ਫਾਜਿਲਕਾ, 10 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) : ਮਗਨਰੇਗਾ ਕਰਮਚਾਰੀਆਂ ਦੀ ਹੜਤਾਲ ਅੱਜ ਦੂੱਜੇ ਦਿਨ ਬਲਾਕ ਫਾਜਿਲਕਾ ਅਤੇ ਬਲਾਕ ਫਾਜਿਲਕਾ ਵਿੱਚ ਜਾਰੀ ਰਹੀ ਜਿਸ ਵਿੱਚ ਨਰੇਗਾ ਕਰਮਚਾਰੀਆਂ ਦੁਆਰਾ ਆਪਣੀ ਮੰੰਗਾਂ ਨੂੰ ਲੈ ਕੇ ਹੜਤਾਲ ਜਾਰੀ ਰੱਖੀ ਗਈ।ਜਿਸ ਵਿੱਚ ਉਨ੍ਹਾਂ ਦੇ ਦੁਆਰਾ ਪੇ ਗਰੇਡ ਦੇਣ, ਪੱਕਾ ਕਰਣ ਅਤੇ ਰੇਗੁਲਰ ਤਨਖਾਹ ਦੇਣ ਦੀਆਂ ਮੰਗਾਂ ਰੱਖੀਆਂ ਗਈਆਂ । ਮਗਨਰੇਗਾ ਕਰਮਚਾਰੀਆਂ ਨੂੰ ਅੱਜ …
Read More »ਪੰਜਾਬੀ
ਮੀਂਹ ਨਾਲ ਪ੍ਰਭਾਵਿਤ ਘਰਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡੀਆਂ
ਫਾਜਿਲਕਾ, 10 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) – ਪਿੰਡ ਕਮਾਲਵਾਲਾ ਅਤੇ ਸਜਰਾਨਾ ਵਿੱਚ ਮੀਂਹ ਨਾਲਂ ਪ੍ਰਭਾਵਿਤ ਘਰਾਂ ਵਿੱਚ ਜਾਕੇ ਸਿਹਤ ਵਿਭਾਗ ਦੇ ਟੀਮ ਮੈਬਰਾਂ ਨੇ ਪਾਣੀ ਨੂੰ ਸਾਫ਼ ਕਰਕੇ ਪਾਣੀ ਪੀਣ ਦੀਆਂ ਹਿਦਾਇਤਾਂ ਦੇ ਰਹੇ ਹਨ ਅਤੇ ਗੰਦੇ ਪਾਣੀ ਤੋਂ ਹੋਣ ਵਾਲੀ ਬੀਮਾਰੀਆਂ ਬਾਰੇ ਜਾਣਕਾਰੀ ਦੇ ਰਹੇ ਹਨ ।ਸ਼੍ਰੀ ਜਤਿੰਦਰ ਸਾਮਾ ਨੇ ਪਿੰਡ ਕਮਾਲਵਾਲਾ, ਢਾਣੀਆਂ ਅਤੇ ਸਜਰਾਨਾ ਵਿੱਚ ਆਪਣੇ …
Read More » ਸੰਸਦ ਘੁਬਾਇਆ ਨੇ ਕੀਤਾ ਦਰਜਨਾਂ ਵਰਖਾ ਪ੍ਰਭਾਵਿਤ ਪਿੰਡਾਂ ਦਾ ਦੌਰਾ
ਫਾਜਿਲਕਾ, 10 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) – ਫਾਜਿਲਕਾ ਖੇਤਰ ਵਿੱਚ ਹੋਈ ਮੂਸਲਾਧਾਰ ਵਰਖਾ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੰਸਦ ਸ਼ੇਰ ਸਿੰਘ ਘੁਬਾਇਆ ਨੇ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ, ਜਦੋਂ ਕਿ ਬਾਰਡਰ ਏਰਿਆ ਵਿਕਾਸ ਫੰਰਟ ਦੇ ਉਪ-ਪ੍ਰਧਾਨ ਲੀਲਾਧਰ ਸ਼ਰਮਾ ਅਤੇ ਸੰਸਦ ਦੇ ਨਿਜੀ ਸਕੱਤਰ ਪੂਰਣ ਸਿੰਘ …
Read More »ਸਡਾਨਾ ਇੰਟਰਨੈਸ਼ਨਲ ਸਕੂਲ ਦੇ ਸਾਇੰਸ ਅਧਿਆਪਕਾ ਨੂੰ ਮਿਲਿਆ ਸਰਵਉੱਤਮ ਅਧਿਆਪਕ ਪੁਰਸਕਾਰ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ਵਿਖੇ ‘ਸਹੋਦਿਆ’ ਵੱਲੋਂ ਕਰਵਾਏ ਗਏ ਖ਼ਾਸ ਸਮਾਗਮ ਵਿੱਚ ਸਿਡਾਨਾ ਇੰਟਰਨੈਸ਼ਨਲ ਸਕੂਲ, ਖ਼ਿਆਲਾ ਖ਼ੁਰਦ ਦੀ ਸਾਇੰਸ ਅਧਿਆਪਕਾ ਸ਼੍ਰੀਮਤੀ ਪ੍ਰੀਸ਼ੀਤਾ ਮਲਹੋਤਰਾ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇੇ ਕੇ ਸਨਮਾਨਿਤ ਕੀਤਾ ਗਿਆ। ਸਿਡਾਨਾ ਇੰਟਰਨੈਸ਼ਨਲ ਸਕੂਲ ਦੀ ਮੈਨੇਜਰ ਡਾ: ਜੀਵਨ ਜੋਤੀ ਸਿਡਾਨਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਕੁਮਾਰ ਨੇ ਪ੍ਰੀਸ਼ੀਤਾ …
