ਸਰੀਰਕ ਪੱਖ ਤੋਂ ਅਪਾਹਜ ਗੁਰਮੀਤ ਸਿੰਘ ਬਣ ਰਿਹਾ ਲੋਕਾਂ ਦਾ ਸਹਾਰਾ ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਸਮਾਜ ਸੇਵਾ ਦੇ ਕੰਮਾਂ ਵਿਚ ਚੰਗੀ ਸੋਚ ਨੂੰ ਪ੍ਰਣਾਏ ਲੋਕ ਬਹੁਤ ਕੁਝ ਚੰਗਾ ਕਰ ਰਹੇ ਹਨ। ਇਸ ਤਰ੍ਹਾਂ ਦੀ ਸੋਚ ਵਿਚ ਅੱਗੇ ਵੱਧ ਰਿਹਾ ਪਿੰਡ ਹੌਜ ਗੰਧੜ ਦਾ ਸਮਾਜ ਸੇਵੀ ਬਾਬਾ ਗੁਰਮੀਤ ਸਿੰਘ ਬੇਸ਼ੱਕ ਇੱਕ ਆਮ ਇਨਸ਼ਾਨ ਘੱਟ ਪੜ੍ਹਿਆ, ਸਰੀਰਕ ਪੱਖੋ ਅਪਾਹਿਜ, ਆਰਥਿਕ ਤੰਗੀ …
Read More »ਪੰਜਾਬੀ ਖ਼ਬਰਾਂ
ਲਾਇੰਸ ਕਲੱਬ ਵਿਸ਼ਾਲ ਨੇ ਸਕੂਲ ਨੂੰ ਦਿੱਤੀਆਂ ਪਾਣੀ ਦੀ ਟੈਂਕੀਆਂ
ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਅੰਤਰਾਸ਼ਟਰੀ ਸਮਾਜ ਸੇਵੀ ਸੰਸਥਾ ਲਾਇੰਸ ਕਲੱਬ ਫਾਜਿਲਕਾ ਵਿਸ਼ਾਲ ਦੁਆਰਾ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰੀ ਸੀਨੀਅਰ ਸੈਕੇਂਡਰੀ ਮਾਡਲ ਸਕੂਲ ਨੇ ਬੱਚਿਆਂ ਨੂੰ ਪੀਣ ਦਾ ਪਾਣੀ ਇਕੱਠੇ ਕਰਣ ਲਈ ਟੈਂਕੀਆਂ ਉਪਲੱਬਧ ਕਰਵਾਈਆਂ ।ਕਲੱਬ ਦੇ ਪ੍ਰਧਾਨ ਸ਼ੇਖਰ ਛਾਬੜਾ ਐਡਵੋਕੇਟ ਦੀ ਅਗਵਾਈ ਵਿੱਚ ਹੋਏ ਇੱਕ ਸਾਦੇ ਸਮਾਰੋਹ ਵਿੱਚ ਇਸਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 27 ਜੁਲਾਈ 2014 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …
Read More »ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਜਾਗਰੂਕ ਕੀਤਾ
ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਡੀ. ਸੀ. ਨੂੰ ਮੰਗ ਪੱਤਰ ਦਿੱਤਾ ਅੰਮ੍ਰਿਤਸਰ, 8 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਸਿਰਸਾ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਸਿੱਖਾਂ ਨੂੰ ਵੰਡਣ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਵਿਰੁੱਧ ਸੰਗਤਾਂ ਨੂੰ ਜਾਗਰੂਕ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ …
Read More »ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ
ਜੰਡਿਆਲਾ ਗੁਰੂ, 8 ਜੁਲਾਈ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 ਵਿੱਚ ਨਲਕੇ ਵਾਲੀ ਗਲੀ ਦੇ ਨਜਦੀਕ ਕਾਫ਼ੀ ਘਰਾਂ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਇਸ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਪਾਣੀ ਦੀ ਸਪਲਾਈ ਬੰਦ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਪੈਰਾ ਲੀਗਲ ਵਲੰਟੀਅਰਜ਼ ਨੂੰ ਟ੍ਰੇਨਿੰਗ ਖ਼ਤਮ – ਸ਼ਨਾਖਤੀ ਕਾਰਡ ਜਾਰੀ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਨੈਸ਼ਨਲ ਪਲਾਨ ਐਕਸ਼ਨ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਪੈਰਾ ਲੀਗਲ ਵਲੰਟੀਅਰਜ਼ ਬਣਨ ਵਾਸਤੇ ਜੋ ਦਰਖਾਸਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਵਿਚੋਂ 23 ਪੈਰਾ ਲੀਗਲ ਵਲੰਟੀਅਰਜ਼ ਨੂੰ ਸਲੈਕਟ ਕਰਕੇ ਮਿਤੀ 7.7.2014 ਅਤੇ 8.7.2014 ਦੋ ਦਿਨਾਂ ਦੀ ਟ੍ਰੇਨਿੰਗ …
