ ਮਾਰ ਹੇਠ ਬਹੁਤ ਜਿਆਦਾ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਜਿਸ ਵਿਚ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਯਥਾ-ਯੋਗ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਜਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ …

Read More »

ਡੀ.ਏ.ਵੀ ਕਾਲਜ ਮੈਨੇਜਮੈਂਟ ਨੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ

ਅੰਮ੍ਰਿਤਸਰ ਯੂਨਿਟ ਨੇ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਲਮ ਕਾਮਰਾ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ ਅੱਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਕੀਤੀ ਗਈ, ਜਿਸ ਨੂੰ ਸ੍ਰੀ ਰਮਨ ਕੁਮਾਰ, ਕੋ-ਕਨਵੀਨਰ ਡੀ.ਏ.ਵੀ. ਕੋਆਰਡੀਨੇਸ਼ਨ ਕਮੇਟੀ, ਸ੍ਰੀ ਰਮੇਸ਼ ਠਾਕੁਰ, ਜਿਲ੍ਹਾ ਪ੍ਰਧਾਨ ਅਤੇ ਯੂਨਿਟ ਦੇ ਸਕੱਤਰ ਸ੍ਰੀਮਤੀ ਸੁਖਬੀਰ ਕੌਰ ਤੇ ਯੂਨਿਟ ਦੇ ਮੈਂਬਰ ਸ੍ਰੀ ਦਵਿੰਦਰ ਸ਼ਰਮਾ ਨੇ …

Read More »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਗਹਿਰੀ ਮੰਡੀ, 11 ਸਤੰਬਰ (ਡਾ. ਨਰਿੰਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਸ਼ਾਮ ਸਿੰਘ ਵਿਰਕ ਮੋਰੀ ਦਰਵਾਜਾ ਜੰਡਿਆਲਾ ਗੁਰੂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।ਸਾਰਾ …

Read More »

ਸੋਢਲ ਮੇਲੇ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਟਰੱਸਟ ਗਰੀਬਾਂ ਦੀ ਮੱਦਦ ਲਈ ਹਰ ਸਮੇਂ ਤਿਆਰ ਜਲੰਧਰ, 11 ਸਤੰਬਰ (ਪਵਨਦੀਪ ਸਿੰਘ) – ਸੋਢਲ ਮੇਲੇ ਦੌਰਾਨ ਵਾਲੀਆ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜੀ. ਐੱਸ. ਵਾਲੀਆ ਅਤੇ ਸਮੂਹ ਸਾਥੀਆਂ ਵੱਲੋਂ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਗਿਆ ਅਤੇ ਬਾਬਾ ਸੋਢਲ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ‘ਤੇ 20 ਸਾਲ ਤੋਂ ਮੰਦਿਰ ਦੀ ਸੇਵਾ ਕਰਦੇ ਆ ਰਹੇ ਸੁਨੀਤਾ ਬਾਵਾ ਤੇ ਹੋਰ ਸਖਸ਼ੀਅਤਾਂ …

Read More »

ਬੈਂਕ ਦੇ ਕਰਮਚਾਰੀਆਂ ‘ਤੇ ਗਾਹਕਾਂ ਵਲੋਂ ਦੁਰਵਿਵਹਾਰ ਦਾ ਦੋਸ਼

ਤਰਸਿੱਕਾ, 11 ਸਤੰਬਰ (ਕੰਵਲਜੀਤ ਜੋਧਾਨਗਰੀ) – ਗਾਹਕਾਂ ਵਲੋਂ ਬੈਂਕ ਕ੍ਰਮਚਾਰੀਆਂ ‘ਤੇ ਉਨਾਂ ਨਾਲ ਬੁਰਾ ਸਲੂਕ ਕਰਨ ਅਤੇ ਮਾੜੀ ਸ਼ਬਦਾਵਲੀ ਬੋਲੇ ਜਾਣ ਦੇ ਦੋਸ਼ ਲਾਏ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪਤਨੀ ਸਵ: ਦਲੇਰ ਸਿੰਘ ਵਾਸੀ ਟੌਂਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਕਰੀਬਨ 3 ਮਹੀਨੇ ਪਹਿਲਾਂ ਉਸ ਨੇ ਇਕ ਚੈੱਕ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਰਈਆ ਵਿਖੇ ਕੈਸ਼ ਕਰਵਾਉਣ …

Read More »

ਸੀਨੀਅਰ ਵਿਦਿਆਰਥੀਆਂ ਵਲੋ ਅਧਿਆਪਕਾਂ ਦਾ ਸਨਮਾਨ ਸਮਾਗਮ ਆਯੋਜਿਤ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ)- ਸ਼ੀ੍ਰ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ (ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ) ਮਜੀਠਾ ਰੋਡ ਬਾਈਪਾਸ ਵਿੱਚ ਸੀਨੀਅਰ ਵਿਦਿਆਰਥੀਆਂ ਵਲੋ ਅਧਿਆਪਕਾਂ ਦੇ ਸਨਮਾਨ ਲਈ ਸਮਾਗਮ ਆਯੋਜਿਤ ਕੀਤਾ ਗਿਆ ।ਇਸ ਮੌਕੇ ਤੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ। ਇਸ ਉਪੰਰਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ਼ …

Read More »