Read More »ਸਿਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੱਲੋਂ ਡਾ: ਧਰਮਵੀਰ ਸਿੰਘ ਸਨਮਾਨਿਤ
ਅੰਮ੍ਰਿਤਸਰ, ੯ ਸਤੰਬਰ (ਜਗਦੀਪ ਸਿੰਘ ਸ’ਗੂ) ੁ ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ਸਹੋਦਯਾ ਸਕੂਲਜ਼ ਕੰਪਲੈਕਸ ਦੀ ਅਗਵਾਈ ਵਿੱਚ ਆਦਰਸ਼ ਅਧਿਆਪਕ ਵਜੋਂ ਜਾਣੇ ਜਾਂਦੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਨੂੰ ਸਮਰਪਿਤ ‘ਅਧਿਆਪਕ ਦਿਵਸ’ ਬੜੀ ਧੂਮੁਧਾਮ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਿਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਮੁਖ ਮਹਿਮਾਨ ਵਜੋਂ …
Read More »ਮਰਹੂਮ ਸ. ਟੌਹੜਾ ਤੋਂ ਬਾਅਦ ਸ਼੍ਰੋਮਣੀ ਕਮੇਟੀ ‘ਚ ਪੈਦਾ ਹੋਇਆ ਧਾਰਮਿਕ ਖਲਾਅ ਜਥੇਦਾਰ ਮੱਕੜ ਨੇ ਭਰਿਆ- ਸ. ਬਾਦਲ
ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਜੀਵਨ ਦਾ ਲੰਬਾ ਸਫਰ ਪੰਜਾਬ ਦੀ ਭਲਾਈ ਤੇ ਲੋਕ ਪੱਖੀ ਨੀਤੀਆ ਨਾਲ ਜੁੜਿਆ ਹੋਇਆ ਹੈ ਨੇ ਬੀਤੇ ਦਿਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਸਵ. ਤਜਿੰਦਰਪਾਲ ਸਿੰਘ ਸੋਨੀ ਮੱਕੜ ਦੀ ਸਲਾਨਾ ਮਿੱਠੀ ਯਾਦ ਸਮੇਂ ਉਸ ਵਿਛੜੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਹਵਾਈ ਜਹਾਜ਼ ਰਾਹੀਂ ਰਾਹਤ ਸਮਗਰੀ ਰਵਾਨਾ
ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਜੰਮੂਕਸ਼ਮੀਰ ਵਿਖੇ ਆਈ ਕੁਦਰਤੀ ਆਫਤ (ਭਿਆਨਕ ਹੜ੍ਹਾਂ) ਮੌਕੇ ਹਜ਼ਾਰਾਂ ਲੋਕ ਘਰੋਂ ਬੇ-ਘਰ ਤੇ ਰੋਟੀ ਤੋਂ ਮੁਹਥਾਜ ਹੋ ਗਏ ਹਨ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਸ਼੍ਰੋਮਣੀ ਕਮੇਟੀ ਆਪਣਾ ਮੁੱਢਲਾਂ ਫਰਜ਼ ਸਮਝਦੀ ਹੈ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀਨਗਰ ਲਈ ਸਪਾਈਸ ਜੈੱਟ ਏਅਰ ਲਾਈਨਜ ਦੇ ਹਵਾਈ ਜਹਾਜ਼ ਰਾਹੀਂ ਸ਼੍ਰੋਮਣੀ ਕਮੇਟੀ …