Read More »ਜ਼ਿਲ੍ਹਾ ਪ੍ਰੀਸ਼ਦ ਦੇ ਸਕੂਲ ਮੁੱਖੀਆਂ ਦਾ ਇੱਕ ਰੋਜ਼ਾ ਸੈਮੀਨਾਰ ਹੋਇਆ ਸੰਪੰਨ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਜ਼ਿਲਾ੍ਹ ਪ੍ਰੀਸ਼ਦ ਬਠਿੰਡਾ ਦੇ ਅੰਤਰਗਤ ਚਲਦੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਸੋਨਾਲੀ ਗਿਰਿ ਦੇ ਨਿਰਦੇਸ਼ਾ ਹੇਠ ਡੀ ਈ ਓ ਜ਼ਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲ਼੍ਹੇ ਦੇ ਵੱਖ ਵੱਖ ਬਲਾਕਾਂ ਨਾਲ ਸਬੰਧਿਤ ਸਕੂਲ ਮੁਖੀਆਂ ਦੇ ਇੱਕ ਦਿਨਾਂ ਸੈਮੀਨਾਰ ਦੇ ਦੂਸਰੇ ਪੜਾਅ ਵਿੱਚ ਬਲਾਕ ਸੰਗਤ …
Read More »ਬਠਿੰਡਾ ਦੇ ਪੰਜ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਕੌਮੀ ਪੁਰਸਕਾਰ ਵਿਜੇਤਾ 53 ਬੱਚਿਆਂ ਦਾ ਏ. ਡੀ. ਸੀ ਵਲੋਂ ਸਨਮਾਨ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹੇ ਦੇ ਵੱਖ ਵੱਖ ਪੰਜ ਪਾ੍ਰਇਮਰੀ ਸਕੂਲਾਂ ਦੇ ਕੌਮੀ ਅਵਾਰਡ ਵਿਜੇਤਾ ਬਣੇ ਕੁੱਲ ੫੩ ਬੱਚਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਅਧਿਆਪਕਾਂ ਦੇ ਸੈਮੀਨਾਰ ਮੌਕੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਮਲਕਾਣਾ ਦੇ ਰਣਜੀਤ ਸਿੰਘ ਬਰਾੜ ਦੀ ਅਗਵਾਈ ਹੇਠ 6 ਬੱਚਿਆਂ, ਲਾਲੇਆਣਾ ਦੇ ਬੂਟਾ ਸਿੰਘ ਦੀ ਅਗਵਾਈ ਵਿੱਚ 12 ਬੱਚਿਆਂ ਅਤੇ ਜ਼ਿਲ੍ਹਾ ਪੀ੍ਰਸ਼ਦ …
Read More »ਬਜ਼ੁਰਗ ਵਲੋਂ ਸਹਾਰਾ ਸੰਸਥਾ ਨੂੰ 50 ਹਜ਼ਾਰ ਰੁਪਏ ਦਾਨ
ਬਠਿੰਡਾ,੮ ਜੁਲਾਈ (ਜਸਵਿੰਦਰ ਸਿੰਘ ਜੱਸੀ)- ਦੁਨੀਆਂ ਵਿਚ ਸਮਾਜ ਸੇਵਾ ਕਰਨ ਦਾ ਹਰ ਇਕ ਪ੍ਰਾਣੀ ਸੇਵਾ ਕਰਨ ਦਾ ਕੋਈ ਨਾ ਕੋਈ ਰਸਤਾ ਕੱਢ ਹੀ ਲੈਂਦੇ ਹੈ ਜਿਥੇ ਲੋਕ ਪੈਸੇ ਪਿਛੇ ਭੱਜ ਦੇ ਹਨ ਉਥੇ ਕੁਝ ਅਜਿਹੇ ਇਨਸਾਨ ਵੀ ਦੁਨੀਆਂ ਵਿਚ ਹਨ, ਜੋ ਕਿ ਪੈਸੇ ਦੀ ਕੀਮਤ ਨੂੰ ਮਨੁੱਖੀ ਜਾਨ ਤੋਂ ਨਿਛਵਰ ਕਰਕੇ ਆਪਣੇ ਆਪ ਨੂੰ ਧੰਨ ਸਮਝਦੇ ਹਨ। ਇਸ ਤਹਿਤ ਹੀ ਬਜ਼ੁਰਗ …
Read More »ਸੱਤ ਸਾਲ ਦੀ ਮਸੂਮ ਬੱਚੀ ਹੋਈ ਹੈਵਾਨੀਅਤ ਦੀ ਸ਼ਿਕਾਰ
ਪੱਟੀ, 8 ਜੁਲਾਈ (ਰਣਜੀਤ ਸਿੰਘ ਮਾਹਲਾ) – ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਰਾਲੀ ਮੰਡਾਂ ਦੀ ਵਸਨੀਕ ਦਪਿੰਦਰਜੀਤ ਕੌਰ (ਕਾਲਪਨਿਕ ਨਾਂ) 7 ਸਾਲ ਪੁੱਤਰੀ ਅੰਗਰੇਜ਼ ਸਿੰਘ ਨਾਲ ਪਿੰਡ ਦੇ ਹੀ 22 ਸਾਲਾ ਨੋਜਵਾਨ ਵੱਲੋਂ ਦੁਸ਼ਕਰਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਅੰਗਰਜ਼ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਉਹ …
Read More »
Punjab Post Daily Online Newspaper & Print Media