Read More »ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਵਲੋਂ ਪਿੰਡ ਡੱਲਾ ਵਿਖੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ
ਕਾਦੀਆਂ/ਬਟਾਲਾ, 8 ਸਤੰਬਰ (ਨਰਿੰਦਰ ਬਰਨਾਲ) – ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਾਊ ਮੁਨੱਵਰ ਮਸੀਹ ਨੇ ਪਿੰਡ ਡੱਲਾ ਵਿਖੇ ਮਕਾਨ ਛੱਤ ਢਹਿਣ ਕਾਰਨ ਇੱਕ ਪਰਿਵਾਰ ਦੇ 8 ਮੈਂਬਰਾ ਦੀ ਹੋਈ ਮੌਤ ‘ਤੇ ਢੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅੱਜ ਪਿੰਡ ਡੱਲਾ ਵਿਖੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਇਸ ਦਰਦਨਾਕ ਹਾਦਸੇ ਦਾ ਅਫਸੋਸ ਕਰਨ ਪਹੁੰਚੇ ਚੇਅਰਮੈਨ ਮੁਨੱਵਰ ਮਸੀਹ ਨੇ …
Read More »ਮਾਲ ਰੋਡ ਸਕੂਲ ਦੇ ਵੇਹੜੇ ਵਿੱਚ ਪ੍ਰਿੰਸੀਪਲ ਮਨਦੀਪ ਕੌਰ ਦਾ ਹੋਇਆ ਭਰਵਾਂ ਸੁਆਗਤ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ)- ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਨੂੰ ਸਟੇਟ ਐਵਾਰਡ ਨਾਲ ਨਵਾਜਣ ਉਪਰੰਤ ਅੱਜ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਦੇ ਵਿਹੜੇ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਪ੍ਰਿੰਸੀਪਲ ਮੈਡਮ ਦਾ ਭਰਵਾਂ ਸੁਆਗਤ ਕੀਤਾ ਗਿਆ। ਸਮੂਹ ਅਧਿਆਪਕਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਰਪਣ ਕਰਦਿਆਂ ਉਨ੍ਹਾਂ ਲਈ ਭਵਿੱਖਮੁਖੀ ਸ਼ੁਭ ਕਾਮਨਾਵਾਂ ਪੇਸ਼ ਕੀਤੀਆਂ। ਇਸ …
Read More »ਫਰਾਂਸ ਦੇ ਰਾਜਦੂਤ ਫਰਾਂਕੋਸ ਰਿਚਰ ਦਾ ਖ਼ਾਲਸਾ ਕਾਲਜ ਵਿਖੇ ਦੌਰਾ
ਅੰਮ੍ਰਿਤਸਰ, 9 ਸਤੰਬਰ (ਪ੍ਰੀਤਮ ਸਿੰਘ)- ਫ਼ਰਾਂਸ ਦੇ ਰਾਜਦੂਤ ਈ. ਐੱਮ. ਫ਼ਰਾਂਕੋਸ ਰਿਚਰ ਨੇ ਅੱਜ ਅੰਮ੍ਰਿਤਸਰ ਫ਼ੌਰੀ ਦੌਰਾਨ ਖ਼ਾਲਸਾ ਕਾਲਜ ਵਿਖੇ ਕੀਤੇ ਦੌਰੇ ਦੌਰਾਨ ਕਾਲਜ ਦੀ 123 ਸਾਲ ਪੁਰਾਣੀ ਆਲੀਸ਼ਾਨ ਇਮਾਰਤ ਅਤੇ ਵਿੱਦਿਅਕ ਮਾਹੌਲ ਦਾ ਜਾਇਜਾ ਲਿਆ। ਉਨ੍ਹਾਂ ਨਾਲ ਟੋਕੀਓ ਯੂਨੀਵਰਸਿਟੀ ਦੇ ਵਫ਼ਦ ਦੇ ਮੈਂਬਰ ਅਤੇ ਢਿੱਲੋਂ ਮਾਰਟੀ ਫ਼ਾਊਂਡੇਸ਼ਨ ਦੀ ਪ੍ਰਧਾਨ ਸ੍ਰੀ ਸੋਨੀਆ ਇੰਦਰਬੀਰ ਕੌਰ ਢਿੱਲੋਂ ਮਾਰਟੀ ਨੇ ਵੀ ਸ਼ਿਰਕਤ ਕੀਤੀ। …
Read More »
Punjab Post Daily Online Newspaper & Print Media